ਗੁਰਦਾਸਪੁਰ| ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਆਪਣੇ ਵੱਡੇ ਭਰਾ ਦੀ ਪ੍ਰੇਮਿਕਾ ਨਾਲ ਬਲਾਤਕਾਰ ਕੀਤਾ ਅਤੇ ਫਿਰ ਧਮਕੀਆਂ ਦਿੰਦਾ ਰਿਹਾ। ਥਾਣਾ ਤਿੱਬੜ ਦੀ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਲ੍ਹਾ ਸੰਗਰੂਰ ਦੀ ਰਹਿਣ ਵਾਲੀ ਲੜਕੀ ਨੇ ਦੱਸਿਆ ਕਿ ਉਸ ਦੀ ਸ਼ੋਸ਼ਲ ਮੀਡੀਆ 'ਤੇ ਮਨਪ੍ਰੀਤ ਸਿੰਘ ਨਾਲ ਕਰੀਬ ਤਿੰਨ ਸਾਲਾਂ ਤੋਂ ਪਛਾਣ ਸੀ। ਉਹ ਦੋਵੇਂ ਇੱਕ ਦੂਜੇ ਨੂੰ...
ਦੁਨੀਆ
ਪਾਕਿਸਤਾਨ ‘ਚ ਪਹਿਲੀ ਵਾਰ ਸਿੱਖ ਔਰਤ ਚੋਣ ਮੈਦਾਨ ‘ਚ ਉਤਰੀ, ਕਿਹਾ – ਘੱਟ ਗਿਣਤੀਆਂ ਦੀ ਜ਼ਿੰਦਗੀ ਨੂੰ ਬਣਾਏਗੀ ਬਿਹਤਰ
Admin - 0
ਪਾਕਿਸਤਾਨ | ਇਥੋਂ ਦੇ ਚੋਣ ਮੈਦਾਨ ’ਚ ਪਹਿਲੀ ਵਾਰ ਸਿੱਖ ਔਰਤ ਕਿਸਮਤ ਅਜ਼ਮਾਉਣ ਜਾ ਰਹੀ ਹੈ। ਪਾਕਿਸਤਾਨ ਦੇ ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੈ ਜਦੋਂ ਕੋਈ ਸਿੱਖ ਔਰਤ ਚੋਣ ਮੈਦਾਨ ਵਿਚ ਉਤਰੀ ਹੋਵੇ। ਸੁਖਜੀਤ ਕੌਰ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।ਸੁਖਜੀਤ ਕੌਰ ਕੁਝ ਸਮੇਂ ਤੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨਾਲ ਜੁੜੀ ਹੈ। ਉਨ੍ਹਾਂ...
ਉਤਰ ਪ੍ਰਦੇਸ਼ | ਇਕ ਪਰਿਵਾਰ ਦੇ ਵਿਆਹ ਦੀਆਂ ਖੁਸ਼ੀਆਂ ਅਚਾਨਕ ਸੋਗ ਵਿਚ ਬਦਲ ਗਈਆਂ। ਵਿਆਹ ਦੇ 16 ਘੰਟੇ ਬਾਅਦ ਹੀ ਲਾੜੇ ਦੀ ਮੌਤ ਹੋ ਗਈ। ਸੜਕ ਹਾਦਸੇ ਵਿਚ ਲਾੜੇ ਦੀ ਮੌਤ ਪਿੱਛੋਂ ਪਰਿਵਾਰ ਵਿਚ ਮਾਤਮ ਛਾ ਗਿਆ। ਕੁਝ ਘੰਟੇ ਪਹਿਲਾਂ ਹੀ ਵਿਆਹੁਤਾ ਬਣੀ ਲਾੜੀ ਵਿਧਵਾ ਹੋ ਗਈ।
ਇਹ ਦਰਦਨਾਕ ਘਟਨਾ ਮੇਰਠ ਦੇ ਸਰੂਰਪੁਰ ਥਾਣਾ ਖੇਤਰ ਦੇ ਮੈਨਾਪੁੱਟੀ ਪਿੰਡ ਦੀ ਹੈ,...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ : ਗੁਰਦਾਸਪੁਰ ਦਾ ਪਿੰਡ ਕੌਮੀ ਐਵਾਰਡ ‘ਸਵੱਛ ਸੁਜਲ ਸ਼ਕਤੀ ਸਨਮਾਨ-2023’ ਨਾਲ ਸਨਮਾਨਿਤ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ 4 ਮਾਰਚ ਨੂੰ ਗੁਰਦਾਸਪੁਰ ਜ਼ਿਲੇ ਦੇ ਪਿੰਡ ਪੇਰੋਸ਼ਾਹ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਕੌਮੀ ਐਵਾਰਡ ‘ਸਵੱਛ ਸੁਜਲ ਸ਼ਕਤੀ ਸਨਮਾਨ-2023’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਵਾਰਡ...
