ਹਰਿਆਣਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੌਦਾ ਸਾਧ ਨੂੰ ਪੈਰੋਲ ਦੇਣ 'ਤੇ ਜਾਰੀ 20 ਜਨਵਰੀ 2023 ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ 'ਤੇ ਜਵਾਬ ਦਾਖ਼ਲ ਕਰਦੇ ਹੋਏ ਹਰਿਆਣਾ ਸਰਕਾਰ ਨੇ ਕਿਹਾ ਕਿ ਰਾਮ ਰਹੀਮ ਹਾਰਡ ਕੋਰ ਅਪਰਾਧੀ ਨਹੀਂ ਹੈ ਅਤੇ ਉਸ ਦਾ ਜੇਲ 'ਚ ਵਿਵਹਾਰ ਚੰਗਾ ਸੀ, ਜਿਸ ਕਾਰਨ ਉਸ ਨੂੰ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ...
ਜਲੰਧਰ
ਪੰਜਾਬ ਦੀ ਸਭ ਤੋਂ ਵੱਡੀ ਕਿਤਾਬਾਂ ਦੀ ਮਾਰਕੀਟ ਦੇ ਦੁਕਾਨਦਾਰਾਂ ਨੇ ਪੁਲਿਸ ਖਿਲਾਫ ਦਿੱਤਾ ਧਰਨਾ, ਕਮਿਸ਼ਨਰ ਨੂੰ ਸੌਂਪਣਗੇ ਦੁਕਾਨਾਂ ਦੀਆਂ ਚਾਬੀਆਂ
Admin - 0
ਜਲੰਧਰ | ਇਥੋਂ ਦੀ ਮਸ਼ਹੂਰ ਕਿਤਾਬਾਂ ਦੀ ਮਾਰਕੀਟ ਮਾਈ ਹੀਰਾ ਗੇਟ ਦੇ ਪ੍ਰਧਾਨ ਦੀਪਕ ਜੋਸ਼ੀ ਨਾਲ ਥਾਣਾ ਨੰ. 3 ਦੇ ਐਸਐਚਓ ਕਮਲਜੀਤ ਸਿੰਘ ਵਲੋਂ ਦੁਰਵਿਵਹਾਰ ਕਰਨ ਤੇ ਉਸ ਖਿਲਾਫ ਪਰਚਾ ਦਰਜ ਕਰਨ ਦੇ ਰੋਸ ਵਜੋਂ ਅੱਜ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਧਰਨਾ ਦਿੱਤਾ ਅਤੇ ਦੁਕਾਨਾਂ ਦੀਆਂ ਚਾਬੀਆਂ ਕਮਿਸ਼ਨਰ ਨੂੰ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਹੁਣ ਦੁਕਾਨਾਂ...
ਗੁਰਦਾਸਪੁਰ | ਡੇਰਾ ਬਾਬਾ ਨਾਨਕ ਵਿਚ ਇਕ ਵਾਰ ਫਿਰ ਨਿਹੰਗ ਸਿੰਘਾਂ ਅਤੇ ਈਸਾਈ ਭਾਈਚਾਰਾ ਆਹਮੋ-ਸਾਹਮਣੇ ਹੋ ਗਿਆ । ਪਿੰਡ ਨਿੱਕੋਸਰਾ ਵਿਚ ਚਰਚ ਦੀ ਉਸਾਰੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਪੁਲਿਸ ਨੂੰ ਦਖ਼ਲ ਦੇਣ ਲਈ ਬੁਲਾਇਆ ਗਿਆ ਅਤੇ ਦੋਵਾਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਚਰਚ ਦੀ ਉਸਾਰੀ ਦਾ ਕੰਮ ਰੋਕ ਦਿੱਤਾ ਗਿਆ।ਸਥਾਨਕ ਲੋਕਾਂ ਨੇ ਦੱਸਿਆ ਕਿ ਮੱਲੋਹ...
