Wednesday, September 23, 2026
Home Blog Page 118
ਆਤਿਸ਼ੀ ਦਾ ਫਰਜ਼ੀ ਵੀਡੀਓ ਬਣਾਕੇ ਭਾਜਪਾ ਵਿਧਾਇਕ ਕਪਿਲ ਮਿਸ਼ਰਾ ਨੇ ਕੀਤਾ ਪੋਸਟ – ਆਪ ਫਰਜ਼ੀ ਵੀਡੀਓ ਸਾਂਝਾ ਕਰਕੇ ਭਾਜਪਾ ਤੇ ਕਾਂਗਰਸ ਦੇ ਨੇਤਾਵਾਂ ਨੇ ਕੀਤੀ ਬੇਅਦਬੀ – ਆਪ ਮੋਦੀ ਅਤੇ ਰਾਹੁਲ ਗਾਂਧੀ ਸਿੱਖ ਸਮਾਜ ਤੋਂ ਮਾਫ਼ੀ ਮੰਗਣ ਅਤੇ ਵੀਡੀਓ ਸਾਂਝਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ – ਆਪ ਐਡੀਟ ਕੀਤੇ ਵੀਡੀਓ ਨੂੰ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ...
ਮਾਛੀਵਾੜਾ, 9 ਜਨਵਰੀ | ਮਾਛੀਵਾੜਾ ਦੇ ਪਿੰਡ ਭੱਟੀਆਂ ਵਿਖੇ ਸਥਿਤ ਇੱਕ ਫੈਕਟਰੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਰਿਫਾਇੰਡ ਤੇਲ ਲੈਣ ਆਏ ਇੱਕ ਕੈਂਟਰ ਦੇ ਕੈਬਿਨ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਸ਼ੱਕੀ ਹਾਲਤ ਵਿੱਚ ਪਈਆਂ ਮਿਲੀਆਂ। ਮੁੱਢਲੀ ਜਾਂਚ ਦੌਰਾਨ ਸ਼ੰਕਾ ਜਤਾਈ ਜਾ ਰਹੀ ਹੈ ਕਿ ਦੋਵੇਂ ਨੌਜਵਾਨਾਂ ਨੇ ਠੰਢ ਤੋਂ ਬਚਾਅ ਲਈ ਕੋਲਿਆਂ ਵਾਲੀ ਅੰਗੀਠੀ ਬਾਲੀ ਹੋਈ...
ਅੰਮ੍ਰਿਤਸਰ 9 ਜਨਵਰੀ || ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਪਿਛਲੇ ਕਈ ਵਰ੍ਹਿਆਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਦਵਿੰਦਰ ਵੇਰਕਾ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮੌਕੇ ਵਿਜੀਲੈਂਸ ਵਿਭਾਗ ਦੇ ਕੰਮ ਵਿੱਚ ਵਿਘਨ ਪਾਉਣ ਦੇ ਮਾਮਲੇ ਸਬੰਧੀ ਦਰਜ ਐਫਆਈਆਰ ਵਿੱਚ ਹਰਦੀਪ ਸਿੰਘ ਉਰਫ਼ ਦਵਿੰਦਰ ਵੇਰਕਾ ਦਾ ਨਾਮ ਸ਼ਾਮਿਲ ਕੀਤਾ ਗਿਆ...
ਅੰਮ੍ਰਿਤਸਰ 9 ਜਨਵਰੀ || ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਐਸਐਸਪੀ ਸੋਹੇਲ ਮੀਰ ਦੀ ਅਗਵਾਈ ਹੇਠ ਜੰਡਿਆਲੇ ਦੇ ਵਾਲਮੀਕੀ ਚੌਂਕ ਵਿਖੇ ਹੋਈ ਜੁਲਰੀ ਸ਼ਾਪ ਫਾਇਰਿੰਗ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸੋਹੇਲ ਮੀਰ ਨੇ ਦੱਸਿਆ ਕਿ 5 ਜਨਵਰੀ ਨੂੰ ਜੰਡਿਆਲਾ ਦੇ ਵੱਡੇ ਬਾਜ਼ਾਰ ਵਿੱਚ ਸਥਿਤ ਸੋਨੂ ਜੈਵੱਲਰੀ ਦੁਕਾਨ ਦੇ ਬਾਹਰ ਦਿਨ ਦਿਹਾੜੇ ਦੋ ਨਕਾਬਪੋਸ਼ ਨੌਜਵਾਨ ਮੋਟਰਸਾਈਕਲ...
ਅਜਨਾਲਾ 9 ਜਨਵਰੀ | ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਵਿਖੇ ਦੇਰ ਰਾਤ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ। ਅੱਗ ਲੱਗਣ ਕਾਰਨ ਘਰ ਵਿੱਚ ਪਿਆ ਵਿਆਹ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਨੌਜਵਾਨ ਨੂੰ ਸੱਟਾਂ ਮਾਰ ਕੇ ਗੰਭੀਰ ਰੂਪ ਵਿੱਚ...
