Wednesday, September 2, 2026
Home Blog Page 1198
ਨਵੀਂ ਦਿੱਲੀ | ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਅੱਜ ਅਦਾਲਤ 'ਚ ਪੇਸ਼ ਕਰੇਗੀ, ਸੀਬੀਆਈ ਨੇ ਐਤਵਾਰ ਨੂੰ ਸਿਸੋਦੀਆ ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਸੀ, ਜਿਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਪੂਰੇ ਦੇਸ਼ 'ਚ ਪ੍ਰਦਰਸ਼ਨ ਕਰੇਗੀ। ਜੁਲਾਈ 2022 ਵਿੱਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ...
ਚੰਡੀਗੜ। ਗੈਂਗਸਟਰਾਂ ਨੇ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੂੰ ਟਾਰਗੇਟ ਕਰਨਾ ਸ਼ੁਰੂ ਕਰ ਦਿੱਤਾ ਹੈ। ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਦੇ ਕਲੇਸ਼ ਵਿਚਾਲੇ ਹੁਣ ਬੰਬੀਹਾ ਗਰੁੱਪ ਨੇ ਵੀ ਐਂਟਰੀ ਲੈ ਲਈ ਹੈ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗੋਇੰਦਵਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨਮੋਹਨ ਸਿੰਘ ਮੋਹਣਾ ਦਾ ਬੀਤੇ ਦਿਨ...
ਮੋਗਾ | ਸੋਮਵਾਰ ਸਵੇਰੇ ਖਾਲਿਸਤਾਨ ਸਮਰਥਕਾਂ ਨੇ ਐੱਸ.ਡੀ.ਐੱਮ ਦਫਤਰ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਕੁਝ ਦੇਰ ਬਾਅਦ ਹੀ ਵਿਦੇਸ਼ 'ਚ ਬੈਠੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂੰ ਨੇ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੱਤੀ। ਪੰਨੂ ਨੇ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੇ SDM ਦਫ਼ਤਰ ਬਾਘਾਪੁਰਾਣਾ ਅਤੇ ਪੋਲੀਟੈਕਨਿਕ ਕਾਲਜ ਰੋਡੇ ਦੀਆਂ ਕੰਧਾਂ ’ਤੇ ਨਾਅਰੇ ਲਿਖੇ ਹਨ। ਇਸ ਤੋਂ...
ਨਵੀਂ ਦਿੱਲੀ | ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਅਗਨੀਵੀਰ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ- ਸਰਕਾਰ ਦੇ ਫੈਸਲੇ 'ਚ ਦਖਲ ਦੇਣ ਦਾ ਕੋਈ ਕਾਰਨ ਨਹੀਂ ਹੈ, ਇਸ ਲਈ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕੀਤਾ ਜਾਵੇ। ਅਦਾਲਤ ਨੇ 15 ਦਸੰਬਰ 2022 ਨੂੰ ਪਟੀਸ਼ਨਕਰਤਾਵਾਂ ਅਤੇ ਕੇਂਦਰ ਸਰਕਾਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ...
ਚੰਡੀਗੜ੍ਹ | ਜ਼ਿਲੇ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਗੁੰਡਿਆਂ ਵਿਚਕਾਰ ਹੋਏ ਖੂਨੀ ਝੜਪ ਦੀ ਕਹਾਣੀ ਹੁਣ ਸਾਹਮਣੇ ਆ ਰਹੀ ਹੈ। ਹਮਲੇ ਦੇ ਦੋਸ਼ੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਗਰੁੱਪ ਦੇ ਸ਼ੂਟਰਾਂ ਨੇ...
ਜਲੰਧਰ | ਸ਼ਹਿਰ 'ਚ ਵੀ ਹਾਲਾਤ ਠੀਕ ਨਹੀਂ ਹਨ। ਹਰ ਰੋਜ਼ ਗੁੰਡਾਗਰਦੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਗੁੰਡਾਗਰਦੀ ਦਾ ਅਜਿਹਾ ਹੀ ਇੱਕ ਮਾਮਲਾ ਭਾਰਗਵ ਕੈਂਪ ਥਾਣੇ ਅਧੀਨ ਪੈਂਦੇ ਸਿਧਾਰਥ ਨਗਰ 'ਚ ਸਾਹਮਣੇ ਆਇਆ ਹੈ। ਸਿਧਾਰਥ ਨਗਰ 'ਚ ਦਹਿਸ਼ਤ ਪੈਦਾ ਕਰਦੇ ਹੋਏ ਬਦਮਾਸ਼ਾਂ ਨੇ ਜਿੱਥੇ ਲੋਕਾਂ ਦੇ ਘਰਾਂ 'ਤੇ ਇੱਟਾਂ-ਰੋੜੇ ਚਲਾਏ, ਉੱਥੇ ਹੀ ਗਲੀ 'ਚ ਕੰਮ ਤੋਂ ਘਰ ਪਰਤ...