ਐਸਏਐਸ ਨਗਰ/ਮੋਹਾਲੀ
ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, 13 ਮਾਰਚ ਨੂੰ ਹੋਵੇਗੀ ਸੁਣਵਾਈ
Admin - 0
ਹਿਸਾਰ | ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਅਸਲ-ਫਰਜ਼ੀ ਦਾਅਵੇ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਡੇਰਾ ਪੈਰੋਕਾਰ ਡਾਕਟਰ ਮੋਹਿਤ ਇੰਸਾ ਨੇ ਸੁਪਰੀਮ ਕੋਰਟ ਵਿੱਚ ਰਿੱਟ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਇਸ ਵਿੱਚ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ। ਇਹ ਰਿੱਟ 12 ਨਵੰਬਰ 2022 ਨੂੰ ਦਾਇਰ ਕੀਤੀ ਗਈ...
ਐਸਏਐਸ ਨਗਰ/ਮੋਹਾਲੀ
ਰਾਮ ਰਹੀਮ ਦੀ ਪੈਰੋਲ ਭਾਵੇਂ 2 ਦਿਨਾਂ ‘ਚ ਹੋ ਰਹੀ ਹੈ ਖਤਮ ਪਰ ਇਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹੋਵੇਗਾ ਫੈਸਲਾ : ਹਾਈਕੋਰਟ
Admin - 0
ਚੰਡੀਗੜ੍ਹ | ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਪਟੀਸ਼ਨ 'ਤੇ ਸੁਣਵਾਈ ਲਈ ਕਾਫੀ ਸਮਾਂ ਨਹੀਂ ਬਚਿਆ ਸੀ, ਜਿਸ 'ਤੇ ਹਾਈਕੋਰਟ ਨੇ ਮੰਗਲਵਾਰ ਨੂੰ ਸਖਤ ਸ਼ਬਦਾਂ 'ਚ ਕਿਹਾ ਕਿ ਭਾਵੇਂ ਰਾਮ ਰਹੀਮ ਦੀ ਪੈਰੋਲ ਦੋ ਦਿਨ ਬਾਅਦ ਖਤਮ ਹੋ ਰਹੀ ਹੈ ਪਰ ਇਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਅਦਾਲਤ ਹੀ ਫੈਸਲਾ...
ਅੰਮ੍ਰਿਤਸਰ
ਅੰਮ੍ਰਿਤਪਾਲ ਦੀ ਮਰਸਡੀਜ਼ ਨੂੰ ਲੈ ਕੇ ਹੰਗਾਮਾ : ਹਰਿਆਣਾ ਦੇ ਭਾਜਪਾ ਸਮਰਥਕ ਦੇ ਨਾਂ ‘ਤੇ ਦਰਜ ਕਾਰ
Admin - 0
ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਅੰਮ੍ਰਿਤਪਾਲ ਸਿੰਘ ਮਰਸਡੀਜ਼ ਕਾਰ 'ਚ ਘੁੰਮਦਾ ਨਜ਼ਰ ਆ ਰਿਹਾ ਹੈ, ਜਿਸ 'ਤੇ ਹਰਿਆਣਾ ਦਾ ਨੰਬਰ ਚਿਪਕਿਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਇਹ ਕਾਰ ਹਰਿਆਣਾ ਦੇ ਇਕ ਵਪਾਰੀ ਅਤੇ ਭਾਜਪਾ ਸਮਰਥਕ ਦੇ ਨਾਂ 'ਤੇ ਰਜਿਸਟਰਡ...
