ਕ੍ਰਾਇਮ ਅਤੇ ਨਸ਼ਾ
ਪਟਿਆਲਾ : ਅਮਰੀਕਾ ਭੇਜਣ ਦੇ ਬਹਾਨੇ ਨੌਜਵਾਨ ਨੂੰ ਇੰਡੋਨੇਸ਼ੀਆ ‘ਚ ਬਣਾਇਆ ਬੰਧਕ, ਧਮਕੀ ਦੇ ਕੇ ਠੱਗੇ 40 ਲੱਖ
Admin - 0
ਪਟਿਆਲਾ| ਪਿੰਡ ਮਾਜਰੀ ਅਕਾਲੀਆਂ ਦੇ ਇੱਕ ਨੌਜਵਾਨ ਨੂੰ ਇੰਡੋਨੇਸ਼ੀਆ ਵਿੱਚ ਟਰੈਵਲ ਏਜੰਟਾਂ ਵੱਲੋਂ ਬੰਧਕ ਬਣਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਹੀ ਨਹੀਂ ਟਰੈਵਲ ਏਜੰਟਾਂ ਨੇ ਵਿਅਕਤੀ ‘ਤੋਂ 40 ਲੱਖ ਰੁਪਏ ਵੀ ਠੱਗ ਲਏ ਹਨ। ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਹਰਿਆਣਾ ਦੇ ਇੱਕ ਟਰੈਵਲ ਏਜੰਟ ਸਮੇਤ ਤਿੰਨ ਦੇ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ : ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨਾਬਾਲਿਗ ਨੂੰ ਕੱਲ ਪੁਲਿਸ ਲਿਆਵੇਗੀ ਪੰਜਾਬ
Admin - 0
ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਨਾਬਾਲਿਗ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋਧਪੁਰ ਤੋਂ ਇਸਨੂੰ ਗ੍ਰਿਫ਼ਤਾਰ ਕੀਤਾ ਹੈ। ਨਾਬਾਲਿਗ ਦੀ ਉਮਰ 14 ਸਾਲ ਦੱਸੀ ਜਾ ਰਹੀ ਹੈ। ਉਸ ਨੂੰ ਪੁਲਿਸ ਸੋਮਵਾਰ ਨੂੰ ਪੰਜਾਬ ਲੈ ਕੇ ਆਵੇਗੀ।
ਸਿੱਧੂ...
ਕ੍ਰਾਇਮ ਅਤੇ ਨਸ਼ਾ
ਕਾਂਗਰਸ ‘ਤੇ ਵਰ੍ਹੇ ਸਿੱਧੂ ਮੂਸੇਵਾਲਾ ਦੇ ਪਿਤਾ : ਕਿਹਾ- ਸੰਸਦ ‘ਚ ਇਕ ਸ਼ਬਦ ਵੀ ਨਹੀਂ ਬੋਲਿਆ, ਉਨ੍ਹਾਂ ਦੀ ਟਿਕਟ ‘ਤੇ ਪੁੱਤ ਨੇ ਲੜੀ ਸੀ ਚੋਣ
Admin - 0
ਮਾਨਸਾ| ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਾਂਗਰਸ ਪ੍ਰਤੀ ਆਪਣੀ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਬ੍ਰਿਟਿਸ਼ ਪਾਰਲੀਮੈਂਟ ਵਿੱਚ ਰੌਲਾ ਪੈ ਸਕਦਾ ਹੈ ਤਾਂ ਇੱਥੇ ਕਿਉਂ ਨਹੀਂ। ਕਾਂਗਰਸ ਨੇ ਸੰਸਦ ਵਿੱਚ ਉਨ੍ਹਾਂ ਲਈ ਕੁਝ ਨਹੀਂ ਕਿਹਾ ਅਤੇ ਮੌਕੇ 'ਤੇ ਕੋਈ ਉਨ੍ਹਾਂ ਦੇ ਨਾਲ ਖੜ੍ਹਾ ਨਹੀਂ ਹੋਇਆ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਐਤਵਾਰ...
