Wednesday, September 2, 2026
Home Blog Page 1201
ਚੰਡੀਗੜ੍ਹ | ਹੋਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਦੇਸ਼ ਸਮੇਤ ਪੰਜਾਬ ਦੇ ਕਰੋੜਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਸਨਮਾਨ ਕਿਸਾਨ ਨਿਧੀ ਦੀ 13ਵੀਂ ਕਿਸ਼ਤ ਦੇਵੇਗੀ। ਇਹ ਕਿਸ਼ਤ 27 ਫਰਵਰੀ ਨੂੰ ਸਿੱਧੀ ਬੈਂਕ ਟ੍ਰਾਂਸਫਰ (DBT) ਰਾਹੀਂ ਦਿੱਤੀ ਜਾਵੇਗੀ। ਪੰਜਾਬ ਵਿੱਚ ਪ੍ਰਧਾਨ ਮੰਤਰੀ ਸਨਮਾਨ ਕਿਸਾਨ ਨਿਧੀ ਯੋਜਨਾ ਤਹਿਤ ਕੁੱਲ 16 ਲੱਖ 96...
ਫਾਜ਼ਿਲਕਾ | ਬੀਤੇ ਦਿਨੀਂ ਅਬੋਹਰ ਦੇ ਵਰਿਆਮਖੇੜਾ ਵਿਚ ਮੋਟਰਸਾਈਕਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ 16 ਸਾਲਾ ਨਾਬਾਲਿਗ ਦੀ ਸ਼ਨੀਵਾਰ ਪੀ. ਜੀ. ਆਈ. ’ਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਇੱਧਰ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਜਾਣਕਾਰੀ ਅਨੁਸਾਰ...
ਚੰਡੀਗੜ੍ਹ | ਲੀਬੀਆ 'ਚ ਫਸੇ 8 ਨੌਜਵਾਨਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੀ ਇਸ ਸਬੰਧ 'ਚ ਲੀਬੀਆ ਦੇ ਭਾਰਤ ਦੇ ਰਾਜਦੂਤ ਨਾਲ ਗੱਲਬਾਤ ਹੋਈ ਹੈ, ਉਨ੍ਹਾਂ ਦੱਸਿਆ ਕਿ 2 ਮਾਰਚ ਤੱਕ ਸਾਰੇ ਨੌਜਵਾਨਾਂ...
ਬਰਨਾਲਾ | ਭਦੌੜ ਤੋਂ ਇਕ ਵਿਅਕਤੀ ਵਲੋਂ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਛੰਨਾਂ ਗੁਲਾਬ ਸਿੰਘ ਵਾਲਾ ਵਿਖੇ ਇਕ 30 ਸਾਲ ਦੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜਾਨ ਦੇ ਦਿੱਤੀ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਿਥੇ ਜਾਨ ਦਿੱਤੀ, ਉਥੇ ਹੀ ਮ੍ਰਿਤਕ ਸਿਕੰਦਰ ਸਿੰਘ ਦਾ ਮੋਬਾਇਲ ਭੰਨਿਆ ਹੋਇਆ ਸੀ। ਮੋਟਰਸਾਈਕਲ ਵੀ ਸਟੇਡੀਅਮ ’ਚ ਖੜ੍ਹਾ ਸੀ। ਮ੍ਰਿਤਕ ਨੌਜਵਾਨ...
ਜਲੰਧਰ | ਰਾਮਾ ਮੰਡੀ ਥਾਣਾ ਖੇਤਰ ਅਧੀਨ ਪੈਂਦੇ ਜੈਅੰਤ ਨਗਰ ਗੁਰਦੁਆਰੇ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ਵਿੱਚ ਸੁੱਟ ਕੇ ਭੱਜ ਗਿਆ। ਜਦੋਂ ਗੁਰੂ ਘਰ ਦਾ ਪਾਠੀ ਗ੍ਰੰਥੀ ਅਰਦਾਸ ਕਰ ਕੇ ਬਾਹਰ ਆਇਆ ਤਾਂ ਉਸ ਨੇ ਗਲੀ ਵਿੱਚ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ ਦੇਖੇ। ਜਦੋਂ ਉਸ ਨੇ ਉਨ੍ਹਾਂ ਨੂੰ...
ਅੰਮ੍ਰਿਤਸਰ | ਅਜਨਾਲਾ ਘਟਨਾ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੇ ਬਿਆਨ ਉਤੇ ਅੰਮ੍ਰਿਤਪਾਲ ਸਿੰਘ ਨੇ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਮਜੀਠੀਆ ਨੂੰ ਤਕਲੀਫ ਇਹ ਹੈ ਕਿ ਅਸੀਂ ਨਸ਼ਿਆਂ ਖਿਲਾਫ ਮੁਹਿੰਮ ਚਲਾ ਰਹੇ ਹਾਂ। ਉਨ੍ਹਾਂ ਆਖਿਆ ਕਿ ਇਨ੍ਹਾਂ ਲੋਕਾਂ ਦੀ ਰੋਜ਼ੀ-ਰੋਟੀ ਡਰੱਗ ਤੋਂ ਚੱਲਦੀ ਹੈ, ਜੇਕਰ ਮੈਂ ਕਿਸੇ ਦੇ ਕਾਰੋਬਾਰ...
