ਕਪੂਰਥਲਾ
ਕਪੂਰਥਲਾ ‘ਚ ਟਰੱਕ ਨੇ ਬਾਈਕ ਸਵਾਰ 3 ਨੌਜਵਾਨਾਂ ਨੂੰ ਕੁਚਲਿਆ, ਇਕ ਦਾ ਹੱਥ ਸਰੀਰ ਤੋਂ ਵੱਖ, ਦੂਜੇ ਦੀ ਟੁੱਟੀ ਲੱਤ
Admin - 0
ਕਪੂਰਥਲਾ| ਸੁਲਤਾਨਪੁਰ ਲੋਧੀ ਰੋਡ 'ਤੇ ਐਤਵਾਰ ਸ਼ਾਮ ਨੂੰ ਇੱਕ ਟਰੱਕ ਅਤੇ ਬਾਈਕ ਦੀ ਟੱਕਰ ਹੋ ਗਈ, ਜਿਸ 'ਚ 3 ਬਾਈਕ ਸਵਾਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇੱਕ ਨੌਜਵਾਨ ਦਾ ਹੱਥ ਸਰੀਰ ਤੋਂ ਵੱਖ ਹੋ ਗਿਆ, ਜਦੋਂਕਿ ਇੱਕ ਨੌਜਵਾਨ ਦੀ ਲੱਤ ਦੇ ਉੱਪਰੋਂ ਟਰੱਕ ਦਾ ਟਾਇਰ ਲੰਘ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋ ਗਿਆ।
ਮੌਕੇ ’ਤੇ ਮੌਜੂਦ ਸਮਾਜ...
ਚੰਡੀਗੜ੍ਹ | ਅੰਮ੍ਰਿਤਪਾਲ ਸਿੰਘ ਤੇ ਸਮਰਥਕਾਂ ਵੱਲੋਂ ਅਜਨਾਲਾ ਵਿਚ ਕੀਤੇ ਹੰਗਾਮੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੂੰ ਪਾਕਿਸਤਾਨ ਅਤੇ ਹੋਰ ਦੇਸ਼ਾਂ ਤੋਂ ਫੰਡ ਮਿਲ ਰਹੇ ਹਨ।
CM ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਮੁੱਦੇ ਨੂੰ ਨਜਿੱਠਣ ਦੇ ਸਮਰੱਥ ਹੈ ਅਤੇ ਸਿਰਫ਼ ਮੁੱਠੀ ਭਰ ਲੋਕ ਹੀ ਪੰਜਾਬ ਵਿਚ ਖਾਲਿਸਤਾਨ...
ਕ੍ਰਾਇਮ ਅਤੇ ਨਸ਼ਾ
ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਟਰਾਲੇ ਨਾਲ ਭਿਆਨਕ ਟੱਕਰ, ਦਰਦਨਾਕ ਮੌਤ, 1 ਬੱਚੇ ਦਾ ਸੀ ਪਿਤਾ
Admin - 0
ਫਰੀਦਕੋਟ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੁਲਾਜ਼ਮ ਹਰਪਵਨ ਸਿੰਘ (32) ਪਿੰਡ ਕੋਟਸੁਖੀਆ ਦਾ ਰਹਿਣ ਵਾਲਾ ਸੀ, ਜਿਸ ਦੀ ਪਿੰਡ ਜੀਦਾ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਫ਼ਰੀਦਕੋਟ ਦੇ ਇਕ ਡੀਐੱਸਪੀ ਦਾ ਗੰਨਮੈਨ ਸੀ। ਦੱਸਿਆ ਜਾ ਰਿਹਾ ਹੈ ਕਿ ਹਰਪਵਨ ਸਿੰਘ ਇਕ ਬੱਚੇ ਦਾ...
