ਕ੍ਰਾਇਮ ਅਤੇ ਨਸ਼ਾ
LIVE ਸ਼ੋਅ ‘ਚ ਭੋਜਪੁਰੀ ਗਾਇਕ ਪਵਨ ਸਿੰਘ ‘ਤੇ ਹਮਲਾ; ਇਕ ਜਾਤੀ ਨਾਲ ਜੁੜਿਆ ਖਾਸ ਗੀਤ ਗਾਉਣ ਤੋਂ ਕੀਤਾ ਸੀ ਇਨਕਾਰ
Admin - 0
ਉਤਰ ਪ੍ਰਦੇਸ਼| ਮਸ਼ਹੂਰ ਭੋਜਪੁਰੀ ਗਾਇਕ ਪਵਨ ਸਿੰਘ ਦੇ ਪ੍ਰੋਗਰਾਮ ‘ਚ ਸੋਮਵਾਰ ਰਾਤ ਉੱਤਰ ਪ੍ਰਦੇਸ਼ ਦੇ ਬਲੀਆ ‘ਚ ਹੰਗਾਮਾ ਹੋ ਗਿਆ। ਭੀੜ ਵਿੱਚੋਂ ਕਿਸੇ ਨੇ ਪੱਥਰ ਸੁੱਟਿਆ ਜੋ ਪਵਨ ਸਿੰਘ ਦੀ ਗੱਲ ’ਤੇ ਲੱਗਾ ਤੇ ਉਹ ਜ਼ਖ਼ਮੀ ਹੋ ਗਿਆ। ਲੋਕਾਂ ਵੱਲੋਂ ਭੱਜਦੌੜ ਕਰਨ ‘ਤੇ ਕੁਰਸੀਆਂ ਵੀ ਟੁੱਟ ਗਈਆਂ। ਪੁਲਿਸ ਨੇ ਲਾਠੀਚਾਰਜ ਕਰਕੇ ਬਦਮਾਸ਼ਾਂ ਦਾ ਪਿੱਛਾ ਕੀਤਾ। ਦੱਸਿਆ ਜਾ ਰਿਹਾ ਹੈ...
ਨਿਊਜ਼ ਡੈਸਕ| ਹੋਲੀ ਨੂੰ ਰੰਗਾਂ ਅਤੇ ਉਤਸ਼ਾਹ ਦਾ ਤਿਉਹਾਰ ਮੰਨਿਆ ਜਾਂਦਾ ਹੈ। ਇਸ ਦਿਨ ਲੋਕ ਰੰਗ-ਗੁਲਾਲ ਲਗਾ ਕੇ ਭੇਦਭਾਵ ਨੂੰ ਖਤਮ ਕਰਦੇ ਹਨ। ਵੈਸੇ ਤਾਂ ਹਰ ਤਿਉਹਾਰ ਦਾ ਆਪਣਾ ਅਲੱਗ ਹੀ ਆਨੰਦ ਹੁੰਦਾ ਹੈ, ਪਰ ਹੋਲੀ ਹਰੇ, ਪੀਲੇ, ਲਾਲ, ਗੁਲਾਬੀ ਆਦਿ ਰੰਗ ਦਾ ਤਿਉਹਾਰ ਹੈ, ਜਿਸ ਨੂੰ ਹਿੰਦੂ ਧਰਮ ਨੂੰ ਮੰਨਣ ਵਾਲੇ ਲੋਕ ਪੂਰੀ ਦੁਨੀਆ ਵਿਚ ਮਨਾਉਂਦੇ ਹਨ। ਪਰ...
ਕ੍ਰਾਇਮ ਅਤੇ ਨਸ਼ਾ
ਹਾਈਵੇ ਤੇ ਐਕਸਪ੍ਰੈੱਸ ‘ਤੇ ਸਫਰ ਹੋਵੇਗਾ ਮਹਿੰਗਾ! 1 ਅਪ੍ਰੈਲ ਤੋਂ ਟੋਲ ਟੈਕਸ ਵਧਾਉਣ ਦੀ ਤਿਆਰੀ ‘ਚ NHAI
Admin - 0
ਨਵੀਂ ਦਿੱਲੀ| ਭਾਰਤ ‘ਚ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸਵੇਅ ਤੋਂ ਲੰਘਣਾ ਹੁਣ ਮਹਿੰਗਾ ਹੋ ਜਾਵੇਗਾ ਕਿਉਂਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਟੋਲ ਟੈਕਸ ਵਧਾਉਣ ਦੀ ਤਿਆਰੀ ਕਰ ਰਹੀ ਹੈ। ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ 1 ਅਪ੍ਰੈਲ ਤੋਂ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸ ਵੇਅ ‘ਤੇ ਤੁਹਾਡਾ ਸਫਰ ਥੋੜ੍ਹਾ ਮਹਿੰਗਾ ਹੋ ਸਕਦਾ ਹੈ। ਟੋਲ ਟੈਕਸ ‘ਚ 5-10 ਫੀਸਦੀ ਦਾ ਵਾਧਾ...
