ਲੁਧਿਆਣਾ | ਜ਼ਿਲੇ ਦੇ ਖੰਨਾ ਕਸਬੇ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ ਕਰ ਲਈ। ਪੈਸੇ ਲੈਣ ਵਾਲੇ ਹਰ ਰੋਜ਼ ਉਸ ਕੋਲ ਆਉਂਦੇ ਸਨ। ਇਸ ਤੋਂ ਦੁਖੀ ਹੋ ਕੇ ਉਸ ਨੇ ਸ਼੍ਰੀ ਵੈਸ਼ਨੋ ਦੇਵੀ ਤੋਂ ਕਾਮਾਖਿਆ ਜਾ ਰਹੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਹਾਦਸੇ ਤੋਂ ਤੁਰੰਤ ਬਾਅਦ ਟਰੇਨ ਦੇ ਲੋਕੋ ਪਾਇਲਟ ਨੇ...
ਚੰਡੀਗੜ੍ਹ | ਪੰਜਾਬ ਨੇ ਭਾਰਤੀ ਰੱਖਿਆ ਬਲਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ ਪਰ ਹਾਲ ਹੀ ਵਿੱਚ ਇਹ ਰੁਝਾਨ ਕੁਝ ਹੱਦ ਤੱਕ ਘੱਟ ਗਿਆ ਹੈ, ਇਸ ਰੁਝਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੀ ਹੈ।
ਰੱਖਿਆ...
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਆਗਾਮੀ ਤਿਉਹਾਰ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਇਆ ਜਾ ਸਕੇ।...
ਕ੍ਰਾਇਮ ਅਤੇ ਨਸ਼ਾ
ਬਠਿੰਡਾ : ਆਪ ਵਿਧਾਇਕ ਤੇ ਪੀਏ 4 ਲੱਖ ਦੀ ਨਕਦੀ ਸਮੇਤ ਗ੍ਰਿਫਤਾਰ, ਮਹਿਲਾ ਸਰਪੰਚ ਤੋਂ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ
Admin - 0
ਬਠਿੰਡਾ | ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। 4 ਲੱਖ ਦੀ ਨਕਦੀ ਸਮੇਤ ਆਪ ਵਿਧਾਇਕ ਤੇ ਪੀਏ ਨੂੰ ਗ੍ਰਿਫਤਾਰ ਕੀਤਾ। ਮਹਿਲਾ ਸਰਪੰਚ ਤੋਂ ਪੈਸੇ ਲੈਣ ਦੋਸ਼ ਲੱਗੇ ਹਨ। ਆਪ ਪਾਰਟੀ ਵਲੋਂ ਵੀ ਭ੍ਰਿਸ਼ਟਾਚਾਰ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਖੁਦ ਵੀ ਇਹੋ ਜਿਹੇ ਬੰਦਿਆਂ ਨੂੰ ਕਈ ਵਾਰ ਪਾਰਟੀ ਵਿਚੋਂ ਕੱਢ ਚੁੱਕੀ ਹੈ।
ਕ੍ਰਾਇਮ ਅਤੇ ਨਸ਼ਾ
ਬਾਈਕ ਸਵਾਰ ਭਰਾਵਾਂ ਨੂੰ ਤੇਜ਼ ਰਫਤਾਰ ਵਾਹਨ ਨੇ ਮਾਰੀ ਭਿਆਨਕ ਟੱਕਰ, 1 ਦੀ ਮੌਤ, ਦੂਜਾ ਜ਼ਖਮੀ
Admin - 0
ਰੂਪਨਗਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਮਨਦੀਪ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਪਿੰਡ ਹੁਸੈਨਪੁਰ ਨੇ ਸ਼ਿਕਾਇਤ ਕੀਤੀ ਕਿ ਉਹ ਆਪਣੇ ਭਰਾ ਅਸ਼ਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਖਰੜ...
ਐਸਏਐਸ ਨਗਰ/ਮੋਹਾਲੀ
ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਤੇਲੰਗਾਨਾ ਮਾਡਲ ਸੂਬੇ ‘ਚ ਲਾਗੂ ਕਰ ਸਕਦੀ ਹੈ ਮਾਨ ਸਰਕਾਰ
Admin - 0
ਹੈਦਰਾਬਾਦ | ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਵੱਡੀ ਪੁਲਾਂਘ ਪੁੱਟਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਅਤੇ ਸੂਬੇ ਵਿੱਚ ਧਰਤੀ ਹੇਠ ਪਾਣੀ ਜੀਰਣ ਦੀ ਰਫ਼ਤਾਰ ਤੇਜ਼ ਕਰਨ ਲਈ ਤੇਲੰਗਾਨਾ ਮਾਡਲ ਨੂੰ ਅਪਨਾਉਣ ਦੀ ਸੰਭਾਵਨਾ ਤਲਾਸ਼ਣ ਦਾ ਐਲਾਨ ਕੀਤਾ ਹੈ।
ਸਿੰਜਾਈ ਵਿਭਾਗ ਦੇ ਅਧਿਕਾਰੀਆਂ...
