ਹਿਸਾਰ | ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਬ੍ਰਹਮਚਾਰੀ ਰਹਿਣ ਦਾ ਪ੍ਰਚਾਰ ਕਰਨ ਤੋਂ ਬਾਅਦ ਰਾਮ ਰਹੀਮ ਨੇ ਹੁਣ ਆਪਣੇ ਪ੍ਰੇਮੀਆਂ ਨੂੰ ਆਬਾਦੀ ਕੰਟਰੋਲ ਦਾ ਸੰਦੇਸ਼ ਦਿੱਤਾ ਹੈ। ਭਗਵੇਂ ਰੰਗ ਦੀ ਟੋਪੀ ਪਹਿਨ ਕੇ ਰਾਮ ਰਹੀਮ ਨੇ ਪਹਿਲੀ ਵਾਰ ਦੇਸ਼ 'ਚ ਵਧਦੀ ਆਬਾਦੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਰਾਮ ਰਹੀਮ ਨੇ ਕਿਹਾ ਕਿ ਅੱਜ ਦਾ ਯੁੱਗ ਬਹੁਤ ਖਤਰਨਾਕ ਯੁੱਗ ਹੈ,...
ਅੰਮ੍ਰਿਤਸਰ
ਸਿਵਲ ਹਸਪਤਾਲ ‘ਚ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕੀਤੀ ਹੰਗਾਮਾ, ਗਲਤ ਟੀਕਾ ਲਾਉਣ ਦੇ ਲਾਏ ਦੋਸ਼
Admin - 0
ਜਲੰਧਰ | ਸਿਵਲ ਹਸਪਤਾਲ 'ਚ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਰਿਸ਼ਤੇਦਾਰਾਂ ਨੇ ਭੰਨ-ਤੋੜ ਕਰ ਕੇ ਹੰਗਾਮਾ ਕੀਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪਰਮਜੀਤ (36) ਦੀ ਲੱਤ ਵਿੱਚ ਫਰੈਕਚਰ ਹੋਣ ਮਗਰੋਂ ਉਸ ਦਾ ਆਪਰੇਸ਼ਨ ਹੋਇਆ ਸੀ। ਵਾਰਡ 'ਚ ਸ਼ਿਫਟ ਹੋਣ 'ਤੇ ਉਸ ਨੂੰ ਘਬਰਾਹਟ ਹੋਈ। ਜਦੋਂ ਉਸ ਨੇ ਇਸ ਬਾਰੇ ਸ਼ਿਕਾਇਤ ਕੀਤੀ ਤਾਂ ਡਾਕਟਰਾਂ ਨੇ ਉਸ ਨੂੰ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ, ਮੰਗਿਆ ਜਵਾਬ
Admin - 0
ਚੰਡੀਗੜ੍ਹ | ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਮਨੀਸ਼ਾ ਗੁਲਾਟੀ ਨੇ ਸੀਨੀਅਰ ਐਡਵੋਕੇਟ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈਕੋਰਟ ਨੂੰ ਦੱਸਿਆ...
ਕ੍ਰਾਇਮ ਅਤੇ ਨਸ਼ਾ
ਵੈਲੇਨਟਾਈਨ-ਡੇ ‘ਤੇ ਦਿੱਲੀ ‘ਚ ਇਕ ਹੋਰ ਕੁੜੀ ਨੂੰ ਸ਼ਰਧਾ ਵਾਂਗ ਮਿਲੀ ਪਿਆਰ ਦੀ ਖੌਫਨਾਕ ਸਜ਼ਾ
Admin - 0
ਦਿੱਲੀ | ਇਥੇ ਸਨਸਨੀਖੇਜ਼ ਸ਼ਰਧਾ ਵਾਕਰ ਕੇਸ ਵਾਂਗ ਹੀ ਇੱਕ ਕਤਲ ਕੇਸ ਨੇ ਪੂਰੇ ਪੁਲਿਸ ਵਿਭਾਗ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਿਆਰ ਦੇ ਖੂਨ ਦੀ ਇਸ ਕਹਾਣੀ ਨੇ ਵੈਲੇਨਟਾਈਨ ਡੇ 'ਤੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਬਾਬਾ ਹਰੀਦਾਸ ਨਗਰ 'ਚ ਲੜਕੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਢਾਬੇ 'ਚ ਫਰੀਜ਼ਰ 'ਚ ਛੁਪਾ ਦਿੱਤੀ ਗਈ ਸੀ।...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਚੋਰਾਂ ਨੇ ਡਾਕਟਰ ਦੇ ਘਰ ਨੂੰ ਬਣਾਇਆ ਨਿਸ਼ਾਨਾ, 25 ਲੱਖ ਤੇ ਸੋਨੇ ਦੇ ਗਹਿਣਿਆਂ ‘ਤੇ ਕੀਤਾ ਹੱਥ ਸਾਫ
Admin - 0
ਲੁਧਿਆਣਾ | ਰਾਏਕੋਟ ਕਸਬੇ ਦੇ ਪਿੰਡ ਮੋਤੀ ਜੱਟਾਂ ਵਿੱਚ ਦੇਰ ਰਾਤ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਉਥੋਂ 25 ਲੱਖ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਫੜੇ ਜਾਣ ਤੋਂ ਬਚਣ ਲਈ ਚੋਰ ਉਥੋਂ ਸੀਸੀਟੀਵੀ ਦੀ ਡੀਵੀਆਰ ਵੀ ਚੋਰੀ ਕਰ ਕੇ ਲੈ ਗਏ।
ਡਾਕਟਰ ਦਾ ਕਹਿਣਾ ਹੈ ਕਿ ਨਕਦੀ ਉਸ ਦੇ ਰਿਸ਼ਤੇਦਾਰ ਦੀ ਹੈ।...
