Wednesday, September 2, 2026
Home Blog Page 1203
ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪ੍ਰਦਰਸ਼ਨ ‘ਚ ਪਾਵਨ ਸਰੂਪ ਲਿਜਾਣ ਦੇ ਮਾਮਲੇ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ‘ਚ ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸਿੱਖ ਵਿਦਵਾਨ ਵੀ ਸ਼ਾਮਲ ਹੋਣਗੇ ਤੇ ਉਨ੍ਹਾਂ ਵੱਲੋਂ ਬਣਾਈ ਗਈ ਸਬ-ਕਮੇਟੀ 15 ਦਿਨਾਂ ‘ਚ ਆਪਣੀ ਰਿਪੋਰਟ ਦੇਵੇਗੀ, ਜਿਸ ਤੋਂ ਬਾਅਦ 5...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ...
ਚੰਡੀਗੜ੍ਹ | CM ਮਾਨ ਦਾ ਭਗਵੰਤ ਮਾਨ 'ਤੇ ਵੱਡਾ ਹਮਲਾ, ਕਿਹਾ - ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣਿਆਂ ਤਕ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਤੇ ਪੰਜਾਬੀਅਤ ਦੇ ਵਾਰਿਸ ਅਖਵਾਉਣ ਦੇ ਕਾਬਲ ਨਹੀਂ। ਅਜਨਾਲਾ ਘਟਨਾ ਤੋਂ 2 ਦਿਨ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ‘ਚ CM...
ਲੁਧਿਆਣਾ | ਸੀਆਈਬੀ ਟੀਮ ਨੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿਚ 2 ਰੇਲਵੇ ਮੁਲਾਜ਼ਮ ਅਤੇ ਇਕ ਦੁਕਾਨਦਾਰ ਸ਼ਾਮਲ ਹੈ। ਜੋ ਤਤਕਾਲ ਟਿਕਟਾਂ ਦੀ ਬਲੈਕ ਕਰਦੇ ਸਨ। ਦੱਸਣਯੋਗ ਹੈ ਕਿ ਦੁਕਾਨਦਾਰ ਦੀ ਸੈਟਿੰਗ ਰੇਲਵੇ ਕਰਮਚਾਰੀਆਂ ਨਾਲ ਸੀ, ਜੋ ਤਤਕਾਲ ਟਿਕਟਾਂ ਲਿਆਉਂਦੇ ਸਨ। ਦੋਵੇਂ ਰੇਲਵੇ ਕਰਮਚਾਰੀ ਤਤਕਾਲ ਟਿਕਟਾਂ ਲੈਣ ਲਈ ਸਵੇਰੇ-ਸਵੇਰੇ ਰਿਜ਼ਰਵੇਸ਼ਨ ਸੈਂਟਰ ਪਹੁੰਚ...
ਨਵੀਂ ਦਿੱਲੀ | ਕਾਂਗਰਸ ਨੇਤਾ ਸੋਨੀਆ ਗਾਂਧੀ ਨੇ 25 ਫਰਵਰੀ ਨੂੰ ਰਾਜਨੀਤੀ ਤੋਂ ਸੰਨਿਆਸ ਲੈਣ ਦੇ ਸੰਕੇਤ ਦਿੱਤੇ ਹਨ। ਰਾਏਪੁਰ ‘ਚ ਪਾਰਟੀ ਦੇ ਪਲੇਨਰੀ ਸੈਸ਼ਨ ‘ਚ ਬੋਲਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਸਿਆਸੀ ਪਾਰੀ ਭਾਰਤ ਜੋੜੋ ਯਾਤਰਾ ਨਾਲ ਖਤਮ ਹੋ ਸਕਦੀ ਹੈ।ਰਾਏਪੁਰ ‘ਚ ਪਾਰਟੀ ਪ੍ਰਤੀਨਿਧੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ ਕਿ 2004 ਅਤੇ 2009 ‘ਚ...
