Wednesday, September 2, 2026
Home Blog Page 1180
ਮੋਗਾ | ਪਿੰਡ ਡਗਰੂ ਦੇ 2 ਵਿਦਿਆਰਥੀ ਭੇਤਭਰੀ ਹਾਲਤ 'ਚ ਲਾਪਤਾ ਹੋ ਗਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਸੁਖਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਉਮਰ 18 ਸਾਲ ਜੋ 12ਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਗੁਰਬਖਸ਼ ਸਪੁੱਤਰ ਅਮਰਨਾਥ ਸਕੂਲੀ ਵਿਦਿਆਰਥੀ ਸੀ। ਇਹ ਦੋਵੇਂ ਘਰੋਂ ਵੀਰਵਾਰ ਨੂੰ ਦੇਰ ਸ਼ਾਮ 8 ਵਜੇ ਤੋਂ ਗਾਇਬ ਹਨ। ਗੁਰਤੇਜ ਦੋਸਤ ਨਾਲ ਘਰੋਂ ਬਾਜ਼ਾਰ ਗਿਆ ਸੀ। ਪਰਿਵਾਰਕ ਮੈਂਬਰਾਂ ਨੇ...
ਕੈਨੇਡਾ| ਸਤਿੰਦਰ ਸੱਤੀ ਆਪਣੀਆਂ ਪ੍ਰੇਰਣਾਦਾਇਕ ਵੀਡੀਓ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੁੰਦੇ ਰਹਿੰਦੇ ਹਨ। ਉਹ ਜਿੱਥੇ ਇੱਕ ਬਿਹਤਰੀਨ ਐਂਕਰ, ਅਦਾਕਾਰਾ ਅਤੇ ਵਧੀਆ ਗਾਇਕਾ ਦੇ ਤੌਰ ’ਤੇ ਜਾਣੇ ਜਾਂਦੇ ਹਨ ਪਰ ਹੁਣ ਉਨ੍ਹਾਂ ਨੇ ਇੱਕ ਹੋਰ ਉਪਲੱਬਧੀ ਆਪਣੇ ਨਾਮ ਕਰ ਲਈ ਹੈ ।ਇੱਕ ਵਾਰ ਫਿਰ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ...
ਅੰਮ੍ਰਿਤਸਰ| 'ਵਾਰਿਸ ਪੰਜਾਬ ਦੇ' ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਆਪਣੇ ਸੁਰੱਖਿਆ ਮੁਲਾਜ਼ਮਾਂ ਅਤੇ ਹਥਿਆਰਾਂ ਨਾਲ ਹਰਿਮੰਦਰ ਸਾਹਿਬ ਵਿਖੇ ਪੁੱਜੇ ਅੰਮ੍ਰਿਤਪਾਲ ਨੇ ਕਿਹਾ ਕਿ ਗੁਰੂਆਂ ਨੇ ਸਾਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ। ਲੋਕਾਂ ਨੂੰ ਖੁਸ਼ੀ ਹੋਣੀ ਚਾਹੀਦੀ ਹੈ ਕਿ ਅਸੀਂ ਫਿਰ ਪੁਰਾਣੀ ਰਵਾਇਤ ਸ਼ੁਰੂ...
ਲੁਧਿਆਣਾ | ਇਥੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਸ਼ਰਾਬ ਦੀ ਤੋੜ ਲੱਗਣ ’ਤੇ ਨੌਜਵਾਨ ਨੇ ਦਾਦੀ ’ਤੇ ਹਮਲਾ ਕਰ ਦਿੱਤਾ ਤੇ ਉਸ ਕੋਲੋਂ ਪੈਸੇ ਮੰਗਣ ਲੱਗ ਪਿਆ। ਜਦੋਂ ਉਸ ਦਾ ਵੱਡਾ ਭਰਾ ਦਾਦੀ ਨੂੰ ਛੁਡਾਉਣ ਲਈ ਅੱਗੇ ਗਿਆ ਤਾਂ ਉਸ ਦੀਆਂ ਬਾਹਾਂ ’ਤੇ ਵੀ ਬਲੇਡ ਮਾਰੇ। ਜਾਣਕਾਰੀ ਅਨੁਸਾਰ ਨੂਰਵਾਲਾ ਰੋਡ ਨੇੜੇ ਸਤਿਸੰਗ ਘਰ ਕੋਲ ਰਹਿਣ ਵਾਲੇ ਰਾਹੁਲ ਸਹੋਤਾ...
