Wednesday, September 2, 2026
Home Blog Page 1189
ਹੈਲਥ ਡੈਸਕ| ਮਰਦਾਂ 'ਚ (infertility) ਬਾਂਝਪਨ ਦੀ ਸਮੱਸਿਆ ਵਧਦੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਪਤਨੀ ਨੂੰ ਗਰਭਵਤੀ ਹੋਣ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਫੋਲੇਟ ਜਾਂ ਫੋਲਿਕ ਐਸਿਡ ਬਾਂਝਪਨ ਦੀ ਕਮੀ ਨੂੰ ਦੂਰ ਕਰਨ 'ਚ ਬਹੁਤ ਫਾਇਦੇਮੰਦ ਸਾਬਤ ਹੋ ਸਕਦੇ ਹਨ। ਜ਼ਿਆਦਾਤਰ ਲੋਕ ਸੋਚਦੇ ਹਨ ਕਿ ਫੋਲੇਟ ਜਾਂ ਫੋਲਿਕ ਐਸਿਡ ਦੀ ਕਮੀ ਸਿਰਫ਼ ਔਰਤਾਂ 'ਚ ਹੁੰਦੀ ਹੈ।...
ਚੰਡੀਗੜ੍ਹ | ਮੌਸਮ 'ਚ ਆਈ ਤਬਦੀਲੀ ਕਾਰਨ ਪੰਜਾਬ ਦੇ ਸਾਰੇ ਸਕੂਲ ਬੁੱਧਵਾਰ ਸਵੇਰੇ 8.30 ਵਜੇ ਤੋਂ ਖੁੱਲ੍ਹਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਦੁਪਹਿਰ 2.30 ਵਜੇ ਛੁੱਟੀ ਰਹੇਗੀ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਦੁਪਹਿਰ 2.50 ਵਜੇ ਛੁੱਟੀ ਕਰ ਦਿੱਤੀ ਜਾਵੇਗੀ। ਯਾਦ ਰਹੇ ਕਿ ਸੂਬੇ...
ਨਵੀਂ ਦਿੱਲੀ : ਸਰਕਾਰ ਦੀ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨਪੀਪੀਏ) ਨੇ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ ਸਮੇਤ 74 ਦਵਾਈਆਂ ਦੀਆਂ ਪ੍ਰਚੂਨ ਕੀਮਤਾਂ ਤੈਅ ਕੀਤੀਆਂ ਹਨ। ਐਨਪੀਪੀਏ ਨੇ 21 ਫਰਵਰੀ ਨੂੰ ਹੋਈ ਅਥਾਰਟੀ ਦੀ 109ਵੀਂ ਮੀਟਿੰਗ ਵਿੱਚ ਲਏ ਫੈਸਲੇ ਦੇ ਆਧਾਰ ’ਤੇ ਡਰੱਗਜ਼ (ਪ੍ਰਾਈਸ ਕੰਟਰੋਲ) ਆਰਡਰ 2013 ਤਹਿਤ ਦਵਾਈਆਂ ਦੀਆਂ ਕੀਮਤਾਂ ਤੈਅ ਕੀਤੀਆਂ ਹਨ। NPPA ਦੁਆਰਾ ਨੋਟੀਫਿਕੇਸ਼ਨ ਦੇ ਅਨੁਸਾਰ, Dapagliflozin Sitagliptin ਅਤੇ Metformin...
ਚੰਡੀਗੜ੍ਹ| 5 ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਭਵਨ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਮੌਜਦੁ ਸਨ। ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ 'ਚ ਕਿਸਾਨ ਆਗੂ ਪ੍ਰੇਮ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਅਤੇ ਵਾਤਾਵਰਨ ਨੂੰ ਲੈਕੇ ਚਰਚਾ ਕੀਤੀ ਗਈ ਅਤੇ ਕੀਤੀ...
ਨਡਾਲਾ| ਮੰਗਲਵਾਰ ਦੁਪਿਹਰ 3 ਵਜੇ ਥਾਣਾ ਸੁਭਾਨਪੁਰ ਵਿਖੇ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦ ਥਾਣੇ ਦੇ ਬਾਹਰ ਮਾਲ ਮੁਕੱਦਮੇ ਵਿੱਚ ਵੱਖ ਵੱਖ ਕੇਸਾਂ ਨਾਲ ਸਬੰਧਿਤ ਜ਼ਬਤ ਕੀਤੇ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ।ਅੱਗ ਦਾ ਕਹਿਰ ਇੰਨਾ ਜ਼ਬਰਦਸਤ ਸੀ ਕਿ ਵੇਖਦਿਆ ਵੇਖਦਿਆਂ ਅੱਗ ਨੇ ਮਾਲ ਮੁਕੱਦਮੇ ਚ ਸ਼ਾਮਲ 35 ਮੋਟਰਸਾਈਕਲ ਤੇ 12 ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਾਣਕਾਰੀ...
