Home Blog Page 1207
ਸੰਗਰੂਰ | ਪੰਜਾਬ ਦੇ ਸੰਗਰੂਰ ਵਿਚ PRTC ਦੀ ਬੱਸ ਅਤੇ ਪਿਕਅਪ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿਚ ਇਕ ਤਿੰਨ ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਪਿਕਅਪ ਸਵਾਰ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਚ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਇਹ ਹਾਦਸਾ ਸੰਗਰੂਰ-ਪਟਿਆਲਾ ਨੈਸ਼ਨਲ...
ਲੁਧਿਆਣਾ/ਖੰਨਾ | ਤੜਕਸਾਰ ਦਰਦਨਾਕ ਸੜਕ ਹਾਦਸਾ ਹੋਇਆ। ਖੰਨਾ ਤੋਂ ਲੁਧਿਆਣਾ ਜਾਣ ਵਾਲੇ ਨੈਸ਼ਨਲ ਹਾਈਵੇ ‘ਤੇ ਸੰਘਣੀ ਧੁੰਦ ਕਾਰਨ ਬੱਸ ਦੀ ਸਰੀਏ ਨਾਲ ਭਰੇ ਟਰੱਕ 'ਚ ਟੱਕਰ ਹੋ ਗਈ। ਹਾਦਸੇ ‘ਚ ਇਕ ਔਰਤ ਦੀ ਜਾਨ ਚੱਲੀ ਗਈ ਤੇ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪੁਲਿਸ ਵੀ ਉਥੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਖੰਨਾ ਦੇ ਹਸਪਤਾਲ ਲਿਜਾਇਆ ਗਿਆ। ਜ਼ਖਮੀਆਂ ‘ਚ...
ਚੰਡੀਗੜ੍ਹ | ਸ਼ਨੀਵਾਰ ਦੇਰ ਸ਼ਾਮ ਗੈਸ ਸਿਲੰਡਰ ਲੀਕ ਹੋਣ ਨਾਲ ਅੱਗ ਲੱਗ ਗਈ, ਹਾਦਸੇ 'ਚ ਘਰ ਦਾ ਮਾਲਕ ਸੰਦੀਪ 40 ਫੀਸਦੀ ਸੜ ਗਿਆ। ਬਚਾਉਣ ਆਇਆ ਗੁਆਂਢੀ 45 ਸਾਲਾ ਮੋਹਨਚੰਦ ਵੀ ਝੁਲਸ ਗਿਆ, ਜਦਕਿ 42 ਸਾਲ ਦਾ ਪਰਵਿੰਦਰ ਸਿੰਘ 5 ਫੀਸਦੀ ਝੁਲਸ ਗਿਆ।   SHO ਨੇ ਦੱਸਿਆ ਕਿ ਸੈਕਟਰ-39 ਸਥਿਤ ਸਕੱਤਰੇਤ ਵਿਚ ਡਰਾਈਵਰ ਸੰਦੀਪ ਸਿੰਘ ਦੇ ਸਰਕਾਰੀ ਘਰ ਵਿਚੋਂ ਰਸੋਈ ਗੈਸ...
ਕਪੂਰਥਲਾ | ਸੜਕ 'ਤੇ ਖੜ੍ਹੇ ਟਰਾਲੇ ਨਾਲ ਟਕਰਾਉਣ ਨਾਲ ਫਾਰਚੂਨਰ ਗੱਡੀ 'ਚ ਸਵਾਰ 3 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਫਗਵਾੜਾ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਮੌਕੇ 'ਤੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਉਹ ਗੱਡੀ 'ਚ ਦੂਸਰੀ ਸਾਈਡ ਤੋਂ ਆ ਰਹੇ ਸਨ ਤਾਂ ਇਕ ਫਾਰਚੂਨਰ ਗੱਡੀ ਜੋ ਕਿ ਫਗਵਾੜਾ ਸਾਈਡ ਤੋਂ ਲੁਧਿਆਣਾ ਵੱਲ...
ਜਲੰਧਰ/ਉੱਤਰ ਪ੍ਰਦੇਸ਼/ਸਾਊਦੀ ਅਰਬ | ਇਸ ਵਾਰ 12 ਸਾਲ ਤੋਂ ਘੱਟ ਉਮਰ ਦੇ ਬੱਚੇ ਹੱਜ 'ਤੇ ਨਹੀਂ ਜਾ ਸਕਣਗੇ। ਜਿਨ੍ਹਾਂ ਬੱਚਿਆਂ ਨੇ ਹੱਜ ਲਈ ਅਪਲਾਈ ਕੀਤਾ ਹੈ, ਉਨ੍ਹਾਂ ਦੀਆਂ ਅਰਜ਼ੀਆਂ ਰੱਦ ਮੰਨੀਆਂ ਜਾਣਗੀਆਂ। ਸਾਊਦੀ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਭਾਰਤ ਦੀ ਹੱਜ ਕਮੇਟੀ ਨੇ ਨਵਾਂ ਸਰਕੂਲਰ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸਾਊਦੀ ਅਰਬ ਦੀ ਸਰਕਾਰ ਨੇ ਬੱਚਿਆਂ ਦੀ...