ਹੈਲਥ ਡੈਸਕ | ਖੋਜ 'ਚ ਦਾਅਵਾ ਜੋ ਲੋਕ ਜ਼ਿਆਦਾ ਸੌਂਦੇ ਹਨ, ਉਹ ਲੰਮੀ ਉਮਰ ਭੋਗਦੇ ਹਨ। ਇਹ ਦਾਅਵਾ ਇੱਕ ਨਵੀਂ ਖੋਜ ਵਿੱਚ ਕੀਤਾ ਗਿਆ ਹੈ। 'ਵਰਲਡ ਕਾਂਗਰਸ ਆਫ ਕਾਰਡੀਓਲਾਜੀ' 'ਚ ਪੜ੍ਹੇ ਗਏ ਪੇਪਰ ਮੁਤਾਬਕ ਜ਼ਿਆਦਾ ਨੀਂਦ ਅਤੇ ਲੰਬੀ ਉਮਰ ਦਾ ਇਕ ਦੂਜੇ ਨਾਲ ਸਿੱਧਾ ਸਬੰਧ ਹੈ। ਖੋਜ 'ਚ ਪਾਇਆ ਗਿਆ ਹੈ ਕਿ ਜੋ ਲੋਕ ਚੰਗੀ ਅਤੇ ਲੰਬੀ ਨੀਂਦ ਲੈਂਦੇ ਹਨ,...
ਲੁਧਿਆਣਾ | ਇਥੇ ਦੇਰ ਰਾਤ 2 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਸੂਆ ਰੋਡ 'ਤੇ ਪੈਂਦੇ ਪਿੰਡ ਬੁਲਾਰਾ 'ਚ ਦੇਰ ਰਾਤ ਕਰੀਬ ਡੇਢ ਵਜੇ ਡੇਅਰੀ ਸੰਚਾਲਕ ਅਤੇ ਉਸ ਦੇ ਨੌਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਜੋਤਰਾਮ ਦੇਰ ਰਾਤ ਆਪਣੇ ਕਮਰੇ 'ਚ ਸੁੱਤਾ ਪਿਆ ਸੀ। ਜਦੋਂ ਬਾਕੀ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੂੰ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣੀ ਕਿਸਮ ਦੇ ਪਹਿਲੇ ਕੇਸ ਵਿੱਚ ਇੱਕ ਬੱਚੇ ਦੀ ਦੇਖਭਾਲ ਲਈ ਇੱਕ ਪਿਤਾ ਨੂੰ ਨਿਯਮਤ ਜ਼ਮਾਨਤ ਦਾ ਲਾਭ ਦਿੱਤਾ ਹੈ, ਜਿਸ ਦੇ ਜਨਮ ਕਾਰਨ ਉਹ ਪਿਛਲੇ 7 ਮਹੀਨਿਆਂ ਤੋਂ ਜੇਲ 'ਚ ਸੀ। ਪਰਿਵਾਰ ਦੀ ਸਹਿਮਤੀ ਨਾਲ ਵਿਆਹ ਤੋਂ ਬਾਅਦ ਜਦੋਂ ਪਟੀਸ਼ਨਰ ਆਪਣੀ ਪਤਨੀ ਨਾਲ ਡਾਕਟਰ ਦੀ ਖੁਸ਼ਖਬਰੀ ਲੈ ਕੇ ਹਸਪਤਾਲ ਪਹੁੰਚਿਆ ਤਾਂ ਪੁਲਿਸ ਵੀ...
ਅੰਮ੍ਰਿਤਸਰ | ਪੰਜਾਬ ਦੇ ਅਜਨਾਲਾ ਥਾਣੇ 'ਤੇ ਆਪਣੇ ਸਮਰਥਕਾਂ ਸਮੇਤ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਨੇ ਆਪਣੇ ਆਪ ਨੂੰ ਭਾਰਤੀ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਨੇ ਇਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ 'ਚ ਕਿਹਾ- ਮੈਂ ਖੁਦ ਨੂੰ ਭਾਰਤੀ ਨਾਗਰਿਕ ਨਹੀਂ ਮੰਨਦਾ। ਪਾਸਪੋਰਟ ਸਿਰਫ਼ ਇੱਕ ਯਾਤਰਾ ਦਸਤਾਵੇਜ਼ ਹੈ, ਇਹ ਕਿਸੇ ਨੂੰ...
- Advertisement -

MOST POPULAR