ਜਲੰਧਰ/ਗੁਰਾਇਆ | ਪਿੰਡ ਧੂਲੇਟਾ ਵਿਚ ਗਰੀਬ ਪਰਿਵਾਰ ਦੇ ਘਰ ਗੈਸ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ। ਗੁਰਾਇਆ ਵਿਚ ਸਿਲੰਡਰ ਫਟਣ ਕਾਰਨ ਘਰ ਦੀ ਛੱਤ ਉੱਡ ਗਈ ਅਤੇ ਪਿਆ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਹਾਦਸੇ ਦੌਰਾਨ ਘਰ ‘ਚ ਪਿਓ-ਧੀ ਮੌਜੂਦ ਸਨ। ਜਾਣਕਾਰੀ ਦਿੰਦਿਆਂ ਪੀੜਤ ਜਸਵੀਰ ਜੱਸਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਲੜਕੀ ਘਰ ‘ਚ ਸਨ। ਇਸ...
ਮਾਨਸਾ | ਬੁਢਲਾਡਾ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਮੰਗਤ ਰਾਏ ਬਾਂਸਲ ਨੂੰ 4 ਕਾਰ ਸਵਾਰ ਬਦਮਾਸ਼ਾਂ ਨੇ ਬੰਧਕ ਬਣਾ ਕੇ ਕੁੱਟਮਾਰ ਕੀਤੀ ਤੇ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ। ਗੰਭੀਰ ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਦਾਖਲ ਕਰਵਾਇਆ ਗਿਆ। ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਪਰ ਪੁਲਿਸ ਮਾਮਲੇ ਦੀ ਪੁਸ਼ਟੀ ਨਹੀਂ ਕਰ...
ਮੁੰਬਈ | ਅਦਾਕਾਰਾ ਕੰਗਨਾ ਰਣੌਤ ਨੇ ਅਜਨਾਲਾ ਵਿਚ ਪੁਲਿਸ ਨਾਲ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਝੜਪ ਤੋਂ ਬਾਅਦ ਹੁਣ ਇਸ ਮਾਮਲੇ ਵਿਚ ਐਂਟਰੀ ਮਾਰ ਦਿੱਤੀ ਹੈ। ਉਸ ਨੇ ਅੰਮ੍ਰਿਤਪਾਲ ਸਿੰਘ ਦਾ ਚੈਲੰਜ ਕਬੂਲ ਕਰ ਲਿਆ ਹੈ। ਪਹਿਲਾਂ ਵੀ ਕੰਗਨਾ ਰਣੌਤ ਨੇ ਇਕ ਹੋਰ ਪੋਸਟ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਸੀ, ਜਿਸ ‘ਚ ਉਨ੍ਹਾਂ ਕਿਹਾ ਕਿ ” ਮੈਂ ਪਹਿਲਾਂ ਹੀ...
ਚੰਡੀਗੜ੍ਹ | ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਦੁਬਾਰਾ ਬੈਨ ਕਰ ਦਿੱਤਾ ਹੈ। ਅਜਨਾਲਾ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ 'ਤੇ ਮੁੜ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਦਾ ਦੁਬਾਰਾ ਬਣਾਇਆ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ। ਅਜਨਾਲਾ ਵਿਚ ਅੰਮ੍ਰਿਤਪਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ...
ਮੱਧ ਪ੍ਰਦੇਸ਼ | ਸਿੱਧੀ 'ਚ ਚੁਰਹਟ-ਰੀਵਾ ਰਾਸ਼ਟਰੀ ਰਾਜਮਾਰਗ 'ਤੇ ਸ਼ੁੱਕਰਵਾਰ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ 'ਚ 15 ਬੱਸ ਯਾਤਰੀਆਂ ਦੀ ਮੌਤ ਹੋ ਗਈ। 8 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀਆਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। 50 ਯਾਤਰੀ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 10 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸਾ ਟਰੱਕ ਦਾ ਟਾਇਰ ਫਟਣ...
- Advertisement -

MOST POPULAR