ਕ੍ਰਾਇਮ ਅਤੇ ਨਸ਼ਾ
ਕੈਨੇਡਾ ਤੋਂ ਪਿਤਾ ਦੇ ਆਉਣ ‘ਤੇ ਮੁੰਡੇ ਨੇ ਮੰਗੇ ਪੈਸੇ, ਨਾ ਦੇਣ ‘ਤੇ ਇੰਝ ਬਣਾਇਆ ਸਾਥੀਆਂ ਸਮੇਤ ਲੁੱਟ ਦਾ ਸ਼ਿਕਾਰ
Admin - 0
ਜਲੰਧਰ | ਥਾਣਾ ਮਕਸੂਦਾਂ ਦੀ ਪੁਲਿਸ ਨੇ ਆਪਣੇ ਸੌਤੇਲੇ ਪਿਤਾ ਨੂੰ ਸਾਥੀਆਂ ਸਮੇਤ ਲੁੱਟਣ ਵਾਲੇ ਆਰੋਪੀ ਬੇਟੇ ਸਮੇਤ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਦੀ ਗੱਡੀ ਪੁਲਿਸ ਨੇ ਜ਼ਬਤ ਕਰ ਲਈ ਹੈ। ਆਰੋਪੀਆਂ ਦੀ ਪਛਾਣ ਕਪੂਰਥਲਾ ਦੇ ਕਾਜ਼ੀ ਬਾਗ ਨਿਵਾਸੀ ਰੰਦੀਪ ਸਿੰਘ ਉਰਫ ਦਿਪੂ ਤੇ ਫਿਰੋਜ਼ਪੁਰ ਨਿਵਾਸੀ ਅਮਨਦੀਪ ਸਿੰਘ ਤੇ ਬੇਅੰਤ ਸਿੰਘ ਵਜੋਂ ਹੋਈ ਹੈ। ਚੌਥੇ ਫਰਾਰ ਸਾਥੀ...
ਹੈਲਥ ਡੈਸਕ | ਨਮਕ ਦਾ ਜ਼ਿਆਦਾ ਇਸਤੇਮਾਲ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਤੁਹਾਨੂੰ ਦੱਸ ਦਈਏ ਕਿ ਖੋਜ ਵਿਚ ਪਾਇਆ ਗਿਆ ਹੈ ਕਿ ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ। ਜ਼ਿਆਦਾ ਨਮਕ ਨਾਲ ਟਾਈਪ 2 ਡਾਇਬਟੀਜ਼ ਦੀ ਬੀਮਾਰੀ ਹੋਣ ਦਾ ਖ਼ਤਰਾ ਵਧ ਜਾਂਦਾ ਹੈ।...
ਐਸਏਐਸ ਨਗਰ/ਮੋਹਾਲੀ
10 ਹਜ਼ਾਰ ਦੀ ਰਿਸ਼ਵਤ ਲੈਂਦਾ ਕਲਰਕ ਗ੍ਰਿਫਤਾਰ, ਬਿੱਲਾਂ ਦੇ ਨਿਪਟਾਰੇ ਲਈ ਮੰਗਦਾ ਸੀ ਪੈਸੇ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ...
ਐਸਏਐਸ ਨਗਰ/ਮੋਹਾਲੀ
ਸਮੁੰਦਰੀ ਰੂਟ ਰਾਹੀਂ ਕੋਲਾ ਸਪਲਾਈ ਕਰਕੇ ਪੰਜਾਬ ਨੂੰ ਵਾਧੂ ਖਰਚਾ ਚੁੱਕਣ ਲਈ ਮਜਬੂਰ ਕਰ ਰਹੀ ਕੇਂਦਰ ਸਰਕਾਰ – CM ਮਾਨ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ।
ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸਾਲੀ...
ਐਸਏਐਸ ਨਗਰ/ਮੋਹਾਲੀ
ਜਾਅਲੀ ਦਸਤਾਵੇਜ਼ਾਂ ਨਾਲ ਸਰਕਾਰੀ ਨੌਕਰੀ ਲਗਵਾਉਣ ਬਦਲੇ 15 ਹਜ਼ਾਰ ਰਿਸ਼ਵਤ ਲੈਂਦਾ ਵਿਅਕਤੀ ਕਾਬੂ, CM ਦਫਤਰ ਤਕ ਦੱਸਦਾ ਸੀ ਪਹੁੰਚ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਇਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ, ਵਾਸੀ ਪਿੰਡ ਨਵਾਂ ਗਾਉਂ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਥਾਨਕ ਅਦਾਲਤ ਨੇ ਮੁਲਜ਼ਮ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ, ਜਿਸ ਦੌਰਾਨ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਜਾਣਕਾਰੀ...










































