Wednesday, September 2, 2026
Home Blog Page 1190
ਚੰਡੀਗੜ੍ਹ| ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨ ਜਸਕਰਨ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਉਹਨਾਂ ਦੀ ਥਾਂ 'ਤੇ ਨੌਨਿਹਾਲ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਜਸਕਰਨ ਸਿੰਘ ਹੁਣ ਆਈ.ਜੀ.ਪੀ ਇੰਟੈਲੀਜੈਂਸ ਮੁਹਾਲੀ ਜੁਆਇਨ ਕਰਨਗੇ। ਪਿਛਲੇ ਹਫ਼ਤੇ ਅਜਨਾਲਾ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਪੁਲਿਸ...
ਜੰਮੂ | ਪੁਲਵਾਮਾ 'ਚ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹੱਤਿਆ ਕਰਨ ਵਾਲੇ ਅੱਤਵਾਦੀ ਨੂੰ ਸੁਰੱਖਿਆ ਬਲਾਂ ਨੇ 2 ਦਿਨਾਂ ਅੰਦਰ ਹੀ ਮਾਰ ਦਿੱਤਾ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਆਕਿਬ ਮੁਸ਼ਤਾਕ ਭੱਟ ਵਜੋਂ ਹੋਈ ਹੈ। ਆਕਿਬ ਮੁਸ਼ਤਾਕ ਭੱਟ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਅਤੇ ਦ ਰੇਸਿਸਟੈਂਸ ਫਰੰਟ TRF ਲਈ ਕੰਮ ਕਰਦਾ ਸੀ।ਐਤਵਾਰ ਨੂੰ ਪੁਲਵਾਮਾ ਵਿਚ ਇਕ ਕਸ਼ਮੀਰੀ ਪੰਡਿਤ ਨੂੰ ਕਥਿਤ ਤੌਰ...
ਗੁਜਰਾਤ | ਇਥੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਬੱਚੀ ਦੀ ਲਾਸ਼ ਨੂੰ ਕਬਰ ਵਿਚੋਂ ਕੱਢ ਕੇ ਬਲਾਤਕਾਰ ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਇਹ ਮਾਮਲਾ ਸਾਹਮਣੇ ਆਇਆ ਹੈ। 25 ਫਰਵਰੀ ਨੂੰ ਉਸ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਉਸ ਨੂੰ ਕਬਰਿਸਤਾਨ ਵਿਚ ਦਫ਼ਨਾਇਆ। ਸਬ-ਇੰਸਪੈਕਟਰ ਵੀ.ਆਈ. ਥਾਣਾ ਥਾਨਗੜ੍ਹ ਦੇ ਖੁੱਡੀਆ ਨੇ...
ਬਿਹਾਰ| ਸਿੱਖਿਆ ਮੰਤਰੀ ਡਾਕਟਰ ਚੰਦਰਸ਼ੇਖਰ ਨੇ ਇੱਕ ਵਾਰ ਫਿਰ ਰਾਮਚਰਿਤ ਮਾਨਸ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਬਾਹਰ ਕਿਹਾ- ਮੈਂ ਆਪਣੇ ਪੁਰਾਣੇ ਬਿਆਨ 'ਤੇ ਕਾਇਮ ਹਾਂ। ਰਾਮਚਰਿਤ ਮਾਨਸ ਵਿੱਚ ਕੁਝ ਕੂੜਾ ਹੈ, ਜਿਸ ਨੂੰ ਸਾਫ਼ ਕਰਨ ਦੀ ਲੋੜ ਹੈ। ਉਨ੍ਹਾਂ ਨੇ ਰਾਮਚਰਿਤ ਮਾਨਸ ਦੀ ਇਕ ਹੋਰ ਚੌਪਈ 'ਤੇ ਸਵਾਲ ਉਠਾਇਆ ਹੈ।ਇਸ ਤੋਂ ਪਹਿਲਾਂ...
