Home Blog Page 1212
ਲੁਧਿਆਣਾ | ਭਿਆਨਕ ਸੜਕ ਹਾਦਸੇ ਵਿਚ 64 ਸਾਲ ਦੇ ਬਜ਼ੁਰਗ ਦੀ ਮੌਤ ਹੋ ਗਈ । ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਮ੍ਰਿਤਕ ਪ੍ਰਗਟ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਦੀ ਸ਼ਿਕਾਇਤ 'ਤੇ ਸੰਗਰੂਰ ਦੇ ਰਹਿਣ ਵਾਲੇ ਅਮਰੀਕ ਸਿੰਘ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ । ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਰੇਹੜਾ ਮੋਟਰਸਾਈਕਲ...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਬਹੁਤ ਚਰਚਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ 6 ਅਫਸਰਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਕਰੀਬ 39 ਕਰੋੜ ਦੇ ਇਸ ਵੱਡੇ ਘਪਲੇ ਵਿੱਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਛੇ ਬਰਖਾਸਤ ਅਧਿਕਾਰੀਆਂ ਦੀ ਇਸ ਘਪਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਮੂਲੀਅਤ...
ਤਰਨਤਾਰਨ | ਜ਼ਿਲੇ ਅਧੀਨ ਪੈਂਦੇ ਪਿੰਡ ਡਾਲ ਨੇੜੇ ਅੱਜ ਸਵੇਰੇ ਸਕੂਲ ਬੱਸ ਅਤੇ ਬਾਈਕ ਵਿਚਕਾਰ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਪਿੱਛੇ ਬੈਠੇ 2 ਨੌਜਵਾਨ ਵਿਦਿਆਰਥੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਡੱਲ ਦਾ ਗੁਰਸੱਜਣ ਸਿੰਘ, ਅਰਸ਼ਦੀਪ ਸਿੰਘ ਅਤੇ ਸੁਖਮਨਦੀਪ ਸਿੰਘ ਮੋਟਰਸਾਈਕਲ ‘ਤੇ ਆਪਣੇ ਸਕੂਲ ਨੂੰ ਜਾ ਰਹੇ ਸਨ,...
ਚੰਡੀਗੜ੍ਹ | ਵਿਆਹ ਦੇ ਬਹਾਨੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਇੱਕ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਕਿਸੇ ਹੋਰ ਔਰਤ ਨਾਲ ਵਿਆਹ ਕਰਾਉਣ ਤੋਂ ਬਾਅਦ ਵੀ ਸਰੀਰਕ ਸਬੰਧ ਬਣਾਉਂਦਾ ਹੈ ਤਾਂ ਇਸ ਨੂੰ ਜ਼ਬਰਦਸਤੀ ਸੰਭੋਗ ਨਹੀਂ ਕਿਹਾ ਜਾ ਸਕਦਾ। ਇਨ੍ਹਾਂ ਲੰਬੇ ਸਬੰਧਾਂ ਨੂੰ ਜਬਰੀ ਸਰੀਰਕ ਸਬੰਧ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਕਿਹਾ, ਸ਼ਿਕਾਇਤਕਰਤਾ...
ਸੰਗਰੂਰ | ਸੁਨਾਮ 'ਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੇ ਦੋਸਤ 'ਤੇ ਕਤਲ ਦਾ ਦੋਸ਼ ਹੈ। ਖੇਡ ਮੇਲੇ ਦੌਰਾਨ ਦੋਵਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ। ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਦੱਸਿਆ ਗਿਆ ਹੈ ਕਿ ਸੁਨਾਮ ਦੇ ਸਥਾਨਕ ਪਟਿਆਲਾ ਰੋਡ 'ਤੇ ਸੁਨਾਮ...
