ਐਸਏਐਸ ਨਗਰ/ਮੋਹਾਲੀ
ਵਣ ਗਾਰਡ ਨੂੰ 15 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ, ਪਾਰਕ ਦੇ ਨੁਕਸਾਨ ਨੂੰ ਛੁਪਾਉਣ ਲਈ ਮੰਗੇ ਸੀ ਪੈਸੇ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲੇਰਕੋਟਲਾ ਵਿਖੇ ਤਾਇਨਾਤ ਵਣ (ਫਾਰੈਸਟ) ਗਾਰਡ ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ ਸੰਗਰੂਰ ਨੂੰ 15 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ...
ਅੰਮ੍ਰਿਤਸਰ
ਵਿਦਿਆਰਥੀਆਂ ਲਈ ਅਹਿਮ ਖਬਰ : PSEB ਨੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਲਈ ਰੋਲ ਨੰਬਰ ਕੀਤੇ ਜਾਰੀ
Admin - 0
ਚੰਡੀਗੜ੍ਹ। 20 ਫਰਵਰੀ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਬੋਰਡ ਵੱਲੋਂ ਰੋਲ ਨੰਬਰ ਜਾਰੀ ਕੀਤੇ ਜਾ ਚੁੱਕੇ ਹਨ। ਵਿਦਿਆਰਥੀਆਂ ਦੇ ਰੋਲ ਨੰਬਰ ਇੰਟਰਨੈੱਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀ ਸਕੂਲਾਂ ਦੀ ਲੌਗਇਨ ਆਈਡੀ ਤੋਂ ਆਪਣੇ ਰੋਲ ਨੰਬਰ ਪ੍ਰਾਪਤ ਕਰ ਸਕਣਗੇ ਅਤੇ ਵਿਦਿਆਰਥੀ...
ਐਸਏਐਸ ਨਗਰ/ਮੋਹਾਲੀ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸਾਰੇ ਫੀਲਡ ਦਫਤਰਾਂ ‘ਚ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼
Admin - 0
ਚੰਡੀਗੜ੍ਹ | ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਜ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਪੰਜਾਬ ਭਰ...
ਬਠਿੰਡਾ | ਸਸਤਾ ਸੋਨਾ ਦਿਵਾਉਣ ਦੇ ਬਹਾਨੇ 2 ਵਿਅਕਤੀਆਂ ਨੇ ਇਕ ਵਿਅਕਤੀ ਨਾਲ 7.30 ਲੱਖ ਰੁਪਏ ਦੀ ਠੱਗੀ ਮਾਰੀ ਹੈ। ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਆਰੋਪੀ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੱਲਾਂ 'ਚ ਆ ਕੇ ਉਸ ਨੇ ਉਕਤ ਵਿਅਕਤੀਆਂ ਨੂੰ ਕਰੀਬ 7 ਲੱਖ 30 ਹਜ਼ਾਰ...
ਕ੍ਰਾਇਮ ਅਤੇ ਨਸ਼ਾ
ਵੈਲੇਨਟਾਈਨ ਵੀਕ ‘ਚ ਹੋਈ ਲਵ ਮੈਰਿਜ, ਇਸੇ ਵੀਕ ‘ਚ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ, ਪੜ੍ਹੋ ਪਰੇਸ਼ਾਨ ਕਰਦੀ ਪ੍ਰੇਮ ਕਹਾਣੀ
Admin - 0
ਗਵਾਲੀਅਰ। ਗਵਾਲੀਅਰ 'ਚ ਵੈਲੇਨਟਾਈਨ ਵੀਕ 'ਤੇ ਪਤਨੀ ਦੀ ਬੇਵਫਾਈ ਤੋਂ ਨਾਰਾਜ਼ ਨੌਜਵਾਨ ਨੇ ਉਸ ਦਾ ਕਤਲ ਕਰ ਦਿੱਤਾ। ਬਹੋਦਾਪੁਰ ਥਾਣੇ ਦੇ ਕਿਸ਼ਨ ਬਾਗ ਇਲਾਕੇ ਵਿੱਚ ਅਵਧੇਸ਼ ਵੰਸ਼ਕਰ ਨੇ ਆਪਣੀ ਪਤਨੀ ਸੋਨਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 3 ਦਿਨ ਪਹਿਲਾਂ ਅਵਧੇਸ਼ ਨੇ ਸੋਨਮ ਨੂੰ ਵਟਸਐਪ 'ਤੇ ਲੜਕੇ ਨਾਲ ਗੱਲ ਕਰਦੇ ਫੜਿਆ ਸੀ। ਉਦੋਂ ਤੋਂ...