ਸੰਗਰੂਰ | ਪਿੰਡ ਦੁੱਗਾਂ ਦੇ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਪੁਰਾਣੀ ਰੰਜਿਸ਼ ਤਹਿਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਰਫ ਗੋਗੀ (37) ਪੁੱਤਰ ਮੇਜਰ ਸਿੰਘ ਵਾਸੀ ਦੁੱਗਾਂ ਵਜੋਂ ਹੋਈ ਹੈ।
ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ’ਤੇ 5 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ 1 ਜਣੇ ਨੂੰ ਗ੍ਰਿਫ਼ਤਾਰ ਕਰ ਲਿਆ...
ਲੁਧਿਆਣਾ | MP ਰਵਨੀਤ ਸਿੰਘ ਬਿੱਟੂ ਨੇ ਤਿੱਖੇ ਸ਼ਬਦਾਂ ਵਿਚ ਕਿਹਾ - ਜੇਕਰ ਅੰਮ੍ਰਿਤਪਾਲ ਸਿੰਘ 'ਤੇ ਐਕਸ਼ਨ ਨਾ ਲਿਆ ਗਿਆ ਤਾਂ ਪੰਜਾਬ ਤਾਲਿਬਾਨ ਬਣ ਜਾਵੇਗਾ। ਉਨ੍ਹਾਂ ਅਜਨਾਲਾ ਘਟਨਾ 'ਤੇ ਵੀ ਬੋਲੇ ਕਿ ਇਨ੍ਹਾਂ ਨੇ ਗੁੰਡਾਗਰਦੀ ਮਚਾਈ ਹੋਈ ਹੈ। ਇਕ ਜ਼ਖ਼ਮੀ ਐੱਸਐੱਸਪੀ ਹਸਪਤਾਲ ਵਿਚ ਪਿਆ ਦੇਖ ਰਿਹਾ ਹੈ ਕਦੋਂ ਮੇਰੀ ਸੁਣਵਾਈ ਹੋਵੇਗੀ। 8 ਪੁਲਿਸ ਮੁਲਾਜ਼ਮ ਹਸਪਤਾਲ ਵਿਚ ਜ਼ਖ਼ਮੀ ਬੈਠੇ ਹਨ। ਉਹ...
ਕ੍ਰਾਇਮ ਅਤੇ ਨਸ਼ਾ
ਗੋਇੰਦਵਾਲ ਜੇਲ੍ਹ ਮਾਮਲੇ ‘ਤੇ ਮਾਨ ਸਰਕਾਰ ਦੀ ਕਾਰਵਾਈ, ਜੇਲ੍ਹ ਸੁਪਰਡੈਂਟ ਸਣੇ 7 ਅਧਿਕਾਰੀ ਸਸਪੈਂਡ, 5 ਗ੍ਰਿਫਤਾਰ
Admin - 0
ਤਰਨਤਾਰਨ| ਗੋਇੰਦਵਾਲ ਜੇਲ੍ਹ ਮਾਮਲੇ ਵਿਚ ਮਾਨ ਸਰਕਾਰ ਨੇ ਸਖਤ ਐਕਸ਼ਨ ਲਿਆ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜੇਲ੍ਹ ਵਿਚ ਹੋਈ ਗੈਂਗਵਾਰ ਦੀ ਵੀਡੀਓ ਬਣਾਉਣ ਤੇ ਵਾਇਰਲ ਕਰਨ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਮਾਨ ਸਰਕਾਰ ਵੱਲੋਂ ਸਖਤ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ ‘ਤੇ FIR ਦਰਜ ਕੀਤੀ ਗਈ ਹੈ। ਇਸ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਰੂਪਨਗਰ : ਸੈਲਫੀ ਲੈਂਦੇ 2 ਨੌਜਵਾਨ ਭਾਖੜਾ ਨਹਿਰ ‘ਚ ਰੁੜ੍ਹੇ, 1 ਦੋਸਤ ਮਸਾਂ ਬਚਿਆ
Admin - 0
ਰੂਪਨਗਰ | ਇਥੋਂ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਭਾਖੜਾ ਨਹਿਰ ਵਿਚ 2 ਨੌਜਵਾਨ ਡੁੱਬ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਨਹਿਰ ਵਿਚ ਹੱਥ ਧੋਣ ਗਿਆ ਤਾਂ ਨਹਿਰ ਵਿਚ ਡਿੱਗ ਗਿਆ ਅਤੇ ਦੂਜੇ ਨੌਜਵਾਨ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਤੇਜ਼ ਵਹਾਅ ਵਿਚ ਰੁੜ੍ਹ ਗਿਆ।ਇਹ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਰਹਿਣ ਵਾਲੇ ਹਨ ਅਤੇ...
