Home Blog Page 1217
ਚੰਡੀਗੜ੍ਹ | ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ. ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਸੂਬੇ...
ਚੰਡੀਗੜ੍ਹ | ਪਿੰਡ ਕਾਹਨੇਕੇ ਦੇ ਐਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ੀਆਈ ਖੇਡਾਂ ਲਈ ਕੁਆਲੀਫਾਈ ਕੀਤਾ। ਪੈਰਿਸ ਓਲੰਪਿਕ ਖੇਡਾਂ-2024 ਲਈ ਐਥਲੈਟਿਕਸ ਵਿਚ ਇਹ ਭਾਰਤ ਦਾ ਪਹਿਲਾ ਕੋਟਾ ਅਤੇ ਓਵਰਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ...
ਜਲੰਧਰ | ਥਾਣਾ ਮਕਸੂਦਾਂ ਦੀ ਪੁਲਿਸ ਨੇ ਆਪਣੇ ਸੌਤੇਲੇ ਪਿਤਾ ਨੂੰ ਸਾਥੀਆਂ ਸਮੇਤ ਲੁੱਟਣ ਵਾਲੇ ਆਰੋਪੀ ਬੇਟੇ ਸਮੇਤ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਦੀ ਗੱਡੀ ਪੁਲਿਸ ਨੇ ਜ਼ਬਤ ਕਰ ਲਈ ਹੈ। ਆਰੋਪੀਆਂ ਦੀ ਪਛਾਣ ਕਪੂਰਥਲਾ ਦੇ ਕਾਜ਼ੀ ਬਾਗ ਨਿਵਾਸੀ ਰੰਦੀਪ ਸਿੰਘ ਉਰਫ ਦਿਪੂ ਤੇ ਫਿਰੋਜ਼ਪੁਰ ਨਿਵਾਸੀ ਅਮਨਦੀਪ ਸਿੰਘ ਤੇ ਬੇਅੰਤ ਸਿੰਘ ਵਜੋਂ ਹੋਈ ਹੈ। ਚੌਥੇ ਫਰਾਰ ਸਾਥੀ...
ਅੰਮ੍ਰਿਤਸਰ | ਸਰਹੱਦ ਨਾਲ ਲੱਗਦੇ ਪਿੰਡ ਰੰਗੜ 'ਚ ਇਕ ਨੌਜਵਾਨ ਨੇ ਪਤਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਜਦੋਂ ਪਰਿਵਾਰ ਨੂੰ ਨੌਜਵਾਨ ਵੱਲੋਂ ਜ਼ਹਿਰ ਖਾਣ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਨੇੜਲੇ ਕਲੀਨਿਕ ਲੈ ਗਏ ਪਰ ਉਥੋਂ ਨੌਜਵਾਨ ਨੂੰ ਅਰੋੜਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ...
ਚੰਡੀਗੜ੍ਹ | ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਤੋਂ ਮਟੌਰ ਬੈਰੀਅਰ 'ਤੇ ਚੱਲ ਰਹੇ ਧਰਨੇ 'ਚ ਸ਼ਾਮਲ ਸਨੈਚਿੰਗ ਮਾਮਲੇ 'ਚ ਚੰਡੀਗੜ੍ਹ ਪੁਲਿਸ ਨੇ ਇਕ ਪ੍ਰਦਰਸ਼ਨਕਾਰੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਜੀਤ ਸਿੰਘ (42) ਵਾਸੀ ਲੁਧਿਆਣਾ ਵਜੋਂ ਹੋਈ ਹੈ। ਇਸੇ ਮਾਮਲੇ ਵਿਚ ਪੁਲਿਸ ਨੇ ਸਾਢੇ 17 ਸਾਲਾ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਰਾਮ ਦਰਬਾਰ...
ਫ਼ਿਰੋਜ਼ਪੁਰ | ਇਥੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਫ਼ਰੀਦਕੋਟ ਰੋਡ ’ਤੇ ਸਥਿਤ ਪਿੰਡ ਬੂਟੇਵਾਲਾ ਨਜ਼ਦੀਕ ਇਹ ਹਾਦਸਾ ਵਾਪਰਿਆ, ਜਿਸ ਵਿਚ ਫ਼ਰੀਦਕੋਟ ਦੇ ਰਹਿਣ ਵਾਲੇ ਨੌਜਵਾਨ ਜਤਿਨ ਦੀ ਮੌਤ ਹੋ ਗਈ।ਜਤਿਨ ਫ਼ਿਰੋਜ਼ਪੁਰ ਵਿਖੇ ਆਪਣੇ ਸਹੁਰੇ ਘਰ ਆਇਆ ਹੋਇਆ ਸੀ ਅਤੇ ਇਥੋਂ ਐਕਟਿਵਾ 'ਤੇ ਫਰੀਦਕੋਟ ਵੱਲ ਜਾ ਰਿਹਾ ਸੀ। ਪਿੰਡ...
