Wednesday, September 2, 2026
Home Blog Page 1185
ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਗੋਲਡ ਮੈਡਲਿਸਟ ਹੀ ਮਾਂ ਦੀ ਮੌਤ ਦਾ ਕਾਰਨ ਬਣ ਗਿਆ। ਕੇਸ ਦਰਜ ਹੋਣ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਹੇ ਗੋਡਲ ਮੈਡਲਿਸਟ ਗੋਬਿੰਦ ਨੇ ਆਪਣੀ ਮਾਂ ਰੀਟਾ ਨੂੰ ਛੱਤ ਤੋਂ ਧੱਕਾ ਮਾਰ ਦਿੱਤਾ। ਮਾਂ ਦੀ ਮੌਤ ਤੋਂ ਬਾਅਦ ਵੱਡੇ ਭਰਾ ਦੇ ਬਿਆਨਾਂ ’ਤੇ ਥਾਣਾ ਤ੍ਰਿਪੜੀ ਪੁਲਿਸ ਨੇ ਉਸ ਖਿਲਾਫ...
ਬਠਿੰਡਾ : ਸਬ ਡਿਵੀਜ਼ਨ ਤਲਵੰਡੀ ਸਾਬੋ ਦੀ ਪੁਲਿਸ ਨੇ ਮਾਰੂ ਹਥਿਆਰਾਂ ਸਮੇਤ 10 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਹ ਬਦਮਾਸ਼ ਐਂਬੂਲੈਂਸ ਵਿਚ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ। ਪੁਲਿਸ ਨੇ ਮੁਸਤੈਦੀ ਨਾਲ ਇਨ੍ਹਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ...
ਚੰਡੀਗੜ੍ਹ | ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲੇ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ...
ਨੰਗਲ| ਨੰਗਲ ਪੁਲਿਸ ਨੇ ਵਿਆਹੁਤਾ ਦੀ ਸ਼ਿਕਾਇਤ ਉਤੇ ਸੱਸ ਤੇ ਇਕ ਤਾਂਤਰਿਕ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਫੜੇ ਗਏ ਤਾਂਤਰਿਕ ਉਤੇ ਵਿਆਹੁਤਾ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ।ਥਾਣਾ ਇੰਚਾਰਜ ਦਾਨਿਸ਼ਵੀਰ ਨੇ ਦੱਸਿਆ ਕਿ ਸਬ ਡਵੀਜ਼ਨ ਨੰਗਲ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦਾ ਵਿਆਹ 2017 ਵਿਚ...
ਮੱਧ ਪ੍ਰਦੇਸ਼ | ਉਜੈਨ ਤੋਂ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਅੰਨਪੂਰਨਾ ਨਗਰ 'ਚ ਰਹਿਣ ਵਾਲੇ ਸੋਹਣ ਸਿੰਘ ਨੇ ਗੁੱਸੇ 'ਚ ਆ ਕੇ ਆਪਣੇ ਘਰ ਨੂੰ ਅੱਗ ਲਗਾ ਦਿੱਤੀ। 50 ਸਾਲ ਦਾ ਸੋਹਣ ਸਿੰਘ ਉਰਫ਼ ਪੱਪੂ ਬੁੰਦੇਲਾ ਨਾਨਖੇੜਾ ਇਲਾਕੇ ਵਿਚ ਹੋਟਲ ਵਿਚ ਕੰਮ ਕਰਦਾ ਹੈ। ਐਤਵਾਰ ਰਾਤ ਕਰੀਬ 12 ਵਜੇ ਕੰਮ ਤੋਂ ਪਰਤਿਆ। ਜਦੋਂ ਪਤਨੀ ਬਬਲੀ ਬੁੰਦੇਲਾ ਨੇ ਉਸ...
ਹਰਿਆਣਾ। ਡੇਰਾ ਮੁਖੀ ਰਾਮ ਰਹੀਮ ਇਸ ਸਮੇ ਪੈਰੋਲ ‘ਤੇ ਹੈ। ਉਸ ਦੀ ਪੈਰੋਲ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਦੇ ਜਵਾਬ ਵਿੱਚ ਹਰਿਆਣਾ ਸਰਕਾਰ ਨੇ ਹਾਈਕੋਰਟ ‘ਚ ਦਲੀਲ ਦਿੱਤੀ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਹਾਰਡ ਕੋਰ ਅਪਰਾਧੀ ਨਹੀਂ ਹੈ। ਇੰਨਾ ਹੀ ਨਹੀਂ, ਸਰਕਾਰ ਦਾ ਕਹਿਣਾ ਹੈ ਕਿ ਕਤਲ ਦੇ ਦੋ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ...
ਤਰਨਤਾਰਨ | ਡਰੱਗਜ਼ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਜਾਰੀ ਹੈ। ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਜਾਨ ਗੁਆ ਬੈਠਾ। ਮਾਂ ਦਾ ਰੋ-ਰੋ ਬੁਰਾ ਹਾਲ ਹੈ।ਮ੍ਰਿਤਕ ਦੀ ਪਛਾਣ ਯੁਵਰਾਜ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 20-22 ਸਾਲ ਸੀ। ਮ੍ਰਿਤਕ ਦੀ ਮਾਤਾ ਨਿਰਮਲ ਕੌਰ ਤੇ ਭਰਾ ਰਣਜੀਤ ਸਿੰਘ ਨੇ...
ਹੁਸ਼ਿਆਰਪੁਰ| ਅੱਜ ਹੁਸ਼ਿਆਰਪੁਰ-ਚੰਡੀਗੜ ਮਾਰਗ 'ਤੇ ਇਕ ਨਿੱਜੀ ਸਕੂਲ 'ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸਕੂਲ 'ਚ ਪੜ੍ਹਦੇ ਕਈ ਬੱਚਿਆਂ ਦੇ ਮਾਪਿਆਂ ਨੇ ਸਕੂਲ 'ਤੇ ਗੰਭੀਰ ਇਲਜਾਮ ਲਗਾਏ ਤੇ ਸਕੂਲ ਪ੍ਰਸ਼ਾਸਨ ਨੇ ਮਾਪਿਆਂ ਨੂੰ ਸਕੂਲ ਤੋਂ ਬਾਹਰ ਕੱਢ ਕੇ ਪੁਲਿਸ ਬੁਲਾ ਲਈ।ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਦੇ ਸਰਟੀਫਿਕੇਟਾਂ 'ਤੇ ਸਕੂਲ ਪ੍ਰਸ਼ਾਸਨ ਵੱਲੋਂ "detained" ਲਿਖ ਦਿੱਤਾ ਗਿਆ ਗਿਆ...
ਲੁਧਿਆਣਾ | STF ਲੁਧਿਆਣਾ ਰੇਂਜ ਪੁਲਿਸ ਨੇ ਕਾਰ ਸਵਾਰ ਪਤੀ-ਪਤਨੀ ਨੂੰ 2 ਕਿੱਲੋ 100 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਦਵਿੰਦਰ ਚੌਧਰੀ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਰਨਾ ਕਾਰ ਸਵਾਰ ਜੋੜੇ ਨੂੰ ਫੜਿਆ। ਉਨ੍ਹਾਂ ਕਿਹਾ ਕਿ ਦੋਵੇਂ ਕਈ ਸਾਲਾਂ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼...
- Advertisement -

MOST POPULAR