Wednesday, September 2, 2026
Home Blog Page 1194
ਚੰਡੀਗੜ੍ਹ | ਪੰਜਾਬ ਤੇ ਚੰਡੀਗੜ੍ਹ 'ਚ ਮੰਗਲਵਾਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰ ਕੇ ਅਚਨਚੇਤੀ ਗਰਮੀ ਕਾਰਨ ਪੰਜਾਬ 'ਚ ਕਣਕ ਦੀ ਫ਼ਸਲ ਝੁਲਸਣ ਲੱਗੀ ਹੈ। ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਕਣਕ ਨੂੰ ਜਾਨ ਮਿਲੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ...
ਚੰਡੀਗੜ੍ਹ | 1 ਮਾਰਚ ਤੋਂ ਪਾਵਰਕਾਮ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣਗੇ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਮੰਗਲਵਾਰ ਨੂੰ ਇੱਕ ਅਣ-ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ ਕਿ 31 ਮਾਰਚ ਤੱਕ ਪੰਜਾਬ ਭਰ ਦੇ ਸਰਕਾਰੀ ਕੁਨੈਕਸ਼ਨਾਂ ਨੂੰ ਕਵਰ ਕੀਤਾ ਜਾਵੇਗਾ। ਪ੍ਰੀਪੇਡ ਮੀਟਰ ਆਨਲਾਈਨ ਅਤੇ ਆਫਲਾਈਨ ਦੋਨੋਂ ਉਪਲਬਧ ਹਨ। ਆਫਲਾਈਨ 'ਚ ਰਿਚਾਰਜ ਕੂਪਨ ਕੋਡ ਨੂੰ ਮੋਬਾਈਲ...
ਲੁਧਿਆਣਾ | ਇੱਕ ਬਦਮਾਸ਼ ਨੇ ਜੁਝਾਰ ਗਰੁੱਪ ਦੇ ਇੱਕ ਮੁਲਾਜ਼ਮ ਨੂੰ ਲੁੱਟ ਲਿਆ। ਇਹ ਮੁਲਾਜ਼ਮ ਦੇਰ ਸ਼ਾਮ ਬੱਸ ਸਟੈਂਡ ਤੋਂ ਉਗਰਾਹੀ ਕਰ ਕੇ ਵਾਪਸ ਦਫ਼ਤਰ ਜਾ ਰਿਹਾ ਸੀ। ਬਦਮਾਸ਼ ਉਸ ਦਾ ਪਿੱਛਾ ਕਰਨ ਲੱਗਾ ਅਤੇ ਦਫ਼ਤਰ ਪਹੁੰਚ ਗਿਆ। ਜਿਵੇਂ ਹੀ ਕਰਮਚਾਰੀ ਦਫਤਰ ਦੀਆਂ ਪੌੜੀਆਂ ਚੜ੍ਹਨ ਲੱਗਾ ਤਾਂ ਬਦਮਾਸ਼ ਉਸ ਦੇ ਕੋਲ ਆਇਆ ਅਤੇ ਤੁਰੰਤ ਉਸ ਦੇ ਹੱਥ ਵਿਚ...
ਜਲੰਧਰ | ਛੋਟੀ ਬਾਰਾਦਰੀ 'ਚ ਕ੍ਰਿਕਟਰ ਹਰਭਜਨ ਸਿੰਘ ਦੇ ਘਰ ਨੇੜੇ 2 ਵਿਅਕਤੀਆਂ ਨੇ ਹੰਗਾਮਾ ਕਰ ਦਿੱਤਾ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ। ਉਨ੍ਹਾਂ ਨੇ ਇੱਕ-ਦੂਜੇ ਨੂੰ ਜ਼ਮੀਨ 'ਤੇ ਸੁੱਟ ਕੇ ਲੱਤਾਂ ਮਾਰੀਆਂ ਅਤੇ ਮੁੱਕੇ ਮਾਰੇ। ਬਾਅਦ 'ਚ ਆਸ-ਪਾਸ ਦੇ ਲੋਕਾਂ ਨੇ ਬੀਚ ਦਾ ਬਚਾਅ ਕਰਦੇ ਹੋਏ ਉਨ੍ਹਾਂ ਨੂੰ ਵੱਖ ਕਰ ਦਿੱਤਾ। ਚਸ਼ਮਦੀਦਾਂ ਦਾ ਕਹਿਣਾ...
