ਸੰਗਰੂਰ
ਕਾਲੀ ਮਾਤਾ ਮੰਦਿਰ ਤੋਂ ਦਰਸ਼ਨ ਕਰਕੇ ਮੁੜਦਿਆਂ PRTC ਤੇ ਪਿਕਅਪ ਵਿਚਕਾਰ ਟੱਕਰ, 4 ਸ਼ਰਧਾਲੂਆਂ ਦੀ ਗਈ ਜਾਨ
Admin - 0
ਸੰਗਰੂਰ | ਪੰਜਾਬ ਦੇ ਸੰਗਰੂਰ ਵਿਚ PRTC ਦੀ ਬੱਸ ਅਤੇ ਪਿਕਅਪ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿਚ ਇਕ ਤਿੰਨ ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਪਿਕਅਪ ਸਵਾਰ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਚ ਮੱਥਾ ਟੇਕ ਕੇ ਵਾਪਸ ਆ ਰਹੇ ਸਨ।
ਇਹ ਹਾਦਸਾ ਸੰਗਰੂਰ-ਪਟਿਆਲਾ ਨੈਸ਼ਨਲ...
ਐਸਏਐਸ ਨਗਰ/ਮੋਹਾਲੀ
ਅਹਿਮ ਖਬਰ : ਜਨਤਾ ਨੂੰ ਦਵਾਈਆਂ ਦੀ ਲੁੱਟ-ਖਸੁੱਟ ਤੋਂ ਬਚਾਉਣ ਲਈ ਪੰਜਾਬ ਵਿਧਾਨ ਸਭਾ ‘ਚ ਸੱਦੀ 21 ਫਰਵਰੀ ਨੂੰ ਮੀਟਿੰਗ
Admin - 0
ਚੰਡੀਗੜ੍ਹ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਦੀ ਲੜੀ ਤਹਿਤ...
ਬਠਿੰਡਾ | ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਕਿਸਾਨ ਨੇ ਆਪਣੇ ਖੇਤ ਵਿਚ ਬਣੇ ਕਮਰੇ ਵਿਚ ਜਾਨ ਦੇ ਦਿੱਤੀ । ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਿਸਾਨ ਕੋਲ ਡੇਢ ਏਕੜ ਜ਼ਮੀਨ ਸੀ ਤੇ ਉਸ ਦੇ ਸਿਰ ਕਰੀਬ 7 ਲੱਖ ਦਾ ਕਰਜ਼ਾ ਸੀ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਪਾਲਾ ਵਜੋਂ ਹੋਈ ਹੈ। ਭਾਰਤੀ...
ਅੰਮ੍ਰਿਤਸਰ
ਅੰਮ੍ਰਿਤਸਰ : ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਟਕਰਾਅ, ਪ੍ਰਧਾਨ ਦੇ ਘਰ ‘ਤੇ ਇੱਟਾਂ ਨਾਲ ਹਮਲਾ, ਗੁਰੂਘਰ ਦੇ ਆਲੇ-ਦੁਆਲੇ ਲੱਗੀ ਧਾਰਾ 144
Admin - 0
ਅੰਮ੍ਰਿਤਸਰ | ਪਿੰਡ ਕੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਪ੍ਰਧਾਨ ਦੇ ਘਰ 'ਤੇ ਇੱਟਾਂ ਨਾਲ ਹਮਲਾ ਕੀਤਾ ਗਿਆ। ਗੁਰਦੁਆਰਾ ਸਾਹਿਬ ਜਾਗੋ ਸ਼ਹੀਦ ਦਾ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਗੁਰਦੁਆਰੇ ਦੇ ਆਸੇ-ਪਾਸੇ ਪੁਲਿਸ ਵੱਲੋਂ ਧਾਰਾ 144 ਲਗਾ ਦਿੱਤੀ ਗਈ ਹੈ।
ਰਾਤ ਨੂੰ ਦੂਜੀ ਧਿਰ ਨੇ ਸੁਰਿੰਦਰ ਸਿੰਘ ਦੇ ਘਰ 'ਤੇ ਇੱਟਾਂ ਮਾਰੀਆਂ। ਸੁਰਿੰਦਰ ਸਿੰਘ ਨੇ ਪੁਲਿਸ...