ਨਵੀਂ ਦਿੱਲੀ | ਮਾਰਚ ਦੇ ਪਹਿਲੇ ਦਿਨ ਯਾਨੀ ਬੁੱਧਵਾਰ ਤੋਂ ਘਰੇਲੂ ਐਲਪੀਜੀ ਸਿਲੰਡਰ ਮਹਿੰਗਾ ਹੋ ਗਿਆ ਹੈ। 14.2 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ 50 ਰੁਪਏ ਵਧ ਗਈ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਦਿੱਲੀ 'ਚ ਹੁਣ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2119.50 ਰੁਪਏ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦਾ ਅਹਿਮ ਫੈਸਲਾ : ਬਿਨਾਂ ਜਾਂਚ ਦੇ ਮੁਲਜ਼ਮਾਂ ਨੂੰ ਕਲੀਨ ਚਿੱਟ ਦੇਣ ਦੀ ਸਿਫਾਰਿਸ਼ ਨਹੀਂ ਕੀਤੀ ਜਾਵੇਗੀ ਸਵੀਕਾਰ
Admin - 0
ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਵੱਲੋਂ ਲੜਕੀ ਨੂੰ ਭਗੌੜਾ ਕਰਾਰ ਦਿੱਤੇ ਜਾਣ ਦੇ ਬਾਵਜੂਦ ਕੈਨੇਡਾ ਪਹੁੰਚਣ ਤੋਂ ਬਾਅਦ ਵਿਆਹੁਤਾ ਸਬੰਧ ਬਣਾਉਣ ਤੋਂ ਇਨਕਾਰ ਕਰਨ ਦੇ ਦੋਸ਼ 'ਚ ਨਵਾਂਸ਼ਹਿਰ ਵਿੱਚ ਦਰਜ ਕੇਸ 'ਚ ਪੰਜਾਬ ਪੁਲਿਸ ਵੱਲੋਂ ਲੜਕੀ ਅਤੇ ਉਸ ਦੇ ਮਾਪਿਆਂ ਨੂੰ ਕਲੀਨ ਚਿੱਟ ਦੇਣ ’ਤੇ ਹੈਰਾਨੀ ਪ੍ਰਗਟਾਈ ਹੈ।
ਅਦਾਲਤ ਜਸਟਿਸ ਦੀਪਕ ਸਿੱਬਲ ਨੇ ਪੰਜਾਬ ਦੇ...
ਲੁਧਿਆਣਾ | ਨਵਜੰਮੀ ਬੱਚੀ ਨੂੰ ਛੱਤ ਤੋਂ ਹੇਠਾਂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੁੱਗਰੀ ਇਲਾਕੇ ਦੇ ਨਿਤੀਸ਼ ਵਿਹਾਰ ਦੀ ਹੈ। ਆਲੇ-ਦੁਆਲੇ ਦੇ ਲੋਕਾਂ ਨੇ ਲੜਕੀ ਨੂੰ ਗਲੀ 'ਚ ਲਾਵਾਰਸ ਹਾਲਤ 'ਚ ਪਈ ਦੇਖ ਕੇ ਉਸ ਨੂੰ ਹਸਪਤਾਲ ਪਹੁੰਚਾਇਆ।
ਇਸ ਪੂਰੇ ਮਾਮਲੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਲੜਕੀ ਛੱਤ ਤੋਂ ਡਿੱਗਦੀ ਨਜ਼ਰ ਆ ਰਹੀ ਹੈ,...










































