Wednesday, September 2, 2026
Home Blog Page 1173
ਜਲੰਧਰ| ਵਧੀਕ ਸੈਸ਼ਨ ਜੱਜ ਮਾਣਯੋਗ ਐੱਸਐੱਸ ਧਾਲੀਵਾਲ ਦੀ ਅਦਾਲਤ ਵਲੋਂ 6 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਸਕੂਲ ਬੱਸ ਦੇ ਡਰਾਈਵਰ ਤੇ ਕੰਡਕਟਰ ਦਲਵੀਰ ਸਿੰਘ ਵਾਸੀ ਪਿੰਡ ਹਰੀਪੁਰ ਤੇ ਹਰਪ੍ਰੀਤ ਕੁਮਾਰ ਉਰਫ ਹੈਪੀ ਵਾਸੀ ਪਿੰਡ ਨਾਰੰਗਪੁਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ, 50,000-50,000 ਰੁਪਏ ਜੁਰਮਾਨਾ ਤੇ ਜੁਰਮਾਨਾ ਅਦਾ ਨਾ ਕਰਨ ਉਤੇ ਇਕ-ਇਕ ਸਾਲ ਦੀ...
ਰੂਸ | ਕੋਵਿਡ-19 ਵੈਕਸੀਨ ਸਪੁਟਨਿਕ ਵੀ ਬਣਾਉਣ ਵਿਚ ਮਦਦ ਕਰਨ ਵਾਲੇ ਵਿਗਿਆਨੀਆਂ ਵਿਚੋਂ ਇਕ ਐਂਡਰੀ ਬੋਟੀਕੋਵ ਦੀ ਲਾਸ਼ ਉਸਦੇ ਅਪਾਰਟਮੈਂਟ ਵਿਚੋਂ ਬਰਾਮਦ ਕੀਤੀ ਗਈ। ਸਮਾਚਾਰ ਏਜੰਸੀ ਦੀ ਇਕ ਰਿਪੋਰਟ ਮੁਤਾਬਕ ਬੋਟੀਕੋਵ ਨੂੰ ਬੈਲਟ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ। ਪੁਲਿਸ ਨੇ ਕਤਲ ਦੇ ਮਾਮਲੇ ਵਿਚ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੂਸੀ ਸਮਾਚਾਰ ਏਜੰਸੀ ਨੇ ਰਸ਼ੀਅਨ ਫੈਡਰੇਸ਼ਨ...
ਅੰਮ੍ਰਿਤਸਰ| ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵੱਖ-ਵੱਖ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰਿਆਂ ਨੂੰ ਲੈ ਕੇ ਹੁਣ ਅੰਮ੍ਰਿਤਪਾਲ ਦਾ ਬਿਆਨ ਸਾਹਮਣੇ ਆਇਆ ਹੈ। ਵਿਰੋਧ ਕਰਨ ਵਾਲੇ ਲੋਕਾਂ ਨੂੰ ਜਵਾਬ ਦਿੰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਪੰਜਾਬੀ ਹੈ ਤੇ ਪੰਜਾਬ ਵਿਚ ਰਹਿਣਾ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਪਿੰਡ ਕੱਕਾ ਕੋਲ ਰਹਿਣ ਵਾਲੇ ਪਰਿਵਾਰ ਦੀ ਫੈਕਟਰੀ ਵਿਚ ਕੰਮ ਕਰਨ ਵਾਲੀ ਲੜਕੀ ਨਾਲ ਮਾਲਕ ਨੇ ਰੇਪ ਕੀਤਾ। ਪੀੜਤਾ ਮੁਤਾਬਕ ਉਸਦੀ ਇਸ ਘਿਨਾਉਣੀ ਕਰਤੂਤ ਵਿਚ ਉਸਦੀ ਪਤਨੀ ਨੇ ਵੀ ਪੂਰੀ ਮਦਦ ਕੀਤੀ। ਉਸਨੇ ਪੀੜਤ ਲੜਕੀ ਦੀ ਅਸ਼ਲੀਲ ਵੀਡੀਓ ਬਣਾਈ, ਜਿਸ ਦੇ ਜ਼ੋਰ 'ਤੇ ਮੁਲਜ਼ਮ ਨੇ ਪੀੜਤਾ ਨੂੰ ਕਾਫੀ ਦੇਰ ਤਕ...
ਜ਼ੀਰਾ| ਜ਼ੀਰਾ ਦੇ ਕਸਬਾ ਮੱਲਾਂ ਵਾਲਾ ਅਧੀਨ ਪੈਂਦੇ ਪਿੰਡ ਰੁਕਨੇ ਵਾਲਾ ਦੇ ਰਹਿਣ ਵਾਲੇ 13 ਸਾਲਾਂ ਦੇ ਬੱਚੇ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਪਤਾ ਬੱਚੇ ਦੀ ਪਛਾਣ ਲਵਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਜੋਂ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲਵਜੀਤ 4 ਭੈਣਾਂ ਦਾ ਇਕਲੌਤਾ ਭਰਾ ਹੈ।ਜਾਣਕਾਰੀ ਮੁਤਾਬਕ 13 ਸਾਲਾ ਬੱਚਾ ਬੀਤੀ 26 ਫਰਵਰੀ ਨੂੰ ਘਰੋਂ...
