ਅੰਮ੍ਰਿਤਸਰ 26 ਅਗਸਤ - ਪਰਿਵਾਰ ਦਾ ਸੁਖ-ਚੈਨ ਇਕ ਪਲ ਵਿੱਚ ਹੀ ਤਬਾਹ ਹੋ ਗਿਆ ਜਦੋਂ ਪਤਨੀ ਨੇ ਆਪਣੇ ਹੀ ਪਤੀ ਦੇ ਖ਼ਿਲਾਫ ਸਾਜ਼ਿਸ਼ ਰਚ ਕੇ ਉਸਦੀ ਜ਼ਿੰਦਗੀ ਖਤਮ ਕਰ ਦਿੱਤੀ। ਪਰਿਵਾਰ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹਨਾਂ ਦੇ ਘਰ ਦਾ ਚਿਰਾਗ ਇਸ ਤਰ੍ਹਾਂ ਬੁਝ ਜਾਵੇਗਾ। ਮਾਮਲਾ ਥਾਣਾ ਗੇਟ ਹਕੀਮਾਂ ਦੇ ਭਗਤਾਂ ਵਾਲਾ ਅਧੀਨ ਆਉਣ ਵਾਲੇ ਇਲਾਕੇ ਦਾ...
ਪੰਜਾਬ 'ਚ ਲਗਾਤਾਰ ਹੋ ਰਹੀ ਬਰਸਾਤ ਨੇ ਤਬਾਹੀ ਦਾ ਰੂਪ ਆਪਣਾ ਲਿਆ ਹੈ। ਅਜਨਾਲਾ 'ਚ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਪਿੰਡ ਸਰਾਂ 'ਚ ਇੱਕ ਗਰੀਬ ਪਰਿਵਾਰ ਨੂੰ ਵੱਡੇ ਹਾਦਸੇ ਦਾ ਸ਼ਿਕਾਰ ਕਰ ਦਿੱਤਾ। ਅੱਜ ਸਵੇਰੇ ਕਰੀਬ ਪੰਜ ਵਜੇ, ਪਰਿਵਾਰ ਦੇ ਘਰ ਦੀ ਕਮਜ਼ੋਰ ਛੱਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਘਰ ਦੇ ਤਿੰਨ ਮੈਂਬਰ ਜ਼ਖਮੀ ਹੋ...
ਜਲੰਧਰ, 25 ਅਗਸਤ - ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਭਾਰੀ ਬਾਰਿਸ਼ ਦੇ ਮੱਦੇਨਜ਼ਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ...
ਨੈਸ਼ਨਲ
ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ – ਕੇਜਰੀਵਾਲ
Admin - 0
ਨਵੀਂ ਦਿੱਲੀ, 25 ਅਗਸਤ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਜੇਲ੍ਹ ਜਾਣ 'ਤੇ ਮੰਤਰੀ ਜਾਂ ਮੁੱਖ ਮੰਤਰੀ ਨੂੰ ਅਹੁਦਾ ਛੱਡਣ ਵਾਲੇ ਬਿੱਲ 'ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਪਲਟਵਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਐਕਸ 'ਤੇ ਟੈਗ ਕਰਕੇ ਕਿਹਾ ਕਿ ਜੇਕਰ ਜੇਲ੍ਹ ਗਿਆ...
EDUCATION
‘ਆਪ’ ਮੰਤਰੀਆਂ ਅਤੇ ਵਿਧਾਇਕਾਂ ਨੇ ਰਾਸ਼ਨ ਸੂਚੀ ਵਿੱਚੋਂ ਨਾਮ ਹਟਾਉਣ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਪ੍ਰੈਸ ਕਾਨਫਰੰਸ
Admin - 0
ਚੰਡੀਗੜ੍ਹ, 24 ਅਗਸਤ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਮੁਫ਼ਤ ਰਾਸ਼ਨ ਸੂਚੀ ਤੋਂ ਪੰਜਾਬ ਦੇ ਲੋਕਾਂ ਦੇ ਨਾਂ ਕੱਟਣ ਦੇ ਖ਼ਿਲਾਫ਼ ਅੱਜ ਸਾਰੇ ਜ਼ਿਲ੍ਹਿਆਂ ਵਿੱਚ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਕੇਂਦਰ ਸਰਕਾਰ ‘ਤੇ ਤੀਖ਼ਾ ਹਮਲਾ ਬੋਲਿਆ।
ਆਪਣੀ ਪ੍ਰੈਸ ਕਾਨਫਰੰਸ ਵਿੱਚ ‘ਆਪ' ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਕੇਂਦਰ ਸਰਕਾਰ 55 ਲੱਖ...
