Home Blog Page 1224
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।   ਉਪਰੰਤ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਕਦੀ...
ਚੰਡੀਗੜ੍ਹ | ਪੰਜਾਬ ਵਿਚ ਗ੍ਰੀਨ ਐਨਰਜੀ ਅਤੇ ਇਲੈਕਟ੍ਰਿਕ ਕਾਰਾਂ ਚਲਾਉਣ ਦਾ ਪੱਖ ਰੱਖਣ ਵਾਲੇ ਲੋਕਾਂ ਲਈ ਖੁਸ਼ਖਬਰੀ ਹੈ। ਹੁਣ ਉਨ੍ਹਾਂ ਨੂੰ ਹਾਈਵੇ ‘ਤੇ ਸਫਰ ਕਰਦੇ ਸਮੇਂ ਆਪਣੀ ਬੈਟਰੀ ਨਾਲ ਚੱਲਣ ਵਾਲੀਆਂ ਕਾਰਾਂ ਨੂੰ ਚਾਰਜ ਕਰਨ ਦੀ ਚਿੰਤਾ ਨਹੀਂ ਕਰਨੀ ਪਵੇਗੀ। ਸੁਮਿਤ ਨੇ ਦੱਸਿਆ ਕਿ ਕਾਰਾਂ ਨੂੰ 25 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਚਾਰਜ ਕੀਤਾ ਜਾਵੇਗਾ। ਫਿਲਹਾਲ ਕੰਪਨੀ ਨੇ...
ਲੱਦਾਖ | ਤੁਰਕੀ ਤੇ ਸੀਰੀਆ ਵਿਚ ਆਏ ਭੂਚਾਲ ਤੋਂ ਬਾਅਦ ਹੁਣ ਲੱਦਾਖ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ। ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਦੱਸ ਦਈਏ ਕਿ ਸੀਰੀਆ ਤੇ ਤੁਰਕੀ ਵਿਚ ਇੰਨਾ ਭਿਆਨਕ ਭੂਚਾਲ ਆਇਆ ਸੀ ਕਿ ਅਜੇ ਤਕ ਮਲਬੇ ਹੇਠੋਂ ਲਾਸ਼ਾਂ ਨਿਕਲ ਰਹੀਆਂ ਹਨ। ਤੁਰਕੀ ਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਹਰ ਕੋਈ ਡਰ ਵਿਚ ਜੀਅ...
ਚੰਡੀਗੜ੍ਹ | ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਨ-ਬੋਰਡ ਕਲਾਸਾਂ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ, ਜਿਸ ਵਿੱਚ ਪਹਿਲੀ, ਦੂਜੀ, ਤੀਜੀ, ਚੌਥੀ, 6ਵੀਂ, 7ਵੀਂ, 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਐਸਸੀਈਆਰਟੀ ਨੇ ਇਸ ਸਬੰਧ ਵਿੱਚ ਕਾਮਨ ਡੇਟ ਸ਼ੀਟ ਜਾਰੀ ਕੀਤੀ ਹੈ। 7 ਮਾਰਚ ਤੋਂ ਸ਼ੁਰੂ ਹੋ ਰਹੀ ਪ੍ਰੀਖਿਆ ਵਿੱਚ...
ਹਰਿਆਣਾ | ਅੰਬਾਲਾ 'ਚ ਖੇਡਦੇ ਸਮੇਂ ਰੱਸੀ 'ਚ ਫਸਿਆ 8 ਸਾਲ ਦਾ ਮਾਸੂਮ ਬੱਚਾ, ਬੱਚੇ ਦੀ ਦਰਦਨਾਕ ਮੌਤ ਹੋ ਗਈ। ਬੱਚਾ ਸ਼ੁੱਕਰਵਾਰ ਸ਼ਾਮ ਨੂੰ ਆਪਣੇ ਘਰ ਦੀ ਛੱਤ 'ਤੇ ਖੇਡ ਰਿਹਾ ਸੀ, ਜਦੋਂ ਰਿਸ਼ਤੇਦਾਰਾਂ ਨੇ ਉਸ ਨੂੰ ਵੇਖਿਆ ਤਾਂ ਉਹ ਬੇਹੋਸ਼ ਪਿਆ ਸੀ। ਰਿਸ਼ਤੇਦਾਰ ਉਸਨੂੰ ਲੈ ਕੇ ਅੰਬਾਲਾ ਦੇ ਸਿਵਲ ਹਸਪਤਾਲ ਪੁੱਜੇ। ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ...