ਐਸਏਐਸ ਨਗਰ/ਮੋਹਾਲੀ
RTA ਦਫ਼ਤਰਾਂ ‘ਚ ਲੋਕਾਂ ਨੂੰ ਖੱਜਲ-ਖੁਆਰ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ
Admin - 0
ਚੰਡੀਗੜ੍ਹ | ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੁਝ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਮੁਲਾਜ਼ਮਾਂ ਨੂੰ ਬਾਜ਼ ਆਉਣ ਦੀ ਤਾਕੀਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਨਿਰਵਿਘਨ, ਖੱਜਲ-ਖੁਆਰੀ ਮੁਕਤ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।...
ਅੰਮ੍ਰਿਤਸਰ
ਚੰਗੀ ਖਬਰ : ਪੰਜਾਬ ਸਰਕਾਰ ਵਿਆਹੀਆਂ 50 ਹਜ਼ਾਰ ਕੁੜੀਆਂ ਨੂੰ ਭੇਜੇਗੀ ਜਲਦ ਆਸ਼ੀਰਵਾਦ ਸਕੀਮ ਦੀ ਰਾਸ਼ੀ
Admin - 0
ਚੰਡੀਗੜ੍ਹ | ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ...
ਲੁਧਿਆਣਾ | ਇਥੇ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵਿਦਿਆਰਥਣ ਲਾਇਬੇਰੀਆ ਤੋਂ ਭਾਰਤ ਪੜ੍ਹਨ ਲਈ ਆਈ ਸੀ। ਉਹ ਗੁਲਜ਼ਾਰ ਕਾਲਜ ਖੰਨਾ ਵਿੱਚ ਪੜ੍ਹਦੀ ਹੈ। ਇਕ ਹੋਰ ਵਿਦੇਸ਼ੀ ਵਿਦਿਆਰਥੀ ਨੇ ਉਸ ਨੂੰ ਫਲੈਟ ਵਿਚ ਪਨਾਹ ਦੇਣ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ। ਬਲਾਤਕਾਰ ਤੋਂ ਬਾਅਦ ਵਿਦਿਆਰਥਣ ਦਿੱਲੀ ਪਹੁੰਚੀ, ਜਿੱਥੇ ਉਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਘੋੜਾ ਖਰੀਦਣ ਦੇ ਨਾਂ ‘ਤੇ ਨੌਸਰਬਾਜ਼ਾਂ ਨੇ ਕਾਰੋਬਾਰੀ ਨੂੰ ਲਗਾਇਆ 22 ਲੱਖ ਦਾ ਚੂਨਾ, ਪੜ੍ਹੋ ਕਿੰਝ ਬਣਾਇਆ ਸ਼ਿਕਾਰ
Admin - 0
ਲੁਧਿਆਣਾ | ਸ਼ਾਤਿਰ ਠੱਗ ਗਿਰੋਹ ਨੇ ਸਾਜ਼ਿਸ਼ ਤਹਿਤ ਡੇਅਰੀ ਕਾਰੋਬਾਰੀ ਨਾਲ ਘੋੜੇ ਦਾ ਸੌਦਾ 91 ਲੱਖ ਵਿਚ ਕਰ ਦਿੱਤਾ। ਪੇਸ਼ਗੀ ਦੇ ਤੌਰ 'ਤੇ ਕਾਰੋਬਾਰੀ ਕੋਲੋਂ 22 ਲੱਖ ਦੀ ਰਕਮ ਵੀ ਹਾਸਲ ਕਰ ਲਈ। ਇਸ ਮਾਮਲੇ ਸਬੰਧੀ 23 ਸਤੰਬਰ ਨੂੰ ਡੇਅਰੀ ਕਾਰੋਬਾਰੀ ਐਲਡੀਕੋ ਅਸਟੇਟ ਦੇ ਵਾਸੀ ਮਨੀਸ਼ ਮਲਹੋਤਰਾ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ।
ਜਾਣਕਾਰੀ ਦਿੰਦਿਆਂ ਮਨੀਸ਼ ਮਲਹੋਤਰਾ...










































