Home Blog Page 1214
ਚੰਡੀਗੜ੍ਹ | ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਕ ਇਤਿਹਾਸਕ ਫੈਸਲਾ ਸੁਣਾਇਆ ਗਿਆ ਹੈ, ਜਿਸ 'ਚ ਹਾਈਕੋਰਟ ਨੇ ਸਰਕਾਰੀ ਨੌਕਰੀ 'ਚ ਪ੍ਰੋਬੇਸ਼ਨਲ ਪੀਰੀਅਡ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਹੁਣ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਵਾਲੇ ਦਿਨ ਤੋਂ ਹੀ ਸਾਰੇ ਵਿੱਤੀ ਲਾਭ ਅਤੇ ਪੂਰੀ ਤਨਖਾਹ ਮਿਲੇਗੀ। ਹਾਈਕੋਰਟ ਵਲੋਂ 15 ਫਰਵਰੀ 2023 ਜਸਟਿਸ ਰਾਮਚੰਦਰਾ ਦੀ ਬੈਂਚ ਵੱਲੋਂ 15.01.2015 ਵਾਲਾ ਨੋਟੀਫਿਕੇਸ਼ਨ ਰੱਦ...
ਅੰਮ੍ਰਿਤਸਰ | ਇਥੋਂ ਦੇ ਇੱਕ ਸਰਕਾਰੀ ਸਕੂਲ 'ਚ ਘਪਲਾ ਸਾਹਮਣੇ ਆਇਆ ਹੈ। ਪਿੰਡ ਦੇ ਬੱਚਿਆਂ ਦੇ ਨਾਂ ਸਰਕਾਰੀ ਸਕੂਲਾਂ ਦੇ ਰਜਿਸਟਰ 'ਚ ਦਰਜ ਹਨ ਪਰ ਇਹ ਸਾਰੇ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਰਹੇ ਹਨ। ਜਦੋਂ ਇਸ ਦੀ ਸ਼ਿਕਾਇਤ ਅਟਾਰੀ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਕੋਲ ਪੁੱਜੀ ਤਾਂ ਉਨ੍ਹਾਂ ਆਪਣੇ ਪੱਧਰ ’ਤੇ ਇਸ ਦੀ ਜਾਂਚ ਕਰਵਾਉਣੀ ਸ਼ੁਰੂ ਕਰ ਦਿੱਤੀ। ਮਾਮਲਾ ਹਲਕਾ...
ਫਾਜ਼ਿਲਕਾ | ਅਬੋਹਰ ਦੇ ਆਰੀਆ ਨਗਰੀ ਦੇ ਰਹਿਣ ਵਾਲੇ ਮਰਹੂਮ ਏ. ਐੱਸ. ਆਈ. ਦੇ ਪੁੱਤਰ ਨੇ ਗਮ ਵਿਚ ਜਾਨ ਦੇ ਦਿੱਤੀ। ਥਾਣਾ ਸਿਟੀ 2 ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਜਾਣਕਾਰੀ ਅਨੁਸਾਰ ASI ਸ਼ਗਨ ਲਾਲ ਦੀ ਮੌਤ 2 ਮਹੀਨੇ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਦਾ ਛੋਟਾ ਪੁੱਤਰ ਭੁਪਿੰਦਰ...
ਅੰਮ੍ਰਿਤਸਰ | ਪਾਸ਼ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਅੰਦਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕੁਝ ਹੀ ਮਿੰਟਾਂ 'ਚ ਲੁਟੇਰਿਆਂ ਨੇ ਪਿਸਤੌਲ ਦੀ ਨੌਕ 20 ਲੱਖ ਰੁਪਏ ਲੁੱਟ ਲਏ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ...
ਤਰਨਤਾਰਨ | ਸਰਹੱਦੀ ਪਿੰਡ ਪਹੂਵਿੰਡ ਵਿਚ ਤਿੰਨ ਨੌਜਵਾਨਾਂ ਵੱਲੋਂ ਪਿੰਡ ਦੇ ਇਕ ਘਰ ਅੰਦਰ ਦਾਖਲ ਹੋ ਕੇ ਨਾਬਾਲਗ ਲੜਕੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਦੋਸ਼ ਲਾਏ ਹਨ ਕਿ ਘਰ ਅੰਦਰ ਦਾਖਲ ਹੋਏ ਤਿੰਨਾਂ ਨੌਜਵਾਨਾਂ ਨੇ ਪਹਿਲਾਂ ਲੜਕੀ ਦੀ ਮਾਂ-ਭੈਣ ਅਤੇ ਭਰਾ ਦੀ ਕੁੱਟਮਾਰ ਕੀਤੀ, ਫਿਰ ਬਾਅਦ ਵਿਚ ਲੜਕੀ ਦੀ ਮਾਂ...
