Home Blog Page 1215
ਚੰਡੀਗੜ੍ਹ| ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਵੱਛ ਭਾਰਤ ਮਿਸ਼ਨ (SBM) 2.0 ਤਹਿਤ ਸੂਬੇ ਨੂੰ ਕੇਂਦਰ ਤੋਂ 193.79 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਰਕਮ ਨਾਲ SBM ਸ਼ਹਿਰੀ ਪ੍ਰੋਜੈਕਟ ਰਫ਼ਤਾਰ ਫੜਨ ਜਾ ਰਿਹਾ ਹੈ। ਮਿਸ਼ਨ ਤਹਿਤ ਪੰਜਾਬ 'ਚ ਕੁੱਲ 1050.20 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਾਲ 2025-26 ਤੱਕ ਚੱਲਣ ਵਾਲੇ ਇਸ ਪ੍ਰੋਜੈਕਟ ਤਹਿਤ ਤਿੰਨ ਸਾਲਾਂ ਦੇ ਅੰਦਰ...
ਲੁਧਿਆਣਾ | ਇਥੇ ਇਕ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨਾਬਾਲਗ ਨਾਲ ਉਸੇ ਫੈਕਟਰੀ ਵਿੱਚ ਕੰਮ ਕਰਦਾ ਸੀ। ਦੋਸ਼ੀ ਨੇ ਉਸ ਨਾਲ ਦੋਸਤੀ ਕਰਨ ਤੋਂ ਬਾਅਦ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦਿੱਤਾ। ਬਾਅਦ ਵਿੱਚ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਜਦੋਂ ਪੀੜਤਾ ਨੇ ਵਿਆਹ ਲਈ ਦਬਾਅ ਪਾਇਆ ਤਾਂ ਉਹ ਬਹਾਨੇ ਬਣਾਉਣ ਲੱਗਾ। ਜਦੋਂ ਉਸ ਨੇ ਉਸ...
ਜਲੰਧਰ | ਪੰਜਾਬ ਦੇ ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਇਕ ਕਾਰ ਟਾਇਰ ਫਟਣ ਕਾਰਨ ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਹਾਈਵੇਅ ’ਤੇ ਪਿੰਡ ਕਾਹਮਾ ਦੇ ਬੱਸ ਅੱਡੇ ਨੇੜੇ ਵਾਪਰਿਆ। ਨੈਸ਼ਨਲ ਹਾਈਵੇ 'ਤੇ ਇਕ ਤੇਜ਼ ਰਫਤਾਰ ਕਾਰ ਟਾਇਰ ਫਟਣ ਕਾਰਨ ਡਿਵਾਈਡਰ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਹਵਾ 'ਚ ਉਛਲ ਕੇ ਹਾਈਵੇ 'ਤੇ ਜਾ ਡਿੱਗੀ ਅਤੇ ਪਲਟ ਗਈ। ਹਾਦਸੇ 'ਚ ਅੰਮ੍ਰਿਤਸਰ...
ਲੁਧਿਆਣਾ | ਸਮਰਾਲਾ ਕਸਬੇ ਦੇ ਛੱਪੜ 'ਚ ਅਚਾਨਕ ਅੱਗ ਲੱਗ ਗਈ। ਕਈ ਪੰਛੀ ਅੱਗ ਦੀ ਲਪੇਟ ਵਿਚ ਆ ਗਏ। ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀਆਂ 6 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਇਹ...
ਹੁਸ਼ਿਆਰਪੁਰ/ਨਵਾਂਸ਼ਹਿਰ| ਪੰਜਾਬ ਸਰਕਾਰ ਸੂਬੇ ਦੇ ਰਾਜ ਮਾਰਗਾਂ 'ਤੇ ਲੱਗੇ ਟੋਲ ਪਲਾਜ਼ਿਆਂ ਨੂੰ ਹੌਲੀ-ਹੌਲੀ ਬੰਦ ਕਰ ਰਹੀ ਹੈ। ਇਸ ਸਿਲਸਿਲੇ 'ਚ ਅਗਲਾ ਨੰਬਰ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਤਿੰਨ ਟੋਲ ਪਲਾਜ਼ਿਆਂ ਦਾ ਲੱਗਾ। ਮਾਨ ਸਰਕਾਰ ਨੇ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ, ਮਾਨਗੜ੍ਹ ਦੇ ਮਜਾਰੀ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਨੂੰ ਬੰਦ ਕਰ ਦਿੱਤਾ। ਇਹ ਫੈਸਲਾ 2 ਦਿਨ ਪਹਿਲਾਂ ਸਰਕਾਰ ਨੇ ਲਿਆ ਸੀ। ਤਿੰਨੇ ਟੋਲ...