ਤਰਨਤਾਰਨ
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕੰਮ ਕਰਦੇ ਗਈ ਜਾਨ, ਮਾਪਿਆਂ ਦੇ ਵੈਣ ਸੁਣ ਪਿੰਡ ਹੋਇਆ ਸੋਗਮਈ
Admin - 0
ਤਰਨਤਾਰਨ | ਕੈਨੇਡਾ ‘ਚ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤਰਨਤਾਰਨ ਦੇ ਪਿੰਡ ਕਰਿਆਲੀ ਦਾ ਰਹਿਣ ਵਾਲਾ ਸੀ।
ਜਗਦੀਪ ਸਿੰਘ 4 ਕੁ ਸਾਲ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿਚ ਗਿਆ ਸੀ...
ਪੰਜਾਬ
ਪੁੱਤ ਦੀ ਮੌਤ ਦਾ ਇਨਸਾਫ ਨਾ ਮਿਲਣ ‘ਤੇ ਬਲਕੌਰ ਸਿੰਘ ਬੋਲੇ – ਸਿੱਧੂ ਦੀ ਲਾਸਟ ਰਾਈਡ ਕਿਤੇ ਮੇਰੀ ਹੀ ਲਾਸਟ ਰਾਈਡ ਨਾ ਬਣ ਜਾਵੇ !
Admin - 0
ਮਾਨਸਾ | ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਨੂੰ 10 ਮਹੀਨੇ ਹੋ ਗਏ ਹਨ ਅਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਪਿਤਾ ਬਲਕੌਰ ਸਿੰਘ ਲਗਾਤਾਰ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ। ਅੱਜ ਵੀ ਪਿਤਾ ਵੱਲੋਂ ਆਪਣੇ ਪੁੱਤ ਲਈ ਮੁੜ ਤੋਂ ਇਨਸਾਫ ਦੀ ਮੰਗ ਕੀਤੀ ਗਈ।
ਉਨ੍ਹਾਂ ਨੇ ਭਾਵੁਕ ਹੁੰਦਿਆਂ ਬੋਲਿਆ ਕਿ ਪੁੱਤ ਦੀ ਲਾਸਟ ਰਾਈਡ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਪ੍ਰਾਪਰਟੀ ਤੇ ਵਿਆਹ ‘ਚ ਅੜਿੱਕਾ ਬਣੇ ਪਿਤਾ ਨੂੰ ਸਾਥੀ ਸਮੇਤ ਅਗਵਾ ਕਰਕੇ ਮਾਰਿਆ
Admin - 0
ਲੁਧਿਆਣਾ | ਵਿਆਹ ਵਿਚ ਅੜਿੱਕਾ ਬਣੇ ਪਿਤਾ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਉਸ ਦੀ ਲਾਸ਼ ਪੰਜਾਬ-ਹਰਿਆਣਾ ਬਾਰਡਰ 'ਤੇ ਸੁੱਟ ਦਿੱਤੀ ਗਈ। ਥਾਣਾ ਡੇਹਲੋਂ ਦੀ ਪੁਲਿਸ ਤੁਰੰਤ ਹਰਕਤ ਵਿਚ ਆਈ ਤੇ ਪਿੰਡ ਮੁਕੰਦਪੁਰ ਦੇ ਰਹਿਣ ਵਾਲੇ ਕਲਯੁੱਗੀ ਪੁੱਤਰ ਜੋਬਨਜੀਤ ਸਿੰਘ ਅਤੇ ਉਸ ਦੇ ਦੋਸਤ ਅਕਾਸ਼ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਲਾਸ਼ ਬਰਾਮਦ ਕਰ ਲਈ।...