ਅੰਮ੍ਰਿਤਸਰ| ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਲਏਗੀ। ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਸਬੰਧੀ ਵਿਚਾਰ ਅਤੇ ਸੁਝਾਅ ਭੇਜਣ ਲਈ ਈਮੇਲ ਜਾਰੀ ਕੀਤੀ ਗਈ ਹੈ। ਬਜਟ ਸਬੰਧੀ ਜਨਰਲ ਹਾਊਸ ਦੀ ਮੀਟਿੰਗ ਮਾਰਚ ਮਹੀਨੇ ਬੁਲਾਈ ਜਾਣੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ...
ਲੁਧਿਆਣਾ | ਪਿੰਡ ਰੋਸਿਆਣਾ ਵਿਖੇ ਡੇਢ ਸਾਲ ਦੇ ਮਾਸੂਮ ਬੱਚੇ ਦੀ ਤੜਫ-ਤੜਫ਼ ਕੇ ਉਬਲਦੇ ਪਾਣੀ ਵਿਚ ਡਿੱਗ ਕੇ ਮੌਤ ਹੋ ਗਈ ਤੇ ਬੁਰੀ ਤਰ੍ਹਾਂ ਝੁਲਸਣ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਮਨਵੀਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਰੋਸਿਆਣਾ ਵਜੋਂ ਹੋਈ। ਜਾਣਕਾਰੀ ਅਨੁਸਾਰ ਬੱਚੇ ਦੀ ਮਾਂ ਪਿੰਡ ਵਿਖੇ ਆਪਣੇ ਬੱਚੇ ਨੂੰ ਨਹਾਉਣ ਲਈ ਬਾਲਟੀ 'ਚ ਬਿਜਲੀ...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਤਰਨਤਾਰਨ ਦੇ ਜ਼ਿਲਾ ਸਿੱਖਿਆ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ’ਤੇ ਸਰਕਾਰ ਵੱਲੋਂ ਤੈਅ ਮਾਪਦੰਡਾਂ ਮੁਤਾਬਕ ਬੱਚਿਆਂ ਦੀਆਂ ਵਰਦੀਆਂ ਨਾ ਖਰੀਦਣ ਦਾ ਦੋਸ਼ ਹੈ। ਇਸ ਦੌਰਾਨ ਉਹ ਜਲੰਧਰ ਦੇ ਦਫਤਰ ਨਾਲ ਅਟੈਚ ਰਹੇਗੀ। ਸਿੱਖਿਆ ਵਿਭਾਗ ਅਨੁਸਾਰ ਤਰਨਤਾਰਨ ਦੀ ਡੀਈਓ ਐਲੀਮੈਂਟਰੀ ਦਲਜਿੰਦਰ ਕੌਰ ਨੇ ਸਰਕਾਰੀ ਨਿਯਮਾਂ ਦੇ ਉਲਟ ਜਾ ਕੇ ਵਰਦੀਆਂ ਖਰੀਦੀਆਂ ਹਨ।...
ਜਲੰਧਰ | ਇਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿਥੇ ਸਬ-ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾ ਦੇ ਪਿੰਡ ਬੁਰਜ ਹਸਨ ’ਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਕਰਕੇ 3 ਦੋਸਤਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਮਨ 23 ਸਾਲ ਪੁੱਤਰ ਗੁਰਮੀਤ ਸਿੰਘ ਵਾਸੀ ਬੁਰਜ ਹਸਨ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਰਮਨ ਨੂੰ ਨੂਰਮਹਿਲ ਦੇ ਸਿਵਲ ਹਸਪਤਾਲ...
ਫਿਰੋਜ਼ਪੁਰ | ਪਿੰਡ ਮਨਸੂਰਵਾਲ ਖੁਰਦ 'ਚ ਪਤਨੀ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਬੁੱਧਵਾਰ ਨੂੰ ਦੋਸ਼ੀ ਪਤਨੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਮਾਤਾ ਹਰਜਿੰਦਰ ਕੌਰ ਪਤਨੀ ਜਗਜੀਤ ਸਿੰਘ ਵਾਸੀ ਮਨਸੂਰਵਾਲ ਖੁਰਦ ਨੇ ਪੁਲਿਸ ਨੂੰ ਦੱਸਿਆ ਕਿ ਉਸ...
- Advertisement -

MOST POPULAR