ਪੰਜਾਬ
ਲੁਧਿਆਣਾ ‘ਚ ਵੱਡਾ ਹਾਦਸਾ : ਟਰੇਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਦਰਦਨਾਕ ਮੌਤ, ਸਿਰ ਤੇ ਧੜ ਹੋਏ ਵੱਖ
Admin - 0
ਲੁਧਿਆਣਾ | ਜ਼ਿਲੇ 'ਚ ਇੱਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ। ਨੌਜਵਾਨ ਦਾ ਸਿਰ ਅਤੇ ਧੜ ਦੋਵੇਂ ਵੱਖ ਹੋ ਗਏ ਸਨ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਜਵਾਹਰ ਨਗਰ ਵਜੋਂ ਹੋਈ ਹੈ। ਰਵੀ ਗੁਰਦੁਆਰਾ ਸਾਹਿਬ ਤੋਂ ਲੰਗਰ ਛਕ ਕੇ ਮਾਡਲ ਗ੍ਰਾਮ ਸਟੇਸ਼ਨ ਨੂੰ ਰੇਲਵੇ ਟ੍ਰੈਕ 'ਤੇ ਜਾ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ...
ਪੰਜਾਬ
ਲੁਧਿਆਣਾ : ਗੁਰਦੁਆਰੇ ਤੋਂ ਲੰਗਰ ਛਕ ਕੇ ਘਰ ਜਾ ਰਿਹਾ ਨੌਜਵਾਨ ਆਇਆ ਟਰੇਨ ਦੀ ਲਪੇਟ ‘ਚ, ਸਿਰ ਤੇ ਧੜ ਹੋਏ ਵੱਖ
Admin - 0
ਲੁਧਿਆਣਾ | ਜ਼ਿਲੇ 'ਚ ਇੱਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ। ਨੌਜਵਾਨ ਦਾ ਸਿਰ ਅਤੇ ਧੜ ਦੋਵੇਂ ਵੱਖ ਹੋ ਗਏ ਸਨ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਜਵਾਹਰ ਨਗਰ ਵਜੋਂ ਹੋਈ ਹੈ। ਰਵੀ ਗੁਰਦੁਆਰਾ ਸਾਹਿਬ ਤੋਂ ਲੰਗਰ ਛਕ ਕੇ ਮਾਡਲ ਗ੍ਰਾਮ ਸਟੇਸ਼ਨ ਨੂੰ ਰੇਲਵੇ ਟ੍ਰੈਕ 'ਤੇ ਜਾ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ...
ਕ੍ਰਾਇਮ ਅਤੇ ਨਸ਼ਾ
ਇੰਸਟਾਗ੍ਰਾਮ ‘ਤੇ ਹੋਈ ਦੋਸਤੀ ਦਾ ਖੌਫਨਾਕ ਅੰਤ : ਪ੍ਰੇਮੀ ਨੇ ਕਰਵਾਈ ਕਿਸੇ ਹੋਰ ਨਾਲ ਮੰਗਣੀ ਤਾਂ ਸਬ ਇੰਸਪੈਕਟਰ ਦੀ ਲੜਕੀ ਨੇ ਦਿੱਤੀ ਜਾਨ
Admin - 0
ਪਟਿਆਲਾ | ਇੰਸਟਾਗ੍ਰਾਮ 'ਤੇ ਫ੍ਰੈਂਡਸ਼ਿਪ ਤੋਂ ਬਾਅਦ ਪਿਆਰ 'ਚ ਪੈਣ ਤੋਂ ਬਾਅਦ ਲੜਕੀ ਨੇ ਨੌਜਵਾਨ ਨੂੰ ਵਿਆਹ ਦਾ ਪ੍ਰਪੋਜ਼ਲ ਭੇਜਿਆ। ਇਸ ਤੋਂ ਬਾਅਦ ਨੌਜਵਾਨ ਨੇ ਮਨ੍ਹਾ ਕਰ ਦਿੱਤਾ ਤੇ ਕਿਸੇ ਹੋਰ ਲੜਕੀ ਨਾਲ ਮੰਗਣੀ ਕਰਵਾ ਲਈ। ਪ੍ਰੇਮੀ ਵਲੋਂ ਮਿਲੇ ਧੋਖੇ ਤੋਂ ਬਾਅਦ ਲੜਕੀ ਨੇ ਘਰ 'ਚ ਜਾਨ ਦੇ ਦਿੱਤੀ। ਘਟਨਾ ਤੋਂ ਬਾਅਦ 16 ਫਰਵਰੀ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰ...
