ਅੰਮ੍ਰਿਤਸਰ
ਅੰਮ੍ਰਿਤਸਰ ‘ਚ ਨੌਜਵਾਨ ਨੂੰ ਹਮਲਾਵਰਾਂ ਨੇ ਦੁਕਾਨ ‘ਚ ਵੜ ਕੇ ਮਾਰੀਆਂ ਗੋਲੀਆਂ, ਦੁਕਾਨਦਾਰਾਂ ‘ਚ ਦਹਿਸ਼ਤ
Admin - 0
ਅੰਮ੍ਰਿਤਸਰ | ਸ਼ਹਿਰ 'ਚ ਗੋਲੀਬਾਰੀ ਆਮ ਹੋ ਗਈ ਹੈ। ਪਿਛਲੇ 30 ਦਿਨਾਂ 'ਚ ਸ਼ਹਿਰ 'ਚ ਗੋਲੀਬਾਰੀ ਦੀਆਂ 6 ਘਟਨਾਵਾਂ ਵਾਪਰੀਆਂ ਹਨ। ਬੁੱਧਵਾਰ ਸ਼ਾਮ 6.20 ਵਜੇ ਸੁਲਤਾਨਵਿੰਡ ਰੋਡ ਸਥਿਤ ਨਿਊ ਆਜ਼ਾਦ ਨਗਰ 'ਚ ਇਕ ਨੌਜਵਾਨ ਨੂੰ ਦੁਸ਼ਮਣੀ ਦੇ ਚੱਲਦਿਆਂ 4 ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।
ਗੋਲੀਆਂ ਨੂੰ ਚਲਦਾ ਦੇਖ ਲੋਕਾਂ 'ਚ ਵੀ ਦਹਿਸ਼ਤ ਫੈਲ ਗਈ। ਹਮਲਾਵਰਾਂ ਤੋਂ ਬਚਦੇ ਹੋਏ...
ਐਸਏਐਸ ਨਗਰ/ਮੋਹਾਲੀ
ਅੰਮ੍ਰਿਤਪਾਲ ‘ਤੇ ਕੱਸਣ ਲੱਗਾ ਸ਼ਿਕੰਜਾ : ਕੇਂਦਰੀ ਏਜੰਸੀਆਂ ਨੇ ISI ਨਾਲ ਸਬੰਧ ਤੇ ਵਿਦੇਸ਼ੀ ਫੰਡਿੰਗ ਦੀ ਜਾਂਚ ਕੀਤੀ ਸ਼ੁਰੂ
Admin - 0
ਚੰਡੀਗੜ੍ਹ | ਦੁਬਈ ਤੋਂ ਭਾਰਤ ਪਰਤਣ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ, ਜੋ ਕਿ ਆਪਣੇ ਭੜਕਾਊ ਬਿਆਨਾਂ ਕਰ ਕੇ ਸੁਰਖੀਆਂ ਵਿੱਚ ਆਇਆ ਸੀ, ਹੁਣ ਜਾਂਚ ਦੇ ਘੇਰੇ 'ਚ ਹੈ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਉਸ ਦੇ ਸਬੰਧਾਂ ਅਤੇ ਉਸ ਨੂੰ ਮਿਲ ਰਹੀ ਵਿਦੇਸ਼ੀ ਫੰਡਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ...
