Wednesday, September 2, 2026
Home Blog Page 1191
ਚੰਡੀਗੜ੍ਹ : ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ ਦਾ ਲਾਇਸੰਸ ਰੀਨਿਊ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ। ਪੰਜਾਬ ਸਰਕਾਰ ਨੇ ਅੱਜ ਹਾਈਕੋਰਟ ਨੂੰ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਫੈਕਟਰੀ ਦਾ ਲਾਇਸੰਸ ਰਿਨਿਊ ਨਾ ਕੀਤੇ ਜਾਣ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਫੈਕਟਰੀ ਦਾ ਲਾਇਸੰਸ...
ਅੰਮ੍ਰਿਤਸਰ | ਮੁਹਿੰਮ ਉਦੋਂ ਖਤਮ ਨਹੀਂ ਹੁੰਦੀ ਜਦੋਂ ਕਿਸੇ ਨੂੰ ਖਤਮ ਕਰ ਦਿੱਤਾ ਜਾਂਦਾ ਹੈ। ਮੇਰੇ ਵਿਚਾਰ ਨਿੱਜੀ ਨਹੀਂ ਹਨ। ਇਸ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਗੁਰੂ ਸਾਹਿਬਾਨ ਨੇ ਅਨੇਕਾਂ ਸਿੱਖਾਂ ਦੀ ਸੇਵਾ ਲਈ ਹੈ। ਅੱਜ ਵੀ ਜੇਕਰ ਨੌਜਵਾਨਾਂ ਨੇ ਆਸਰਾ ਲੈਣਾ ਹੈ ਤਾਂ ਗੁਰੂ ਗ੍ਰੰਥ ਸਾਹਿਬ ਦਾ ਹੀ ਲੈਣਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਿਸ ਪੰਜਾਬ ਦੇ ਮੁਖੀ...
ਹੈਲਥ ਡੈਸਕ| ਮਰਦਾਂ 'ਚ (infertility) ਬਾਂਝਪਨ ਦੀ ਸਮੱਸਿਆ ਵਧਦੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਪਤਨੀ ਨੂੰ ਗਰਭਵਤੀ ਹੋਣ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਫੋਲੇਟ ਜਾਂ ਫੋਲਿਕ ਐਸਿਡ ਬਾਂਝਪਨ ਦੀ ਕਮੀ ਨੂੰ ਦੂਰ ਕਰਨ 'ਚ ਬਹੁਤ ਫਾਇਦੇਮੰਦ ਸਾਬਤ ਹੋ ਸਕਦੇ ਹਨ। ਜ਼ਿਆਦਾਤਰ ਲੋਕ ਸੋਚਦੇ ਹਨ ਕਿ ਫੋਲੇਟ ਜਾਂ ਫੋਲਿਕ ਐਸਿਡ ਦੀ ਕਮੀ ਸਿਰਫ਼ ਔਰਤਾਂ 'ਚ ਹੁੰਦੀ ਹੈ।...
ਗੁਰਦਾਸਪੁਰ | ਸਦਰ ਥਾਣਾ ਸਦਰ ਦੀ ਪੁਲਿਸ ਨੇ 5ਵੀਂ ਵਿਚ ਪੜ੍ਹਦੀ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੀੜਤ ਦੀ ਮਾਂ ਨੇ ਪੁਲਿਸ ਕੋਲ ਕੇਸ ਦਰਜ ਕਰਵਾ ਕੇ ਦੱਸਿਆ ਕਿ 12 ਸਾਲਾ ਧੀ ਇਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਉਹ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਜਦੋਂ ਉਹ ਸਕੂਲ ਜਾ ਰਹੀ ਸੀ ਤਾਂ ਰਸਤੇ ਵਿਚ ਉਸ...
ਚੰਡੀਗੜ੍ਹ| ਪੰਜਾਬ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ 'ਤੇ ਛਾਪਾ ਮਾਰਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਕਿੱਕੀ ਢਿੱਲੋਂ 'ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਇਹ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਕਿੱਕੀ ਢਿੱਲੋਂ ਵੱਲੋਂ ਸਿਸਵਾਂ ਨੇੜੇ ਫਾਰਮ ਹਾਊਸ ਬਣਾਇਆ ਗਿਆ ਹੈ, ਜਿੱਥੇ ਵਿਜੀਲੈਂਸ ਨੇ ਛਾਪੇਮਾਰੀ ਕੀਤੀ...