ਕ੍ਰਾਇਮ ਅਤੇ ਨਸ਼ਾ
ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰ ਮਨਦੀਪ ਤੂਫਾਨ ਤੇ ਮੋਹਣਾ ਦਾ ਜੇਲ ਅੰਦਰ ਗੈਂਗਵਾਰ ‘ਚ ਕਤਲ
Admin - 0
ਤਰਨਤਾਰਨ | ਇਥੋਂ ਦੀ ਸੈਂਟਰਲ ਜੇਲ੍ਹ ਵਿਚ ਗੈਂਗਸਟਰਾਂ ਵਿਚਕਾਰ ਗੈਂਗਵਾਰ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਵਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿਚਕਾਰ ਹੋਈ, ਜਿਸ ਵਿਚ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਗੈਂਗਸਟਰ ਮਨਦੀਪ ਤੂਫ਼ਾਨ ਅਤੇ ਮਨਮੋਹਨ ਮੋਹਣਾ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੈਂਗਸਟਰ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
ਮਨਦੀਪ ਤੂਫਾਨ ਅਤੇ ਮਨਮੋਹਨ ਲਾਰੈਂਸ ਬਿਸ਼ਨੋਈ ਦੇ ਖਾਸ ਸਨ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨੇ 100 ਫੀਸਦੀ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਰਾਹੀਂ ਸਪਲਾਈ ਕਰਵਾਈ ਮੁਹੱਈਆ
Admin - 0
ਚੰਡੀਗੜ੍ਹ | ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 34.26 ਲੱਖ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਟੂਟੀ/ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਪਹਿਲੇ ਸਾਲ ਦੀਆਂ ਅਜਿਹੀਆਂ ਹੋਰ ਬਹੁਤ...
ਕ੍ਰਾਇਮ ਅਤੇ ਨਸ਼ਾ
5 ਭੈਣਾਂ ਦਾ ਇਕਲੌਤਾ ਭਰਾ ਮੋਟਰਸਾਈਕਲ ਤੋਂ ਡਿੱਗਿਆ, ਦਰਦਨਾਕ ਮੌਤ, ਭੂਆ ਘਰ ਜਾਂਦੇ ਵਾਪਰਿਆ ਭਾਣਾ
Admin - 0
ਫਾਜ਼ਿਲਕਾ | ਵਰਿਆਮਖੇੜਾ ਵਿਚ ਮੋਟਰਸਾਈਕਲ ਤੋਂ ਡਿੱਗ ਕੇ 16 ਸਾਲ ਦੇ ਨਾਬਾਲਿਗ ਦੀ ਪੀਜੀਆਈ ’ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ 5 ਭੈਣਾਂ ਦਾ ਇਕਲੌਤਾ ਭਰਾ ਸੀ। ਦਿਨੇਸ਼ ਪੁੱਤਰ ਨੰਦਰਾਮ ਬੀਤੇ ਦਿਨੀਂ ਭੂਆ ਦੇ ਮੁੰਡੇ ਰਾਮ ਸਿੰਘ ਨਾਲ ਮੋਟਰਸਾਈਕਲ ’ਤੇ ਰਾਤ ਨੂੰ ਭੂਆ ਦੇ ਘਰ ਜਾ ਰਿਹਾ ਸੀ ਕਿ ਮੋਟਰਸਾਈਕਲ ਸਲਿਪ ਹੋਣ ਕਾਰਨ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ,...
ਐਸਏਐਸ ਨਗਰ/ਮੋਹਾਲੀ
ਮੋਹਾਲੀ RPG ਹਮਲੇ ਦਾ ਮੁੱਖ ਸ਼ੂਟਰ ਰੰਗਾ ਗ੍ਰਿਫ਼ਤਾਰ, ਪਾਕਿਸਤਾਨ ਅੱਤਵਾਦੀਆਂ ਨਾਲ ਜੁੜੇ ਤਾਰ
Admin - 0
ਚੰਡੀਗੜ੍ਹ | NIA ਨੇ ਮਈ 2022 ਵਿਚ ਮੁਹਾਲੀ ਵਿਚ ਪੰਜਾਬ ਪੁਲਿਸ ਦੇ ਖੁਫ਼ੀਆ ਹੈੱਡਕੁਆਰਟਰ 'ਤੇ ਰਾਕੇਟ ਨਾਲ ਚੱਲਣ ਵਾਲੇ ਗ੍ਰਨੇਡ ਹਮਲੇ ਦੇ ਮੁੱਖ ਸ਼ੂਟਰ ਦੀਪਕ ਰੰਗਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਬਾਅਦ ਉਸ ਦਾ ਪੁਲਿਸ ਨੂੰ 10 ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਦੱਸ ਦਈਏ ਕਿ ਦੀਪਕ ਰੰਗਾ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ...