ਪੰਜਾਬ
ਲੁਧਿਆਣਾ ਸਟੇਸ਼ਨ ‘ਤੇ ਟਰੇਨ ਤੋਂ ਉਤਰ ਰਹੀ ਔਰਤ ਦਾ ਪੈਰ ਫਿਸਲਿਆ, ਪਟੜੀ ‘ਤੇ ਡਿੱਗਣ ਕਾਰਨ ਚਲਦੀ ਰੇਲ ਹੇਠਾਂ ਆਈ
Admin - 0
ਲੁਧਿਆਣਾ | ਸਟੇਸ਼ਨ 'ਤੇ ਚੱਲਦੀ ਟਰੇਨ 'ਚੋਂ ਉਤਰਨ ਦੀ ਜਲਦਬਾਜ਼ੀ 'ਚ ਇਕ ਮਹਿਲਾ ਯਾਤਰੀ ਦਾ ਪੈਰ ਫਿਸਲ ਗਿਆ। ਪਲੇਟਫਾਰਮ ਤੋਂ ਪਟੜੀ ਤੋਂ ਡਿੱਗ ਕੇ ਉਹ ਚੱਲਦੀ ਟਰੇਨ ਹੇਠਾਂ ਆ ਗਈ। ਟਰੇਨ ਪੂਰੀ ਰਫਤਾਰ ਨਾਲ ਔਰਤ ਦੇ ਉਪਰੋਂ ਲੰਘ ਗਈ। ਹਾਦਸੇ 'ਚ ਔਰਤ ਦੀ ਜਾਨ ਬਚ ਗਈ ਹੈ।
ਇਹ ਘਟਨਾ ਢੱਕਾ ਕਾਲੋਨੀ ਦੀ ਰਹਿਣ ਵਾਲੀ ਬੰਤੋ ਦੇਵੀ ਨਾਲ ਵਾਪਰੀ। ਉਹ ਅਮਰਪਾਲੀ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨੂੰ ਝਟਕਾ ! ਕ੍ਰਿਸ਼ਨਾ ਡਾਇਗਨੌਸਟਿਕਸ ਨੇ ਆਮ ਆਦਮੀ ਕਲੀਨਿਕਾਂ ‘ਚ ਮੁਫਤ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ
Admin - 0
ਚੰਡੀਗੜ੍ਹ| ਪੰਜਾਬ 'ਚ ਆਮ ਆਦਮੀ ਕਲੀਨਿਕਾਂ 'ਚ ਉਪਲਬਧ ਮੁਫਤ ਟੈਸਟਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਰਾਜ 'ਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ 'ਚ ਮੁਫਤ ਟੈਸਟ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੌਸਟਿਕਸ ਨੇ ਕਲੀਨਿਕਾਂ ਵਿੱਚ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀ ਪਾਰਟੀ ਦੇ ਨੇਤਾਵਾਂ ਅਤੇ ਵਿਧਾਇਕਾਂ ਦੇ ਨਿਸ਼ਾਨੇ...
ਐਸਏਐਸ ਨਗਰ/ਮੋਹਾਲੀ
ਅਜਨਾਲਾ ਕਾਂਡ ਤੋਂ ਬਾਅਦ CM ਮਾਨ ਕਰਨਗੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ, ਪੰਜਾਬ ਦੇ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
Admin - 0
ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਅਜਨਾਲਾ ਕਾਂਡ ਤੋਂ ਬਾਅਦ ਮੁੱਖ ਮੰਤਰੀ ਦੀ ਗ੍ਰਹਿ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੀ ਸੁਰੱਖਿਆ ਅਤੇ ਵਿਗੜ ਰਹੇ ਮਾਹੌਲ 'ਤੇ ਗੱਲਬਾਤ ਹੋਵੇਗੀ।
ਦਰਅਸਲ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ...
ਜਲੰਧਰ
ਜਲੰਧਰ ‘ਚ ਸ਼ਰਾਬੀ ਟਰੱਕ ਡਰਾਈਵਰ ਨੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੀ ਕੀਤੀ ਭੰਨ-ਤੋੜ, ਘਰ ਦੀ ਕੰਧ ‘ਚ ਮਾਰਿਆ ਟਰੱਕ
Admin - 0
ਜਲੰਧਰ | ਸ਼ਹਿਰ 'ਚ ਦੇਰ ਰਾਤ ਇੱਕ ਸ਼ਰਾਬੀ ਡਰਾਈਵਰ ਨੇ ਬਸਤੀ ਸ਼ੇਖ ਇਲਾਕੇ 'ਚ ਗੀਤਾ ਕਾਲੋਨੀ ਦੀ ਭੀੜੀ ਗਲੀ 'ਚ ਟਰੱਕ ਨੂੰ ਵਾੜ ਦਿੱਤੀ। ਤੰਗ ਗਲੀ 'ਚ ਘਰਾਂ ਦੇ ਬਾਹਰ ਪਹਿਲਾਂ ਤੋਂ ਖੜ੍ਹੇ ਵਾਹਨਾਂ ਦੀ ਭੰਨ-ਤੋੜ ਕੀਤੀ। ਡਰਾਈਵਰ ਇੰਨਾ ਨਸ਼ੇ 'ਚ ਸੀ ਕਿ ਉਸ ਨੂੰ ਘਰ ਦੀ ਕੰਧ ਵੀ ਨਜ਼ਰ ਨਹੀਂ ਆ ਰਹੀ ਸੀ।
ਵਾਹਨਾਂ ਦੀ ਭੰਨਤੋੜ ਅਤੇ ਟਰੱਕ ਦੇ...
