ਰਾਜਸਥਾਨ| ਜਲੌਰ ਜ਼ਿਲ੍ਹੇ ਦੇ ਸੰਚੌਰ ਵਿੱਚ ਬੁੱਧਵਾਰ ਦੁਪਹਿਰ ਨੂੰ ਪਤੀ-ਪਤਨੀ ਨੇ ਆਪਣੇ 5 ਬੱਚਿਆਂ ਸਮੇਤ ਨਰਮਦਾ ਨਹਿਰ ਵਿੱਚ ਛਾਲ ਮਾਰ ਦਿੱਤੀ। ਸੂਚਨਾ ਮੁਤਾਬਕ ਘਟਨਾ ਦੁਪਹਿਰ ਕਰੀਬ 2.30 ਵਜੇ ਵਾਪਰੀ ਸੀ। ਇਨ੍ਹਾਂ ਵਿੱਚੋਂ ਇਕ ਬੱਚੇ ਦੀ ਲਾਸ਼ ਸ਼ਾਮ ਕਰੀਬ 4 ਵਜੇ ਬਰਾਮਦ ਹੋਈ। ਜਦਕਿ ਬਾਕੀ ਲਾਸ਼ਾਂ ਦੀ ਭਾਲ ਜਾਰੀ ਹੈ। ਪੁਲਿਸ ਗੋਤਾਖੋਰਾਂ ਦੀ ਮਦਦ ਨਾਲ ਬਚਾਅ ‘ਚ ਲੱਗੀ ਹੋਈ ਹੈ,...
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਵੱਲੋਂ ਭਾਰਤ ਖਿਲਾਫ ਵਿਵਾਦਿਤ ਬਿਆਨ ਦੇਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਅਨਿੱਖੜਵਾਂ ਅੰਗ ਹੀ ਨਹੀਂ ਹੈ। ਉਹ ਇਥੇ ਹੀ ਨਹੀਂ ਰੁਕੇ, ਉਨ੍ਹਾਂ ਕਿਹਾ ਕਿ ਲਾਹੌਰ ਤੇ ਨਨਕਾਣਾ ਸਾਹਿਬ ਦੇ ਬਿਨਾਂ ਪੰਜਾਬ ਦੀ ਤਸਵੀਰ ਹੀ ਨਹੀਂ ਬਣਦੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਉਹ ਆਪਣੇ ਆਪ ਨੂੰ...
ਮੋਹਾਲੀ| ਜ਼ਿਲ੍ਹੇ 'ਚ ਪੈਂਦੇ ਦੱਪਰ ਟੋਲ ਪਲਾਜ਼ਾ ਉੱਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਹਰਿਆਣਾ ਤੋਂ ਆਉਣ ਵਾਲੇ ਕਿਸਾਨ ਅਤੇ ਸਰਪੰਚ ਜੱਥੇਬੰਦੀਆਂ ਦੇ ਲੋਕਾਂ ਨੇ ਟੋਲ ਟੈਕਸ ਦੇਣ ਤੋਂ ਮਨਾ ਕਰ ਦਿੱਤਾ ਅਤੇ ਟੋਲ ਪਲਾਜ਼ਾ ਉੱਤੇ ਆਪਣੀਆਂ ਸੇਵਾਵਾਂ ਦੇ ਰਹੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ।
ਦਰਸਲ ਇਹ ਕਿਸਾਨ ਹਰਿਆਣਾ ਤੋਂ ਆ ਰਹੇ ਸਨ ਅਤੇ ਪੰਚਕੂਲਾ ਵੱਲ ਨੂੰ ਜਾ ਰਹੇ ਸਨ। ਉੱਥੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਹ ਜਾਣਕਾਰੀ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨੇ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਦੀ ਇਕ ਸਾਲ ਦੀ ਐਕਸਟੈਨਸ਼ਨ ਦਿੱਤੀ
Admin - 0
ਚੰਡੀਗੜ੍ਹ/ਪਟਿਆਲਾ | ਪੰਜਾਬ ਸਰਕਾਰ ਨੇ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਦੀ ਇਕ ਸਾਲ ਦੀ ਐਕਸਟੈਨਸ਼ਨ ਦਿੱਤੀ ਹੈ। ਇੰਜੀਨੀਅਰ ਬਲਦੇਵ ਸਿੰਘ ਸਰਾਂ ਦੇ ਕੰਮ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਮੁੜ ਕਾਰਜਕਾਲ ਵਿਚ ਵਾਧਾ ਕੀਤਾ ਹੈ।
ਦੱਸ ਦੇਈਏ ਕਿ ਇੰਜੀ. ਬਲਦੇਵ ਸਿੰਘ ਸਰਾਂ 6 ਜੂਨ 2020 ਨੂੰ ਬਤੌਰ ਸੀਐੱਮਡੀ 2 ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਸਨ।...
