Wednesday, September 2, 2026
Home Blog Page 1200
ਹੈਦਰਾਬਾਦ | ਇੱਕ 22 ਸਾਲਾ ਵਿਅਕਤੀ ਨੇ ਆਪਣੇ ਦੋਸਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਕਿਉਂਕਿ ਦੋਸਤ ਉਸ ਦੀ ਪ੍ਰੇਮਿਕਾ ਨੂੰ ਮੈਸੇਜ ਕਰਦਾ ਸੀ ਅਤੇ ਕਾਲ ਕਰਦਾ ਸੀ। ਕਤਲ ਤੋਂ ਬਾਅਦ ਨੌਜਵਾਨ ਨੇ ਉਸ ਦਾ ਦਿਲ ਅਤੇ ਪ੍ਰਾਈਵੇਟ ਪਾਰਟ ਕੱਢ ਦਿੱਤਾ। ਗਰਦਨ ਅਤੇ ਉਂਗਲਾਂ ਵੀ ਕੱਟੀਆਂ ਦਿੱਤੀਆਂ। ਫਿਰ ਸ਼ੁੱਕਰਵਾਰ ਨੂੰ ਥਾਣੇ ਜਾ ਕੇ ਆਤਮ ਸਮਰਪਣ ਕਰ ਦਿੱਤਾ। ਪੁਲਿਸ...
ਲੁਧਿਆਣਾ | ਕੱਟੜਪੰਥੀਆਂ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। MP ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੱਸ ਦਈਏ ਕਿ ਰਵਨੀਤ ਬਿੱਟੂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਖੁੱਲ੍ਹ ਕੇ ਬੋਲਦੇ ਹਨ। ਇਸੇ ਕਰਕੇ ਉਨ੍ਹਾਂ ਨੂੰ...
ਲੁਧਿਆਣਾ | ਡੀਐਮਸੀ ਹਸਪਤਾਲ ਦੇ ਬਾਹਰ 2 ਮੈਡੀਕਲ ਸਟੋਰ ਸੰਚਾਲਕਾਂ ਵਿੱਚ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਾਹਕਾਂ ਨੂੰ ਲੈ ਕੇ 2 ਦੁਕਾਨਦਾਰਾਂ 'ਚ ਝਗੜਾ ਹੋ ਗਿਆ ਹੈ ਪਰ ਇਕ ਧਿਰ ਦਾ ਕਹਿਣਾ ਹੈ ਕਿ ਇਹ ਗਾਹਕਾਂ ਨੂੰ ਲੈ ਕੇ ਝਗੜਾ ਨਹੀਂ ਸਗੋਂ ਪੁਰਾਣੀ ਦੁਸ਼ਮਣੀ ਦਾ ਮਾਮਲਾ ਹੈ। ਦੁਕਾਨਦਾਰ ਨੇ ਦੋਸ਼ ਲਾਇਆ ਹੈ ਕਿ ਦੂਜੇ ਧਿਰ...
ਚੰਡੀਗੜ੍ਹ | BJP ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਘਟਨਾ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਪੰਜਾਬ ਦੇ ਮਾਮਲਿਆਂ ਵਿਚ ਦਖ਼ਲ ਦੇਣਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਕਾਨੂੰਨ ਵਿਵਸਥਾ ਕੇਂਦਰ ਦਾ ਵਿਸ਼ਾ ਨਹੀਂ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ...
ਨਵੀਂ ਦਿੱਲੀ | ਇਥੋਂ ਦੇ ਵਿਪਿਨ ਗਾਰਡਨ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਐਤਵਾਰ ਸਵੇਰੇ ਪਤਨੀ ਅਤੇ 2 ਬੱਚਿਆਂ ਦਾ ਕਤਲ ਕਰ ਦਿੱਤਾ। 38 ਸਾਲ ਦਾ ਰਾਜੇਸ਼ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਸ ਨੇ ਪਹਿਲਾਂ 5 ਸਾਲ ਦੇ ਮਾਸੂਮ ਪੁੱਤਰਾਂ ਦਾ ਕਤਲ ਕੀਤਾ। ਬਾਅਦ ਵਿਚ ਪਤਨੀ ਦਾ ਕਤਲ ਕਰ ਦਿੱਤਾ। ਰਾਜੇਸ਼ ਨੇ ਆਪਣੇ...