ਲੰਡਨ| ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਉਸ ਨੂੰ ਧਮਕੀ ਭਰਿਆ ਈਮੇਲ ਸੰਦੇਸ਼ ਮਿਲਿਆ ਹੈ। ਇਸ ਤੋਂ ਬਾਅਦ ਉਸ ਨੇ ਪੁਲਸ ਨਾਲ ਸੰਪਰਕ ਕੀਤਾ। ਸੰਦੇਸ਼ ਵਿੱਚ ਕਿਹਾ ਗਿਆ ਸੀ: 'watch your back'। ਬਰਮਿੰਘਮ ਦੇ ਸੀਨੀਅਰ ਲੇਬਰ ਐਮਪੀ ਐਜਬੈਸਟਨ ਨੇ ਕਿਹਾ ਕਿ ਈਮੇਲ ਤੋਂ ਬਾਅਦ ਉਸ ਨੂੰ ਆਪਣੇ ਹਲਕੇ ਦੀਆਂ ਮੀਟਿੰਗਾਂ ਵਿੱਚ ਜਾਣ...
ਚੰਡੀਗੜ੍ਹ | ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ (ਜ਼ਿਲ੍ਹਾ ਰੋਪੜ) ਵਿਖੇ ਹੋਲਾ ਮਹੱਲਾ 6 ਤੋਂ 8 ਮਾਰਚ ਤੱਕ ਸਿੰਗਲ ਯੂਜ਼ ਪਲਾਸਟਿਕ ਮੁਕਤ (ਐਸਯੂਪੀ ਫਰੀ) ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਮੰਤਰੀ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਥਾਨਕ ਸਰਕਾਰਾਂ ਵਿਭਾਗ...
ਗੋਇੰਦਵਾਲ| ਜੇਲ੍ਹ ਵਿੱਚ ਗੈਂਗਵਾਰ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿਚ ਮਨਦੀਪ ਸਿੰਘ ਤੁਫ਼ਾਨ ਅਤੇ ਮਨਮੋਹਣ ਸਿੰਘ ਮੋਹਣਾ ਦੀਆਂ ਲਾਸ਼ਾਂ ਕੋਲ ਖੜ੍ਹ ਕੇ ਗੈਂਗਸਟਰ ਜਸ਼ਨ ਮਨਾ ਰਹੇ ਹਨ ਅਤੇ ਜੱਗੂ ਭਗਵਾਨਪੁਰੀਆ ਨੂੰ ਸ਼ਰੇਆਮ ਲਲਕਾਰਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੈਂਗਸਟਰ ਕਹਿ ਰਹੇ ਹਨ ਕਿ ਤੁਫ਼ਾਨ ਅਤੇ ਮੋਹਣਾ ਦੋਵੇਂ ਠੋਕ ਦਿੱਤੇ। ਇਹ ਬਦਮਾਸ਼ੀ ਕਰਦੇ ਸੀ। ਆਹ ਪਏ ਨੇ ਦੋਵੇਂ,...
ਅੰਮ੍ਰਿਤਸਰ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ IAS, IPS, PCS ਅਤੇ ਨਿਆਂਪਾਲਿਕਾ ਵਰਗੀਆਂ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਇਸ ਕੋਚਿੰਗ ਲਈ ਚੰਡੀਗੜ੍ਹ ਦੀ ਨਿਸ਼ਚੈ ਅਕੈਡਮੀ ਨਾਲ ਵੀ ਸਮਝੌਤਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ...
ਨਿਊਜ਼ ਡੈਸਕ| ਕੈਂਸਰ ਇੱਕ ਜਾਨਲੇਵਾ ਬਿਮਾਰੀ ਹੈ। ਇਸ ਦੇ ਖ਼ਤਰਨਾਕ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਇਸ ਨੂੰ ਆਖਰੀ ਪੜਾਅ ‘ਤੇ ਹੀ ਪਛਾਣਿਆ ਜਾ ਸਕਦਾ ਹੈ। ਇਸ ਹਾਲਤ ਵਿੱਚ ਕੈਂਸਰ ਸਾਰੇ ਸਰੀਰ ਵਿੱਚ ਫੈਲ ਚੁੱਕਾ ਹੁੰਦਾ ਹੈ। ਡਾਕਟਰ ਖੁਦ ਕਹਿੰਦੇ ਹਨ ਕਿ ਜੇ ਕੈਂਸਰ ਦੇ ਠੀਕ ਹੋਣ ਦੀ ਸਭ ਤੋਂ ਵੱਧ ਸੰਭਾਵਨਾ ਹੈ, ਤਾਂ ਇਹ ਪਹਿਲੀ ਸਟੇਜ ਵਿੱਚ...
- Advertisement -

MOST POPULAR