Home Blog Page 117
ਨਵੀਂ ਦਿੱਲੀ, 18 ਫਰਵਰੀ | ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਭਾਰਤੀਆਂ ਵਿੱਚ ਨਾਸ਼ਤੇ ਅਤੇ ਰਾਤ ਦੇ ਖਾਣੇ ਦੇ ਵਿਚਕਾਰ ਕੁਝ ਨਾ ਕੁਝ ਖਾਂਦੇ ਰਹਿਣ ਯਾਨੀ 'ਸਨੈਕਿੰਗ' ਦਾ ਰੁਝਾਨ ਤੇਜ਼ੀ ਨਾਲ ਵਧਿਆ ਹੈ। ਪਰ ਅੰਮ੍ਰਿਤਾ ਹਸਪਤਾਲ, ਫਰੀਦਾਬਾਦ ਦੇ ਸੀਨੀਅਰ ਸਲਾਹਕਾਰ ਡਾ. ਮੋਹਿਤ ਸ਼ਰਮਾ ਅਨੁਸਾਰ, ਇਹ ਮਾਮੂਲੀ ਲੱਗਣ ਵਾਲੀ ਆਦਤ ਤੁਹਾਡੀ ਸਿਹਤ ਅਤੇ ਲੰਬੀ ਉਮਰ ਲਈ ਬੇਹੱਦ ਘਾਤਕ ਸਾਬਤ ਹੋ...
ਚੰਡੀਗੜ੍ਹ, 18 ਫਰਵਰੀ | ਟੈਕਨਾਲੋਜੀ ਦੇ ਬਦਲਦੇ ਦੌਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਜਿੱਥੇ ਕੰਮ ਨੂੰ ਸੌਖਾ ਕਰ ਰਹੀ ਹੈ, ਉੱਥੇ ਹੀ ਹੁਣ ਇਸ ਦਾ ਮਾੜਾ ਅਸਰ ਨੌਕਰੀਆਂ 'ਤੇ ਵੀ ਸਾਫ਼ ਦਿਖਣ ਲੱਗ ਪਿਆ ਹੈ। ਇੱਕ ਤਾਜ਼ਾ ਰਿਪੋਰਟ ਮੁਤਾਬਕ, ਕੰਪਨੀਆਂ ਵੱਲੋਂ ਏ.ਆਈ. ਨੂੰ ਤੇਜ਼ੀ ਨਾਲ ਅਪਣਾਉਣ ਕਾਰਨ ਰਵਾਇਤੀ ਨੌਕਰੀਆਂ ਦੇ ਖ਼ਤਰੇ ਵਧ ਗਏ ਹਨ। 'ਇੰਡੀਅਨ ਕੌਂਸਲ ਫਾਰ ਰਿਸਰਚ ਆਨ ਇੰਟਰਨੈਸ਼ਨਲ ਇਕਨਾਮਿਕ...
ਬਰਨਾਲਾ, 6 ਫਰਵਰੀ | ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਤਪਾ ਮੰਡੀ ਦੇ ਹਾਈ-ਟੈਕ ਨਾਕੇ 'ਤੇ ਅੱਜ ਸਥਿਤੀ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਈ ਜਦੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਾਰਕੁਨ ਅਤੇ ਬਰਨਾਲਾ ਪੁਲਸ ਆਹਮੋ-ਸਾਹਮਣੇ ਹੋ ਗਏ। ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕੀਤੇ ਗਏ ਸਖ਼ਤ ਪ੍ਰਬੰਧ ਉਸ ਸਮੇਂ ਧਰੇ-ਧਰਾਏ ਰਹਿ ਗਏ ਜਦੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਬੈਰੀਕੇਡ ਤੋੜ...
ਖੁਰਾਲਗੜ੍ਹ, 6 ਫਰਵਰੀ | ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮਾਂ ਦੀ ਸਫ਼ਲਤਾ ਨੇ ਸੰਤ ਸਮਾਜ ਦਾ ਦਿਲ ਜਿੱਤ ਲਿਆ ਹੈ। ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਾਨਦਾਰ ਪ੍ਰਬੰਧਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜੰਮ ਕੇ ਤਾਰੀਫ਼ ਕੀਤੀ ਹੈ। ਸਮਾਗਮ ਦੌਰਾਨ...
ਹੁਸ਼ਿਆਰਪੁਰ, 6 ਫਰਵਰੀ | ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਰਾਲਗੜ੍ਹ ਦੀ ਪਵਿੱਤਰ ਧਰਤੀ ਤੋਂ ਇਨ੍ਹਾਂ ਸਮਾਗਮਾਂ ਦਾ ਆਗਾਜ਼ ਕਰਦਿਆਂ ਐਲਾਨ ਕੀਤਾ ਕਿ 20 ਫਰਵਰੀ 2027 ਤੱਕ ਸੂਬੇ ਭਰ ਵਿੱਚ ਸੰਤ ਸੰਮੇਲਨ,...
ਚੰਡੀਗੜ੍ਹ, 5 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6...
ਗੜ੍ਹਸ਼ੰਕਰ/ਹੁਸ਼ਿਆਰਪੁਰ, 5 ਫਰਵਰੀ | ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ...
ਜਲੰਧਰ, 5 ਫਰਵਰੀ | ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਸਵਾਲ ਖੜ੍ਹੇ ਕਰਦੀ ਇੱਕ ਬੇਹੱਦ ਖ਼ੌਫ਼ਨਾਕ ਖ਼ਬਰ ਜਲੰਧਰ ਦੇ ਸੂਰਿਆ ਐਨਕਲੇਵ ਇਲਾਕੇ ਤੋਂ ਸਾਹਮਣੇ ਆਈ ਹੈ। ਇੱਥੇ ਇੱਕ ਖਾਲੀ ਪਲਾਟ ਵਿੱਚ ਮਨੁੱਖੀ ਸਿਰ ਵਰਗੀ ਖੋਪੜੀ ਮਿਲਣ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪ੍ਰਤੱਖਦਰਸ਼ੀਆਂ...
ਚੰਡੀਗੜ੍ਹ, 1 ਫਰਵਰੀ 2026 | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ।...
ਚੰਡੀਗੜ੍ਹ, 5 ਫਰਵਰੀ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਪਾਰਟੀ ਦੀ ਸਮੁੱਚੀ ਕੋਰ ਕਮੇਟੀ ਨੇ ਪੰਜਾਬ ਦੇ ਡੀਜੀਪੀ ਦਫ਼ਤਰ ਦਾ ਅਚਨਚੇਤ ਘੇਰਾਓ ਕੀਤਾ। ਇਹ ਰੋਸ ਪ੍ਰਦਰਸ਼ਨ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਅਕਾਲੀ ਵਰਕਰਾਂ ਅਤੇ ਪਾਰਟੀ ਦੇ ਚਾਰਟਰਡ ਅਕਾਊਂਟੈਂਟਾਂ ਨੂੰ ਕਥਿਤ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ।...
- Advertisement -

MOST POPULAR