ਐਸਏਐਸ ਨਗਰ/ਮੋਹਾਲੀ
ਪੰਜਾਬ ਦੇ ਇਸ ਵਿਭਾਗ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਆਨਲਾਈਨ ਕਰੋ ਅਪਲਾਈ, ਪੜ੍ਹੋ ਵੈੱਬਸਾਈਟ ‘ਤੇ ਪੂਰਾ ਵੇਰਵਾ
Admin - 0
ਚੰਡੀਗੜ੍ਹ | ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਗਰੁੱਪ C ਫਾਇਰਮੈਨ ਤੇ ਡਰਾਈਵਰ ਦੀਆਂ 1317 ਅਸਾਮੀਆਂ ਲਈ ਅਧਿਕਾਰਿਤ ਵੈੱਬਸਾਈਟ 'ਤੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਚਾਹਵਾਨ ਉਮੀਦਵਾਰ PSSSB ਦੀ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਅਪਲਾਈ ਕਰ ਸਕਦੇ ਹਨ। ਬਿਨੈ ਪੱਤਰ ਜਮ੍ਹਾ ਕਰਨ ਦੀ ਆਖ਼ਰੀ ਤਰੀਕ 28 ਫਰਵਰੀ ਹੈ। ਉਮੀਦਵਾਰ 3 ਮਾਰਚ 2023 ਤਕ ਫੀਸ ਦਾ ਭੁਗਤਾਨ ਕਰ ਸਕਦੇ ਹਨ।
ਪੰਜਾਬ ਸਰਕਾਰ ਸਥਾਨਕ...
ਐਸਏਐਸ ਨਗਰ/ਮੋਹਾਲੀ
ਪੰਜਾਬ ਦੇ 355 ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ, ਪੜ੍ਹੋ ਨਵੀਂ ਸਕੀਮ ‘ਚ ਫੰਡਾਂ ਬਾਰੇ
Admin - 0
ਚੰਡੀਗੜ੍ਹ | ਪੰਜਾਬ ਦੇ 355 ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਂਦਰ ਦੀ PM ਸ਼੍ਰੀ ਸਕੂਲ ਸਕੀਮ ਤਹਿਤ ਪੰਜਾਬ ਦੇ ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਨੂੰ ਅਗਲੇ 5 ਸਾਲ ਤਕ ਇਸ ਸਕੀਮ ਤਹਿਤ ਨੈਸ਼ਨਲ ਐਜੂਕੇਸ਼ਨ ਪਾਲਿਸੀ ਦੇ ਵੱਖ-ਵੱਖ ਪੈਰਾਮੀਟਰ ਲਾਗੂ ਕਰਨ ਲਈ ਚੁਣਿਆ ਗਿਆ ਹੈ। ਇਨ੍ਹਾਂ ਸਕੂਲਾਂ 'ਚ ਇਨਫਰਾਸਟਰੱਕਚਰ ਤੋਂ ਲੈ ਕੇ...
ਨੈਸ਼ਨਲ
ਆਦਿਲ ਨੇ ਵੇਚੇ ਮੇਰੇ ਨਿਊਡ ਵੀਡੀਓਜ਼, ਮੈਂ ਮਾਂ ਬਣਨਾ ਚਾਹੁੰਦੀ ਸੀ, ਜ਼ਿੰਦਾ ਲਾਸ਼ ਬਣਾ ਕੇ ਰੱਖ’ਤਾ : ਰਾਖੀ ਸਾਵੰਤ
Admin - 0
ਮੁੰਬਈ। ਸੋਸ਼ਲ ਮੀਡੀਆ ਕੁਈਨ ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਪਰੇਸ਼ਾਨੀ 'ਚੋਂ ਲੰਘ ਰਹੀ ਹੈ। ਕੁਝ ਦਿਨ ਪਹਿਲਾਂ ਹੀ ਰਾਖੀ ਸਾਵੰਤ ਦੀ ਮਾਂ ਦੀ ਮੌਤ ਹੋ ਗਈ ਸੀ। ਉਦੋਂ ਤੋਂ ਹੀ ਰਾਖੀ ਸਾਵੰਤ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਮੁਸੀਬਤ ਵਿੱਚ ਹੈ। ਦੱਸ ਦੇਈਏ ਕਿ ਰਾਖੀ ਸਾਵੰਤ ਨੇ ਸਾਲ 2022 ਵਿੱਚ ਹੀ ਆਪਣੇ ਬੁਆਏਫ੍ਰੈਂਡ...
