Home Blog Page 12
ਪਟਿਆਲਾ, 11 ਫਰਵਰੀ | ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਿੰਨ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਡਾ. ਨਾਨਕ ਸਿੰਘ ਆਈਪੀਐਸ ਐਸਐਸਪੀ ਪਟਿਆਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰ ਕੇ ਜਾਣਕਾਰੀ ਦਿੱਤੀ ਗਈ ਕਿ ਦਿਲਦਾਰ ਖਾਨ, ਕੁਲਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਉਰਫ਼ ਲੱਡੂ ਤਿੰਨ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਜੋ ਕਿ ਗੈਂਗਸਟਰਾਂ ਦੇ ਸਾਥੀ ਦੱਸੇ ਜਾ...
ਨਵੀਂ ਦਿੱਲੀ/ਚੰਡੀਗੜ੍ਹ, 9 ਫਰਵਰੀ | ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵਿਚ ਅਸੰਤੋਸ਼ ਦੀਆਂ ਅਫਵਾਹਾਂ ਦੇ ਵਿਚਕਾਰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ ਅਤੇ ਵਿਧਾਇਕਾਂ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਮੀਟਿੰਗ ਹੋਈ । ਇਸ ਮੀਟਿੰਗ ਵਿਚ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਚੋਣਾਂ ਵਿਚ 'ਆਪ' ਦੇ ਪ੍ਰਦਰਸ਼ਨ ਦੀ ਸਮੀਖਿਆ ਅਤੇ 2027...
ਮੋਗਾ, 11 ਫਰਵਰੀ | ਜ਼ਿਲੇ ਦੇ ਪਿੰਡ ਦੌਧਰ ਸ਼ਰਕੀ ਵਿੱਚ ਇਕੱਲੀ ਰਹਿਣ ਵਾਲੀ 62 ਸਾਲਾ ਔਰਤ ਗੁਰਮੇਲ ਕੌਰ ਦਾ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ। ਹਮਲਾਵਰ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਅਤੇ ਨੱਕ ਦੀ ਨੱਥ ਲੁੱਟ ਕੇ ਭੱਜ ਗਏ। ਥਾਣਾ ਮੁਖੀ ਬੱਧਨੀ ਕਲਾਂ ਗੁਰਮੇਲ ਸਿੰਘ ਅਨੁਸਾਰ ਹਮਲਾਵਰ ਰਾਤ ਨੂੰ ਘਰ ਵਿੱਚ ਦਾਖ਼ਲ ਹੋਏ ਅਤੇ ਤੇਜ਼ਧਾਰ ਹਥਿਆਰਾਂ ਨਾਲ...
11 ਫਰਵਰੀ | ਸ਼ੰਭੂ ਬਾਰਡਰ ਮੋਰਚੇ ’ਤੇ ਅੰਦੋਲਨ ਕਰ ਰਹੀਆਂ ਜਥੇਬੰਦੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿਤੀ ਕਿ ਮੌਜੂਦਾ ਸਮੇਂ ਵਿਚ ਚਲ ਰਹੇ ਖੇਤੀ ਸੈਕਟਰ ਦੇ ਸੰਕਟਾਂ ਨੂੰ ਹੱਲ ਕਰਨ ਲਈ ਜਾਰੀ ਸੰਘਰਸ਼ ਨੂੰ ਹੋਰ ਵਿਆਪਕ ਪੱਧਰ ਉਤੇ ਲਿਜਾਣ ਲਈ ਭਰਾਤਰੀ ਜਥੇਬੰਦੀਆਂ ਨਾਲ ਏਕਤਾ ਲਈ ਜਾਰੀ ਯਤਨਾਂ ਨੂੰ ਅੱਗੇ ਵਧਾਉਣ ਲਈ ਸੰਯੁਕਤ...
ਨੈਸ਼ਨਲ ਡੈਕਸ , 10 ਫਰਵਰੀ | ਰਣਵੀਰ ਅਲਾਹਬਾਦੀਆ, ਜੋ ਇੰਡੀਆਜ਼ ਗੌਟ ਲੇਟੈਂਟ ਦੇ ਨਵੇ ਐਪੀਸੋਡ ਵਿੱਚ ਇੱਕ ਜੱਜ ਵਜੋਂ ਪੇਸ਼ ਹੋਏ ਸਨ। ਇਸ  ਸ਼ੋਅ ਵਿੱਚ  ਰਣਵੀਰ ਨੇ ਆਪਣੇ "ਅਣਉਚਿਤ" ਚੁਟਕਲਿਆਂ ਤੇ ਕਾਮੇਡੀਅਨ ਸਮਯ ਰੈਨਾ ਅਤੇ ਉਸਦੇ ਸਾਥੀ ਜੱਜਾਂ ਨੂੰ ਹੈਰਾਨ ਕਰ ਦਿੱਤਾ।ਸਮਯ ਰੈਨਾ ਦਾ ਸ਼ੋਅ ਇੰਡੀਆਜ਼ ਗੌਟ ਟੈਲੇਂਟ ਅਕਸਰ ਵਿਵਾਦਾਂ ਵਿੱਚ ਰਹਿੰਦਾ ਹੈ। ਹੁਣ ਸ਼ੋਅ ਨਾਲ ਸਬੰਧਤ ਇੱਕ ਤਾਜ਼ਾ...