ਹਿਮਾਚਲ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਿਮਲਾ ਵਿਚ ਵੱਡਾ ਹਾਦਸਾ ਵਾਪਰਿਆ। ਇਥੇ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇ ‘ਤੇ ਇਨੋਵਾ ਨੇ 10 ਲੋਕਾਂ ਨੂੰ ਥੱਲੇ ਦੇ ਦਿੱਤਾ। ਹਾਦਸੇ ਵਿਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦੋਂਕਿ ਕਈ ਗੰਭੀਰ ਜ਼ਖਮੀ ਹੋ ਗਏ । ਇਹ ਹਾਦਸਾ ਧਰਮਪੁਰ ਕੋਲ ਸੁੱਕੀ ਜੋਹੜੀ ਪਿੰਡ ਕੋਲ ਹੋਇਆ।
ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਐਂਬੂਲੈਂਸ ਨੂੰ...
Uncategorized
ਲੁਧਿਆਣਾ ਦੀ ਨਾਬਾਲਗ ਵਿਆਹੁਤਾ ਨੂੰ ਰਾਜਸਥਾਨ ‘ਚ ਵੇਚਿਆ : ਮੁਲਜ਼ਮ ਨੇ ਬੇਹੋਸ਼ ਕਰਕੇ ਜ਼ਬਰਦਸਤੀ ਬਣਾਏ ਸਰੀਰਕ ਸੰਬੰਧ
Admin - 0
ਲੁਧਿਆਣਾ ਦੀ ਇੱਕ ਔਰਤ ਨੂੰ ਗੁਆਂਢੀ ਨੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਵੇਚ ਦਿੱਤਾ। ਉਥੇ ਮੁਲਜ਼ਮ ਨੇ ਉਸ ਨੂੰ ਧਮਕੀਆਂ ਦੇ ਕੇ ਕੋਰਟ ਮੈਰਿਜ ਕਰਵਾ ਦਿੱਤੀ। ਪੁਲਸ ਨੇ ਨਾਬਾਲਗ ਵਿਆਹੁਤਾ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਬਠਿੰਡਾ ਦੀ ਰਹਿਣ ਵਾਲੀ ਨਾਬਾਲਗ ਵਿਆਹੁਤਾ ਔਰਤ ਨੇ ਦੱਸਿਆ...
ਚੰਡੀਗੜ੍ਹ/ਐਸ.ਏ.ਐਸ.ਨਗਰ | ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ, ਗਮਾਡਾ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ...
ਕ੍ਰਾਇਮ ਅਤੇ ਨਸ਼ਾ
ਹੋਲੀ ਵਾਲੇ ਦਿਨ ਪੰਜਾਬ ‘ਚ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ, ਜਾਣੋ ਅੱਗੇ ਦਾ ਵੀ ਹਾਲ
Admin - 0
ਚੰਡੀਗੜ੍ਹ| ਹਰਿਆਣਾ ਤੇ ਪੰਜਾਬ ਵਿੱਚ ਮਾਰਚ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪਾਰੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਵਾਰ ਮਾਰਚ ਮਹੀਨੇ ਤੋਂ ਹੀ ਗਰਮੀ ਦੀ ਮਾਰ ਸ਼ੁਰੂ ਹੋ ਗਈ ਹੈ। ਗਰਮੀ ਨਾਲ ਲੋਕਾਂ ਦੀ ਹਾਲਤ ਖ਼ਰਾਬ ਹੋਣ ਲੱਗੀ ਹੈ। ਦੂਜੇ ਪਾਸੇ ਇਸੇ ਵਿਚਾਲੇ ਗਰਮੀ ਤੋਂ ਰਾਹਤ ਦੇਣ ਵਾਲੀ ਖ਼ਬਰ ਆਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ...
