Wednesday, September 2, 2026
Home Blog Page 1182
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਜਨਾਲਾ ਪੁਲਿਸ ਸਟੇਸ਼ਨ ਹਿੰਸਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੁਣ ਇੱਕ ਕਮੇਟੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਤਣਾਅਪੂਰਨ ਥਾਵਾਂ ’ਤੇ ਲਿਜਾਣ ਬਾਰੇ ਵਿਚਾਰ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ‘ਵਾਰਿਸ ਪੰਜਾਬ ਦੇ’ ਦੇ ਅੰਮ੍ਰਿਤਪਾਲ ਸਿੰਘ ਨੇ ਵੀ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ...
ਮੁਹਾਲੀ| ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਵੱਲੋਂ ਲਈ ਗਈ ਦਸਵੀਂ ਜਮਾਤ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵਿਚ ਸ਼ਬਦ ਜੋੜ ਤੇ ਹੋਰ ਕਈ ਗ਼ਲਤੀਆਂ ਨਿਕਲੀਆਂ, ਜਿਸ ਕਾਰਨ ਵਿਦਿਆਰਥੀ ਕਾਫ਼ੀ ਨਿਰਾਸ਼ ਦੇਖਣ ਨੂੰ ਮਿਲੇ। ਦੂਜੇ ਪਾਸੇ ਚੰਡੀਗੜ੍ਹ ਤੇ ਨਵੀਂ ਦਿੱਲੀ ਦੇ ਅਧਿਆਪਕਾਂ ਨੇ ਵੀ ਪ੍ਰਸ਼ਨ ਪੱਤਰ ਦੀਆਂ ਗ਼ਲਤੀਆਂ ਨੂੰ ਦਰੁਸਤ ਨਾ ਕਰਨ ’ਤੇ ਬੋਰਡ ਖ਼ਿਲਾਫ਼ ਨਾਅਰਾ ਬੋਲਿਆ...
ਲੁਧਿਆਣਾ | ਜ਼ਿਲਾ ਕਚਹਿਰੀ 'ਚ ਬਣੇ ਜਲ ਵਿਭਾਗ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਨੌਜਵਾਨ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਕਾਰਨ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੰਗਣੀ ਕਰਵਾ ਕੇ ਖਰਚਾ ਕਰ ਕੇ ਵਿਦੇਸ਼ ਭੇਜੀ ਲੜਕੀ ਕੈਨੇਡਾ 'ਚ ਜਾ ਕੇ ਵਿਆਹ ਕਰਵਾਉਣ ਤੋਂ ਮੁੱਕਰ ਗਈ, ਜਿਸ ਨੂੰ...
ਟੋਰਾਂਟੋ | ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਨੇ ਘੋਸ਼ਣਾ ਕੀਤੀ ਹੈ ਕਿ ਜਿਹੜੇ ਵਿਦੇਸ਼ੀ ਨਾਗਰਿਕ ਕੈਨੇਡਾ ਵਿੱਚ ਵਿਜ਼ਿਟਰਾਂ ਵਜੋਂ ਹਨ ਅਤੇ ਜਿਨ੍ਹਾਂ ਨੂੰ ਨੌਕਰੀ ਦੀ ਯੋਗ ਪੇਸ਼ਕਸ਼ ਮਿਲੀ ਹੈ, ਉਹ ਦੇਸ਼ ਛੱਡੇ ਬਿਨਾਂ ਵਰਕ ਪਰਮਿਟ ਲਈ ਅਰਜ਼ੀ ਦੇ ਸਕਣਗੇ। ਇਹ ਕਦਮ, ਕੋਵਿਡ-ਯੁੱਗ ਦੀ ਅਸਥਾਈ ਜਨਤਕ ਨੀਤੀ ਦਾ ਵਿਸਤਾਰ, ਜੋ ਕਿ ਮਿਆਦ ਪੁੱਗਣ ਵਾਲਾ ਸੀ, ਨੂੰ ਹੁਣ ਦੋ ਸਾਲਾਂ ਲਈ...
ਅੰਮ੍ਰਿਤਸਰ| ਕੈਨੇਡਾ ਅਤੇ ਅਮਰੀਕਾ ਵਿੱਚ ਵੱਡੀ ਗਿਣਤੀ ਵਿਚ ਪੰਜਾਬੀ ਵਸਦੇ ਹਨ। ਇਹਨਾਂ ਪੰਜਾਬੀ ਪ੍ਰਵਾਸੀਆਂ ਨੂੰ ਪੰਜਾਬ ਆਉਣ ਲਈ ਕਾਫੀ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਹੁਣ ਪੰਜਾਬੀ ਪ੍ਰਵਾਸੀਆਂ ਲਈ ਰਾਹਤ ਦੀ ਖਬਰ ਆਈ ਹੈ। ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ ਜੋੜਨ ਜਾ ਰਹੀ...
