Wednesday, September 2, 2026
Home Blog Page 1167
ਚੰਡੀਗੜ੍ਹ| ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਨ੍ਹਾਂ ਦੀ ਮਾਤਾ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠ ਗਏ। ਉਹ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ ਮੰਗ ਰਹੇ ਹਨ। ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਬੈਠੇ ਹਨ।ਇਸ ਮੌਕੇ ਬਾਜਵਾ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਕਰ ਰਹੇ ਹਨ...
ਸ਼ਿਮਲਾ| ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਥੀਓਗ-ਹਟਕੋਟੀ ਹਾਈਵੇਅ ‘ਤੇ ਇਕ ਕਾਰ ਡੂੰਘੀ ਖੱਡ ‘ਚ ਡਿੱਗ ਗਈ। ਇਸ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਕਾਰ ‘ਚ ਸ਼ਿਮਲਾ ਤੋਂ ਥੀਓਗ ਜਾ ਰਿਹਾ ਸੀ। ਇਸ ਦੌਰਾਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਕਰੀਬ 300 ਮੀਟਰ ਡੂੰਘੀ ਖੱਡ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਖਾਲਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ। ਵੇਰਕਾ ਬਾਈਪਾਸ ’ਤੇ ਇਹ ਨਾਅਰੇ ਲਾਏ ਗਏ ਹਨ। ਪੰਨੂ ਨੇ ਨਾਅਰੇਬਾਜ਼ੀ ਕਰਨ ਦੇ ਨਾਲ-ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਧਮਕੀ ਭਰੀ ਵੀਡੀਓ ਵੀ ਜਾਰੀ ਕੀਤੀ ਹੈ। ਪੰਨੂ ਨੇ ਐਲਾਨ ਕੀਤਾ ਕਿ ਉਹ ਅਤੇ ਉਨ੍ਹਾਂ ਦੇ ਸਮਰਥਕ 15-16 ਮਾਰਚ ਨੂੰ...
ਲੁਧਿਆਣਾ | ਕਾਕੋਵਾਲ ਰੋਡ 'ਤੇ ਦੇਰ ਰਾਤ 10 ਤੋਂ 12 ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨ-ਤੋੜ ਕੀਤੀ। ਰੇਖਾ ਨੇ ਦੱਸਿਆ ਕਿ ਰਾਤ 8:15 ਵਜੇ ਵੱਡੀ ਗਿਣਤੀ 'ਚ ਬਾਈਕ ਸਵਾਰ ਬਦਮਾਸ਼ ਉਨ੍ਹਾਂ ਦੇ ਘਰ ਦੇ ਬਾਹਰ ਆਏ। ਘਰ ਦੇ ਅੰਦਰ ਪੂਰਾ ਪਰਿਵਾਰ ਮੌਜੂਦ ਸੀ। ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਦੀ ਭੰਨ-ਤੋੜ ਕੀਤੀ। ਉਨ੍ਹਾਂ ਨੇ...
ਜਲੰਧਰ | ਨਕੋਦਰ 'ਚ ਚੋਰਾਂ ਨੇ ਘਰ ਦੇ ਬਾਹਰ ਖੜ੍ਹੀ ਬਾਈਕ ਚੋਰੀ ਕਰ ਲਈ। ਘਟਨਾ ਜਲੋਟੀਆਂ ਇਲਾਕੇ ਦੀ ਹੈ। ਚੋਰੀ ਦੀ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਦੇਰ ਰਾਤ 2 ਚੋਰ ਮੋਟਰਸਾਈਕਲ 'ਤੇ ਆਏ ਅਤੇ ਪਹਿਲਾਂ ਰੇਕੀ ਕੀਤੀ, ਉਸ ਤੋਂ ਬਾਅਦ ਚਾਬੀ ਨਾਲ ਮੋਟਰਸਾਈਕਲ ਸਟਾਰਟ ਕੀਤਾ। 15 ਤੋਂ 17 ਸਕਿੰਟਾਂ 'ਚ ਚੋਰਾਂ ਨੇ ਘਰ ਦੇ...
ਚੰਡੀਗੜ੍ਹ | ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਦੇ ਬਾਹਰ ਹੋਈ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਗੁਪਤ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਗੁਪਤ ਤਰੀਕੇ ਨਾਲ ਕੀਤੀ ਗਈ ਇਸ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ। ਸੀਨੀਅਰ...
ਚੰਡੀਗੜ੍ਹ | ਅਜਨਾਲਾ 'ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ 'ਤੇ ਕਈ ਹਥਿਆਰ...
ਚੰਡੀਗੜ੍ਹ | ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ...
ਲੁਧਿਆਣਾ | ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਥਾਣਾ ਡਵੀਜ਼ਨ ਨੰਬਰ 7 ਦੇ ਬਾਹਰ ਹਾਈ ਵੋਲਟੇਜ ਡਰਾਮਾ ਕੀਤਾ। ਅਮਿਤ ਅਰੋੜਾ ਇਕ ਵਿਅਕਤੀ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਆਏ ਸਨ। ਅਮਿਤ ਅਰੋੜਾ ਨੇ ਦੱਸਿਆ ਕਿ ਅੱਜ ਉਹ ਘਰੋਂ ਬਾਹਰ ਗਿਆ ਹੋਇਆ ਸੀ। ਇਲਾਕੇ ਦੇ ਲੋਕਾਂ ਨੇ ਜੰਮੂ-ਕਸ਼ਮੀਰ ਨੰਬਰ ਵਾਲੀ ਕਾਰ ਸਮੇਤ ਗਲੀ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਇਲਾਕਾ ਵਾਸੀਆਂ ਦਾ...
ਚੰਡੀਗੜ੍ਹ | ਪੇਂਡੂ ਪੰਚਾਇਤ ਤੇ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਧਾਇਕ ਸੁਖਵਿੰਦਰ ਕੁਮਾਰ ਦੇ ਸਵਾਲ ਦੇ ਜਵਾਬ 'ਚ ਦੱਸਿਆ ਕਿ ਪੰਜਾਬ ਦੇ ਪਿੰਡਾਂ ਦੇ ਸਾਰੇ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸੂਬੇ ਦੇ 12,700 ਪਿੰਡਾਂ 'ਚ ਪਹਿਲਾਂ ਵਾਂਗ ਹੀ ਛੱਪੜ ਬਣ ਸਕਣਗੇ। ਇਨ੍ਹਾਂ ਦੀ ਸਫਾਈ ਦੀ ਜ਼ਿੰਮੇਵਾਰੀ ਵੀ ਯੋਜਨਾਬੱਧ ਤਰੀਕੇ...
- Advertisement -

MOST POPULAR