ਅੰਮ੍ਰਿਤਸਰ
ਸੁਪਰੀਮ ਕੋਰਟ ਨੇ ਕੇਂਦਰ ਨੂੰ ਲਾਈ ਫਟਕਾਰ, ਬੰਦੀ ਸਿੰਘ ਰਾਜੋਆਣਾ ਦੀ ਸਜ਼ਾ ਉਮਰ ਕੈਦ ਕਰਨ ‘ਤੇ ਮੰਗਿਆ ਜਵਾਬ
Admin - 0
ਅੰਮ੍ਰਿਤਸਰ | ਸੁਪਰੀਮ ਕੋਰਟ ਨੇ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਲਈ ਕੇਂਦਰ ਸਰਕਾਰ ਨੂੰ ਫਟਕਾਰ ਲਾਈ ਹੈ। ਅਦਾਲਤ ਨੇ ਸਪੱਸ਼ਟ ਕਿਹਾ ਕਿ ਕੇਂਦਰ ਰਾਜੋਆਣਾ ਮਾਮਲੇ 'ਚ ਪਟੀਸ਼ਨ 'ਤੇ ਫੈਸਲਾ ਨਹੀਂ ਲਵੇਗੀ। ਅਦਾਲਤ ਨੇ ਕੇਂਦਰ ਸਰਕਾਰ ਨੂੰ 22 ਫਰਵਰੀ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।
ਸੁਪਰੀਮ ਕੋਰਟ ਨੇ ਪੁੱਛਿਆ ਹੈ...
ਅੰਮ੍ਰਿਤਸਰ | 2017 ਵਿੱਚ ਖੇਮਕਰਨ ਤੋਂ ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਪਾਰਟੀ ਦੇ ਧਰਨੇ ਦੌਰਾਨ ਤਤਕਾਲੀ ਡੀਸੀ ਖ਼ਿਲਾਫ਼ ਅਪਸ਼ਬਦ ਬੋਲਣ ਦਾ ਕੇਸ ਦਰਜ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਅਦਾਲਤ ਨੇ ਇਸ ਮਾਮਲੇ 'ਚ ਵਲਟੋਹਾ ਨੂੰ ਬਰੀ ਕਰ ਦਿੱਤਾ ਸੀ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ ਸਾਬਕਾ ਕਾਂਗਰਸੀ ਚੇਅਰਮੈਨ ਤੇਜਪ੍ਰੀਤ ਸਿੰਘ ਪੀਟਰ ਅਤੇ ਹੋਰਨਾਂ ਦੇ ਬਿਆਨਾਂ ਦੇ ਆਧਾਰ...
ਜੰਮੂ/ਕਸ਼ਮੀਰ | ਸ਼ੁੱਕਰਵਾਰ ਜੰਮੂ-ਕਸ਼ਮੀਰ ਦੇ ਕਟੜਾ ਤੋਂ 97 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਦਰਜ ਕੀਤੀ ਗਈ, ਹਾਲਾਂਕਿ ਇਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।ਬੀਤੇ ਦਿਨ ਵੀ ਮੇਘਾਲਿਆ ਵਿਚ 3.9 ਤੀਬਰਤਾ ਦਾ ਭੂਚਾਲ ਆਇਆ ਸੀ ਅਤੇ ਇਸ ਦਾ ਕੇਂਦਰ ਪੂਰਬੀ ਖਾਸੀ ਪਹਾੜੀਆਂ ‘ਚ 46 ਕਿਲੋਮੀਟਰ ਦੀ...
