Home Blog Page 12
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ ਰਹੀ ਹੈ, ਦੂਜੇ ਪਾਸੇ ਵਿਰੋਧੀ ਧਿਰ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਪੇਸ਼ ਕਰਨ ਦੀ ਬਜਾਏ ਮੀਡੀਆ ਦੀਆਂ ਸੁਰਖੀਆਂ ਬਟੋਰਨ ਲਈ ਹਰ ਦੁਖਦਾਈ ਘਟਨਾ ਦਾ ਸਹਾਰਾ ਲੈ ਕੇ ‘ਗਿਰਝਾਂ ਵਾਲੀ ਸਿਆਸਤ’ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ...
ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਗਈ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਬੇਮਿਸਾਲ ਪ੍ਰਾਪਤੀ ਇਸ ਸਾਲ ਬਿਜਲੀ ਮੰਗ 'ਚ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ 'ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ...
ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ 'ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ, ਹੁਣ ਹੈਰੋਇਨ ਦੀ ਲਤ ਦੀ ਥਾਂ ਹੁਣ...
ਪੰਜਾਬ ਦੇ ਨੌਜਵਾਨਾਂ ਨੇ "ਉੱਡਤਾ ਪੰਜਾਬ" ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ ਪੰਜਾਬ-2026' ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ ਖੇਡਾਂ ਦੇ ਹੱਕ ਵਿੱਚ ਇੱਕ ਸਪੱਸ਼ਟ ਸੁਨੇਹਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਵੱਡਾ ਹੁੰਗਾਰਾ ਦਿੰਦਿਆਂ ਇਸ ਵਿਸ਼ਾਲ...
“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਰਿਹੈਬਿਲਿਟੇਸ਼ਨ ਕੇਂਦਰ ਵਿੱਚ ਇਲਾਜ ਆਸਾਨੀ ਨਾਲ ਹੋ ਜਾਵੇਗਾ।” ਨਸ਼ੇ ਦੇ ਪ੍ਰਯੋਗ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ ਭਾਵੇਂ ਆਮ ਲੱਗਣ, ਪਰ ਅਜਿਹੀਆਂ ਧਾਰਨਾਵਾਂ ਸਿਰਫ਼ ਚਿੰਤਾਜਨਕ ਹੀ ਨਹੀਂ, ਸਗੋਂ ਬੇਹੱਦ ਖ਼ਤਰਨਾਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਪਰਾਧੀਆਂ ਲਈ ਕੋਈ ਸੁਰੱਖਿਅਤ ਲੁਕਣਗਾਹ ਨਹੀਂ ਹੈ। ਮੋਲਡੋਵਾ ਗਣਰਾਜ ਤੋਂ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ ਹਾਸਲ ਕਰਨ ਲਈ ਐਂਟੀ-ਗੈਂਗਸਟਰ...
ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...
ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ, ਜੋ ਬਾਅਦ ਵਿੱਚ ਸਤਲੁਜ ਨਦੀ ਵਿੱਚ ਮਿਲਦਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ, "ਬੱਦੀ ਖੇਤਰ ਦੇ...
ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਲਗਭਗ 33 ਲੱਖ ਕਾਰਡ ਜਲਦ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਹੋਣ ਦੀ ਉਮੀਦ ਹੈ। ਸੂਬਾ ਸਰਕਾਰ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਲਈ ਯਤਨਸ਼ੀਲ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ...
- Advertisement -

MOST POPULAR