ਮੋਹਾਲੀ| ਜਿਉਂ-ਜਿਉਂ ਦੇਸ਼ ਵਿਚ ਅਪਰਾਧੀਆਂ ਦੀ ਗਿਣਤੀ ਵਧ ਰਹੀ ਹੈ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉਸ ਦੇ ਨਾਲ-ਨਾਲ ਸ਼ਾਤਰ ਅਪਰਾਧੀ ਆਪਣੀ ਕਾਰਵਾਈ ਜਾਰੀ ਰੱਖਣ ਦੇ ਕਈ ਰਾਹ ਵੀ ਲੱਭ ਲੈਂਦੇ ਹਨ। ਇਸ ਦੀਆਂ ਕਈ ਤਾਜ਼ਾ ਮਿਸਾਲਾਂ ਵੀ ਸਾਹਮਣੇ ਆਈਆਂ ਹਨ।  ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇਥੇ ਛੋਟੇ ਤੋਂ ਲੈ ਕੇ ਵੱਡੇ ਸਰਗਰਮ ਗੈਂਗਾਂ ਦੀ ਗਿਣਤੀ...
ਲੁਧਿਆਣਾ | ਵਿਜੀਲੈਂਸ ਨੇ ਅੱਜ ਜ਼ਿਲਾ ਲੁਧਿਆਣਾ 'ਚ ਕੇਂਦਰੀ ਰਜਿਸਟਰੀ ਦਫ਼ਤਰ 'ਚ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਟੀਮ ਨੇ ਤਹਿਸੀਲਦਾਰ ਦੇ ਰੀਡਰ ਨੂੰ ਗ੍ਰਿਫ਼ਤਾਰ ਕਰ ਲਿਆ। ਟੀਮ ਦੀ ਛਾਪੇਮਾਰੀ ਤੋਂ ਬਾਅਦ ਏਜੰਟ ਵੀ ਮੌਕੇ ਤੋਂ ਫਰਾਰ ਹੋ ਗਏ। ਵਿਜੀਲੈਂਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਰਜਿਸਟਰੀ ਦਫ਼ਤਰ 'ਚ ਬਿਨਾਂ ਐਨਓਸੀ ਤੋਂ ਰਜਿਸਟਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਵਿਅਕਤੀ ਨੇ ਵਿਜੀਲੈਂਸ...
ਮਹਾਰਾਸ਼ਟਰ | ਕੋਲਹਾਪੁਰ ਵਿਚ 75 ਸਾਲ ਦੀ ਉਮਰੇ ਇਕ ਬਜ਼ੁਰਗ ਜੋੜਾ ਨੇ ਵਿਆਹ ਕਰਵਾਇਆ। ਵਾਘੋਲੀ ਦੀ ਰਹਿਣ ਵਾਲੀ 70 ਸਾਲਾ ਅਨੁਸੂਯਾ ਸ਼ਿੰਦੇ ਅਤੇ ਸ਼ਿਵਾਂਕਵਾੜੀ ਦੇ ਰਹਿਣ ਵਾਲੇ ਬਾਬੂਰਾਵ ਪਾਟਿਲ (75) ਜਾਨਕੀ ਓਲਡ ਏਜ ਹੋਮ ਵਿਚ ਵਿਆਹ ਬੰਧਨ ਵਿਚ ਬੱਝ ਗਏ। ਦੋਵਾਂ ਦੀ ਮੁਲਾਕਾਤ ਬਿਰਧ ਆਸ਼ਰਮ ਵਿਚ ਹੋਈ ਜਿੱਥੇ ਉਹ ਦੋ ਸਾਲਾਂ ਤੋਂ ਰਹਿ ਰਹੇ ਸਨ। ਉੱਥੇ ਹੀ ਉਨ੍ਹਾਂ ਨੂੰ ਇੱਕ...
ਫਰੀਦਕੋਟ| ਸੁਪਰੀਮ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਬਰਗਾੜੀ ਕਾਂਡ ਦੇ ਮੁਲਜ਼ਮ ਸ਼ਕਤੀ ਸਿੰਘ ਅਤੇ ਹੋਰਾਂ ਦੀ ਪਟੀਸ਼ਨ 'ਤੇ ਇਹ ਹੁਕਮ ਦਿੱਤਾ...
ਅਮਰੀਕਾ/ ਜਲੰਧਰ/ ਹੁਸ਼ਿਆਰਪੁਰ | ਅਮਰੀਕਾ ਵਿਚ ਸੜਕ ਹਾਦਸੇ ਵਿਚ ਪੰਜਾਬਣ ਦੀ ਮੌਤ ਹੋ ਗਈ । ਮ੍ਰਿਤਕਾ ਦੀ ਪਛਾਣ ਗੁਰਜੋਤ ਕੌਰ ਦੇ ਰੂਪ ਵਿਚ ਹੋਈ ਹੈ ਜੋ ਜਲੰਧਰ ਦੇ ਪਿੰਡ ਘੁੱਗ ਨਾਲ ਸਬੰਧਤ ਸੀ। ਮ੍ਰਿਤਕ ਲੜਕੀ ਹਲਕਾ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਭਾਣਜੀ ਸੀ। ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਹਾਦਸੇ ਨੇ ਜਾਨ ਲੈ ਲਈ। ਖਬਰ ਮਿਲਦਿਆਂ ਹੀ...
- Advertisement -

MOST POPULAR