ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ ਵੈਲੇਨਟਾਈਨ ਡੇਅ ਦੌਰਨਾ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਨੇ ਕੱਸੀ ਕਮਰ, ਬਾਜ਼ਾਰ ‘ਚ ਕਰੇਗੀ ਗਸ਼ਤ
Admin - 0
ਚੰਡੀਗੜ੍ਹ | ਇਥੇ ਪੁਲਿਸ ਨੇ ਵੈਲੇਨਟਾਈਨ ਡੇਅ ਦੌਰਾਨ ਛੇੜਛਾੜ ਦੀ ਕੋਈ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਲਈ ਕਮਰ ਕੱਸ ਲਈ ਹੈ। ਪੁਲਿਸ ਨੇ ਵੀ ਵੈਲੇਨਟਾਈਨ ਡੇ ਨੂੰ ਲੈ ਕੇ ਕਈ ਪ੍ਰਬੰਧ ਕੀਤੇ ਹਨ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਵਿੱਚ 290 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਵਿੱਚ 5 ਡੀਐਸਪੀ, 16 ਐਸਐਚਓ, 10 ਪੁਲਿਸ ਚੌਕੀ ਇੰਚਾਰਜ ਅਤੇ 4...
ਲੁਧਿਆਣਾ | ਇਥੇ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਨੌਜਵਾਨ ਦੇ ਰਿਸ਼ਤੇਦਾਰਾਂ ਨੂੰ ਸ਼ੱਕ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਉਹ ਪਿਛਲੇ ਇੱਕ ਸਾਲ ਤੋਂ ਫੈਕਟਰੀ ਵਿੱਚ ਰਹਿ ਰਿਹਾ ਸੀ। ਦੇਰ ਰਾਤ ਉਹ ਕਰੀਬ 8 ਵਜੇ ਫੈਕਟਰੀ ਤੋਂ ਨਿਕਲਿਆ ਅਤੇ ਬਾਹਰੋਂ ਖਾਣਾ ਖਾ ਕੇ ਰਾਤ 9.30 ਵਜੇ ਵਾਪਸ ਆਇਆ।
ਜਦੋਂ ਸਵੇਰੇ ਫੈਕਟਰੀ ਮਾਲਕ ਆਇਆ...
ਸੰਗਰੂੂਰ | ਇਕ ਔਰਤ ਨੂੰ 25 ਲੱਖ ਦੀ ਲਾਟਰੀ ਦੀ ਗੱਲ ਕਹਿ ਕੇ ਸ਼ਾਤਿਰ ਠੱਗਾਂ ਨੇ 15 ਲੱਖ ਦਾ ਚੂਨਾ ਲਗਾ ਦਿੱਤਾ। ਇਸ ਸਬੰਧੀ ਉਕਤ ਔਰਤ ਦੀ ਸ਼ਿਕਾਇਤ 'ਤੇ ਭਵਾਨੀਗੜ੍ਹ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫੋਨ ਕਰਨ ਵਾਲੇ ਵਿਅਕਤੀ ਨੇ ਆਖਿਆ ਕਿ ਜਿੱਤੇ ਇਨਾਮ ਨੂੰ ਹਾਸਲ ਕਰਨ ਲਈ ਤੁਹਾਨੂੰ ਪਹਿਲਾਂ ਸਕਿਓਰਿਟੀ...
ਰੂਪਨਗਰ | ਇਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ 'ਤੇ ਬਾਈਕ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਨੰਗਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
ਜਾਣਕਾਰੀ ਦਿੰਦਿਆਂ ਏਐੱਸਆਈ ਕੁਲਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਜੇ ਕੁਮਾਰ (27) ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਛੋਟੇਵਾਲ, ਨੰਗਲ ਵਜੋਂ ਹੋਈ ਹੈ। ਜਾਂਚ...
ਐਸਏਐਸ ਨਗਰ/ਮੋਹਾਲੀ
ਖੇਤੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ ਮਾਨ ਸਰਕਾਰ – ਮੰਤਰੀ ਭੁੱਲਰ
Admin - 0
ਚੰਡੀਗੜ੍ਹ | ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ। ਪਿੰਡ ਜੰਡਿਆਲੀ ਜ਼ਿਲ੍ਹਾ ਲੁਧਿਆਣਾ ਵਿਖੇ ਦੂਜੇ ਅੰਪਾਇਰ ਹੌਰਸ ਕੱਪ-2023 ਦੇ ਇਨਾਮ ਵੰਡ ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ...
