ਸਿੱਖਿਆ
ਸੀਨੀਅਰ ਵੱਲੋਂ ਕੀਤੀ ਜਾਂਦੀ ਰੈਗਿੰਗ ਤੋਂ ਪ੍ਰੇਸ਼ਾਨ ਹੋ ਕੇ ਦਲਿਤ ਮੈਡੀਕਲ ਵਿਦਿਆਰਥਣ ਨੇ ਦਿੱਤੀ ਜਾਨ, ਵਟਸਐਪ ਚੈਟ ਤੋਂ ਹੋਇਆ ਖੁਲਾਸਾ
Admin - 0
ਤੇਲਗਾਨਾ | ਹੈਦਰਾਬਾਦ ‘ਚ ਦੇਰ ਰਾਤ ਦਲਿਤ ਮੈਡੀਕਲ ਵਿਦਿਆਰਥੀ ਡੀ. ਪ੍ਰੀਤੀ 26 ਨੇ ਜਾਨ ਦੇ ਦਿੱਤੀ। ਵਿਦਿਆਰਥਣ ਆਪਣੇ ਸੀਨੀਅਰ ਦੀ ਰੈਗਿੰਗ ਤੋਂ ਪ੍ਰੇਸ਼ਾਨ ਸੀ। ਮ੍ਰਿਤਕਾ ਦੇ ਪਿਤਾ ਨਰਿੰਦਰ ਦੀ ਸ਼ਿਕਾਇਤ ‘ਤੇ ਪ੍ਰੀਤੀ ਦੇ ਕਾਲਜ ‘ਚ ਦੂਜੇ ਸਾਲ ਦੀ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀ ਮੁਹੰਮਦ ਅਲੀ ਸੈਫ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਸ ਵਿਰੁੱਧ ਰੈਗਿੰਗ, ਮਰਨ ਲਈ ਮਜਬੂਰ ਅਤੇ ਐਸਸੀ/ਐਸਟੀ ਐਕਟ...
Recruitment-ਪੰਜਾਬ 'ਚ ਪਟਵਾਰੀ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ ਹੈ। ਇਸ ਅਸਾਮੀ ਲਈ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਟਵਾਰੀ ਦੀਆਂ ਇਨ੍ਹਾਂ ਅਸਾਮੀਆਂ ਰਾਹੀਂ ਕੁੱਲ 710 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।
ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵੱਲੋਂ ਜਾਰੀ ਕੀਤੀ ਗਈ ਇਸ ਅਸਾਮੀ ਲਈ ਅਰਜ਼ੀ ਪ੍ਰਕਿਰਿਆ...
ਬਰਨਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਢਿੱਲਵਾਂ ਪੈਟਰੋਲ ਪੰਪ ਕੋਲ ਕਾਰ ਤੇ ਸਕੂਟਰੀ ਵਿਚਾਲੇ ਟੱਕਰ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਅਤੇ ਉਸ ਦੀ ਪਤਨੀ ਐਕਟਿਵਾ ’ਤੇ ਸਵਾਰ ਹੋ ਕੇ ਸਕੂਲ ਪੜ੍ਹਦੀ ਧੀ ਨੂੰ ਲੈਣ ਜਾ ਰਹੇ ਸਨ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਨਵਦੀਪ...
ਕ੍ਰਾਇਮ ਅਤੇ ਨਸ਼ਾ
ਅਬੋਹਰ : ਚੋਰਾਂ ਨੇ ਸਕੂਲ ਵੀ ਨਹੀਂ ਬਖਸ਼ਿਆ, ਤਾਲਾ ਤੋੜ ਹਜ਼ਾਰਾਂ ਦਾ ਸਾਮਾਨ ਕੀਤਾ ਚੋਰੀ, CCTV ਕੈਮਰੇ ਵੀ ਤੋੜੇ
Admin - 0
ਅਬੋਹਰ| ਬੀਤੀ ਰਾਤ ਸਰਦਾਰਪੁਰਾ ਅਧੀਨ ਪੈਂਦੇ ਢਾਣੀ ਬਸਤੀ ਰਾਮ ‘ਚ ਬਣੇ ਪ੍ਰਾਇਮਰੀ ਸਕੂਲ ‘ਚ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਚੋਰਾਂ ਨੇ ਇੱਥੋਂ ਹਜਾਰਾਂ ਰੁਪਏ ਦੇ ਸਾਮਾਨ ਦੀ ਚੋਰੀ ਕੀਤੀ ਹੈ। ਸਕੂਲ ਅਧਿਕਾਰੀਆਂ ਵੱਲੋਂ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਚੋਰਾਂ ਦੀ ਭਾਲ ‘ਚ ਜੁਟ ਗਈ ਹੈ।ਇਸ ਘਟਨਾ ਸਬੰਧੀ ਜਾਣਕਾਰੀ...
