Wednesday, September 2, 2026
Home Blog Page 1170
ਹਿਮਾਚਲ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਊਨਾ ਦੇ ਅੰਬ ਸਬ-ਡਵੀਜ਼ਨ ਵਿਚ ਚੱਲ ਰਹੇ ਵਡਭਾਗ ਸਿੰਘ ਮੇਲੇ ਵਿਚ ਸ਼ਰਧਾਲੂ ਦੀ ਮੌਤ ਹੋ ਗਈ ਹੈ। ਸ਼ਰਧਾਲੂ ਦੀ ਐਤਵਾਰ ਰਾਤ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਡੀਐਸਪੀ ਨੇ...
ਗੁਰਦਾਸਪੁਰ | ਹਿਮਾਚਲ ਵਿਚ ਪੰਜਾਬ ਦਾ ਨੌਜਵਾਨ ਲਾਪਤਾ ਹੋ ਗਿਆ ਹੈ, ਜਿਸ ਦੀ ਸ਼ਿਕਾਇਤ ਪਰਿਵਾਰਕ ਮੈਂਬਰਾਂ ਨੇ ਉਥੋਂ ਦੇ ਥਾਣੇ ਵਿਚ ਦਿੱਤੀ। ਹਰਤਾਜ ਸਿੰਘ ਪੁੱਤਰ ਹਰਜੀਤ ਸਿੰਘ ਪਿੰਡ ਧੂਪਸਰੀ, ਗੁਰਦਾਸਪੁਰ ਦਾ ਵਸਨੀਕ ਹੈ। ਉਹ ਹੁਸ਼ਿਆਰਪੁਰ ਦੇ ਲਾਅ ਕਾਲਜ ‘ਚ ਫਾਈਨਲ ਈਅਰ ਦਾ ਵਿਦਿਆਰਥੀ ਹੈ। ਹਰਤੇਜ ਦੀ ਮਾਸੀ ਦੇ ਮੁੰਡੇ ਨੇ ਦੱਸਿਆ ਕਿ ਉਹ 3 ਮਾਰਚ ਨੂੰ ਕਾਲਜ ਤੋਂ ਮਾਤਾ...
ਚੰਡੀਗੜ੍ਹ| ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਹੈ ਤੇ ਅੱਜ ਦੇ ਦਿਨ ਵੀ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਜਾ ਰਿਹਾ। ਇਸ ਦੌਰਾਨ ਸੈਸ਼ਨ ਵਿਚ ਪਹੁੰਚਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਚਰਚਾ ਦਾ ਵਿਸ਼ਾ ਰਹੇ ਕਿਉਂਕਿ ਉਹ ਅੱਜ ਪੰਜਾਬ ਵਿਚ ਵਾਪਰੀਆਂ ਵੱਖ-ਵੱਖ ਘਟਨਾਵਾਂ ਨਾਲ ਸਬੰਧਤ ਖ਼ਬਰਾਂ ਦੇ ਪ੍ਰਿੰਟ ਵਾਲੀ ਟੀ-ਸ਼ਰਟ ਪਾ ਕੇ ਵਿਧਾਨ...
ਜੰਮੂ| ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਕਰਕੇ ਨੋਇਡਾ ਪਰਤ ਰਹੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਪਠਾਨਕੋਟ-ਜੰਮੂ ਹਾਈਵੇਅ 'ਤੇ ਸਥਿਤ ਮਾਧੋਪੁਰ ਸਥਿਤ ਪੰਪ ਤੋਂ ਪੈਟਰੋਲ ਪੁਆਉਣ ਤੋਂ ਬਾਅਦ ਪਰਿਵਾਰ ਨੇ ਚੰਗੀ ਜਗ੍ਹਾ ਦੇਖ ਕੇ ਆਪਣੀ ਕਾਰ ਰੋਕ ਲਈ। ਇਸ ਤੋਂ ਬਾਅਦ ਪਰਿਵਾਰ ਮਾਧੋਪੁਰ ਯੂ.ਬੀ.ਡੀ.ਸੀ. ਨਹਿਰ ਕੋਲ ਚਲਾ ਗਿਆ। ਇਸ ਦੌਰਾਨ ਅਚਾਨਕ ਬੇਟੇ ਦਾ ਪੈਰ ਤਿਲਕ ਗਿਆ ਅਤੇ...
ਫਾਜ਼ਿਲਕਾ | ਇਥੋਂ ਦੇ ਆਦਰਸ਼ ਨਗਰ 'ਚ ਕਰਿਆਨੇ ਦੀ ਦੁਕਾਨ 'ਤੇ ਫਰੂਟੀ ਲੈਣ ਆਏ ਨੌਜਵਾਨ ਨੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਖਿੱਚ ਲਈਆਂ ਅਤੇ ਫਰਾਰ ਹੋ ਗਿਆ। ਔਰਤ ਦੇ ਕੰਨ ਵੀ ਪਾਟ ਗਏ। ਜਾਣਕਾਰੀ ਅਨੁਸਾਰ ਔਰਤ ਰੇਸ਼ਮਾ ਰਾਣੀ ਕਰਿਆਨੇ ਦੀ ਦੁਕਾਨ ’ਤੇ ਮੌਜੂਦ ਸੀ। ਉਸੇ ਸਮੇਂ 2 ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਫਰੂਟੀ ਖਰੀਦਣ ਦੇ ਬਹਾਨੇ ਆਏ ਤੇ...