ਚੰਡੀਗੜ੍ਹ | ਇਥੋਂ ਇਕ ਹੈਰਾਨ ਕਰਦੀ ਘਟਨਾ ਸਾਹਮਣੇ ਆਈ ਹੈ, ਇਕ ਪਲਾਟ 'ਚ ਚੋਰ ਨਕਦੀ ਚੋਰੀ ਕਰਨ ਲਈ ਪੂਰੀ ਅਲਮਾਰੀ ਚੋਰੀ ਕਰਕੇ ਲੈ ਗਿਆ। ਥਾਣਾ ਸਦਰ ਵਿਖੇ ਚੋਰੀ ਅਤੇ ਭੰਨਤੋੜ ਦਾ ਮਾਮਲਾ ਦਰਜ ਕਰ ਲਿਆ ਹੈ। ਇਹ ਘਟਨਾ ਬੀਤੀ ਰਾਤ ਵਾਪਰੀ। ਚੋਰ ਨੇ ਫਾਇਰ ਐਗਜ਼ਿਟ ਦਾ ਸ਼ੀਸ਼ਾ ਤੋੜ ਦਿੱਤਾ।
ਸ਼ਿਕਾਇਤਕਰਤਾ ਚੰਡੀਗੜ੍ਹ ਵਿਖੇ ਇੰਸਟਾਕਾਰਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਵਿਚ ਡੀਸੀ ਹੈੱਡ ਵਜੋਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਫੇਸਬੁੱਕ ‘ਤੇ ਪਾਈ ਫੋਟੋ, 2 ਭਰਾਵਾਂ ‘ਚ ਹੋਇਆ ਵਿਵਾਦ, ਇਕ-ਦੂਜੇ ਦੇ ਪਰਿਵਾਰ ‘ਤੇ ਮਾਰੇ ਪੱਥਰ
Admin - 0
ਲੁਧਿਆਣਾ | ਇਥੇ ਇਕ ਪਰਿਵਾਰ ‘ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਜ਼ਮੀਨੀ ਵਿਵਾਦ ਕਾਰਨ ਹਮਲਾ ਕਰ ਦਿੱਤਾ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਹਮਲਾਵਰਾਂ ਨੇ PCR ਦਸਤੇ ਦੇ ਸਾਹਮਣੇ ਉਨ੍ਹਾਂ ਦੇ ਘਰ ‘ਤੇ ਇੱਟਾਂ ਅਤੇ ਪੱਥਰ ਸੁੱਟੇ। ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਜਾਣਕਾਰੀ ਦਿੰਦਿਆਂ ਪੀੜਤ ਅਜੈ ਸ਼ਰਮਾ ਨੇ ਦੱਸਿਆ ਕਿ ਉਸ ਦੀ ਮਤਰੇਈ ਮਾਂ...
ਕ੍ਰਾਇਮ ਅਤੇ ਨਸ਼ਾ
ਬਾਈਕ ਸਵਾਰ 28 ਸਾਲ ਦੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਭਿਆਨਕ ਟੱਕਰ, ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Admin - 0
ਪਟਿਆਲਾ | ਪਿੰਡ ਦਫਤੜੀਵਾਲਾ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਜਾਨ ਲੈ ਗਈ। ਏ.ਐਸ.ਆਈ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਚਰਨਜੀਤ ਸਿੰਘ 28 ਸਾਲਾ ਵਾਸੀ ਪਿੰਡ ਬੁਰੜ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼ੁੱਕਰਵਾਰ ਦੇਰ ਸ਼ਾਮ ਚਰਨਜੀਤ ਕਿਸੇ ਕੰਮ ਲਈ ਪਿੰਡ ਤੋਂ ਘੱਗਾ ਵੱਲ ਜਾ...










