ਕ੍ਰਾਇਮ ਅਤੇ ਨਸ਼ਾ
ਚੋਰਾਂ ਨੇ ਰੱਬ ਦਾ ਘਰ ਵੀ ਨਹੀਂ ਬਖਸ਼ਿਆ, ਮੰਦਿਰ ‘ਚੋਂ ਮੁਕਟ ਤੇ 20 ਲੱਖ ਦੇ ਗਹਿਣੇ ਕੀਤੇ ਚੋਰੀ
Admin - 0
ਨਵੀਂ ਦਿੱਲੀ | ਚੋਰਾਂ ਨੇ ਰੱਬ ਦੇ ਘਰ ਨੂੰ ਵੀ ਨਹੀਂ ਬਖਸ਼ਿਆ। ਸ਼ਹਿਰ ਦੇ ਇਕ ਇਤਿਹਾਸਕ ਸ਼ਿਵ ਮੰਦਰ ‘ਚੋਂ ਚੋਰਾਂ ਨੇ ਕਰੀਬ 15 ਤੋਂ 20 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ। ਇਹ ਚੋਰ ਭਗਵਾਨ ਸ਼ੰਕਰ ਦੇ ਤ੍ਰਿਸ਼ੂਲ ਸਮੇਤ ਚਾਂਦੀ ਦਾ ਤਾਜ ਅਤੇ ਉਥੇ ਰੱਖੇ ਸਾਰੇ ਗਹਿਣੇ ਲੈ ਕੇ ਫ਼ਰਾਰ ਹੋ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰਾਂ...
ਅੰਮ੍ਰਿਤਸਰ
ਅੰਮ੍ਰਿਤਸਰ : ਮੋਟਰਸਾਈਕਲ ਸਾਈਡ ‘ਤੇ ਕਰਨ ਨੂੰ ਲੈ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ, 7 ‘ਤੇ ਪਰਚਾ
Admin - 0
ਅੰਮ੍ਰਿਤਸਰ| ਕੱਲ ਦੇਰ ਰਾਤ ਮੋਟਰਸਾਈਕਲ ਸਾਈਡ ਤੇ ਲਗਾਉਣ ਨੂੰ ਲੈ ਕੇ ਹੋਈ ਤਕਰਾਰ ਦੇ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।ਮਾਮਲਾ ਅੰਮ੍ਰਿਤਸਰ ਦੀ ਖਜਾਨੇ ਵਾਲ਼ੇ ਗੇਟ ਦੇ ਵਰਿਆਮ ਸਿੰਘ ਕਾਲੋਨੀ ਦਾ ਹੈ ਜਿੱਥੇ ਦੇਰ ਰਾਤ ਇਕ ਨੌਜਵਾਨ ਵੱਲੋਂ ਆਪਣੇ ਘਰ ਦੇ ਬਾਹਰ ਮੋਟਰਸਾਈਕਲ ਖੜਾ ਕੀਤਾ ਹੋਇਆ...
ਐਸਏਐਸ ਨਗਰ/ਮੋਹਾਲੀ
ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਦੌਰਾਨ ‘ਆਪ’ ਦੇ ਕਈ ਮੰਤਰੀਆਂ ਤੇ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
Admin - 0
ਨਵੀਂ ਦਿੱਲੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਮੰਤਰੀ ਕਟਾਰੂਚੱਕ, ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਅਤੇ ਵਰਕਰਾਂ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦਰਅਸਲ, ਅੱਜ ਆਪ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਕਰ ਰਹੀ ਹੈ।
ਇਸ ਸਬੰਧੀ ਪੰਜਾਬ ਦੇ...
ਮੋਗਾ | ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੋਗਾ ਦੇ ਪਿੰਡ ਘੱਲਕਲਾਂ ਵਿਖੇ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 3 ਵਿਅਕਤੀ ਸਵਾਰ ਸਨ ਅਤੇ ਜਿਨ੍ਹਾਂ ਕੋਲੋਂ 2 ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕਾਰ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ। ਉਕਤ ਤਿੰਨੇ ਗੈਂਗਸਟਰ ਕਾਲਾ ਧਨੌਲਾ ਦੇ...
ਕਪੂਰਥਲਾ| ਆਪਣੇ ਸੁਨਿਹਰੀ ਭਵਿੱਖ ਦੀ ਤਲਾਸ਼ ਵਿੱਚ ਅਮਰੀਕਾ ਗਏ ਬਲਾਕ ਨਡਾਲਾ ਦੇ ਪਿੰਡ ਤਲਵਾੜਾ (ਕਪੂਰਥਲਾ) ਦੇ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖਬਰ ਹੈ।
ਇਸ ਸਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ ਵਾਸੀ ਤਲਵਾੜਾ ਨੇ ਦੱਸਿਆ ਕਿ ਉਨ੍ਹਾਂ 3 ਸਾਲ ਪਹਿਲਾਂ ਆਪਣੇ ਪੁੱਤਰ ਤਲਵਿੰਦਰ ਸਿੰਘ ਉਰਫ ਤਿੰਦੀ...
ਸੰਗਰੂਰ | ਸ਼ੇਰਪੁਰ ਤੋਂ ਅਲਾਲ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਤੇ 1 ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਬਲਕਾਰਜੋਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਕਾਲਾਬੂਲਾ ਅਤੇ ਰਾਜਦੀਪ ਸਿੰਘ ਉਰਫ ਰਾਜੂ ਪੁੱਤਰ ਗੁਰਚਰਨ ਸਿੰਘ ਵਾਸੀ ਕਾਲਾਬੂਲਾ ਆਪਣੇ ਮੋਟਰਸਾਈਕਲ 'ਤੇ ਆ ਰਹੇ ਸਨ ਕਿ ਕਾਰ ਨੇ ਭਿਆਨਕ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਰਾਜਦੀਪ...










