ਲੰਡਨ| ਬ੍ਰਿਟੇਨ ਦੀ ਕੈਂਬਰਿਜ ਯੂਨੀਵਰਸਿਟੀ 'ਚ ਭਾਸ਼ਣ ਦੇਣ ਗਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਇਲਜ਼ਾਮ ਲਗਾਏ ਹਨ। ਯੂਨੀਵਰਸਿਟੀ ਦੇ ਲੈਕਚਰ ਦੀ ਵੀਡੀਓ ਕਾਂਗਰਸ ਦੇ ਸੀਨੀਅਰ ਨੇਤਾ ਸੈਮ ਪਿਤਰੋਦਾ ਨੇ ਆਪਣੇ ਯੂਟਿਊਬ ਚੈਨਲ 'ਤੇ ਜਾਰੀ ਕੀਤੀ ਹੈ। ਇਸ ਵੀਡੀਓ 'ਚ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ, ਭਾਰਤੀ ਲੋਕਤੰਤਰ, ਮੀਡੀਆ, ਨਿਆਂਪਾਲਿਕਾ ਵਰਗੇ ਕਈ...
ਅੰਮ੍ਰਿਤਸਰ| ਅੱਜ ਵਾਲਮੀਕਿ ਸਮਾਜ ਵੱਲੋਂ ਥਾਣਾ ਡੀ ਡਵੀਜ਼ਨ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਵਾਲਮੀਕਿ ਸਮਾਜ ਦੀ ਔਰਤ ਦੇ ਨਾਲ ਡੀਪੂ ਹੋਲਡਰ ਵਲੋਂ ਜਾਤੀਸੂਚਕ ਸ਼ਬਦ ਬੋਲੇ ਗਏ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸਦੇ ਚਲਦੇ ਇਹ ਧਰਨਾ ਲਗਾਇਆ ਗਿਆ ਹੈ।  ਇੱਸ ਮੌਕੇ ਗੱਲਬਾਤ ਕਰਦੇ ਹੋਏ ਵਾਲਮੀਕਿ ਸਮਾਜ ਦੇ ਆਗੂਆਂ ਨੇ ਕਿਹਾ ਕਿ ਇੱਕ...
ਅੰਮ੍ਰਿਤਸਰ| ਅੰਮ੍ਰਿਤਸਰ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਘਰਵਾਲੀ ਨੇ ਆਪਣੇ ਘਰਵਾਲੇ ਦੇ ਗੁੰਮ ਹੋਣ 'ਤੇ ਸਾਰੇ ਸ਼ਹਿਰ ਵਿਚ ਪੋਸਟਰ ਲਗਾਏ ਹਨ ਤੇ ਨਾਲ ਹੀ ਕਿਹਾ ਹੈ ਕਿ ਜੋ ਉਸਦੇ ਘਰ ਵਾਲੇ ਦਾ ਪਤਾ ਦੱਸੇਗਾ, ਉਸਨੂੰ ਇਨਾਮ ਵੀ ਦਿੱਤਾ ਜਾਵੇਗਾ। ਮਾਮਲਾ ਅੰਮ੍ਰਿਤਸਰ ਦੇ ਇਲਾਕਾ ਖਜਾਨੇ ਵਾਲ਼ੇ ਗੇਟ ਦਾ ਹੈ, ਜਿਥੋਂ ਦਾ ਰਹਿਣ ਵਾਲਾ ਇਕ...
ਅਨੰਦਪੁਰ ਸਾਹਿਬ| ਹੋਲਾ ਮਹੱਲਾ ਇਸ ਵਾਰ 3 ਤੋਂ 8 ਮਾਰਚ ਤੱਕ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਜੈਕਾਰਿਆਂ ਤੇ ਨਗਾੜਿਆਂ ਦੀ ਗੂੰਜ ਨਾਲ ਵੀਰਵਾਰ ਰਾਤ 12 ਵਜੇ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ।ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ...
ਚੰਡੀਗੜ੍ਹ| ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਰਵਾਨਾ ਕੀਤਾ । CM ਮਾਨ ਨੇ ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਪੰਜਾਬ)...
ਅੰਬਾਲਾ| ਹਰਿਆਣਾ ਦੇ ਅੰਬਾਲਾ ਵਿਚ ਇਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ। ਜਦਕਿ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਹ ਹਾਦਸਾ ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ 344 'ਤੇ ਪਿੰਡ ਕੱਕੜ ਮਾਜਰਾ (ਸ਼ਹਿਜ਼ਾਦਪੁਰ) ਨੇੜੇ ਸ਼ੁੱਕਰਵਾਰ ਤੜਕੇ 4.30 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਮਜ਼ਦੂਰ ਯੂਪੀ ਦੇ ਬਰੇਲੀ...
- Advertisement -

MOST POPULAR