Home Blog Page 1222
ਮੋਗਾ | ਲੁਧਿਆਣਾ ਵਿਚ ਮੋਗਾ ਦੀ ਇਕ ਔਰਤ ਨੇ ਦਾਅਵਾ ਕੀਤਾ ਹੈ ਕਿ ਇਕ ਔਰਤ ਉਸ ਦੇ ਸ਼ਹਿਰ ਵਿਚ ਅੰਤਰਰਾਸ਼ਟਰੀ ਮਹਿਲਾ ਸਪਲਾਈ ਗੈਂਗ ਚਲਾ ਰਹੀ ਹੈ। ਪੀੜਤਾ ਨੇ ਦੱਸਿਆ ਕਿ ਦੋਸ਼ੀ ਔਰਤ ਨੇ ਉਸ ਨੂੰ ਮਸਕਟ ‘ਚ ਪਾਕਿਸਤਾਨੀਆਂ ਨੂੰ 3 ਲੱਖ ਰੁਪਏ ‘ਚ ਵੇਚ ਦਿੱਤਾ ਸੀ। ਜਦੋਂ ਦੋਸ਼ੀ ਔਰਤ ‘ਤੇ ਦਬਾਅ ਬਣਾਇਆ ਤਾਂ ਉਸ ਨੇ ਮਸਕਟ ‘ਚ ਆਪਣੇ ਗੈਂਗ...
ਮੋਗਾ | ਥਾਣਾ ਸਮਾਲਸਰ ਵਿਚ ਪਤੀ ਵੱਲੋਂ ਬੱਚੇ ਦੇ ਹੱਥ ਘਰੇ ਭੇਜੀ ਮਠਿਆਈ ਖਾਧੇ ਹੀ ਪਤਨੀ ਦੀ ਸਿਹਤ ਵਿਗੜ ਗਈ। ਇਲਾਜ ਕਰਵਾਉਣ ਦੇ ਬਾਅਦ ਪਤੀ ਤੇ ਉਸ ਦੀ ਪ੍ਰੇਮਿਕਾ ‘ਤੇ ਮਾਰਨ ਦਾ ਦੋਸ਼ ਲੱਗਾ ਹੈ । ਪੀੜਤਾ ਨੇ ਦੱਸਿਆ ਕਿ ਪਤੀ ਨੇ ਪਹਿਲਾਂ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੇ ਪਤੀ ਤੇ ਉਸ ਦੀ ਪ੍ਰੇਮਿਕਾ ਖਿਲਾਫ...
ਅੰਮ੍ਰਿਤਸਰ | ਅੰਮ੍ਰਿਤਸਰ-ਜਲੰਧਰ GT ਰੋਡ 'ਤੇ ਬਾਬਾ ਬਕਾਲਾ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ 'ਤੇ ਸਵਾਰ ਵਿਅਕਤੀ ਦੀ ਮੌਤ ਹੋ ਗਈ ਤੇ ਪਤਨੀ ਤੇ ਬੱਚਾ ਗੰਭੀਰ ਰੂਪ ਵਿਚ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਰਈਆ ਨਿਵਾਸੀ ਪੰਕਜ ਅਰੋੜਾ ਉਮਰ 30 ਸਾਲ ਅਤੇ ਉਸਦੀ ਪਤਨੀ ਨੇਹਾ ਅਰੋੜਾ ਤੇ ਬੱਚਾ ਪਰਵ ਅਰੋੜਾ ਐਕਟਿਵਾ 'ਤੇ ਸਵਾਰ ਹੋ ਕੇ ਡੇਰਾ ਬਿਆਸ ਵਿਖੇ ਜਾ ਰਹੇ ਸਨ...
ਹੁਸ਼ਿਆਰਪੁਰ | ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ 1 ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਖਾ ਕੇ ਜਾਨ ਦੇ ਦਿੱਤੀ ਹੈ। ਇਸ ਸਬੰਧੀ ਥਾਣਾ ਦਸੂਹਾ ਪੁਲਿਸ ਨੇ ਮ੍ਰਿਤਕਾ ਦੀ ਭੈਣ ਦੇ ਬਿਆਨਾਂ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਬਿਆਨ ਵਿਚ ਕਮਲਜੀਤ ਨੇ ਦੱਸਿਆ ਕਿ ਉਸਦੀ ਛੋਟੀ ਭੈਣ ਹਰਪ੍ਰੀਤ ਕੌਰ ਦਾ ਵਿਆਹ ਅਮਰਿੰਦਰ ਸਿੰਘ ਵਾਸੀ ਮਾਂਗਟ...
ਮਾਨਸਾ | ਸਿੱਧੂ ਮੂਸੇਵਾਲਾ ਦਾ ਪਿਆਰ ਅੱਜ ਵੀ ਉਨ੍ਹਾ ਦੇ ਪ੍ਰਸ਼ੰਸਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਹਰ ਐਤਵਾਰ ਸਿੱਧੂ ਦੇ ਪ੍ਰਸ਼ੰਸਕ ਉਸ ਦੇ ਟੈਟੂ, ਗੀਤਾਂ ਦੀਆਂ ਸਤਰਾਂ, 5911 ਟ੍ਰੈਕਟਰ ਦਿਖਾਉਣ ਲਈ ਆਉਂਦੇ ਹਨ, ਉਥੇ ਹੀ ਅੱਜ ਆਸਟ੍ਰੇਲੀਆ ਤੋਂ ਇਕ ਨੌਜਵਾਨ ਆਇਆ, ਜਿਸ ਨੇ ਸਿੱਧੂ ਦੇ 2 ਗੀਤਾਂ ਦਾ ਐਸਵਾਈਐਲ 295 ਨੰਬਰ ਆਸਟ੍ਰੇਲੀਆ ਵਿਚ ਆਪਣੀ ਗੱਡੀ ਦਾ ਖਰੀਦਿਆ ਹੈ। ਨੌਜਵਾਨ...