ਕ੍ਰਾਇਮ ਅਤੇ ਨਸ਼ਾ
ਨਾਜਾਇਜ਼ ਸਬੰਧਾਂ ਕਾਰਨ ਕੁਚਲਿਆ ਦਲਿਤ ਨੌਜਵਾਨ ਦਾ ਸਿਰ : ਇਕ ਮੁਲਜ਼ਮ ਦੀ ਪਤਨੀ ਨਾਲ ਪ੍ਰੇਮ ਸਬੰਧ ਸਨ, 3 ਦੋਸਤਾਂ ਨਾਲ ਮਿਲ ਕੇ ਕੀਤਾ ਕਤਲ
Admin - 0
ਰਾਜਸਥਾਨ| ਨਜਾਇਜ਼ ਸਬੰਧਾਂ ਕਾਰਨ 4 ਵਿਅਕਤੀਆਂ ਨੇ ਦਲਿਤ ਨੌਜਵਾਨ ਦਾ ਸਿਰ ਇੱਟਾਂ-ਪੱਥਰਾਂ ਨਾਲ ਕੁਚਲ ਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਇੱਕ ਮੁਲਜ਼ਮ ਦੀ ਪਤਨੀ ਨਾਲ ਪ੍ਰੇਮ ਸਬੰਧ ਸਨ। ਜਿਸ ਤੋਂ ਬਾਅਦ ਦੋਸ਼ੀ ਨੇ ਆਪਣੇ 3 ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਇਸ ਮਾਮਲੇ 'ਚ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਡੌਗ ਸਕੁਐਡ...
ਸ੍ਰੀ ਮੁਕਤਸਰ ਸਾਹਿਬ | ਥਾਣਾ ਲੰਬੀ ਵਿਚ ਤਾਇਨਾਤ ਏਐਸਆਈ ਬਲਰਾਜ ਸਿੰਘ ਦੀ ਡਿਊਟੀ ਦੌਰਾਨ ਅਸਲਾ ਸਾਫ ਕਰਦਿਆਂ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉਚ ਅਧਿਕਾਰੀ ਮੌਕੇ 'ਤੇ ਪੁੱਜ ਗਏ।
ਉਪ ਕਪਤਾਨ ਬਲਕਾਰ ਸਿੰਘ ਨੇ ਦੱਸਿਆ ਕਿ ਥਾਣਾ ਲੰਬੀ ਵਿਖੇ ਤਾਇਨਾਤ ਥਾਣੇਦਾਰ ਬਲਰਾਜ ਸਿੰਘ ਡਿਊਟੀ ਦੌਰਾਨ ਅੱਜ ਸਵੇਰੇ ਅਸਲਾ ਸਾਫ ਕਰ ਰਿਹਾ...
ਚੰਡੀਗੜ੍ਹ | ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤਾ।
ਮੱਛੀ ਪਾਲਣ ਵਿਭਾਗ ਵੱਲੋਂ ਪੋਸਟਰ ਬਣਵਾਉਣ ਲਈ ਸਰਕਾਰੀ ਫ਼ਾਈਨ ਆਰਟ ਕਾਲਜ, ਸੈਕਟਰ-10, ਚੰਡੀਗੜ੍ਹ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਮੁਕਾਬਲਾ...










