ਅੰਮ੍ਰਿਤਸਰ
ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ, ਕਿਹਾ- ਪੁਲਿਸ ਨੇ ਕਾਹਲੀ ‘ਚ ਸਾਡੇ ‘ਤੇ ਕੇਸ ਦਰਜ ਕੀਤਾ, ਹੁਣ ਖਮਿਆਜ਼ਾ ਭੁਗਤਣਾ ਪਵੇਗਾ
Admin - 0
ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਮੁਖੀ ਤੇ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਕੁੱਟਮਾਰ ਦਾ ਪਰਚਾ ਦਰਜ ਹੋਣ ਤੋਂ ਬਾਅਦ ਮਾਮਲਾ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ। 2 ਸਾਥੀਆਂ ਦੀਆਂ ਗ੍ਰਿਫਤਾਰੀਆਂ ਦੀਆਂ ਚਰਚਾਵਾਂ ਤੋਂ ਵਿਚਾਲੇ ਅੰਮ੍ਰਿਤਪਾਲ ਸਿੰਘ ਨੇ ਪਿੰਡ ਜੱਲੂਪੁਰ ਖੈੜਾ ‘ਚ ਸਿੱਖ ਜਥੇਬੰਦੀਆਂ ਦਾ ਇਕੱਠ ਕੀਤਾ। ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਨੇ ਕਾਹਲੀ ‘ਚ ਮਾਮਲਾ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਦਰਦਨਾਕ : ਪੰਕਚਰ ਲਾਉਂਦੇ ਬਲੈਰੋ ਚਾਲਕ ‘ਤੇ ਚੜ੍ਹਾ ਦਿੱਤੀ ਇਨੋਵਾ, ਟਾਇਰ ਹੇਠਾਂ ਆਉਣ ਨਾਲ ਮੌਤ
Admin - 0
ਸ੍ਰੀ ਮੁਕਤਸਰ ਸਾਹਿਬ | ਪਿੰਡ ਭੁੱਲਰ ਦੇ ਕੋਲ ਸ਼ੁੱਕਰਵਾਰ ਦੇਰ ਰਾਤ ਨੂੰ ਇਕ ਸਬਜ਼ੀ ਨਾਲ ਭਰੀ ਬਲੈਰੋ ਗੱਡੀ ਦੇ ਪੰਕਚਰ ਹੋਣ ਕਾਰਨ ਟਾਇਰ ਬਦਲਣ ਲਈ ਜੈੱਕ ਲਗਾ ਰਿਹਾ ਚਾਲਕ ਉਸ ਸਮੇਂ ਆਪਣੀ ਗੱਡੀ ਦੇ ਟਾਇਰ ਹੇਠਾਂ ਆ ਗਿਆ ਜਦੋਂ ਪਿੱਛੋਂ ਆ ਰਹੀ ਤੇਜ਼ ਰਫਤਾਰ ਇਨੋਵਾ ਉਸ ਦੀ ਬਲੈਰੋ ਪਿੱਛੇ ਵੱਜੀ।
ਬਲੈਰੋ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ,...
ਪੰਜਾਬ
ਗੈਂਗਸਟਰ ਹੈਰੀ ਦੇ 3 ਸ਼ਾਰਪ ਸ਼ੂਟਰ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫਤਾਰ, ਮੋਗਾ ‘ਚ ਵਪਾਰੀ ਦਾ ਕਰਨਾ ਸੀ ਕਤਲ
Admin - 0
ਬਠਿੰਡਾ | ਸੀਆਈਏ ਵਨ ਦੀ ਪੁਲਿਸ ਟੀਮ ਨੇ ਕਰੀਬ 2 ਸਾਲ ਪਹਿਲਾਂ ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ 'ਚ ਦੋਹਰੇ ਕਤਲ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਹੈਰੀ ਦੇ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ ਤਿੰਨ ਮਹਿੰਗੇ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ।
ਪੁਲਿਸ ਅਨੁਸਾਰ ਸੀਆਈਏ ਪੁਲਿਸ...
ਅੰਮ੍ਰਿਤਸਰ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਪੁਲਿਸ ਨੂੰ ਚਿਤਾਵਨੀ, ਸਾਥੀ ਜਲਦ ਰਿਹਾਅ ਨਹੀਂ ਕੀਤੇ ਤਾਂ ਹੋਵੇਗਾ ਵੱਡਾ ਸੰਘਰਸ਼
Admin - 0
ਅੰਮ੍ਰਿਤਸਰ | ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿਚ ਦਰਜ ਐਫਆਈਆਰ ’ਤੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 2 ਸਮਰਥਕਾਂ ਲਵਪ੍ਰੀਤ ਸਿੰਘ ਤੂਫਾਨ ਅਤੇ ਸੰਧੂ ਨੂੰ ਹਿਰਾਸਤ ਵਿਚ ਲਿਆ ਹੈ, ਜਿਸ ਤੋਂ ਬਾਅਦ ਅੰਮ੍ਰਿਤਪਾਲ ਨੇ ਪੁਲਿਸ ਨੂੰ ਚਿਤਾਵਨੀ ਜਾਰੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਜਨਾਲਾ ਵਿਚ ਝੂਠੇ ਪਰਚੇ ਦਰਜ ਕੀਤੇ ਗਏ ਹਨ, ਜਿਸ ’ਤੇ...