ਹੁਸ਼ਿਆਰਪੁਰ | ਟਾਂਡਾ ਰੇੇਲਵੇ ਟਰੈਕ 'ਤੇ ਇਕ ਫ਼ੌਜੀ ਨੂੰ ਸਫ਼ਰ ਦੌਰਾਨ ਮਾਰਨ ਦੀ ਨੀਅਤ ਨਾਲ ਅਣਪਛਾਤੇ ਲੁਟੇਰਿਆਂ ਵਲੋਂ ਚਲਦੀ ਟਰੇਨ ਵਿਚੋਂ ਧੱਕਾ ਮਾਰ ਕੇ ਬਾਹਰ ਸੁੱਟ ਦਿੱਤਾ ਗਿਆ, ਜਿਸ ਕਾਰਨ ਫ਼ੌਜੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਫ਼ੌਜੀ ਦੀ ਪਛਾਣ ਸਚਿਨ ਸ਼ਰਮਾ ਵਾਸੀ ਸਿਰਮੌਰ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਸਚਿਨ ਨੇ ਦੱਸਿਆ ਕਿ ਉਹ ਅੰਬਾਲਾ ਤੋਂ ਜੰਮੂ ਜਾ ਰਿਹਾ ਸੀ । ਸੋਮਵਾਰ...
ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਬੰਦ ਮਨਮੋਹਨ ਸਿੰਘ ਉਰਫ ਮੋਹਨਾ ਦੀ ਜੇਲ੍ਹ ’ਚ ਗੈਂਗਸਟਰਾਂ ਨਾਲ ਹੋਈ ਲੜਾਈ ਵਿਚ ਮੌਤ ਹੋ ਗਈ ਸੀ। ਜਿਸ ਦਾ ਅੱਜ ਉਸਦੇ ਜੱਦੀ ਪਿੰਡ ਰੱਲੀ ਵਿਚ ਪਰਿਵਾਰ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਮਨਮੋਹਨ ਮੋਹਨਾ ਦੀ ਮੌਤ ’ਤੇ ਪਰਿਵਾਰ ਦਾ ਰੋ-ਰੋ ਕੇ...
ਸੂਰਤ | ਇਥੋਂ ਦੀ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬੀ ਗਾਇਕ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ ਗੈਂਗਸਟਰ ਲਾਰੈਂਸ ਅਤੇ ਸੰਪਤ ਨਹਿਰਾ ਗੈਂਗ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸਾਰੇ ਮੁਲਜ਼ਮ ਆਪਣੀ ਪਛਾਣ ਲੁਕੋ ਕੇ ਇਕ ਡਰਾਈਵਰ ਨਾਲ ਸੂਰਤ ਦੇ ਸ਼ਾਸ਼ਵਤ ਨਗਰ ਵਿਚ ਰਹਿ ਰਹੇ ਸਨ। ਇਹ ਸਾਰੇ ਰਾਜਸਥਾਨ ‘ਚ ਚੱਲ ਰਹੀ ਗੈਂਗਵਾਰ ਤੋਂ ਬਚਣ ਲਈ...
ਜਲੰਧਰ| ਉੱਤਰੀ ਖੇਤਰ ਦੇ ਵਿਧਾਇਕ ਬਾਵਾ ਹੈਨਰੀ ਵੱਲੋਂ ਛੇ ਸੁਸਾਇਟੀਆਂ ਨੂੰ ਦਿੱਤੀ ਗਈ 60 ਲੱਖ ਰੁਪਏ ਦੀ ਸਰਕਾਰੀ ਗਰਾਂਟ ਦੀ ਨਿੱਜੀ ਵਰਤੋਂ ਦੇ ਮਾਮਲੇ ਵਿੱਚ ਭਗੌੜੇ ਸਾਬਕਾ ਕੌਂਸਲਰ ਸੁਸ਼ੀਲ ਵਿੱਕੀ ਕਾਲੀਆ ਦੇ ਪੁੱਤਰ ਅੰਸ਼ੁਮਨ ਕਾਲੀਆ ਨੇ ਮੰਗਲਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਥਾਣਾ 8 ਦੀ ਪੁਲਸ ਨੇ ਉਸ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ।...
ਨਵੀਂ ਦਿੱਲੀ| ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਉਧਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ 'ਤੇ ਹਨ, ਜਦੋਂਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ...
- Advertisement -

MOST POPULAR