ਅੰਮ੍ਰਿਤਸਰ
ਜੇ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨ ਰੋਕਿਆ ਤਾਂ ਹਿੰਸਾ ਨੂੰ ਰੋਕਣਾ ਬਸ ‘ਚ ਨਹੀਂ ਹੋਵੇਗਾ – ਅੰਮ੍ਰਿਤਪਾਲ ਸਿੰਘ
Admin - 0
ਅੰਮ੍ਰਿਤਸਰ | ਪੰਜਾਬ ਦੇ ਅਜਨਾਲਾ ਥਾਣੇ 'ਤੇ ਆਪਣੇ ਸਮਰਥਕਾਂ ਸਮੇਤ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ 'ਵਾਰਿਸ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਨੇ ਆਪਣੇ ਆਪ ਨੂੰ ਭਾਰਤੀ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਨੇ ਇਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ 'ਚ ਕਿਹਾ- ਮੈਂ ਖੁਦ ਨੂੰ ਭਾਰਤੀ ਨਾਗਰਿਕ ਨਹੀਂ ਮੰਨਦਾ। ਪਾਸਪੋਰਟ ਸਿਰਫ਼ ਇਕ ਯਾਤਰਾ ਦਸਤਾਵੇਜ਼ ਹੈ, ਇਹ ਕਿਸੇ ਨੂੰ ਭਾਰਤੀ...
ਅੰਮ੍ਰਿਤਸਰ
ਅੰਮ੍ਰਿਤਸਰ : ਵਿਆਹ ‘ਚ ਨਾ ਸੱਦਣ ‘ਤੇ ਰਿਸ਼ਤੇਦਾਰ ਨੇ ਜ਼ਬਰਦਸਤੀ ਕੀਤੀ ਐਂਟਰੀ, ਚਲਦੇ ਪ੍ਰੋਗਰਾਮ ‘ਚ ਚਲਾਈਆਂ ਗੋਲੀਆਂ
Admin - 0
ਅੰਮ੍ਰਿਤਸਰ | ਛੇਹਰਟਾ ਥਾਣਾ ਅਧੀਨ ਮਾਡਲ ਟਾਊਨ ਇਲਾਕੇ 'ਚ ਕੁਝ ਲੋਕਾਂ ਨੇ ਵਿਆਹ ਦੀ ਪਾਰਟੀ 'ਚ ਦਾਖਲ ਹੋ ਕੇ ਪਹਿਲਾਂ ਡਾਂਸ ਕੀਤਾ ਤੇ ਫਿਰ ਗੋਲੀਆਂ ਚਲਾਈਆਂ । ਲੋਕਾਂ ਨੇ ਮੁਲਜ਼ਮਾਂ ਨੂੰ ਗੋਲੀ ਚਲਾਉਣ ਤੋਂ ਰੋਕਿਆ ਤਾਂ ਹੰਗਾਮਾ ਕੀਤਾ । ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪਹੁੰਚ ਗਈ।
ਕਮਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਦੀਪਕ ਸਿੰਘ ਵਿਆਹਿਆ ਹੋਇਆ...
ਕ੍ਰਾਇਮ ਅਤੇ ਨਸ਼ਾ
ਦੁਬਈ ਤੋਂ ਆ ਰਿਹਾ ਯਾਤਰੀ 53 ਲੱਖ ਦੇ ਗੋਲਡ ਸਮੇਤ ਕਾਬੂ, ਪੜ੍ਹੋ ਕਿਵੇਂ ਲੁਕੋਏ ਸਨ ਸਰੀਰ ‘ਚ ਕੈਪਸੂਲ
Admin - 0
ਕੇਰਲ | ਕੋਚੀ ਹਵਾਈ ਅੱਡੇ 'ਤੇ ਦੁਬਈ ਤੋਂ ਆ ਰਹੇ ਇਕ ਯਾਤਰੀ ਕੋਲੋਂ 53 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ। ਯਾਤਰੀ ਨੇ ਸਰੀਰ ਦੇ ਅੰਦਰ ਸੋਨੇ ਦੇ 4 ਕੈਪਸੂਲ ਛੁਪਾਏ ਸਨ। ਕਸਟਮ ਅਧਿਕਾਰੀ ਨੂੰ ਯਾਤਰੀ 'ਤੇ ਸ਼ੱਕ ਹੋਣ 'ਤੇ ਤਲਾਸ਼ੀ ਹੋਈ ਤਾਂ ਫੜਿਆ ਗਿਆ। ਸ਼ੱਕੀ ਗਤੀਵਿਧੀ ਕਰਕੇ ਅਧਿਕਾਰੀਆਂ ਨੇ ਤੁਰੰਤ ਯਾਤਰੀ ਦੀ ਭਾਲ ਸ਼ੁਰੂ ਕਰ ਦਿੱਤੀ।
ਤਲਾਸ਼ੀ ਦੌਰਾਨ...










