ਚੰਡੀਗੜ੍ਹ| ਪੰਜਾਬ ਸਰਕਾਰ ਸੂਬੇ ਦੇ ਰਾਜ ਮਾਰਗਾਂ 'ਤੇ ਲੱਗੇ ਟੋਲ ਪਲਾਜ਼ਿਆਂ ਨੂੰ ਹੌਲੀ-ਹੌਲੀ ਬੰਦ ਕਰ ਰਹੀ ਹੈ। ਇਸ ਸਿਲਸਿਲੇ 'ਚ ਅਗਲਾ ਨੰਬਰ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਤਿੰਨ ਟੋਲ ਪਲਾਜ਼ਿਆਂ ਦਾ ਹੈ। ਅੱਜ ਰਾਤ ਤੋਂ ਹੀ ਸਰਕਾਰ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ, ਮਾਨਗੜ੍ਹ ਦੇ ਮਜਾਰੀ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਨੂੰ ਬੰਦ ਕਰ ਰਹੀ ਹੈ। ਇਹ ਫੈਸਲਾ ਦੋ ਦਿਨ ਪਹਿਲਾਂ ਸਰਕਾਰ ਨੇ...
ਮੋਗਾ | ਮੋਗਾ-ਫਿਰੋਜ਼ਪੁਰ ਚੌਕ ’ਚ ਐਕਟਿਵਾ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਭਾਤ ਕੁਮਾਰ (24) ਪੁੱਤਰ ਸੁਰਿੰਦਰ ਕੁਮਾਰ ਵਾਸੀ ਸਿਵਲ ਲਾਈਨਜ਼, ਮੋਗਾ ਵਜੋਂ ਹੋਈ। ਪ੍ਰਭਾਤ ਫਿਰੋਜ਼ਪੁਰ ਤੋਂ ਮੋਗਾ ਜਾ ਰਿਹਾ ਸੀ, ਇਸ ਦੌਰਾਨ ਜਦੋਂ ਉਹ ਤਲਵੰਡੀ ਭਾਈ ਦੇ ਫਿਰੋਜ਼ਪੁਰ-ਮੋਗਾ ਚੌਕ ਕੋਲ ਪਹੁੰਚਿਆ ਤਾਂ ਚੌਕ ’ਚ ਲਾਈਟ ਨਾ ਹੋਣ ਕਾਰਨ ਐਕਟਿਵਾ ਮੇਨ ਚੌਕ ਦੀ ਦੀਵਾਰ...
ਲੁਧਿਆਣਾ | ਜ਼ਿਲੇ 'ਚ ਅੱਜ ਡੀ.ਸੀ. ਦਫ਼ਤਰ ਦੇ ਸਾਹਮਣੇ ਏਟੀਐਮ ਸਾਫ਼ ਕਰਨ ਗਈ ਇੱਕ ਔਰਤ ਅਚਾਨਕ ਅੰਦਰ ਫੱਸ ਗਈ। ਔਰਤ ਸਫਾਈ ਕਰ ਰਹੀ ਸੀ ਜਦੋਂ ਸ਼ਟਰ ਆਪਣੇ ਆਪ ਡਿੱਗ ਗਿਆ। ਔਰਤ ਕਰੀਬ 2 ਘੰਟੇ ਤੱਕ ਏਟੀਐਮ 'ਚ ਫਸੀ ਰਹੀ। ਉਸ ਨੇ ਅੰਦਰੋਂ ਬਹੁਤ ਰੌਲਾ ਪਾਇਆ ਪਰ ਬਾਹਰੋਂ ਕਿਸੇ ਨੂੰ ਕੁਝ ਪਤਾ ਨਾ ਲੱਗਾ। ਅਖੀਰ ਜਦੋਂ ਔਰਤ ਨੇ ਜ਼ੋਰ-ਜ਼ੋਰ...
ਪਟਿਆਲਾ | ਜਾਅਲੀ ਜਾਤੀ ਸਰਟੀਫਿਕੇਟ ਬਣਵਾ ਕੇ ਪੁਲਿਸ ਵਿਚ ਸਿਪਾਹੀ ਭਰਤੀ ਹੋਏ ਨੌਜਵਾਨ ਖਿਲਾਫ ਥਾਣਾ ਪਾਤੜਾਂ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਐਸਡੀਐਮ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸਿਪਾਹੀ ਸੰਜੀਤ ਕੁਮਾਰ ਵਾਸੀ ਸ਼ੁਤਰਾਣਾ ਖਿਲਾਫ ਪਰਚਾ ਦਰਜ ਕੀਤਾ ਹੈ। ਮੁਲਜ਼ਮ ਨੇ ਪੁਲਿਸ ਵਿਚ ਭਰਤੀ ਹੋਣ ਲਈ ਸ਼ਡਿਊਲ ਕਾਸਟ ਦਾ ਜਾਅਲੀ ਸਰਟੀਫਿਕੇਟ ਜਮ੍ਹਾ ਕਰਵਾਇਆ ਸੀ। ਇਸ ਸਰਟੀਫਿਕੇਟ ਨਾਲ...
- Advertisement -

MOST POPULAR