ਲੁਧਿਆਣਾ | ਢਾਬੇ ਤੋਂ ਰੋਟੀ ਖਾ ਕੇ ਪਰਤ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਬਦਮਾਸ਼ਾਂ ਨੇ ਇਕ ਦੇ ਸਿਰ 'ਤੇ ਕਿਰਪਾਨ ਮਾਰ ਕੇ ਮੋਟਰਸਾਈਕਲ, ਚਾਂਦੀ ਦਾ ਕੜਾ, ਮੋਬਾਇਲ ਅਤੇ ਸੋਨੇ ਦੀ ਮੁੰਦਰੀ ਲੁੱਟ ਲਈ । ਪੁਲਿਸ ਨੇ ਕ੍ਰਿਸ਼ਨਾ ਦੀ ਸ਼ਿਕਾਇਤ 'ਤੇ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਕ੍ਰਿਸ਼ਨਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਲਕਸ਼ਮਣ...
ਅੰਮ੍ਰਿਤਸਰ | ਮਾਮਲਾ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਵਿਚ ਸਥਿਤ ਮੁਹੱਲਾ ਕਲੀਨਿਕ ਦਾ ਹੈ ਜਿਥੇ ਰਾਤ ਨੂੰ ਚੋਰਾਂ ਵੱਲੋਂ ਮੁਹੱਲਾ ਕਲੀਨਿਕ ਵਿਚੋਂ ਪ੍ਰਿੰਟਰ ਅਤੇ AC ਚੋਰੀ ਕਰ ਲਿਆ ਗਿਆ, ਜਿਸ ਕਾਰਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਹੱਲਾ ਕਲੀਨਿਕ ਵਿਚ ਤਾਇਨਾਤ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਅਸੀਂ ਸਵੇਰੇ ਕਲੀਨਿਕ ਖੋਲ੍ਹਣ...
ਲੁਧਿਆਣਾ | ਕਾਲਜ ਤੋਂ ਘਰ ਆਉਂਦੀ ਵਿਦਿਆਰਥਣ ਨੂੰ ਰਸਤੇ ਵਿਚ ਘੇਰ ਕੇ ਅਸ਼ਲੀਲ ਹਰਕਤਾਂ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਧਾਂਦਰਾ ਰੋਡ ਦੇ ਰਹਿਣ ਵਾਲੇ ਨੌਜਵਾਨ ਜੈ ਖੋਸਲਾ 'ਤੇ ਕੇਸ ਦਰਜ ਕਰ ਕੇ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਰਵਿੰਦਰ ਕੁਮਾਰ ਨੇ ਦੱਸਿਆ ਕਿ...
ਅੰਮ੍ਰਿਤਸਰ | ਗੁਆਂਢੀਆਂ ਤੋਂ ਦੁਖੀ ਹੋ ਕੇ ਵੀਰਵਾਰ ਨੂੰ ਜਤਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਗੁਰਜਿੰਦਰ ਕੌਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਉਸ ਦੇ ਪਤੀ ਨੂੰ ਮੌਤ ਲਈ ਉਕਸਾਉਣ ਦੇ ਦੋਸ਼ 'ਚ ਪਿੰਡ ਸੰਗੋਆਣਾ ਨਿਵਾਸੀ ਹਰਜੀਤ...
ਜਲੰਧਰ | ਸ਼ਨੀਵਾਰ ਤੜਕੇ ਮਹਾਨਗਰ 'ਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਕਸੂਦਾਂ ਮੰਡੀ 'ਚ ਠੇਕੇ 'ਤੇ ਕੰਮ ਕਰਦੇ ਸੱਤਾ ਘੁਮਾਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਦੀ ਲਾਸ਼ ਬਰਲਟਨ ਪਾਰਕ 'ਚੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਮੰਡੀ ਦੇ ਹੀ ਵਪਾਰੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਅੱਜ ਹਮਲਾਵਰਾਂ ਨੇ ਬਰਲਟਨ...
- Advertisement -

MOST POPULAR