ਮੋਹਾਲੀ | ਇਥੋਂ ਦੀ ਡਿਫੈਂਸ ਕਾਲੋਨੀ ਵਿਚ ਚੋਰਾਂ ਨੇ ਇਕ ਬੰਦ ਘਰ ਨੂੰ ਨਿਸ਼ਾਨਾ ਬਣਾਇਆ। ਜਾਣਕਾਰੀ ਅਨੁਸਾਰ 50 ਲੱਖ ਰੁਪਏ ਦੇ ਗਹਿਣੇ ਅਤੇ ਪੌਣੇ 2 ਲੱਖ ਰੁਪਏ ਨਕਦੀ ਦੀ ਚੋਰੀ ਕਰ ਲਈ। ਫੌਜ ਤੋਂ ਸੇਵਾਮੁਕਤ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਮਕਾਨ ਨੰਬਰ 258 ਵਿਚ ਰਹਿੰਦੇ ਹਨ ਅਤੇ ਚੰਡੀਗੜ੍ਹ ਵਿਚ ਪ੍ਰਾਈਵੇਟ ਨੌਕਰੀ ਵੀ ਕਰਦੇ ਹਨ। ਉਨ੍ਹਾਂ ਨੇ ਪਹਿਲੀ ਮੰਜ਼ਿਲ...
ਮੁਹਾਲੀ| ਬੀਤੇ ਦਿਨੀਂ ਸਵੇਰੇ ਤੜਕਸਾਰ ਤਕਰੀਬਨ 5:30 ਵਜੇ ਦੇ ਕਰੀਬ ਮੁਹਾਲੀ ਦੇ ਪਿੰਡ ਮੌਲੀ ਤੋਂ ਇਕ ਮੰਦਭਾਗੀ ਘਟਨਾ ਸਾਹਮਣੇ ਆਈ। ਦਰਅਸਲ ਇਕ ਤਰਫ਼ਾ ਪਿਆਰ ਦੇ ਚਲਦੇ 22 ਸਾਲਾ ਨੌਜਵਾਨ ਗੁਰਪ੍ਰਤਾਪ ਸਿੰਘ ਵਲੋਂ ਇਕ ਨਾਬਾਲਗ਼ ਕੁੜੀ ਨੂੰ ਪਿਛਲੇ ਲੰਮੇ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਕਈ ਵਾਰੀ ਗੁਰਪ੍ਰਤਾਪ ਸਿੰਘ...
ਲਖਨਊ| ਯੂਪੀ ਦੇ ਏਟਾ ਮੈਡੀਕਲ ਕਾਲਜ ਵਿਚ ਇੱਕ ਹੀ ਸਰਿੰਜ ਨਾਲ ਕਈ ਬੱਚਿਆਂ ਨੂੰ ਟੀਕਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਯੂਪੀ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਨੇ ਗੰਭੀਰਤਾ ਨਾਲ ਲਿਆ ਹੈ। ਬ੍ਰਜੇਸ਼ ਪਾਠਕ ਨੇ ਜਾਂਚ ਕਰਕੇ ਜਲਦੀ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਰਿਪੋਰਟ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ...
ਮਹਾਰਾਸ਼ਟਰ| ਮਹਾਰਾਸ਼ਟਰ ਦੇ ਨਾਗਪੁਰ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ 15 ਸਾਲ ਦੀ ਲੜਕੀ ਨੇ ਯੂਟਿਊਬ 'ਤੇ ਵੀਡੀਓ ਦੇਖ ਕੇ ਖੁਦ ਹੀ ਬੱਚੇ ਨੂੰ ਜਨਮ ਦੇਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ। ਹਾਲਾਂਕਿ ਨਬਾਲਗ ਲੜਕੀ ਦੀ ਹਾਲਤ ਵੀ ਕਾਫੀ ਸੀਰੀਅਸ ਹੈ ਤੇ ਉਹ...
ਗੁਰਦਾਸਪੁਰ | ਇਥੋਂ ਸ਼ਰਮਸਾਰ ਘਟਨਾ ਸਾਹਮਣੇ ਆਈ ਹੈ। ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ 'ਚ ਮਤਰੇਆ ਪਿਓ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਔਰਤ ਨੇ ਪੁਲਿਸ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਪਹਿਲਾ ਵਿਆਹ ਕਪੂਰਥਲਾ ਹੋਇਆ ਸੀ, ਜਿਸ ਤੋਂ ਉਸ ਦਾ ਇਕ ਲੜਕਾ ਅਤੇ ਧੀ ਹਨ। ਸਾਲ 2015 'ਚ ਉਸ ਦਾ ਵਿਆਹ ਦਲਬੀਰ ਸਿੰਘ ਨਾਲ ਹੋਇਆ ਸੀ।...
- Advertisement -

MOST POPULAR