ਪੰਜਾਬ
ਲੁਧਿਆਣਾ ਦੀ ਮੇਅਰ ਨੇ ਸੀ.ਟੀ. ਯੂਨੀਵਰਸਿਟੀ ਵਿੱਚ ਮਨਾਈ ਤੀਜ 2025, ਪੰਜਾਬੀ ਫ਼ਿਲਮ ਮੇਹਰ ਦੀ ਸਟਾਰ ਕਾਸਟ ਵੀ ਹਾਜ਼ਰ
Admin - 0
ਲੁਧਿਆਣਾ 23 ਅਗਸਤ - ਸੀ.ਟੀ. ਯੂਨੀਵਰਸਿਟੀ ਵੱਲੋਂ, ਡਿਵਿਜ਼ਨ ਆਫ਼ ਸਟੂਡੈਂਟ ਵੈਲਫੇਅਰ ਦੇ ਸਹਿਯੋਗ ਨਾਲ, ਤੀਜ 2025 ਦਾ ਜਸ਼ਨ ਵੱਡੇ ਜੋਸ਼ ਤੇ ਸ਼ਾਨ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਆਉਣ ਵਾਲੀ ਪੰਜਾਬੀ ਫ਼ਿਲਮ ਮੇਹਰ ਦੀ ਸਟਾਰ ਕਾਸਟ ਵੀ ਹਾਜ਼ਰ ਰਹੀ। ਕਾਰਜਕ੍ਰਮ ਵਿੱਚ ਗੀਤ-ਸੰਗੀਤ, ਨੱਚ, ਮਹਿੰਦੀ ਕਲਾ ਤੇ ਸੱਭਿਆਚਾਰਕ ਪ੍ਰਸਤੁਤੀਆਂ ਨੇ ਭਾਰਤੀ ਪਰੰਪਰਾਵਾਂ ਦੀ ਰੌਣਕ ਵਿਖਾਈ।
ਪੂਰਾ ਕੈਂਪਸ ਰੰਗਾਂ, ਮੁਸਕਰਾਹਟਾਂ ਤੇ ਇਕੱਠ...
ਪੰਜਾਬ
ਹੜ੍ਹ ਰਾਹਤ ਲਈ ਮੈਦਾਨ ਵਿੱਚ ਉਤਰੀ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਫੀਲਡ ‘ਚ ਸੰਭਾਲਿਆ ਮੋਰਚਾ, ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ
Admin - 0
ਚੰਡੀਗੜ੍ਹ, 23 ਅਗਸਤ - ਪੰਜਾਬ ਵਿੱਚ ਹੜ੍ਹਾਂ ਨਾਲ ਬਣੇ ਹਾਲਾਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ। ਜਿੱਥੇ ਕਈ ਰਾਜਾਂ ਵਿੱਚ ਸਰਕਾਰਾਂ ਸੰਕਟ ਦੇ ਸਮੇਂ ਮੀਟਿੰਗਾਂ ਤੱਕ ਹੀ ਸੀਮਿਤ ਰਹਿ ਜਾਂਦੀਆਂ ਹਨ, ਓਥੇ ਮਾਨ ਸਰਕਾਰ ਨੇ ਜ਼ਮੀਨੀ ਹਕੀਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕੀਤੀ। ਨਾ ਸਿਰਫ਼ 2...
ਦੁਨੀਆ
ਯੂਕੇ ਦੇ ਸੰਸਦ ਮੈਂਬਰ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ ਐਨਆਰਆਈ ਮੰਤਰੀ ਅਰੋੜਾ ਨਾਲ ਮੁਲਾਕਾਤ ਦੌਰਾਨ ਕੀਤੀ ਚਰਚਾ
Admin - 0
ਜਲੰਧਰ 22 ਅਗਸਤ - ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਸੰਜੀਵ ਅਰੋੜਾ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲੇ ਪੰਜਾਬ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵਾਂ ਦਾ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਪਰਮਜੀਤ ਸਿੰਘ ਰਾਏਪੁਰ, ਮੈਂਬਰ ਐਸਜੀਪੀਸੀ ਕਾਰਜਕਾਰੀ ਕਮੇਟੀ ਅਤੇ ਸਾਬਕਾ ਚੇਅਰਮੈਨ ਜਲੰਧਰ ਸੁਧਾਰ ਟਰੱਸਟ ਨੇ ਨਿੱਘਾ ਸਵਾਗਤ ਕੀਤਾ।
ਯੂਕੇ ਵਿੱਚ ਤੀਜੀ ਵਾਰ...
ਹੈਲਥ ਐਂਡ ਫਿਟਨੈਸ
ਪੰਜਾਬ ਪੁਲਿਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਚਾਰਜਸ਼ੀਟ ਦਾਇਰ ਕੀਤੀ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ
Admin - 0
ਚੰਡੀਗੜ੍ਹ, 22 ਅਗਸਤ - ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਭ੍ਰਿਸ਼ਟਾਚਾਰ ਦੇ ਵਿਰੁੱਧ ਛੇੜੇ ਗਏ ਆਪਣੇ ‘ਯੁੱਧ’ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਰਾਜ ਦੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਨੇ ਚਾਰਜਸ਼ੀਟ ਦਾਇਰ ਕੀਤੀ ਹੈ। ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਫ਼ਾਈਨਲ ਰਿਪੋਰਟ ਵਿੱਚ ਲਗਭਗ 45,000 ਸਫ਼ਿਆਂ ਦੇ...
ਪੰਜਾਬ
ਤਿੰਨ ਸਾਲਾਂ ‘ਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਮੁੱਖ ਮੰਤਰੀ
Admin - 0
ਚੰਡੀਗੜ੍ਹ, 20 ਅਗਸਤ - ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।
ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ...









