ਚੰਡੀਗੜ੍ਹ | ਪੰਜਾਬ 'ਚ ਕੈਂਸਰ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਸਾਲ ਸੂਬੇ 'ਚ ਕੈਂਸਰ ਦੇ 2200 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਵਿਖੇ ਰੋਜ਼ਾਨਾ 70-80 ਕੈਂਸਰ ਦੇ ਮਰੀਜ਼ਾਂ ਦਾ ਇਲਾਜ ਹੋ ਰਿਹਾ ਹੈ, ਜਦਕਿ ਹਜ਼ਾਰਾਂ ਮਰੀਜ਼ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਜ ਕਰਵਾ ਰਹੇ ਹਨ। ਛੋਟੇ ਬੱਚੇ ਵੀ ਕੈਂਸਰ ਤੋਂ ਪੀੜਤ ਹਨ। ਵਧਦੇ ਕੈਂਸਰ ਦਾ ਕਾਰਨ...
ਅੰਮ੍ਰਿਤਸਰ | ਥਾਣਾ ਅਜਨਾਲਾ ਦੀ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, 5 ਸਾਥੀਆਂ ਅਤੇ 25 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਥੇ ਅੰਮ੍ਰਿਤਪਾਲ ਸਿੰਘ ਨੇ ਖੁਦ ਅੰਮ੍ਰਿਤਧਾਰੀ ਨੌਜਵਾਨ ਦੀ ਕੁੱਟਮਾਰ ਕੀਤੀ, ਉਥੇ ਹੀ ਭੀੜ ਨੂੰ ਵੀ ਉਸ ਦੀ ਕੁੱਟਮਾਰ ਕਰਨ ਲਈ ਉਕਸਾਇਆ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਚਮਕੌਰ...
ਚੰਡੀਗੜ੍ਹ | ਵਿਆਹ ਦੇ ਬਹਾਨੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਇੱਕ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਕਿਸੇ ਹੋਰ ਔਰਤ ਨਾਲ ਵਿਆਹ ਕਰਾਉਣ ਤੋਂ ਬਾਅਦ ਵੀ ਸਰੀਰਕ ਸਬੰਧ ਬਣਾਉਂਦਾ ਹੈ ਤਾਂ ਇਸ ਨੂੰ ਜ਼ਬਰਦਸਤੀ ਸੰਭੋਗ ਨਹੀਂ ਕਿਹਾ ਜਾ ਸਕਦਾ। ਇਨ੍ਹਾਂ ਲੰਬੇ ਸਬੰਧਾਂ ਨੂੰ ਜਬਰੀ ਸਰੀਰਕ ਸਬੰਧ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਕਿਹਾ, ਸ਼ਿਕਾਇਤਕਰਤਾ...
ਚੰਡੀਗੜ੍ਹ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹਾਈਕੋਰਟ 'ਚ ਸੁਣਵਾਈ ਹੋਣੀ ਹੈ। ਇਸ ਦੌਰਾਨ ਡੇਰਾ ਮੁਖੀ ਸਮੇਤ ਹੋਰ ਦੋਸ਼ੀਆਂ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨਾ ਹੈ। ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ...
ਚੰਡੀਗੜ੍ਹ | ਉੜੀਸਾ ਦੀਆਂ ਖਾਣਾਂ ਤੋਂ ਪੰਜਾਬ ਦੇ ਥਰਮਲ ਪਲਾਂਟਾਂ ਤੱਕ ਕੋਲਾ ਪਹੁੰਚਾਉਣ ਦਾ ਮਾਮਲਾ ਵਿਵਾਦ ਦਾ ਰੂਪ ਧਾਰਨ ਕਰਨ ਲੱਗਾ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਵੀਰਵਾਰ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜਾਂ ਤਾਂ ਪੰਜਾਬ ਮਹਾਨਦੀ ਕੋਲਫੀਲਡ ਲਿਮਟਿਡ ਤੋਂ ਕੋਲੇ ਦਾ ਆਪਣਾ ਕੋਟਾ ਚੁੱਕ ਲਵੇ, ਨਹੀਂ ਤਾਂ ਇਹ ਕਿਸੇ ਹੋਰ ਲੋੜਵੰਦ ਸੂਬੇ ਨੂੰ ਅਲਾਟ ਕਰ ਦਿੱਤਾ ਜਾਵੇਗਾ। ਜ਼ਿਕਰਯੋਗ...
- Advertisement -

MOST POPULAR