ਫਰੀਦਕੋਟ | ਥਾਣਾ ਸਦਰ ਪੁਲਿਸ ਨੂੰ ਨਹਿਰੂ ਸਿੰਘ ਪੁੱਤਰ ਜਗਨ ਸਿੰਘ ਵਾਸੀ ਪਿੰਡ ਕੋਟਸੁਖੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਵਿਅਕਤੀ ਖਿਲਾਫ਼ ਕੁੱਟਮਾਰ ਦਾ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪੋਤਰਾ ਦਾਣਾ ਮੰਡੀ ਕੋਟ ਸੁਖੀਆ ਵਿਖੇ ਦੁਕਾਨ 'ਤੇ ਕਟਿੰਗ ਕਰ ਰਿਹਾ ਸੀ ਤਾਂ ਪਿੰਡ ਵਾਸੀ ਦੀਪਾ ਸਿੰਘ ਆਇਆ, ਜਿਸ ਨੇ ਉਸ ਦੇ...
ਬਠਿੰਡਾ | ਇਥੇ ਪੀ.ਆਰ.ਟੀ.ਸੀ. ਦੀ ਬੱਸ ਪਲਟਣ ਨਾਲ 2 ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਬੱਸ ਮਾਨਸਾ ਤੋਂ ਬਠਿੰਡਾ ਜਾ ਰਹੀ ਸੀ ਅਤੇ ਪਿੰਡ ਕੌਟਫਤਾ ਨੇੜੇ ਬੇਕਾਬੂ ਹੋ ਕੇ ਪਲਟ ਗਈ। ਬੱਸ ਚਾਲਕ ਮੁਤਾਬਕ ਬੱਸ ਦੇ ਅੱਗੇ ਜਾ ਰਹੀ ਇਕ ਥਾਰ ਗੱਡੀ ਨੇ ਕੱਟ ਮਾਰ ਦਿੱਤਾ ਅਤੇ ਦੂਸਰੇ ਪਾਸੇ ਮੋਟਰਸਾਈਕਲ ਜਾ ਰਿਹਾ ਸੀ, ਜਿਸ ਕਾਰਨ ਮੋਟਰਸਾਈਕਲ...
ਰੂਪਨਗਰ | ਮਾਮਲਾ ਨੰਗਲ ਦੇ ਪਿੰਡ ਮੇਘਪੁਰ ਤੋਂ ਸਾਹਮਣੇ ਆਇਆ ਹੈ। ਇਥੇ ਸਕੂਟਰ ਸਵਾਰ ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਗੰਭੀਰ ਜ਼ਖਮੀ ਹੋ ਗਿਆ। ਪੀੜਤ ਦੀ ਗਰਦਨ ‘ਤੇ 10 ਟਾਂਕੇ ਲੱਗੇ। ਜਾਣਕਾਰੀ ਦਿੰਦਿਆਂ ਪੀੜਤ ਖੇਮਚੰਦ ਰਹੇਜਾ ਨੇ ਦੱਸਿਆ ਕਿ ਉਹ ਆਪਣੇ ਸਕੂਟਰ ‘ਤੇ ਨਵਾਂ ਨੰਗਲ ਤੋਂ ਘਰ ਮੇਘਪੁਰ ਜਾ ਰਿਹਾ ਸੀ। ਜਦੋਂ ਮੁਹੱਲਾ ਰਾਜਨਗਰ ਸਥਿਤ ਵਰੁਣ ਦੇਵ ਮੰਦਿਰ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਦੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਜੋ ਕਿ ਪੂਰੀ ਤਰਾਂ...
ਮੱਧ ਪ੍ਰਦੇਸ਼ | ਭੋਪਾਲ 'ਚ 6 ਸਾਲ ਦਾ ਬੱਚਾ ਆਪਣੇ ਬੀਮਾਰ ਪਿਤਾ ਨੂੰ ਠੇਲੇ 'ਤੇ ਲੈ ਕੇ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਿਆ। ਮਾਮਲਾ ਸ਼ਨੀਵਾਰ ਨੂੰ ਉਸ ਸਮੇਂ ਸਾਹਮਣੇ ਆਇਆ ਜਦੋਂ ਕੁਝ ਲੋਕਾਂ ਨੇ ਲੜਕੇ ਨੂੰ ਆਪਣੀ ਮਾਂ ਨਾਲ ਠੇਲੇ ਨੂੰ ਧੱਕਾ ਦਿੰਦੇ ਦੇਖਿਆ ਅਤੇ ਘਟਨਾ ਦੀ ਵੀਡੀਓ ਵਾਇਰਲ ਹੋ ਗਈ। ਘਟਨਾ ਸਿੰਗਰੌਲੀ ਜ਼ਿਲ੍ਹੇ ਦੇ ਬਲਿਆਰੀ ਕਸਬੇ ਦੀ ਹੈ। ਸਿੰਗਰੌਲੀ ਦੇ...
- Advertisement -

MOST POPULAR