ਮਾਨਸਾ,10 ਫਰਵਰੀ|  ਮਾਨਸਾ ’ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇੱਕ ਗੈਂਗਸਟਰ ਵੱਲੋਂ ਪੁਲਿਸ ’ਤੇ ਫਾਇਰਿੰਗ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਹਥਿਆਰ ਦੀ ਰਿਕਵਰੀ ਕਰਨ ਦੇ ਲਈ ਪੁਲਿਸ ਗੈਂਗਸਟਰ ਜੱਸੀ ਪੈਂਚਰ ਨੂੰ ਲੈ ਕੇ ਗਈ ਹੋਈ ਸੀ। ਇਸ ਦੌਰਾਨ ਉਸਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਸਬੰਧੀ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀ ਚਲਾਈ ਜਿਸ ਕਾਰਨ ਗੈਂਗਸਟਰ...
ਪਟਿਆਲਾ ,10 ਫਰਵਰੀ |ਪਟਿਆਲਾ ਦੇ ਇਕ ਸਕੂਲ ਦੇ ਕੋਲੋ 8 ਰਾਕੇਟ ਬਰਾਮਦ ਹੋਏ ਸਬ ਤੋਂ ਪਹਿਲਾਂ  ਇਨ੍ਹਾਂ ਤੇ ਟ੍ਰੈਫਿਕ ਪੁਲਿਸ ਦੀ ਨਜ਼ਰ ਪਈ। ਪੁਲਿਸ ਨੇ ਤਰੁੰਤ ਬੰਬ ਸਕਵਾਈਡ ਬੁਲਾ ਕੇ ਇਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮੋਕੇ ਤੇ ਪਹੁੰਚੇ ਐਸ. ਐਸ. ਪੀ ਨਾਨਕ ਸਿੰਘ ਨੇ ਦੱਸਿਆ ਕਿ  ਇਨ੍ਹਾਂ ਰਾਕੇਟ ਦੇ  ਸੇਲਸ ਵਿੱਚ ਵਿਸਫੋਟ ਨਹੀਂ ਸੀ।ਜਾਣਕਾਰੀ ਅਨੁਸਾਰ ਰਾਜਪੁਰਾ...
ਨਿਊਜ ਡੈਕਸ, 10 ਫਰਵਰੀ|ਪੰਜਾਬੀ ਗਾਇਕ ਦਿਲਜੀਤ ਦੁਸਾਂਝ ਅੱਜ ਫਿਲਮ ‘ਪੰਜਾਬ-95’ ਦੀ ਰਿਲੀਜ਼ ਨੂੰ ਲੈ ਕੇ ਲਾਈਵ ਹੋਏ। ਪਹਿਲਾਂ ਉਨ੍ਹਾਂ ਦੀ ਫਿਲਮ ‘ਪੰਜਾਬ-9’ 7 ਫਰਵਰੀ ਨੂੰ ਰਿਲੀਜ਼ ਹੋਣ ਵਾਲੀ ਸੀ ਪਰ ਕੁਝ ਕਾਰਨਾਂ ਕਰਕੇ ਇਹ ਰਿਲੀਜ਼ ਨਹੀਂ ਹੋ ਸਕੀ। ਹੁਣ ਦਿਲਜੀਤ ਨੇ ਲਾਈਵ ਹੋ ਕੇ ਇਸ ‘ਤੇ ਬਿਆਨ ਦਿੱਤਾ ਹੈ। ਦੋ ਦਿਨ ਪਹਿਲਾਂ ਦੁਸਾਂਝ ਨੇ ਐਲਾਨ ਕੀਤਾ ਸੀ ਕਿ ਮਨੁੱਖੀ ਅਧਿਕਾਰ...
ਅਹਿਮਦਾਬਾਦ ,10 ਫਰਵਰੀ|ਗੁਜਰਾਤ ਦੇ ਅਹਿਮਦਾਬਾਦ ਸਥਿਤ ਸਰਦਾਰ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਪੱਤਰ ਕਿਸੇ ਅਣਜਾਣ ਵਿਅਕਤੀ ਨੇ ਲਿਖਿਆ ਹੈ। ਜਿਸ ਤੋਂ ਬਾਅਦ ਯਾਤਰੀਆਂ ਵਿੱਚ ਅਤੇ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਹੋਲ ਬਣਿਆ  ਹੋਈਆ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੇ ਜੇਸੀਪੀ ਸ਼ਰਦ ਸਿੰਘਲ ਨੇ ਇਹ ਜਾਣਕਾਰੀ ਦਿੱਤੀ ਹੈ।ਇਸ ਸਾਲ ਜਨਵਰੀ 'ਚ ਫ੍ਰੈਂਕਫਰਟ ਤੋਂ...
ਨੈਸ਼ਨਲ ਡੈਕਸ,10 ਫਰਵਰੀ| ਅਰਵਿੰਦ ਕੇਜਰੀਵਾਲ ਨੇ ਇਹ ਮੀਟਿੰਗ ਕਾਂਗਰਸ ਨੇਤਾ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਦਾਅਵੇ ਤੋਂ ਬਾਅਦ ਬੁਲਾਈ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਆਪ ਦੇ  20 ਵਿਧਾਇਕ ਕਾਂਗਰਸ  ਦੇ ਸੰਪਰਕ ਵਿੱਚ ਹਨ।ਉਹਨਾਂ ਨੇ ਕਿਹਾ ਕਿ  ਦਿੱਲੀ ਚੋਣਾਂ ਵਿਚ ਹਾਰ ਮਗਰੋਂ ਆਮ ਆਦਮੀ ਪਾਰਟੀ ਦੀ ਨਜ਼ਰ ਪੰਜਾਬ ‘ਤੇ ਹੈ।...
- Advertisement -

MOST POPULAR