ਚੰਡੀਗੜ੍ਹ | ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਖਾਸ ਕਰਕੇ ਮੀਡੀਆ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਭੜਕਾ ਕੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਮੂੰਹ ਨਾ ਲਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਕਮਾਤਰ ਉਦੇਸ਼ ਅਮਨ-ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਲਿਆਉਣਾ ਹੈ ਅਤੇ ਇਸ ਮਨੋਰਥ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੂਰਾ ਕੀਤਾ ਜਾ ਸਕਦਾ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20 ਹਜ਼ਾਰ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ...
ਦਿੱਲੀ| ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਸ ਨੂੰ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ ਹੈ। ਸੀਜੇਆਈ ਦੀ ਅਗਵਾਈ ਵਾਲੀ ਬੈਂਚ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੁਆਰਾ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਦੀ ਗ੍ਰਿਫਤਾਰੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕੀਤੀ। ਮੀਡੀਆ ਰਿਪੋਰਟਾਂ...
ਫਤਿਹਗੜ੍ਹ ਸਾਹਿਬ | ਨਾਬਾਲਗ ਭਤੀਜੀ ਨਾਲ ਰੇਪ ਕਰਨ ਦੇ ਦੋਸ਼ 'ਚ ਚਾਚੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਚਾਚੇ ਦੇ ਡਰੋਂ ਪੀੜਤਾ ਨੇ ਕਿਸੇ ਹੋਰ ਦਾ ਨਾਂ ਲੈ ਕੇ ਮਾਮਲਾ ਦਰਜ ਕਰਵਾਇਆ ਸੀ ਪਰ ਸਖ਼ਤ ਜਾਂਚ ਤੋਂ ਬਾਅਦ ਲੜਕੀ ਨੇ ਸੱਚਾਈ ਦਾ ਖੁਲਾਸਾ ਕੀਤਾ ਅਤੇ ਪੁਲਿਸ ਨੇ ਮੁਲਜ਼ਮ ਚਾਚੇ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਦੱਸਿਆ...
ਜ਼ੀਰਕਪੁਰ| ਏਕਤਾ ਵਿਹਾਰ ਵਿੱਚ ਇੱਕ ਪਲਾਟ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ ਵੇਚਣ ਦੇ ਵਿਰੋਧ ਵਿੱਚ ਇਲਾਕੇ ਦੀਆਂ ਔਰਤਾਂ ਗਲੀ ਵਿੱਚ ਧਰਨੇ ’ਤੇ ਬੈਠ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਕਾਲੋਨਾਈਜ਼ਰ ਦੀ ਪਤਨੀ ਅਤੇ ਬੇਟੀ ਉੱਥੇ ਪਹੁੰਚ ਗਈਆਂ ਅਤੇ ਕਾਰ 'ਚੋਂ ਡੰਡਾ ਕੱਢ ਕੇ ਉਸ ਦੀ ਬੇਟੀ ਨੇ ਔਰਤਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ...
ਬਠਿੰਡਾ | ਰਾਮਪੁਰਾ ਫੂਲ 'ਚ ਸਪਾ ਸੈਂਟਰ ’ਤੇ ਛਾਪੇਮਾਰੀ ਦੌਰਾਨ 2 ਔਰਤਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਸੈਲੂਨ ਦੀ ਆੜ ਵਿਚ ਮਸਾਜ ਸੈਂਟਰ ਚਲਾ ਰਹੇ ਸਨ। ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਹੈ। ਥਾਣਾ ਸਿਟੀ ਰਾਮਪੁਰਾ ਦੇ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਲਵਿੰਦਰ ਸਿੰਘ ਵਾਸੀ ਪਿੰਡ ਟਹਿਣਾ ਜ਼ਿਲ੍ਹਾ ਫਤਿਹਾਬਾਦ ਹਰਿਆਣਾ 'ਚ ਮੈਨੇਜਰ ਵਜੋਂ ਤਾਇਨਾਤ...
- Advertisement -

MOST POPULAR