ਐਸਏਐਸ ਨਗਰ/ਮੋਹਾਲੀ
15 ਹਜ਼ਾਰ ਦੀ ਰਿਸ਼ਵਤ ਲੈਂਦਾ ASI ਗ੍ਰਿਫਤਾਰ, ਪੁਲਿਸ ਕੇਸ ‘ਚ ਮਦਦ ਕਰਨ ਬਦਲੇ ਮੰਗੇ ਸਨ ਪੈਸੇ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜ਼ਿਲੇ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਾਜ਼ਾਰ ਤਲਵੰਡੀ...
ਚੰਡੀਗੜ੍ਹ | ਨਾਲੇਜ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ (ਕੇ.ਸੀ.ਸੀ.ਆਈ.) ਵੱਲੋਂ ਅੱਜ ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਬਿਜ਼ਨੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਹ ਕਾਨਫਰੰਸ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਈ ਗਈ ਅਤੇ ਉਦੇਸ਼ ਪੰਜਾਬ ਵਿਚ ਫੂਡ ਪ੍ਰੋਸੈਸਿੰਗ ਸਨਅਤ ਦੀ ਸੰਭਾਵਾਨਾਵਾਂ ਨੂੰ ਉਜਾਗਰ ਕਰਨਾ ਸੀ । ਕਾਨਫਰੰਸ ਵਿਚ ਪੰਜਾਬ ਚੈਂਬਰ ਆਫ ਕਾਮਰਸ...
ਅੰਮ੍ਰਿਤਸਰ | ਸਿੱਕਮ ਦੀ ਮਹਿਲਾ ਸੈਲਾਨੀ ਦੀ ਲੁੱਟ-ਖੋਹ ਕਾਰਨ ਮੌਤ ਹੋ ਗਈ ਸੀ। 1 ਮਹੀਨੇ ਬਾਅਦ ਪੁਲਿਸ ਨੇ ਸਨੈਚਰ ਨੂੰ ਫੜਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਸਨੈਚਰ ਅੰਮ੍ਰਿਤਸਰ ਦੇ ਛੇਹਰਟਾ ਸਥਿਤ ਨਰਾਇਣਗੜ੍ਹ ਇਲਾਕੇ ਦੇ ਰਹਿਣ ਵਾਲੇ ਹਨ। ਫੜੇ ਗਏ ਸਨੈਚਰ ਦੀ ਪਛਾਣ ਸ਼ਮਸ਼ੇਰ ਸਿੰਘ ਸ਼ੇਰਾ ਵਜੋਂ ਹੋਈ ਹੈ। ਪੁਲਿਸ ਨੇ ਇਸ ਕੋਲੋਂ ਮੋਬਾਈਲ ਅਤੇ ਪਰਸ ਵੀ ਬਰਾਮਦ ਕਰ ਲਿਆ ਹੈ।...
ਐਸਏਐਸ ਨਗਰ/ਮੋਹਾਲੀ
ਪੰਜਾਬ ਦੇ ਸਰਕਾਰੀ ਸਕੂਲ CCTV ਕੈਮਰਿਆਂ ਨਾਲ ਹੋਣਗੇ ਲੈਸ, ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ ਪ੍ਰਣਾਲੀ ‘ਤੇ ਰਹੇਗੀ ਨਜ਼ਰ
Admin - 0
ਚੰਡੀਗੜ੍ਹ | ਮਾਨ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈੱਕ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਸੂਬੇ ਦੇ 15 ਹਜ਼ਾਰ 584 ਸਰਕਾਰੀ ਸਕੂਲਾਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 26 ਕਰੋੜ 40 ਲੱਖ...
ਦੁਨੀਆ
ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਹੀਨਾਂ ਪਹਿਲਾਂ ਸਟੱਡੀ ਵੀਜ਼ਾ ‘ਤੇ ਗਿਆ ਸੀ ਵਿਦੇਸ਼
Admin - 0
ਮਾਨਸਾ | ਇਥੋਂ ਦੇ ਪਿੰਡ ਗੁਰਨੇ ਕਲਾਂ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੀ ਗਈ। ਰਾਜਵਿੰਦਰ ਸਿੰਘ ਰਾਜੂ 32 ਸਾਲ ਪੁੱਤਰ ਦਰਸ਼ਨ ਸਿੰਘ 3 ਫਰਵਰੀ ਨੂੰ ਕੈਨੇਡਾ ਦੇ ਓਂਟਾਰੀਓ ਵਿਖੇ ਸਟੱਡੀ ਵੀਜ਼ਾ 'ਤੇ ਗਿਆ ਸੀ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ।...
ਕ੍ਰਾਇਮ ਅਤੇ ਨਸ਼ਾ
ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ, ਹੋਈ ਮੌਤ, ਕੰਮ ਤੋਂ ਛੁੱਟੀ ਮਗਰੋਂ ਪਰਤ ਰਿਹਾ ਸੀ ਘਰ
Admin - 0
ਹਰਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਬਾਲਾ ਵਿਚ ਟਰੱਕ ਦੀ ਲਪੇਟ ਵਿਚ ਆਉਣ ਨਾਲ 34 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਪਿੰਡ ਸਮਲੇਹੜੀ-ਪਿਲਖਣੀ ਰੋਡ 'ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਪਿੰਡ ਸਮਲੇਹੜੀ ਵਾਸੀ ਸੰਜੀਵ ਕੁਮਾਰ ਉਰਫ ਸੰਜੂ ਦੇ ਰੂਪ ਵਜੋਂ ਹੋਈ ਹੈ। ਜੋ ਅੰਬਾਲਾ ਕੈਂਟ ਵਿਚ ਨੌਕਰੀ ਕਰਦਾ ਸੀ।
ਉਹ ਸ਼ੁੱਕਰਵਾਰ ਸ਼ਾਮ ਨੂੰ ਪਿਲਖਣੀ ਰੋਡ...