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ...
ਚੰਡੀਗੜ੍ਹ | ਚੰਡੀਗੜ੍ਹ-ਖਰੜ ਰੋਡ ’ਤੇ ਮੁੰਡੀ ਖਰੜ ਨੇੜੇ ਕਾਰ ਅਤੇ ਐਕਟਿਵਾ ਵਿਚਕਾਰ ਵਾਪਰਿਆ ਭਿਆਨਕ ਹਾਦਸਾ, ਜਿਸ 'ਚ ਬਲੌਂਗੀ ਵਾਸੀ 2 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰਪਾਲ ਸਿੰਘ ਵਾਸੀ ਬਲੌਂਗੀ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਕਿਹਾ ਕਿ ਉਹ ਆਪਣੇ ਦੋਸਤ ਦੇ ਵਿਆਹ ਤੋਂ ਵਿਹਲਾ ਹੋ ਕੇ ਗਿਲਕੋ ਵੈਲੀ ਖਰੜ ਤੋਂ ਆਪਣੇ ਘਰ ਬਲੌਂਗੀ ਨੂੰ ਐਕਟਿਵਾ ’ਤੇ...
ਮਹਾਰਾਸ਼ਟਰ | ਲਿਵ-ਇਨ ਪਾਰਟਨਰ ਨੇ ਪ੍ਰੇਮਿਕਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਉਸ ਦੀ ਲਾਸ਼ ਨੂੰ ਬੈੱਡ ਦੇ ਅੰਦਰ ਛੁਪਾ ਦਿੱਤਾ। ਘਟਨਾ ਸੋਮਵਾਰ ਸ਼ਾਮ ਦੀ ਨਾਲਾਸੋਪਾਰਾ ਦੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਘਰ ਦਾ ਫਰਨੀਚਰ ਵੇਚ ਕੇ ਰੇਲ ਗੱਡੀ ਰਾਹੀਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਨੂੰ ਰੇਲਵੇ ਪੁਲਿਸ ਨੇ ਕਾਬੂ...
ਪਟਿਆਲਾ | ਪੰਜਾਬ ਦੇ ਵੱਖ-ਵੱਖ ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ ਹੋਣ ਕਾਰਨ 2650 ਮੈਗਾਵਾਟ ਬਿਜਲੀ ਉਤਪਾਦਨ ਘਟ ਰਿਹਾ ਹੈ। ਇਨ੍ਹਾਂ ਵਿੱਚੋਂ ਚਾਰ ਯੂਨਿਟ ਤਕਨੀਕੀ ਨੁਕਸ ਅਤੇ ਮੁਰੰਮਤ ਕਾਰਨ ਬੰਦ ਪਏ ਹਨ, ਜਦਕਿ ਦੋ ਯੂਨਿਟ ਸੋਮਵਾਰ ਸ਼ਾਮ ਨੂੰ ਬਾਇਲਰ ਟਿਊਬ ਵਿੱਚ ਲੀਕੇਜ ਕਾਰਨ ਬੰਦ ਹੋ ਗਏ ਸਨ। ਇਨ੍ਹਾਂ ਵਿੱਚ ਤਲਵੰਡੀ ਸਾਬੋ ਪਲਾਂਟ ਦਾ 660 ਮੈਗਾਵਾਟ ਯੂਨਿਟ ਅਤੇ ਰੋਪੜ ਪਲਾਂਟ...
ਚੰਡੀਗੜ੍ਹ | ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਵਾਪਸ ਲੈਣ ਬਾਰੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ। ਇਸ ਦੇ ਨਾਲ ਹੁਣ ਮਨੀਸ਼ਾ ਗੁਲਾਟੀ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਣਗੇ। ਜਦੋਂ ਕਿ...
- Advertisement -

MOST POPULAR