ਦੁਨੀਆ
VIDEO : ਪੱਠੇ ਵੱਢ ਰਹੀ ਮਾਂ ਨੂੰ ਵਰਦੀ ‘ਚ ਅਚਾਨਕ ਮਿਲਣ ਪੁੱਜਾ DSP ਪੁੱਤ, ਭਾਵੁਕ ਕਰ ਦੇਵੇਗੀ ਮਾਂ-ਪੁੱਤ ਦੀ ਗੱਲਬਾਤ
Admin - 0
ਮੱਧ ਪ੍ਰਦੇਸ਼| ਗਵਾਲੀਅਰ ਦੇ ਘਾਟੀਗਾਂਵ ਐਸਡੀਪੀਓ ਸੰਤੋਸ਼ ਪਟੇਲ ਪੁਲਿਸ ਵਿਭਾਗ ਵਿੱਚ ਕੁਝ ਨਵਾਂ ਕਰਨ ਦੇ ਜਜ਼ਬੇ ਨਾਲ ਕੰਮ ਕਰ ਰਿਹਾ ਹੈ। ਅਪਰਾਧੀਆਂ ਨਾਲ ਨਜਿੱਠਣ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਤੋਸ਼ ਪਟੇਲ ਦੇ ਰਵੱਈਏ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਸੰਘਰਸ਼ਾਂ ਨਾਲ ਜੂਝਦੇ ਹੋਏ ਸੰਤੋਸ਼ ਪਟੇਲ ਪਹਿਲਾਂ ਵਣ ਗਾਰਡ ਬਣੇ ਅਤੇ ਉਸ ਤੋਂ ਬਾਅਦ ਪੁਲਿਸ ਅਧਿਕਾਰੀ ਬਣ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੈ। ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ ਸਮੀਖਿਆ ਲਈ ਇਕ ਮੀਟਿੰਗ ਕੀਤੀ...
ਅੰਮ੍ਰਿਤਸਰ| ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਬੇਅਦਬੀ ਕੇਸਾਂ ‘ਚ ਸਜ਼ਾਵਾਂ ਵਧਾਉਣ ਲਈ ਰਾਸ਼ਟਰਪਤੀ ਕੋਲ ਪੈਰਵਾਈ ਕਰੇਗੀ ਮਾਨ ਸਰਕਾਰ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼...
ਕ੍ਰਾਇਮ ਅਤੇ ਨਸ਼ਾ
ਸਰਕਾਰੀ ਹਸਪਤਾਲ ‘ਚ ਕੁੱਤਿਆਂ ਨੇ ਮਾਰਿਆ 1 ਮਹੀਨੇ ਦਾ ਬੱਚਾ : ਮਾਂ ਕੋਲੋਂ ਚੁੱਕ ਕੇ ਲੈ ਗਏ, ਥਾਂ-ਥਾਂ ਤੋਂ ਨੋਚਿਆ
Admin - 0
ਰਾਜਸਥਾਨ| ਰਾਜਸਥਾਨ ਦੇ ਸਿਰੋਹੀ ਦੇ ਸਰਕਾਰੀ ਹਸਪਤਾਲ ‘ਚ ਮਾਂ ਦੇ ਕੋਲ ਸੌਂ ਰਹੇ 1 ਮਹੀਨੇ ਦੇ ਬੱਚੇ ਨੂੰ ਕੁੱਤੇ ਚੁੱਕ ਕੇ ਲੈ ਗਏ। ਕੁੱਤਿਆਂ ਨੇ ਮਾਸੂਮ ਦਾ ਪੇਟ ਅਤੇ ਇਕ ਹੱਥ ਖਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕੁੱਤਿਆਂ ਨੇ ਮਾਂ ਦੇ ਸਾਹਮਣੇ ਹੀ ਬੱਚੇ ਦਾ ਇੱਕ ਹੱਥ ਨੋਚ ਲਿਆ।
ਸਿਰੋਹੀ ਦੇ ਪਿੰਡ ਪੰਡਵਾੜਾ ਦਾ ਰਹਿਣ ਵਾਲਾ ਮਹਿੰਦਰ...










