ਬੈਂਗਲੁਰੂ | ਆਪਣੇ ਹੀ ਵਿਆਹ 'ਚ ਕੁੜੀ ਨੂੰ ਮੇਕਅੱਪ ਕਰਵਾਉਣਾ ਮਹਿੰਗਾ ਪੈ ਗਿਆ। ਕਰਨਾਟਕ ਦੇ ਹਸਨ 'ਚ ਇਕ ਲੜਕੀ ਨੇ ਆਪਣੇ ਵਿਆਹ ਲਈ ਮੇਕਅੱਪ ਕਰਵਾਇਆ ਪਰ ਉਸੇ ਮੇਕਅੱਪ ਕਾਰਨ ਲੜਕੀ ਨੂੰ ਆਈ.ਸੀ.ਯੂ. 'ਚ ਭਰਤੀ ਕਰਵਾਉਣਾ ਪਿਆ। ਇਸ ਕਾਰਨ ਵਿਆਹ ਵੀ ਟਾਲ ਦਿੱਤਾ ਗਿਆ।ਪਾਰਲਰ ਦੀ ਬਿਊਟੀਸ਼ੀਅਨ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ। ਪੁਲਿਸ ਮੁਤਾਬਕ ਪੀੜਤਾ ਪਿੰਡ ਜਾਜੂਰ ਦੀ...
ਲੁਧਿਆਣਾ | ਮਾਣਕਵਾਲ ਦੇ ਰਹਿਣ ਵਾਲੇ ਨੌਜਵਾਨ ਨੇ ਪਤਨੀ ਤੋਂ ਪਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ 39 ਸਾਲ ਵੱਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਪਹੁੰਚੀ ਤੇ ਮ੍ਰਿਤਕ ਦੀ ਮਾਂ ਦੇ ਬਿਆਨਾਂ 'ਤੇ ਪਤਨੀ ਅਮਨਦੀਪ ਕੌਰ ਖ਼ਿਲਾਫ਼ ਜਾਨ ਦੇਣ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਹੈ।ਮਾਂ ਜਸਬੀਰ...
ਪੰਜਾਬ
ਮੂਸਾ ਪਿੰਡੇ ਦੇ ਕਿਸਾਨ ਨੇ ਦਿੱਤੀ ਜਾਨ, 2 ਭੈਣਾਂ ਦਾ ਇਕਲੌਤਾ ਭਰਾ ਸੀ ਗੁਰਮੀਤ, 4 ਲੱਖ ਚੜ੍ਹਿਆ ਸੀ ਕਰਜ਼ਾ
Admin - 0
ਮਾਨਸਾ | ਕਰਜ਼ੇ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਜਾਨ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਮੂਸਾ ਦੇ 21 ਸਾਲ ਦੇ ਨੌਜਵਾਨ ਗੁਰਮੀਤ ਸਿੰਘ ਨੇ ਇਸੇ ਪਰੇਸ਼ਾਨੀ ਕਰਕੇ ਜਾਨ ਦੇ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਉਸ ਕੋਲ 2 ਏਕੜ ਜ਼ਮੀਨ ਸੀ ਤੇ 5 ਕਿੱਲੇ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ। ਮ੍ਰਿਤਕ ਗੁਰਮੀਤ ਸਿੰਘ ਦੀ ਮਾਤਾ ਨੇ ਕਰੀਬ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਸਪਾ ਸੈਂਟਰ ’ਚ ਚੱਲ ਰਿਹਾ ਸੀ ਸੈਕਸ ਰੈਕੇਟ, 6 ਔਰਤਾਂ ਸਣੇ 10 ਜਣੇ ਗ੍ਰਿਫ਼ਤਾਰ, ਦਲਾਲ ਫਰਾਰ
Admin - 0
ਲੁਧਿਆਣਾ | ਓਮੈਕਸ ਪਲਾਜ਼ਾ ਮਾਲ ’ਚ ਸਪਾ ਸੈਂਟਰ ਦੀ ਆੜ ’ਚ ਚੱਲਦੇ ਸੈਕਸ ਰੈਕੇਟ ਨੂੰ ਪੁਲਿਸ ਨੇ ਬੇਨਕਾਬ ਕੀਤਾ ਹੈ। ਕੁੱਲ 10 ਲੋਕਾਂ ਨੂੰ ਹਿਰਾਸਤ ’ਚ ਲਿਆ ਹੈ। ਏਸੀਪੀ ਸਿਵਲ ਲਾਈਨ ਜਸਰੂਪ ਬਾਠ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਇਥੇ ਸਪਾ ਸੈਂਟਰ ਚੱਲ ਰਿਹਾ ਹੈ। ਇਸ ’ਚ ਸੈਕਸ ਰੈਕੇਟ ਚੱਲਦਾ ਹੈ। ਸੂਚਨਾ ਦੇ ਆਧਾਰ ’ਤੇ ਉਨ੍ਹਾਂ...










