ਸ੍ਰੀਨਗਰ | ਰਾਜੌਰੀ ਤੋਂ ਸ਼ਿਵਖੋੜੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿਚ ਡਿੱਗ ਗਈ। ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਮਹਾਸ਼ਿਵਰਾਤਰੀ ਮੌਕੇ ਸ਼ਰਧਾਲੂ ਬਾਬਾ ਭੋਲੇਨਾਥ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਬੇਕਾਬੂ...
ਨਵੀਂ ਦਿੱਲੀ | ਫਰਵਰੀ ਦਾ ਮੌਸਮ ਸੁਹਾਵਣਾ ਹੋਣ ਦੀ ਬਜਾਏ ਤੇਜ਼ੀ ਨਾਲ ਗਰਮ ਹੋ ਰਿਹਾ ਹੈ। ਅਜਿਹੇ 'ਚ ਵਧਦਾ ਤਾਪਮਾਨ ਆਉਣ ਵਾਲੀ ਗਰਮੀ ਦੇ ਤੇਜ਼ ਹੋਣ ਦੇ ਸੰਕੇਤ ਦੇ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ (IMD) ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਅੱਜ ਦਿੱਲੀ ਦਾ ਫਰਵਰੀ ਦਾ ਮੌਸਮ ਸੁਹਾਵਣਾ ਹੋਣ ਦੀ ਬਜਾਏ ਤੇਜ਼ੀ ਨਾਲ ਗਰਮ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ...
ਗੁਜਰਾਤ | ਸੂਰਤ ਵਿਚ ਵਾਪਰੇ ਸੜਕ ਹਾਦਸੇ 'ਚ ਇਕ ਮਾਸੂਮ ਦੀ ਮੌਤ ਹੋ ਗਈ। ਬੱਚਾ ਮਾਂ ਨਾਲ ਸਬਜ਼ੀ ਖਰੀਦਣ ਜਾ ਰਿਹਾ ਸੀ। ਇਸੇ ਦੌਰਾਨ ਸਕੂਲ ਬੱਸ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜ਼ਖ਼ਮੀ ਬੱਚੇ ਦੀ ਹਸਪਤਾਲ ਵਿਚ ਮੌਤ ਹੋ ਗਈ। ਮਾਂ ਰਜ਼ੀਆ ਬੇਗਮ ਪੁੱਤਰ ਅਬਦੁਲ ਰਜ਼ਾਕ (7 ਸਾਲ) ਡਰੀਮ ਫੈਸਟੀਵ ਦੇ ਸਾਹਮਣੇ ਸੜਕ ਪਾਰ ਕਰ ਰਹੀ ਸੀ ਕਿ...
ਚੰਡੀਗੜ੍ਹ | ਪੰਜਾਬ ਵਿੱਚ ਸੇਮ ਵਾਲੀ ਬੇਕਾਰ ਪਈ ਜ਼ਮੀਨ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਪੰਜ ਸਾਲਾਂ ਦੌਰਾਨ ਝੀਂਗਾ ਪਾਲਣ ਅਧੀਨ ਰਕਬਾ 5,000 ਏਕੜ ਕਰਨ ਦੇ ਟੀਚੇ ਨੂੰ ਲੈ ਕੇ ਮੱਛੀ ਪਾਲਣ ਵਿਭਾਗ ਵੱਲੋਂ ਰਾਜ ਪੱਧਰੀ ਝੀਂਗਾ ਪਾਲਣ ਸੈਮੀਨਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾਖੇੜਾ ਸਥਿਤ ਡੈਮੌਂਸਟ੍ਰੇਸ਼ਨ ਫ਼ਾਰਮ-ਕਮ-ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਗਿਆ। ਮੱਛੀ ਪਾਲਣ ਵਿਭਾਗ ਵੱਲੋਂ ਕੈਬਨਿਟ...
ਸੰਗਰੂਰ | ਸ਼ਨੀਵਾਰ ਦੁਪਹਿਰ ਇਕ ਤੇਜ਼ ਰਫਤਾਰ ਕਾਰ 2 ਵਿਅਕਤੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਬੰਦ ਪਈ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਵੜ ਗਈ। 2 ਜਣੇ ਗੰਭੀਰ ਜ਼ਖ਼ਮੀ ਹੋ ਗਏ। ਕਾਰ ਸਥਾਨਕ ਅਗਰਸੈਨ ਚੌਕ ਵੱਲੋਂ ਰੇਲਵੇ ਸਟੇਸ਼ਨ ਵੱਲ ਜਾ ਰਹੀ ਸੀ, ਜਿਸ ਨੂੰ ਇਕ ਮੋਟਰਸਾਈਕਲ ਸਵਾਰ ਰੁਕਣ ਲਈ ਵਾਰ-ਵਾਰ ਆਵਾਜ਼ਾਂ ਮਾਰ ਰਿਹਾ ਸੀ ਪਰ ਕਾਰ ਚਾਲਕ ਤੋਂ ਕਾਰ...
- Advertisement -

MOST POPULAR