Thursday, September 24, 2026
Home Blog Page 122
ਚੰਡੀਗੜ੍ਹ, 31 ਦਸੰਬਰ | ਪੰਜਾਬ ਵਿੱਚ ਇੱਕ ਨਵਾਂ ਰੁਝਾਨ ਉੱਭਰ ਰਿਹਾ ਹੈ: ਆਮ ਨਾਗਰਿਕ ਆਪਣੇ ਮੋਬਾਈਲ ਫੋਨਾਂ 'ਤੇ ਸਰਕਾਰੀ ਯੋਜਨਾਵਾਂ ਦੀਆਂ ਫੋਟੋਆਂ ਖਿੱਚ ਰਹੇ ਹਨ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰ ਰਹੇ ਹਨ। ਇਹ ਸਰਕਾਰੀ ਪ੍ਰਚਾਰ ਨਹੀਂ ਹੈ, ਸਗੋਂ ਜ਼ਮੀਨੀ ਹਕੀਕਤ ਹੈ। ਹਾਲ ਹੀ ਵਿੱਚ, ਇੱਕ ਆਮ ਆਦਮੀ ਪਾਰਟੀ ਦੇ ਵਰਕਰ ਨੇ ਇੰਸਟਾਗ੍ਰਾਮ 'ਤੇ "ਸਿਹਤ ਅਤੇ ਸਿੱਖਿਆ...
ਮਜ਼ਦੂਰਾਂ ਦੇ ਹੱਕ ਵਿੱਚ ਉਤਰੀ ਆਮ ਆਦਮੀ ਪਾਰਟੀ, ਵਿਧਾਨ ਸਭਾ ਵਿੱਚ ਗੂੰਜੀ ਗਰੀਬਾਂ ਦੀ ਪੁਕਾਰ ਪੰਜਾਬ ਦੇ ਮਨਰੇਗਾ ਮਜ਼ਦੂਰਾਂ ਦੀ ਲੜਾਈ ਲੜਨਗੇ ਆਪ ਵਿਧਾਇਕ, ਕੇਂਦਰ 'ਤੇ ਬਣਾਉਣਗੇ ਦਬਾਅ ਚੰਡੀਗੜ੍ਹ, 30 ਦਸੰਬਰ | ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ। ਪਾਰਟੀ ਦੇ ਵਿਧਾਇਕਾਂ ਨੇ ਸੂਬੇ ਦੇ 10 ਲੱਖ...
ਚੰਡੀਗੜ੍ਹ,30 ਦਸੰਬਰ | ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ ਹੈ। ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਨਗਰ ਨਿਗਮ ਬਠਿੰਡਾ ਨੇ ਸਵੱਛ ਸ਼ਹਿਰ ਪੁਰਸਕਾਰ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ 25 ਯੂ.ਐਲ.ਬੀਜ਼ ਕੂੜਾ ਮੁਕਤ ਸਟਾਰ-1, 01 ਯੂਐਲਬੀ ਕੂੜਾ ਮੁਕਤ ਸਟਾਰ-3, 46 ਯੂ.ਐਲ.ਬੀਜ਼ ਪਾਣੀ+ ਵਜੋਂ,...
ਚੰਡੀਗੜ੍ਹ, 29 ਦਸੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ...
ਚੰਡੀਗੜ੍ਹ, 29 ਦਸੰਬਰ | ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ...
ਜਲੰਧਰ | ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਮੁੱਖ ਤਰਜੀਹ ਦਿੰਦਿਆਂ ਲੱਧੇਵਾਲੀ ਫਲਾਈਓਵਰ ‘ਤੇ ਕਾਫ਼ੀ ਸਮੇਂ ਤੋਂ ਬੰਦ ਪਈਆਂ ਸਟ੍ਰੀਟ ਲਾਈਟਾਂ ਦੀ ਸਮੱਸਿਆ ਦਾ ਸਥਾਈ ਹੱਲ ਕਰ ਦਿੱਤਾ ਗਿਆ ਹੈ। ਸਟ੍ਰੀਟ ਲਾਈਟਾਂ ਬੰਦ ਹੋਣ ਕਾਰਨ ਇਲਾਕੇ ਦੇ ਵਸਨੀਕਾਂ, ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਖ਼ਾਸ ਕਰਕੇ ਰਾਤ ਦੇ ਸਮੇਂ ਅਸੁਵਿਧਾ ਅਤੇ ਅਸੁਰੱਖਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀਆਂ ਸ਼ਿਕਾਇਤਾਂ ਨੂੰ...
ਚੰਡੀਗੜ੍ਹ, 28 ਦਸੰਬਰ | ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ ਖੇਤੀ ਖੁਸ਼ਹਾਲੀ ਲਈ...
ਚੰਡੀਗੜ੍ਹ, 28 ਦਸੰਬਰ | ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ...
ਚੰਡੀਗੜ੍ਹ, 27 ਦਸੰਬਰ | ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ,...
ਚੰਡੀਗੜ੍ਹ, 27 ਦਸੰਬਰ | ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ....
- Advertisement -

MOST POPULAR