ਪੁਲਵਾਮਾ | ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਟਾਰਗੈੱਟ ਕਿਲਿੰਗ ਨੂੰ ਅੰਜਾਮ ਦਿੱਤਾ। ਐਤਵਾਰ ਨੂੰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ 'ਤੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਸੰਜੇ ਸ਼ਰਮਾ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੇ ਦਮ ਤੋੜ ਗਿਆ।ਜਾਣਕਾਰੀ ਅਨੁਸਾਰ ਸੰਜੇ ਪੁੱਤਰ ਕਾਸ਼ੀਨਾਥ ਸ਼ਰਮਾ ਐਤਵਾਰ ਨੂੰ ਕਿਸੇ ਕੰਮ ਲਈ ਬਾਜ਼ਾਰ ਜਾ ਰਿਹਾ ਸੀ।...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਔਰਤ ਤੋਂ ਇਹ ਗੱਲ ਸਾਹਮਣੇ ਆਉਣ ਤੋਂ ਬਾਅਦ ਸਵਾਲ ਕੀਤਾ ਕਿ ਨੌਜਵਾਨ ਜਿਸ ਦਿਨ ਉਸ 'ਤੇ ਬਲਾਤਕਾਰ ਦਾ ਦੋਸ਼ ਲੱਗਾ ਸੀ, ਉਸ ਦਿਨ ਉਹ ਲੰਡਨ 'ਚ ਸੀ। ਅਦਾਲਤ ਨੇ ਐਫਆਈਆਰ ਨੂੰ ਰੱਦ ਕਰਨ ਦਾ ਹੁਕਮ ਦਿੰਦੇ ਹੋਏ ਕਿਹਾ ਕਿ ਅਜਿਹੇ ਮਾਮਲਿਆਂ ਕਾਰਨ ਅਦਾਲਤ ਲਈ ਅਸਲ...
ਚੰਡੀਗੜ੍ਹ | ਬਜ਼ੁਰਗਾਂ ਦੀ ਸਿਹਤ ਨਾਲ ਜੁੜੀਆਂ ਬਿਮਾਰੀਆਂ 'ਤੇ ਡੂੰਘਾਈ ਨਾਲ ਖੋਜ ਅਤੇ ਇਲਾਜ ਲਈ ਚੰਡੀਗੜ੍ਹ ਵਿਖੇ 'ਸਮਰਪਿਤ' ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ। ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਵਿਖੇ ਇੱਕ ਨਵੀਂ ਇਮਾਰਤ ਵਿੱਚ ਇੱਕ ਪ੍ਰਸਤਾਵਿਤ ਜੈਰੀਐਟ੍ਰਿਕ ਸੈਂਟਰ ਅਤੇ ਕ੍ਰਿਟੀਕਲ ਕੇਅਰ ਬਲਾਕ ਰਾਹੀਂ ਸਿਹਤ ਸੇਵਾਵਾਂ ਦਾ ਵਿਸਤਾਰ ਕੀਤਾ ਜਾਵੇਗਾ। ਪੀਜੀਆਈ ਨੇ ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ...
ਕੇਪਟਾਊਨ | ਅੱਜ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਕੇਪਟਾਊਨ 'ਚ ਨਿਊਸਲੈਂਡ ਦੇ ਮੈਦਾਨ 'ਤੇ ਟਿਕੀਆਂ ਹੋਣਗੀਆਂ। ਇਥੇ 8ਵੇਂ ਮਹਿਲਾ ਟੀ-20 ਵਿਸ਼ਵ ਕੱਪ ਦਾ ਫਾਈਨਲ ਆਸਟ੍ਰੇਲੀਆ ਅਤੇ ਦੱਖਣ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। 5 ਵਾਰ ਦੇ ਚੈਂਪੀਅਨ ਆਸਟ੍ਰੇਲੀਆ ਕੋਲ ਦੂਜੀ ਵਾਰ ਖਿਤਾਬ ਦੀ ਹੈਟ੍ਰਿਕ ਲਗਾਉਣ ਦਾ ਮੌਕਾ ਹੋਵੇਗਾ, ਜਦਕਿ ਦੱਖਣ ਅਫਰੀਕਾ ਕੋਲ ਪਹਿਲੀ ਵਾਰ ਚੈਂਪੀਅਨ ਬਣਨ ਦਾ ਮੌਕਾ ਹੋਵੇਗਾ।...
ਚੰਡੀਗੜ੍ਹ | ਪੰਜਾਬ ਅੰਦਰ ਇਕ ਵਾਰ ਫਿਰ ਮੌਸਮ ਬਦਲਣ ਦੇ ਆਸਾਰ ਹਨ। ਪਹਾੜੀ ਇਲਾਕਿਆਂ ਵਿਚ ਬਰਫਬਾਰੀ ਕਰਕੇ ਠੰਡ ਵੱਧ ਸਕਦੀ ਹੈ। ਮੈਦਾਨੀ ਇਲਾਕਿਆਂ ਵਿਚ ਗਰਮੀ ਨੇ ਦਸਤਕ ਦੇ ਦਿੱਤੀ ਹੈ ਪਰ ਇਸੇ ਵਿਚਾਲੇ ਹੁਣ ਹਿਮਾਚਲ ਵਿਚ ਬਰਫਬਾਰੀ ਕਾਰਨ ਫਿਰ ਤੋਂ ਇਕ ਵਾਰ ਮੌਸਮ ਕਰਵਟ ਲੈ ਸਕਦਾ ਹੈ। ਹਿਮਾਚਲ ਵਿਚ ਅਗਲੇ 5 ਦਿਨ ਬਰਫਬਾਰੀ ਦੇ ਆਸਾਰ ਹਨ। ਉਥੋਂ ਦੀਆਂ ਠੰਡੀਆਂ...
- Advertisement -

MOST POPULAR