Wednesday, September 2, 2026
Home Blog Page 1171
ਰਾਜਸਥਾਨ| ਬੂੰਦੀ ਜ਼ਿਲ੍ਹੇ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਸ਼ਖਸ ਨੇ ਆਪਣੇ ਪਿਤਾ ‘ਤੇ ਪਤਨੀ ਨੂੰ ਭਜਾ ਕੇ ਲਿਜਾਣ ਦਾ ਦੋਸ਼ ਲਗਾਇਆ ਹੈ। ਪੀੜਤ ਦਾ ਕਹਿਣਾ ਹੈ ਕਿ ਪਿਤਾ (60 ਸਾਲ) ਉਸ ਦੀ ਪਤਨੀ (21 ਸਾਲ) ਨੂੰ ਲੈ ਕੇ ਭੱਜ ਗਿਆ ਹੈ। ਉਸ ਦੇ ਨਾਲ ਛੋਟੀ ਬੱਚੀ ਵੀ ਸੀ। ਇਸ ਤੋਂ ਉਹ ਬਹੁਤ ਪ੍ਰੇਸ਼ਾਨ...
ਤਰਨਤਾਰਨ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੇਮਕਰਨ ਹਲਕੇ ਦੇ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਪੂਹਲਾ ਵਿਚੋਂ ਇਹ ਦੁਖਦਾਈ ਖਬਰ ਆਈ ਹੈ, ਜਿਥੇ 45 ਸਾਲ ਦੇ ਰਵੇਲ ਸਿੰਘ ਪੁੱਤਰ ਸ਼ੇਰ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ 2 ਬੱਚੇ ਵੀ ਹਨ। ਦੱਸਿਆ ਜਾ ਰਿਹਾ ਕਿ ਮ੍ਰਿਤਕ ਆਪਣੇ ਸਹੁਰੇ ਪਿੰਡ ਬੋਹੜੁ ਵਿਖੇ ਕੰਮਕਾਰ ਕਰਦਾ...
ਫਿਰੋਜ਼ਪੁਰ | ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਕਿ ਪਿੰਡਾਂ 'ਚ ਵਿਕਾਸ ਪਹਿਲ ਦੇ ਆਧਾਰ 'ਤੇ ਕੀਤਾ ਗਿਆ ਹੈ। ਪਿੰਡਾਂ 'ਚ ਸੀਵਰੇਜ ਪਾਈਪ ਪਾਏ ਗਏ ਹਨ। ਗਲੀਆਂ-ਨਾਲੀਆਂ ਪੱਕੀਆਂ ਕੀਤੀਆਂ ਗਈਆਂ ਹਨ ਪਰ ਸਰਕਾਰਾਂ ਦੇ ਵਿਕਾਸ ਕਾਰਜਾਂ ਦੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋਏ ਜਦੋਂ ਫਿਰੋਜ਼ਪੁਰ ਦੇ ਪਿੰਡ ਭੰਬਾਂ ਹਾਜੀ 'ਚ ਪਾਣੀ ਦਾ ਨਿਕਾਸ...
ਹਿਮਾਚਲ | ਪ੍ਰਦੇਸ਼ ਕੁੱਲੂ ਜ਼ਿਲੇ ਦੇ ਧਾਰਮਿਕ ਕਸਬੇ ਮਣੀਕਰਨ 'ਚ ਪੰਜਾਬ ਤੋਂ ਆਏ ਸੈਲਾਨੀਆਂ ਨੇ ਖੂਬ ਹੰਗਾਮਾ ਕੀਤਾ। ਦੇਰ ਰਾਤ ਬਾਜ਼ਾਰ 'ਚ ਹੰਗਾਮਾ ਹੋ ਗਿਆ। ਉਸ ਨੇ ਕੁਝ ਲੋਕਾਂ ਦੀ ਕੁੱਟਮਾਰ ਵੀ ਕੀਤੀ। ਲੋਕਾਂ ਦੇ ਘਰਾਂ ਅਤੇ ਕਾਰਾਂ 'ਤੇ ਪਥਰਾਅ ਕੀਤਾ ਗਿਆ ਅਤੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਥਾਨਕ ਲੋਕਾਂ ਅਨੁਸਾਰ ਝੰਡੇ ਲੈ...
ਰੋਪੜ | ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਰੋਹੜੂ ਕਸਬੇ ਦੇ 2 ਨੌਜਵਾਨ ਪੰਜਾਬ ਦੀ ਭਾਖੜਾ ਨਹਿਰ 'ਚ ਡੁੱਬ ਗਏ ਹਨ। ਇਹ ਹਾਦਸਾ ਰੋਪੜ ਦੇ ਰੰਗੀਲਪੁਰ ਪੁਲ ਨੇੜੇ ਸੈਲਫੀ ਲੈਂਦੇ ਸਮੇਂ ਪੈਰ ਫਿਸਲਣ ਕਾਰਨ ਵਾਪਰਿਆ। ਨਹਿਰ 'ਚ ਰੁੜ੍ਹੇ ਨੌਜਵਾਨਾਂ ਦੇ ਨਾਮ ਸੁਮਿਤ ਪੁਹਾਰਟਾ ਪੁੱਤਰ ਲੋਭ ਰਾਮ ਪੁਹਰਟਾ ਵਾਸੀ ਬਾਸ਼ਲਾ ਅਤੇ ਵਿਰਾਜ ਪੁੱਤਰ ਡੀਐਨ ਚੌਹਾਨ (27) ਵਾਸੀ ਸਿੱਦਰੋਟੀ ਹਨ। ਪ੍ਰਾਪਤ ਜਾਣਕਾਰੀ...