ਵਪਾਰ | ਭਾਰਤੀ ਮੂਲ ਦੇ ਨੀਲ ਮੋਹਨ ਨੂੰ YouTube ਦਾ ਨਵਾਂ CEO ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਨੀਲ ਮੋਹਨ ਯੂਟਿਊਬ ਦੇ ਸੀ.ਪੀ.ਓ. ਸੀ, ਉਨ੍ਹਾਂ ਨੂੰ ਤਰੱਕੀ ਦੇ ਕੇ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਨੀਲ ਮੋਹਨ 2008 ਤੋਂ ਗੂਗਲ ਨਾਲ ਕੰਮ ਕਰ ਰਹੇ ਹਨ। ਸਾਲ 2013 'ਚ ਕੰਪਨੀ ਨੇ ਉਨ੍ਹਾਂ ਨੂੰ 544 ਕਰੋੜ ਰੁਪਏ ਦਾ ਬੋਨਸ ਦਿੱਤਾ ਸੀ।
ਉਹ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਚਿੱਟੇ ਦੇ ਸਮੱਗਲਰਾਂ ਦੇ ਏਰੀਏ ‘ਚ ਪੁਲਿਸ ਦੀ ਰੇਡ, ਬੇਖੌਫ ਤਸਕਰਾਂ ਕੀਤਾ ਹਮਲਾ, ਹੋਏ ਫਰਾਰ
Admin - 0
ਲੁਧਿਆਣਾ | ਐਂਟੀ ਨਾਰਕੋਟਿਕਸ ਟੀਮ ਨੇ ਜਵਾਹਰ ਨਗਰ ਕੈਂਪ ‘ਚ ਚਿੱਟਾ ਵੇਚਣ ਵਾਲੇ ਸਮੱਗਲਰਾਂ ‘ਤੇ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ‘ਤੇ ਹੀ ਹਮਲਾ ਕਰ ਦਿੱਤਾ। ਛਾਪੇਮਾਰੀ ਤੋਂ ਪਹਿਲਾਂ ਆਰੋਪੀ ਭੱਜ ਗਏ ਪਰ ਕੁਝ ਆਰੋਪੀਆਂ ਨੇ ਪੁਲਸ ਮੁਲਾਜ਼ਮਾਂ ‘ਤੇ ਪਥਰਾਅ ਆਦਿ ਕੀਤਾ ਅਤੇ ਫਰਾਰ ਹੋ ਗਏ। ਮਾਮਲੇ ‘ਚ ਪੁਲਸ ਦੇ ਹੱਥ ਅਜੇ ਵੀ ਖਾਲੀ ਹਨ। ਪੁਲਿਸ ਨੇ ਫਰਾਰ...
ਤਰਨਤਾਰਨ | ਇਥੋਂ ਦੇ ਪਿੰਡ ਮੀਆਂਵਿੰਡ ਵਿਖੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਚ ਇਕ 13 ਸਾਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਟਰੱਕ ਅਤੇ ਸਕੂਲ ਵੈਨ ਦੀ ਟੱਕਰ 'ਚ ਸਾਹਿਲ ਸਿੰਘ ਉਮਰ 13 ਸਾਲ ਪੁੱਤਰ ਸਿਕੰਦਰ ਸਿੰਘ ਵਾਸੀ ਜਵੰਦਪੁਰ ਦੀ ਮੌਤ ਹੋ ਗਈ। ਵੈਨ ਡਰਾਈਵਰ ਸਤਨਾਮ ਸਿੰਘ ਦੀਆਂ ਵੀ ਦੋਵੇਂ ਲੱਤਾਂ ਟੁੱਟ ਗਈਆਂ। ਟਰੱਕ ਡਰਾਈਵਰ ਮੌਕੇ...
ਅੰਮ੍ਰਿਤਸਰ | ਅਜਨਾਲਾ ਦੇ ਪਿੰਡ ਵੰਝਾਂਵਾਲਾ ਨੰਗਲ 'ਚ ਅੱਜ ਇਨਸਾਨੀਅਤ ਉਸ ਵੇਲੇ ਸ਼ਰਮਸਾਰ ਹੁੰਦੀ ਨਜ਼ਰ ਜਦੋਂ ਇੱਕ ਨਾਲੀ 'ਚੋਂ ਬੱਚੇ ਦਾ ਭਰੂਣ ਮਿਲਿਆ, ਜਿਸ ਨੂੰ ਕਬਜ਼ੇ 'ਚ ਲੈ ਕੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਪੁਲਿਸ ਪਾਰਟੀ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਨਾਲੀ 'ਚੋਂ ਮਿਲੇ ਭਰੂਣ ਨੂੰ ਕਿਸੇ ਵਿਅਕਤੀ ਵੱਲੋਂ ਬਾਹਰ ਕੱਢ ਕੇ ਜ਼ਮੀਨ 'ਤੇ ਰੱਖ...









