ਜਲੰਧਰ | ਹਰਨਾਮਦਾਸਪੁਰਾ 'ਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਗੁੰਡਾਗਰਦੀ ਨੂੰ ਅੰਜਾਮ ਦਿੱਤਾ। ਦੋਪਹੀਆ ਵਾਹਨਾਂ 'ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਇਲਾਕੇ 'ਚ ਹੰਗਾਮਾ ਮਚਾ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਆਏ ਨੌਜਵਾਨਾਂ ਨੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ। ਲੋਕਾਂ ਨੇ ਦੱਸਿਆ ਕਿ ਇਲਾਕੇ 'ਚ 10 ਤੋਂ 12 ਨੌਜਵਾਨ ਗੁੰਡਾਗਰਦੀ ਕਰ ਰਹੇ ਸਨ ਅਤੇ ਉਹ ਗੋਪਾਲ...
ਅੰਮ੍ਰਿਤਸਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸ਼ਾਮਲ ਬਦਮਾਸ਼ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ 'ਚ ਇਹ ਦੋਵੇਂ ਗੈਂਗਵਾਰ 'ਚ ਮਾਰੇ ਗਏ ਸਨ। ਉਸ ਦਾ ਕਤਲ ਲਾਰੈਂਸ ਗੈਂਗ ਨੇ ਜੇਲ 'ਚ ਕੀਤਾ ਸੀ। ਮੋਹਨਾ ਅਤੇ ਤੂਫਾਨ ਜੱਗੂ ਭਗਵਾਨਪੁਰੀਆ ਦੇ ਗੁੰਡੇ ਹਨ। ਇਸ ਦੇ ਨਾਲ ਹੀ ਉਸ ਦੇ ਤੀਜੇ ਸਾਥੀ...
ਲੁਧਿਆਣਾ | ਇਥੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵੱਲੋਂ ਠੋਸ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੋਰਚੇ ਦੇ ਮੈਂਬਰ ਤਿੰਨ ਦਿਨ ਪਹਿਲਾਂ ਡੀਐਮਸੀ ਹਸਪਤਾਲ ਸੂਰਤ ਸਿੰਘ ਖ਼ਾਲਸਾ ਨੂੰ ਮੋਰਚੇ ਵਿੱਚ ਲਿਜਾਣ ਲਈ ਪੁੱਜੇ ਸਨ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਦੇਰ ਰਾਤ ਮੁੜ ਮੋਰਚੇ ਦੇ ਮੈਂਬਰ ਹਸਪਤਾਲ ਦੇ ਅੰਦਰ ਦਾਖਲ ਹੋ ਗਏ ਸਨ। ਮੋਰਚੇ ਦੇ ਮੈਂਬਰ...
ਚੰਡੀਗੜ੍ਹ| ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਕੇਂਦਰੀ ਏਜੰਸੀਆਂ ਨੇ ਆਪਣੀਆਂ ਰਿਪੋਰਟਾਂ 'ਚ ਪੰਜਾਬ ਪੁਲਿਸ ਦੇ ਢਿੱਲੇ ਰਵੱਈਏ 'ਤੇ ਸਵਾਲ ਚੁੱਕੇ ਹਨ। ਇਸ 'ਚ ਪੰਜਾਬ ਪੁਲਿਸ ਦੇ ਕਈ ਅਧਿਕਾਰੀਆਂ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਜੇਕਰ ਪੰਜਾਬ ਪੁਲਿਸ ਨੇ ਸੰਜੀਦਗੀ ਦਿਖਾਈ ਹੁੰਦੀ ਤਾਂ ਥਾਣੇ 'ਤੇ ਹਮਲੇ ਵਰਗੀ ਹਿੰਸਕ ਘਟਨਾ ਤੋਂ ਬਚਿਆ ਜਾ ਸਕਦਾ ਸੀ। ਜੇਕਰ ਪੰਜਾਬ ਪੁਲਿਸ...
- Advertisement -

MOST POPULAR