ਅਮਰੀਕਾ | ਜਹਾਜ਼ ਹਾਦਸੇ ਵਿਚ ਭਾਰਤੀ ਮੂਲ ਦੀ ਇਕ ਔਰਤ ਦੀ ਮੌਤ ਹੋ ਗਈ ਜਦਕਿ ਉਸ ਦੀ ਬੇਟੀ ਅਤੇ ਪਾਇਲਟ ਗੰਭੀਰ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਜਹਾਜ਼ ਦੇ ਕਾਕਪਿਟ 'ਚ ਅੱਗ ਲੱਗਣ ਕਾਰਨ ਵਾਪਰਿਆ। ਜਹਾਜ਼ ਲੌਂਗ ਆਈਲੈਂਡ ਨੇੜੇ ਹਾਦਸਾਗ੍ਰਸਤ ਹੋਇਆ। ਹਾਦਸੇ ਵਿਚ ਮਰਨ ਵਾਲੀ ਔਰਤ ਦੀ ਪਛਾਣ 63 ਸਾਲਾ ਰੋਮਾ ਗੁਪਤਾ ਵਜੋਂ ਹੋਈ ਹੈ।ਦੋਵੇਂ ਔਰਤਾਂ ਜਹਾਜ਼ ਉਡਾਉਣਾ ਸਿੱਖਣਾ ਚਾਹੁੰਦੀਆਂ...
ਸਿੱਖਿਆ
ਹੁਸ਼ਿਆਰਪੁਰ : ਸਕੂਲੋਂ ਸ਼ਿਕਾਇਤ ਮਿਲਣ ‘ਤੇ ਬਾਪ ਨੇ ਝਿੜਕਿਆ ਬੱਚਾ, ਤੀਜੀ ਜਮਾਤ ਦਾ ਵਿਦਿਆਰਥੀ ਨਾਰਾਜ਼ ਹੋ ਕੇ ਘਰੋਂ ਦੌੜਿਆ
Admin - 0
ਹੁਸ਼ਿਆਰਪੁਰ | ਇਥੋਂ ਇਕ ਸਕੂਲ ਤੋਂ ਸ਼ਿਕਾਇਤ ਮਿਲਣ ‘ਤੇ ਪਿਤਾ ਨੇ ਆਪਣੇ ਬੱਚੇ ਨੂੰ ਝਿੜਕ ਦਿੱਤਾ, ਜਿਸ ਉਪਰੰਤ ਬੱਚਾ ਨਾਰਾਜ਼ ਹੋ ਕੇ ਘਰੋਂ ਦੌੜ ਗਿਆ। ਵਾਰਡ ਨੰਬਰ 27 ਨਿਊ ਦੀਪ ਨਗਰ ਦਾ ਰਹਿਣ ਵਾਲਾ 8 ਸਾਲ ਦਾ ਅਮਨ ਗੋਕੁਲ ਨਗਰ ਦੇ ਇਕ ਸਰਕਾਰੀ ਸਕੂਲ ਵਿਚ ਤੀਜੀ ਜਮਾਤ ਦਾ ਵਿਦਿਆਰਥੀ ਹੈ। 3 ਦਿਨਾਂ ਤੋਂ ਲਾਪਤਾ ਹੈ ਅਤੇ ਮਾਂ ਦਾ ਘਰ...
Uncategorized
ਨੂੰਹ ਪੁੱਤ ਤੋਂ ਅੱਕੇ ਬਜ਼ੁਰਗ ਨੇ ਸਰਕਾਰ ਨੂੰ ਦਾਨ ਕੀਤੀ ਕਰੋੜਾਂ ਦੀ ਜਾਇਦਾਦ, ਬੱਚਿਆਂ ਤੋਂ ਅੰਤਿਮ ਸੰਸਕਾਰ ਦਾ ਹੱਕ ਵੀ ਖੋਹਿਆ
Admin - 0
ਮੁਜੱਫਰਨਗਰ| ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਇਕ 80 ਸਾਲਾ ਵਿਅਕਤੀ ਨੇ ਆਪਣੇ ਪੁੱਤਰ ਅਤੇ ਨੂੰਹ ਤੋਂ ਪ੍ਰੇਸ਼ਾਨ ਹੋ ਕੇ ਰਾਜਪਾਲ ਨੂੰ ਆਪਣੀ ਜਾਇਦਾਦ ਦਾਨ ਕਰ ਦਿੱਤੀ ਹੈ। ਇਹ ਹੈਰਾਨੀਜਨਕ ਮਾਮਲਾ ਖਤੌਲੀ ਤਹਿਸੀਲ ਦਾ ਹੈ। 85 ਸਾਲਾ ਨੱਥੂ ਸਿੰਘ ਨੇ ਦੱਸਿਆ ਕਿ ਬੱਚੇ ਉਨ੍ਹਾਂ ਦੀ ਦੇਖਭਾਲ ਨਹੀਂ ਕਰਦੇ, ਜਿਸ ਕਾਰਨ ਨੱਥੂ ਸਿੰਘ ਆਸ਼ਰਮ ਵਿੱਚ ਰਹਿਣ ਲਈ ਮਜਬੂਰ ਹੋ ਗਏ। ਉਹ ਕਈ...









