ਸੰਗਰੂਰ | ਪਿੰਡ ਖੇਮਾ ਖੇੜਾ ਵਿਖੇ ਡੇਅਰੀ ਤੇ ਕਰਿਆਨਾ ਦੁਕਾਨ ਅੰਦਰ ਸੁੱਤੇ ਬਜ਼ੁਰਗ ਦਾ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਵੀਰਵਾਰ ਰਾਤ ਨੂੰ ਬਜ਼ੁਰਗ ਮੰਗਲਾ ਰਾਮ ਆਪਣੀ ਕਰਿਆਨੇ ਦੀ ਦੁਕਾਨ ਅੰਦਰ ਸੁੱਤਾ ਹੋਇਆ ਸੀ। ਰਾਤੀਂ ਅਣਪਛਾਤੇ ਵਿਅਕਤੀਆਂ ਵੱਲੋਂ ਉਸਦਾ ਕਤਲ ਕਰ ਦਿੱਤਾ ਗਿਆ।
ਘਟਨਾ ਦਾ ਪਤਾ ਪਰਿਵਾਰਕ ਮੈਂਬਰਾਂ ਨੂੰ ਸਵੇਰੇ ਲੱਗਾ। ਦੁਕਾਨ 'ਚੋਂ ਦੁੱਧ ਚੈੱਕ ਕਰਨ...
ਨੈਸ਼ਨਲ
ਸਰਕਾਰੀ ਹਸਪਤਾਲਾਂ ਲਈ Dress code : ਜੀਂਸ, ਸਕਰਟ, ਪਲਾਜ਼ੋ ਤੇ ਮੇਕਅੱਪ ‘ਤੇ ਪਾਬੰਦੀ, ਮੰਤਰੀ ਸਾਬ੍ਹ ਬੋਲੇ- ਪਤਾ ਨੀ ਲੱਗਦਾ ਸੀ ਮਰੀਜ਼ ਕਿਹੜਾ ਤੇ ਡਾਕਟਰ ਕੌਣ
Admin - 0
ਹਰਿਆਣਾ। ਸਰਕਾਰ ਨੇ ਵੀਰਵਾਰ ਨੂੰ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਨ ਵਾਲੇ ਡਾਕਟਰਾਂ ਲਈ ਨਵੀਂ ਡਰੈਸ ਕੋਡ ਨੀਤੀ ਦਾ ਐਲਾਨ ਕੀਤਾ ਹੈ। ਇਕਸਾਰਤਾ ਲਿਆਉਣ ਅਤੇ ਸਟਾਫ ਮੈਂਬਰਾਂ ਦੀ ਪਛਾਣ ਕਰਨ ਵਿਚ ਮਰੀਜ਼ਾਂ ਦੀ ਮਦਦ ਕਰਨ ਲਈ। ਡਾਕਟਰਾਂ ਦੀ ਨਵੀਂ ਡਰੈਸ ਕੋਡ ਨੀਤੀ ਦੇ ਅਨੁਸਾਰ, ਮਹਿਲਾ ਡਾਕਟਰਾਂ ਨੂੰ ਡੈਨਿਮ ਜੀਨਸ, ਪਲਾਜ਼ੋ ਪੈਂਟ, ਬੈਕਲੇਸ ਟਾਪ ਅਤੇ ਸਕਰਟ ਪਹਿਨਣ 'ਤੇ ਪਾਬੰਦੀ...










