ਹੁਸ਼ਿਆਰਪੁਰ | ਦਸੂਹਾ ਦੇ ਬਲਗਾਨ ਚੌਕ 'ਚ ਵਾਪਰੇ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਬਲਗਾਨ ਚੌਕ 'ਤੇ ਟਰੱਕ ਅਤੇ ਟੈਂਪੂ ਦੀ ਟੱਕਰ ਕਾਰਨ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਚਾਂਗਲਾ ਵਜੋਂ ਹੋਈ ਹੈ। ਮੌਕੇ ਦੇ ਗਵਾਹਾਂ ਨੇ ਦੱਸਿਆ ਕਿ ਟੈਂਪੂ...
ਉਤਰ ਪ੍ਰਦੇਸ਼| ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਅੱਜ ਖਤਮ ਹੋ ਰਹੀ ਹੈ। ਜੇਲ੍ਹ ਪਰਤਣ ਤੋਂ ਪਹਿਲਾਂ ਰਾਮ ਰਹੀਮ ਨੇ ਬੁੱਧਵਾਰ ਰਾਤ ਨੂੰ 40 ਮਿੰਟ ਦੇ ਸੈਸ਼ਨ ਵਿਚ ਪ੍ਰੇਮੀਆਂ ਤੇ ਉਨ੍ਹਾਂ ਦੇ ਬੱਚਿਆਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਉਨ੍ਹਾਂ ਨੂੰ ਸੁਝਾਅ ਦਿੱਤੇ। ਇਸ ਦੌਰਾਨ ਹਨੀਪ੍ਰੀਤ ਵੀ ਉਨ੍ਹਾਂ ਦੇ ਨਾਲ ਸੀ।ਹਨੀਪ੍ਰੀਤ ਨੇ ਰਾਮ ਰਹੀਮ ਨੂੰ ਆਨਲਾਈਨ...
ਲੁਧਿਆਣਾ | ਜ਼ਿਲਾ ਕਚਹਿਰੀ 'ਚ ਬਣੇ ਜਲ ਵਿਭਾਗ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਨੌਜਵਾਨ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਕਾਰਨ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੰਗਣੀ ਕਰਵਾ ਕੇ ਖਰਚਾ ਕਰ ਕੇ ਵਿਦੇਸ਼ ਭੇਜੀ ਲੜਕੀ ਕੈਨੇਡਾ 'ਚ ਜਾ ਕੇ ਵਿਆਹ ਕਰਵਾਉਣ ਤੋਂ ਮੁੱਕਰ ਗਈ, ਜਿਸ ਨੂੰ...
ਅੰਮ੍ਰਿਤਸਰ| ਅੰਮ੍ਰਿਤਸਰ ਦੇ ਸੰਤ ਸਿੰਘ ਸੁੱਖਾ ਸਿੰਘ ਚੌਕ (4ਐੱਸ ਚੌਕ) ਵਿਚ ਸੈਨਾ ਬਾਲ ਠਾਕਰੇ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਨ ਲਈ ਵੀਰਵਾਰ ਦੁਪਹਿਰ ਨੂੰਪਹੁੰਚੀ। ਪ੍ਰਧਾਨ ਸੰਜੀਵ ਭਾਸਕਰ ਨੇ ਦੱਸਿਆ ਕਿ ਅੰਮ੍ਰਿਤਪਾਲ ਵੱਲੋਂ ਅਜਨਾਲਾ ਵਿੱਚ ਵਾਪਰੀ ਘਟਨਾ ਦਰਦਨਾਕ ਹੈ। ਇਕ ਪਾਸੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸ਼ਰਨ ਲੈ ਕੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ, ਉਥੇ ਹੀ ਦੂਜੇ ਪਾਸੇ...
ਉਤਰਾਖੰਡ| ਭਾਰਤ ਵਿੱਚ ਵਿਆਹ 'ਤੇ ਫੁੱਫੜ ਦੇ ਰੁੱਸਣ ਦਾ ਚਲਣ ਤਾਂ ਹੁਣ ਆਮ ਜਿਹੀ ਗੱਲ ਹੈ, ਪਰ ਇੱਥੇ ਮਾਮਲਾ ਥੋੜ੍ਹਾ ਉਲਟ ਹੈ। ਵਿਆਹ ਇੱਕ ਅਜਿਹਾ ਮੌਕਾ ਮੰਨਿਆ ਜਾਂਦਾ ਹੈ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਇੱਕ ਥਾਂ ਇਕੱਠੇ ਹੁੰਦੇ ਹਨ। ਜਦੋਂ ਕਿਸੇ ਮੁੰਡੇ ਦਾ ਵਿਆਹ ਹੁੰਦਾ ਹੈ ਤਾਂ ਬਾਰਾਤ ਕੱਢਣ ਦੀ ਉਡੀਕ ਕੀਤੀ ਜਾਂਦੀ ਹੈ। ਜਦੋਂ ਕਿਸੇ ਕੁੜੀ ਦਾ ਵਿਆਹ...
- Advertisement -

MOST POPULAR