ਜਲੰਧਰ
ਮੰਦਰ ਤੋਂ ਘਰ ਜਾ ਰਹੇ ਨਵ-ਵਿਆਹੇ ਜੋੜੇ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਸਰੀਰ ਤੋਂ ਵੱਖ ਹੋਈ ਪਤੀ ਦੀ ਲੱਤ
Admin - 0
ਜਲੰਧਰ | ਸ਼ਹਿਰ ਦੇ ਕਿਸ਼ਨਪੁਰਾ ਚੌਕ ਅਤੇ ਲੰਮਾ ਪਿੰਡ ਚੌਕ ਦੇ ਵਿਚਕਾਰ ਪੈਂਦੇ ਸੰਤੋਖਪੁਰਾ ਵਿਖੇ ਦੇਰ ਰਾਤ ਮੋਟਰਸਾਈਕਲ 'ਤੇ ਮੰਦਰ ਤੋਂ ਘਰ ਜਾ ਰਹੇ ਨਵ-ਵਿਆਹੇ ਜੋੜੇ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਲੱਤ ਸਰੀਰ ਤੋਂ ਵੱਖ ਹੋ ਗਈ ਅਤੇ ਹੱਡੀਆਂ ਸੜਕ 'ਤੇ ਖਿੱਲਰ ਗਈਆਂ।
ਕਾਰ ਚਲਾ ਰਿਹਾ ਨੌਜਵਾਨ ਮੌਕੇ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ : ਪਤੀ ਦੀ ਮੌਤ ਤੋਂ ਬਾਅਦ ਮੁਸਲਿਮ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਕਰਵਾਈ ਮੈਰਿਜ, ਫੋਨ ‘ਤੇ ਦਿੱਤੇ 3 ਤਲਾਕ
Admin - 0
ਚੰਡੀਗੜ੍ਹ | ਇਥੇ ਤਿੰਨ ਤਲਾਕ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਟਰ 26 ਬਾਪੂ ਧਾਮ ਕਾਲੋਨੀ ਦੀ ਵਸਨੀਕ ਔਰਤ ਨੇ ਥਾਣਾ ਸੈਕਟਰ 26 ਅਤੇ ਐਸਐਸਪੀ ਵਿੰਡੋ, ਥਾਣਾ ਹੈੱਡਕੁਆਰਟਰ ਨੂੰ ਸ਼ਿਕਾਇਤ ਦਿੱਤੀ ਹੈ। ਔਰਤ ਦਾ ਕਹਿਣਾ ਹੈ ਕਿ ਉਸਦੇ ਪਹਿਲੇ ਪਤੀ ਦੀ ਮੌਤ ਕੋਵਿਡ ਨਾਲ ਹੋਈ ਸੀ, ਜਿਸ ਤੋਂ ਬਾਅਦ ਕੁਝ ਮਹੀਨੇ ਪਹਿਲਾਂ ਉਸ ਨੂੰ ਇਕ ਵਿਅਕਤੀ ਮਿਲਿਆ ਅਤੇ ਉਸ ਨੇ...
ਪੰਜਾਬ
ਵੱਡੀ ਖਬਰ : ਫਤਿਹਗੜ੍ਹ ਸਾਹਿਬ ‘ਚ 14 ਸਾਲ ਦੀ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਬਾਲ ਸੁਰੱਖਿਆ ਵਿਭਾਗ ਨੇ ਸ਼ੁਰੂ ਕੀਤੀ ਜਾਂਚ
Admin - 0
ਫਤਿਹਗੜ੍ਹ ਸਾਹਿਬ | ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਇਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਬੀਤੀ ਸ਼ਾਮ ਇਕ 14 ਸਾਲ ਦੀ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਨਵੇਂ ਜੰਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਸ਼ਾਮ ਸੂਚਨਾ...










