ਅੰਮ੍ਰਿਤਸਰ
ਪੰਜਾਬ ਸਰਕਾਰ ਦੀ ਗਰੀਬਾਂ ਦੇ ਰਾਸ਼ਨ ‘ਤੇ ਡਾਕਾ ਮਾਰਨ ਵਾਲਿਆਂ ਖਿਲਾਫ ਸਖਤੀ : 10 ਜ਼ਿਲਿਆਂ ਦੇ 87 ਹਜ਼ਾਰ ਨੀਲੇ ਕਾਰਡ ਕੀਤੇ ਰੱਦ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਹੁਣ ਗਰੀਬਾਂ ਦਾ ਰਾਸ਼ਨ ਚੋਰੀ ਕਰਨ ਵਾਲੇ ਅਮੀਰ ਲੋਕਾਂ ਦੀ ਭਾਲ ਕਰ ਰਹੀ ਹੈ। ਘਰ 'ਚ ਇੱਕ ਕਾਰ, ਏ.ਸੀ ਅਤੇ 2 ਘਰ ਹੋਣ ਦੇ ਬਾਵਜੂਦ ਪੰਜਾਬ 'ਚ ਕਈ ਲੋਕਾਂ ਨੇ ਨਾਜਾਇਜ਼ ਨੀਲੇ ਕਾਰਡ ਬਣਾਏ ਹੋਏ ਹਨ। ਰੀ-ਵੈਰੀਫਿਕੇਸ਼ਨ 'ਚ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆ ਰਹੇ ਹਨ।
ਇਨ੍ਹਾਂ ਤੱਥਾਂ ਦੇ ਆਧਾਰ 'ਤੇ ਜ਼ਮੀਨ 'ਤੇ ਜਾ ਕੇ...
ਐਸਏਐਸ ਨਗਰ/ਮੋਹਾਲੀ
ਦਿੱਲੀ ਦੇ ਉਪ ਮੁੱਖ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਸ਼ੱਕ ਦੇ ਘੇਰੇ ‘ਚ ਪੰਜਾਬ ਦੀ ਆਬਕਾਰੀ ਨੀਤੀ, ਵਿਰੋਧੀਆਂ ਨੇ ਜਾਂਚ ਦੀ ਕੀਤੀ ਮੰਗ
Admin - 0
ਚੰਡੀਗੜ੍ਹ| ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਆਬਕਾਰੀ ਨੀਤੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਪੰਜਾਬ ਵਿੱਚ ਪਿਛਲੇ ਸਾਲ ਪਹਿਲੀ ਜੁਲਾਈ ਤੋਂ ਲਾਗੂ ਕੀਤੀ ਗਈ ਸ਼ਰਾਬ ਨੀਤੀ ਵੀ ਦਿੱਲੀ ਦੀ ਤਰਜ਼ ’ਤੇ ਬਣਾਈ ਗਈ ਸੀ।
ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਪੰਜਾਬ...
ਕ੍ਰਾਇਮ ਅਤੇ ਨਸ਼ਾ
ਵਿਜੀਲੈਂਸ ਬਿਊਰੋ ਨੇ ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ
Admin - 0
ਜਲੰਧਰ/ਚੰਡੀਗੜ੍ਹ| ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ...
ਜਲੰਧਰ
ਤੀਜੇ ਪੜਾਅ ਦੌਰਾਨ ਜਲੰਧਰ ਦੇ ਸ਼ਹਿਰੀ ਖੇਤਰ ’ਚ 16 ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ : ਡੀਸੀ
Admin - 0
ਜਲੰਧਰ| ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਜਲੰਧਰ ਦੇ ਸ਼ਹਿਰੀ ਇਲਾਕਿਆਂ (ਨਗਰ ਨਿਗਮ ਖੇਤਰ) ਵਿੱਚ 16 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣੇ ਹਨ, ਜਿਨ੍ਹਾਂ ਲਈ ਕਾਰਜਕਾਰੀ ਏਜੰਸੀਆਂ ਮੰਡੀਬੋਰਡ ਅਤੇ ਪੀ.ਡਬਲਯੂ.ਡੀ. (ਬੀ.ਐਂਡ.ਆਰ) ਵੱਲੋਂ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।ਪ੍ਰਮੁੱਖ ਸਕੱਤਰ (ਸਿਹਤ) ਵੀ. ਕੇ. ਮੀਨਾ ਵੱਲੋਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ...










