Dr Jasmine Dahiya ਵੱਲੋਂ ਧੀਆਂ ਦੀ ਲੋਹੜੀ ਦੇ 25 ਸਾਲ ਪੂਰੇ ਹੋਣ ਮੌਕੇ ਲੋਹੜੀ ਦਾ ਤਿਉਹਾਰ ਬੜੀ ਖੁਸ਼ੀ, ਰੌਣਕ ਅਤੇ ਭਾਵਨਾਤਮਕ ਮਾਹੌਲ ਵਿੱਚ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿੱਚ ਕਈ ਜੋੜੇ ਆਪਣੇ ਨਵਜੰਮੇ ਬੱਚਿਆਂ ਸਮੇਤ ਸ਼ਾਮਲ ਹੋਏ। ਢੋਲ ਦੀਆਂ ਜੋਸ਼ੀਲੀਆਂ ਧੁਨਾਂ ’ਤੇ ਮਾਪੇ ਆਪਣੇ ਬੱਚਿਆਂ ਨੂੰ ਗੋਦ ਵਿੱਚ ਲੈ ਕੇ ਨੱਚਦੇ ਨਜ਼ਰ ਆਏ। ਇਸ ਮੌਕੇ ਸਾਰਿਆਂ ਨੇ ਪਰਮਾਤਮਾ ਅੱਗੇ ਅਰਦਾਸ...
— ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨਸ਼ਾਮੁਕਤੀ ਦੇ ਨਿਰਣਾਇਕ ਅਭਿਆਨ ਵੱਲ ਅੱਗੇ ਵੱਧ ਰਿਹਾ ਹੈ ਜਲੰਧਰ, 08 ਜਨਵਰੀ | ਜਲੰਧਰ ਸੈਂਟਰਲ ਇੰਚਾਰਜ ਨਿਤਿਨ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੇ ਦੂਜੇ ਪੜਾਅ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਅਭਿਆਨ ਪੰਜਾਬ ਦੀ ਨੌਜਵਾਨ ਪੀੜ੍ਹੀ, ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ...
ਕੋਈ ਵੀ ਦੇਸ਼ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹਿੱਤ ਸੁਰੱਖਿਅਤ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਾਰੋਬਾਰ ‘ਚ ਆਸਾਨੀ ਦੀ ਸਹੂਲਤ ਨਹੀਂ ਦਿੱਤੀ ਜਾਂਦੀ: ਅਰਵਿੰਦ ਕੇਜਰੀਵਾਲ ਟੈਕਸ ਅੱਤਵਾਦ ਨੇ ਦੇਸ਼ ਨੂੰ ਆਪਣੀ ਲਪੇਟ ‘ਚ ਲੈ ਰੱਖਿਐ; ਸਰਕਾਰਾਂ ਵੱਲੋਂ ਵਪਾਰੀਆਂ ਨੂੰ ਬੇਵਜ੍ਹਾ ਪਰੇਸ਼ਾਨ ਕੀਤਾ ਜਾਂਦੈ ਅਤੇ ਚੋਣਾਂ ਦੌਰਾਨ ਪਾਰਟੀਆਂ ਲਈ ਚੰਦਾ ਮੰਗਿਆ ਜਾਂਦੈ: ਅਰਵਿੰਦ...
• ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਮਿਲੇ, ਕਿਹਾ ‘ਆਪ’ ਦੀ ਹਰੇਕ ਪਿੰਡ ਤੱਕ ਪਹੁੰਚ ਨਾਲ ਪੰਜਾਬ ਦੀ ਕੰਮ ਦੀ ਰਾਜਨੀਤੀ ਦੀ ਚੋਣ ਝਲਕਦੀ ਹੈ • ‘ ਆਪ’ ਪੰਜਾਬ ਭਰ ਵਿੱਚ ਲੋਕਾਂ ਦੀ ਸ਼ਮੂਲੀਅਤ, ਇਮਾਨਦਾਰੀ ਤੇ ਵਿਕਾਸ ਦੇ ਮਾਡਲ ਨੂੰ ਹੋਰ ਮਜ਼ਬੂਤ ਕਰੇਗੀ: ਅਰਵਿੰਦ ਕੇਜਰੀਵਾਲ • ਕਾਂਗਰਸ ਤੇ ਅਕਾਲੀਆਂ ਦੇ ਸ਼ਾਸਨ ਅਧੀਨ...
ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ ਪੰਜਾਬ ਨੇ ਦੇਸ਼ ਨੂੰ ਦਿਖਾਇਆ ਕਿ ਨਸ਼ਿਆਂ ਵਿਰੁੱਧ ਜੰਗ ਕਿਵੇਂ ਲੜੀ ਜਾਂਦੀ ਹੈ-ਅਰਵਿੰਦ ਕੇਜਰੀਵਾਲ ਨਸ਼ਿਆਂ ਵਿਰੁੱਧ ਮਿਸਾਲੀ ਕਾਰਵਾਈ ਕਰਕੇ ਪੰਜਾਬ ਨੇ ਇਤਿਹਾਸ ਸਿਰਜਿਆ, 88 ਫੀਸਦੀ ਸਜ਼ਾ ਦਰ-ਅਰਵਿੰਦ ਕੇਜਰੀਵਾਲ ਡੇਢ ਲੱਖ ਵਿਲੇਜ ਡਿਫੈਂਸ ਕਮੇਟੀਆਂ ਨਸ਼ਿਆਂ ਵਿਰੁੱਧ ਲਹਿਰ ਦੀ ਰੀੜ੍ਹ ਦੀ ਹੱਡੀ,...
- Advertisement -

MOST POPULAR