ਅੰਮ੍ਰਿਤਸਰ | ਅਜਨਾਲਾ ਥਾਣੇ 'ਤੇ ਖਾਲਿਸਤਾਨ ਸਮਰਥਕਾਂ ਦੇ ਹਮਲੇ ਦੇ ਪੰਜ ਦਿਨ ਬਾਅਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸਾਰੇ ਮੁਲਜ਼ਮਾਂ ਨੂੰ ਸੀਸੀਟੀਵੀ ਫੁਟੇਜ 'ਚ ਸਾਫ਼ ਦੇਖਿਆ ਜਾ ਸਕਦਾ ਹੈ। ਇਸ ਦੇ ਬਾਵਜੂਦ ਪੁਲਿਸ ਨੇ ਅਜੇ ਤੱਕ ਕਿਸੇ ਮੁਲਜ਼ਮ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਨਾ ਹੀ ਇਸ ਮਾਮਲੇ 'ਚ ਕੋਈ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੌਰਾਨ...
ਲੁਧਿਆਣਾ | ਇਥੇ ਘਰ ਦੇ ਨੇੜੇ ਖੜ੍ਹੀ ਇਨੋਵਾ ਕਾਰ ਚੋਰੀ ਹੋ ਗਈ। ਮਾਲਕ ਨੇ ਇਸ ਨੂੰ ਆਮ ਵਾਂਗ ਘਰ ਦੇ ਨੇੜੇ ਖੜ੍ਹਾ ਕੀਤਾ ਸੀ। ਸਵੇਰੇ ਜਦੋਂ ਉਹ ਉੱਠਿਆ ਤਾਂ ਕਾਰ ਗਾਇਬ ਸੀ। ਬਾਅਦ ਵਿੱਚ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਨੇੜੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਤਾਂ ਚੋਰੀ ਦਾ ਖੁਲਾਸਾ ਹੋਇਆ। ਪਿੰਡ ਭੌਰਾ ਵਿੱਚ ਗੁਰਦੁਆਰਾ ਸ੍ਰੀ ਰਵਿਦਾਸ ਜੀ...
ਅਮਰੀਕਾ| ਕਈ ਵਾਰ ਅਜਿਹੇ ਚਮਤਕਾਰ ਹੁੰਦੇ ਹਨ ਜੋ ਲੋਕਾਂ ਦੀ ਸੋਚ ਤੋਂ ਪਰੇ ਹੁੰਦੇ ਹਨ। ਇਕ ਔਰਤ ਨੇ ਕੁਦਰਤ ਦੇ ਸਭ ਤੋਂ ਵੱਡੇ ਨਿਯਮ ਦੀ 'ਉਲੰਘਣਾ' ਕੀਤੀ। ਅਸੀਂ ਜਾਣਦੇ ਹਾਂ ਕਿ ਇਨਸਾਨੀ ਬੱਚਾ ਮਾਂ ਦੀ ਕੁੱਖ ਵਿੱਚ ਨੌਂ ਮਹੀਨੇ ਰਹਿੰਦਾ ਹੈ ਤੇ ਫਿਰ ਜਨਮ ਲੈਂਦਾ ਹੈ। ਕੁਝ ਖਾਸ ਹਾਲਾਤਾਂ ਵਿਚ ਸੱਤ ਮਹੀਨਿਆਂ ਵਿਚ ਵੀ ਬੱਚੇ ਪੈਦਾ ਹੁੰਦੇ ਹਨ, ਪਰ ਇਕ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸ਼ਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼...
ਸੰਗਰੂਰ | ਪਿੰਡ ਮੰਡੇਰ ਕਲਾਂ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਕਲਯੁੱਗੀ ਪੁੱਤ ਨੇ ਆਪਣੀ ਮਾਂ ਦਾ ਕਹੀਆਂ ਮਾਰ-ਮਾਰ ਕੇ ਕਤਲ ਕਰ ਦਿੱਤਾ।ਕਿਸਾਨ ਪਰਿਵਾਰ ਨਾਲ ਸੰਬੰਧਿਤ ਅਮਰਜੀਤ ਕੌਰ 60 ਸਾਲਾ ਪਤਨੀ ਮਿੱਠੂ ਸਿੰਘ ਆਪਣੇ ਘਰ ’ਚ ਬੈਠੀ ਸੀ ਕਿ ਉਸ ਦੇ 35 ਸਾਲ ਦੇ ਪੁੱਤਰ ਗੁਰਦੀਪ ਸਿੰਘ ਨੇ ਉਸ ’ਤੇ ਕਹੀ ਨਾਲ ਹਮਲਾ ਕਰ ਦਿੱਤਾ, ਜਿਸ...
New Delhi-ਸੀਬੀਆਈ ਕੋਰਟ ਨੇ ਸ਼ਰਾਬ ਘਪਲੇ ਨਾਲ ਜੁੜੇ ਮਾਮਲੇ ਵਿਚ ਅੱਗੇ ਦੀ ਪੁੱਛਗਿਛ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਲਈ 5 ਦਿਨ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਕੋਰਟ ਨੇ ਸਿਸੋਦੀਆ ਨੂੰ 4 ਮਾਰਚ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੀਬੀਆਈ ਨੇ ਸਿਸੋਦੀਆ ਨੂੰ...
- Advertisement -

MOST POPULAR