ਐਸਏਐਸ ਨਗਰ/ਮੋਹਾਲੀ
ਗੋਦਾਮਾਂ ‘ਚ ਅਨਾਜ ਦੀ ਹੇਰਾਫੇਰੀ ਰੋਕਣ ਲਈ CCTV ਕੈਮਰੇ ਲਗਾਉਣ ਦੇ ਨਿਰਦੇਸ਼ – ਡੀ. ਪੀ. ਰੈੱਡੀ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨੂੰ ਤਰਜੀਹ ਦੇਣ ਬਾਰੇ ਗੱਲ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਅੱਜ ਅਨਾਜ ਦੀ ਸਟੋਰੇਜ਼ ਵਾਲੇ ਗੋਦਾਮਾਂ ਵਿੱਚ ਸੀ.ਸੀ.ਟੀ.ਵੀ. ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਅਨਾਜ ਦੀ ਹੇਰਾਫੇਰੀ ਵਰਗੀਆਂ ਗਤੀਵਿਧੀਆਂ ਨੂੰ ਨੱਥ ਪਵੇਗੀ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਣਸ਼ਿਆਮ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਦੌਰਾਨ ਅੱਜ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ 6 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੰਮਤੀ ਪਟਵਾਰੀ ਨੂੰ ਸਰਪੰਚ...
ਕ੍ਰਾਇਮ ਅਤੇ ਨਸ਼ਾ
ਕਿਰਾਏ ‘ਤੇ ਰਹਿੰਦੀ ਔਰਤ ਨੇ ASI ਤੋਂ ਪ੍ਰੇਸ਼ਾਨ ਹੋ ਕੇ ਟਰੇਨ ਅੱਗੇ ਮਾਰੀ ਛਾਲ, ਮਿਲੀ ਚਿੱਠੀ
Admin - 0
ਮਾਨਸਾ | ਰੇਲਵੇ ਟਰੈਕ ’ਤੇ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਸ਼ਨਾਖਤ ਤੋਂ ਬਾਅਦ ਪੁਲਿਸ ਨੇ ਜਦੋਂ ਮ੍ਰਿਤਕ ਮਹਿਲਾ ਦੇ ਘਰ ਦੀ ਤਲਾਸ਼ੀ ਲਈ ਤਾਂ ਘਰ ਵਿਚੋਂ ਇਕ ਚਿੱਠੀ ਮਿਲੀ। ਇਸ ਵਿਚ ਮਹਿਲਾ ਨੇ ਟ੍ਰੈਫਿਕ ਪੁਲਿਸ ਦੇ ASI ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਮਹਿਲਾ ਦੇ ਪਰਿਵਾਰ ਨੇ ਵੀ ਏਐਸਆਈ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਪੁਲਿਸ...
ਕ੍ਰਾਇਮ ਅਤੇ ਨਸ਼ਾ
ਵਿਦਿਆਰਥੀ ਨੇ ਹੋਸਟਲ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ, ਕਾਰਨਾਂ ਦਾ ਪਤਾ ਨਹੀਂ
Admin - 0
ਮੁੰਬਈ | ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਮੁੰਬਈ ਦੇ ਇਕ ਵਿਦਿਆਰਥੀ ਨੇ ਐਤਵਾਰ ਨੂੰ ਹੋਸਟਲ ਦੀ ਇਮਾਰਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਤੇ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦਾ ਨਾਂ ਦਰਸ਼ਨ ਰਮੇਸ਼ ਸੋਲੰਕੀ ਹੈ, ਜੋ ਗੁਜਰਾਤ ਦਾ ਰਹਿਣ ਵਾਲਾ ਸੀ। ਵਿਦਿਆਰਥੀ 18 ਸਾਲ ਦਾ ਸੀ।
ਦਰਸ਼ਨ ਆਈਆਈਟੀ ਵਿਚ ਬੀਟੈੱਕ ਕਰ ਰਿਹਾ ਸੀ। 3 ਮਹੀਨੇ ਪਹਿਲਾਂ ਦਾਖਲਾ ਲਿਆ ਸੀ। ਜਾਂਚ...
ਕ੍ਰਾਇਮ ਅਤੇ ਨਸ਼ਾ
ਨਾਬਾਲਗਾ ਨਾਲ ਛੋਟੀ ਭੈਣ ਸਾਹਮਣੇ ਵਿਅਕਤੀ ਨੇ ਕੀਤਾ ਜਬਰ-ਜ਼ਨਾਹ, ਚਾਕੂ ਗਰਦਨ ‘ਤੇ ਰੱਖ ਕੇ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਪਟਨਾ | ਬਿਹਾਰ ਦੇ ਕੈਮੂਰ 'ਚ ਐਤਵਾਰ ਸ਼ਾਮ ਨੂੰ ਇਕ ਨਾਬਾਲਗਾ ਨਾਲ ਉਸ ਦੀ ਛੋਟੀ ਭੈਣ ਦੇ ਸਾਹਮਣੇ ਚਾਕੂ ਦੀ ਨੋਕ 'ਤੇ ਜਬਰ-ਜ਼ਨਾਹ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਲੜਕੀ ਆਪਣੀ ਛੋਟੀ ਭੈਣ ਨਾਲ ਪਖਾਨੇ ਜਾਣ ਲਈ ਬਾਹਰ ਗਈ ਸੀ ਤਾਂ ਇਕ ਵਿਅਕਤੀ ਨੇ ਬਲਾਤਕਾਰ ਕਰ ਲਿਆ ਅਤੇ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ...










