ਗੁਰਦਾਸਪੁਰ | ਅਕਾਲੀ ਦਲ ਨਾਲ ਸਬੰਧਿਤ ‌ਕਾਦੀਆਂ ਵਿਧਾਨ ਸਭਾ ਹਲਕਾ ਦੇ ਪਿੰਡ ਸੋਹਲ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਸੋਨੂੰ ਵੱਲੋਂ ਦੀਨਾਨਗਰ ਥਾਣੇ ’ਚ ਐੱਸ. ਐੱਚ. ਓ. ਦੇ ਕਮਰੇ ਦੇ ਬਾਥਰੂਮ ’ਚ ਜੇ ਕੇ ਖ਼ੁਦ ਨੂੰ ਗੋਲ਼ੀ ਮਾਰ ਲਈ ਗਈ ਹੈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ...
ਫਿਰੋਜ਼ਪੁਰ | ਸੜਕ 'ਤੇ ਚੱਲਦੇ ਵਾਹਨ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ ਤੇ ਕਈ ਵਾਰ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਤਾਜ਼ਾ ਮਾਮਲਾ ਰਾਸ਼ਟਰੀ ਰਾਜ ਮਾਰਗ ਨੰਬਰ 54 'ਤੇ ਪੈਂਦੇ ਪਿੰਡ ਕੋਟ ਕਰੋੜ ਕਲਾਂ ਦੇ ਨਜ਼ਦੀਕ ਵਾਪਰਿਆ, ਜਿੱਥੇ ਇਕ ਸਵਿਫ਼ਟ ਕਾਰ ਨੂੰ ਅੱਗ ਲੱਗਣ ਕਾਰਨ ਉਸ ਵਿੱਚ ਬੈਠੀ ਇਕ 4-5 ਸਾਲਾ ਮਾਸੂਮ ਬੱਚੀ ਦੀ ਜ਼ਿੰਦਾ ਸੜ...
ਪਠਾਨਕੋਟ | ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਕਰ ਕੇ ਨੋਇਡਾ ਪਰਤ ਰਹੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਪਠਾਨਕੋਟ-ਜੰਮੂ ਹਾਈਵੇਅ 'ਤੇ ਸਥਿਤ ਮਾਧੋਪੁਰ ਸਥਿਤ ਪੰਪ ਤੋਂ ਪੈਟਰੋਲ ਲੈਣ ਤੋਂ ਬਾਅਦ ਪਰਿਵਾਰ ਨੇ ਚੰਗੀ ਜਗ੍ਹਾ ਦੇਖ ਕੇ ਆਪਣੀ ਕਾਰ ਰੋਕ ਲਈ। ਇਸ ਤੋਂ ਬਾਅਦ ਮਾਧੋਪੁਰ ਯੂ.ਬੀ.ਡੀ.ਸੀ. ਨਹਿਰ ਕੋਲ ਚਲਾ ਗਿਆ। ਇਸ ਦੌਰਾਨ ਅਚਾਨਕ ਬੇਟੇ ਦੀ ਲੱਤ ਤਿਲਕ ਗਈ...
ਲੁਧਿਆਣਾ | ਹੋਲੀ ਮਨਾਉਣ ਲਈ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਵੱਖ-ਵੱਖ ਸ਼ਹਿਰਾਂ 'ਚ ਯਾਤਰਾ ਕਰਨ ਵਾਲੇ ਯਾਤਰੀਆਂ, ਖਾਸ ਤੌਰ 'ਤੇ ਪ੍ਰਵਾਸੀਆਂ ਦੀ ਗਿਣਤੀ 'ਚ ਵਾਧੇ ਦੇ ਨਾਲ ਰੇਲਵੇ ਨੇ ਭੀੜ ਨੂੰ ਘੱਟ ਕਰਨ ਲਈ ਚਾਰ ਰਿਜ਼ਰਵ ਤਿਉਹਾਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਰੇਲ ਗੱਡੀਆਂ 'ਚ ਅੰਮ੍ਰਿਤਸਰ ਸੁਪਰਫਾਸਟ ਸਪੈਸ਼ਲ ਐਕਸਪ੍ਰੈਸ ਸ਼ਾਮਲ ਹੈ, ਜੋ 6 ਮਾਰਚ ਨੂੰ...
ਚੰਡੀਗੜ੍ਹ | ਕੇਂਦਰ ਅਤੇ ਪੰਜਾਬ ਸਰਕਾਰ ਅਤੇ ਕੋਲਾ ਮਾਫੀਆ ਦੀਆਂ ਨੀਤੀਆਂ ਕਾਰਨ ਸੂਬੇ ਦੇ ਭੱਠੇ 'ਤੇ ਸੰਕਟ ਹੋਰ ਡੂੰਘਾ ਹੋ ਗਿਆ ਹੈ। ਪੰਜਾਬ 'ਚ ਇਸ ਵੇਲੇ 2800 ਭੱਠੇ ਹਨ। ਇਨ੍ਹਾਂ ਵਿੱਚੋਂ 1500 ਭੱਠੇ ਬੰਦ ਹੋ ਚੁੱਕੇ ਹਨ, ਜਦਕਿ ਬਾਕੀ ਬੰਦ ਹੋਣ ਦੇ ਕੰਢੇ ਹਨ। ਇਸ ਦਾ ਮੁੱਖ ਕਾਰਨ ਕੋਲੇ ਦੀਆਂ ਕੀਮਤਾਂ 'ਚ 8,000 ਰੁਪਏ ਪ੍ਰਤੀ ਟਨ ਤੱਕ ਦਾ ਵਾਧਾ...
- Advertisement -

MOST POPULAR