Home Blog Page 1229
ਲੁਧਿਆਣਾ। ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸਲੇਮ ਟਾਬਰੀ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦੇ ਹੋਏ ਥ੍ਰੀ-ਵ੍ਹੀਲਰ 'ਚ ਸਵਾਰੀਆਂ ਨੂੰ ਲੁੱਟਣ ਵਾਲੇ ਪਿਉ-ਪੁੱਤ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੁਆਇੰਟ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ, ਏ.ਡੀ.ਸੀ.ਪੀ ਰੁਪਿੰਦਰ ਕੌਰ ਪੁਲਿਸ ਨੇ ਦੋਵਾਂ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ...
ਛੱਤੀਸਗੜ੍ਹ। ਛੱਤੀਸਗੜ੍ਹ ਦੇ ਕਾਂਕੇਰ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵੀਰਵਾਰ ਦੁਪਹਿਰ ਨੂੰ ਸਾਰੇ ਬੱਚੇ ਇੱਕ ਆਟੋ ਵਿੱਚ ਸਕੂਲ ਤੋਂ ਬਾਅਦ ਘਰ ਪਰਤ ਰਹੇ ਸਨ ਕਿ ਇਸ ਦੌਰਾਨ ਰਸਤੇ ਵਿੱਚ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ‘ਚ ਸੱਤ ਸਕੂਲੀ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਬੱਚੇ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਨੇ...
ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਵਧੀਕ ਸੁਪਰਡੈਂਟ ਇੰਜੀਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਣ ਅਤੇ ਹੋਰ 20 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ  ਉਕਤ ਅਧਿਕਾਰੀ, ਜੋ ਪਹਿਲਾਂ ਕਾਰਜਕਾਰੀ...
ਚੰਡੀਗੜ੍ਹ/ਅੰਮ੍ਰਿਤਸਰ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ...
ਜਲੰਧਰ। ਜਲੰਧਰ ਵਿਚ ਲੋਕ ਸਭਾ ਉਪ ਚੋਣ ਨੂੰ ਲੈ ਕੇ ਸਿਆਸੀ ਦਲਾਂ ਵਿਚਾਲੇ ਘਮਾਸਾਣ ਤੇਜ਼ ਹੁੰਦਾ ਜਾ ਰਿਹਾ ਹੈ। ਐਸਸੀ ਲਈ ਰਾਖਵੀਂ ਇਸ ਸੀਟ ਲਈ ਸਾਰੇ ਸਿਆਸੀ ਦਲਾਂ ਨੇ ਆਪਣੇ-ਆਪਣੇ ਪੱਧਰ ਉਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਵੀ ਇਕ ਹਫਤੇ ਤੋਂ 3 ਦੌਰੇ ਕਰਕੇ ਆਪਣੀ ਸਰਗਰਮੀ ਵਧਾ ਦਿੱਤੀ ਹੈ। ਅਕਾਲੀ ਦਲ...
ਮਲੋਟ। ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਸਰਾਵਾਂ ਬੋਦਲਾ ਦਾ ਵਾਸੀ ਵਿੱਕੀ ਗੌਂਡਰ ਜਿਸਦੀ 2017 ਵਿਚ ਪੁਲਿਸ ਮੁਕਾਬਲੇ ਵਿਚ ਮੌਤ ਹੋ ਗਈ ਸੀ, ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮਲੋਟ ਵਿਖੇ ਰੇਲਵੇ ਲਾਈਨ 'ਤੇ ਮਿਲੀ ਹੈ। ਮਹਿਲ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿੱਕੀ ਦੀ ਮੌਤ ਤੋਂ ਬਾਅਦ ਹੀ ਮਹਿਲ ਸਿੰਘ ਵੱਡੇ ਸਦਮੇ ਵਿਚ...
ਕੇਰਲ। ਦੇ ਇੱਕ ਟਰਾਂਸਜੈਂਡਰ ਜੋੜੇ, ਜਿਸ ਨੇ ਹਾਲ ਹੀ ਵਿੱਚ ਆਪਣੇ ਗਰਭਵਤੀ ਹੋਣ ਦਾ ਐਲਾਨ ਕੀਤਾ, ਨੇ ਬੁੱਧਵਾਰ ਨੂੰ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ, ਜੋ ਦੇਸ਼ ਵਿੱਚ ਅਜਿਹਾ ਪਹਿਲਾ ਮਾਮਲਾ ਮੰਨਿਆ ਜਾਂਦਾ ਹੈ। ਟਰਾਂਸ ਪਾਰਟਨਰਜ਼ ਵਿੱਚੋਂ ਇੱਕ ਜੀਆ ਪਵਲ ਨੇ ਮੀਡੀਆ ਨੂੰ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਸੀਜੇਰੀਅਨ ਸੈਕਸ਼ਨ ਰਾਹੀਂ ਬੱਚੇ ਦਾ ਜਨਮ ਹੋਇਆ।...
ਬਰਨਾਲਾ। ਬਰਨਾਲਾ ‘ਚ ਬੀਤੀ ਰਾਤ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਬਰਨਾਲਾ ਦੇ ਨੇੜਲੇ ਕਸਬਾ ਧਨੌਲਾ ‘ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਕਰੀਬ 1 ਵਜੇ ਵਾਪਰੇ ਇਸ ਹਾਦਸੇ ਵਿੱਚ ਕਾਰ ਦੇ ਦੋ ਟੁਕੜੇ ਹੋ ਗਏ। ਕਾਰ ‘ਚ ਸਵਾਰ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ...
ਪਟਨਾ। ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਦੇ ਬਿਹਾਰ ਦੌਰੇ ਤੋਂ ਪਹਿਲਾਂ ਪੁਲਸ ਨੇ ਅਲਰਟ ਜਾਰੀ ਕੀਤਾ ਹੈ। ਦਰਅਸਲ ਸ਼ੁੱਕਰਵਾਰ 10 ਫਰਵਰੀ  ਨੂੰ ਮੋਹਨ ਭਾਗਵਤ ਬਿਹਾਰ ਦੇ ਭਾਗਲਪੁਰ ਜਾਣ ਵਾਲੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਨਕਸਲੀਆਂ ਅਤੇ ਆਈ. ਐੱਸ. ਆਈ. ਵਲੋਂ ਖ਼ਤਰਾ ਦੱਸਿਆ ਜਾ ਰਿਹਾ ਹੈ। ਭਾਗਵਤ ਨੂੰ ਨਕਸਲੀ ਸੰਗਠਨ ਅਤੇ ਪਾਕਿਸਤਾਨ ਦੀ ਇੰਟਰ-ਸਰਵਿਸ ਇੰਟੈਲੀਜੈਂਸ (ISI)...
ਜਲੰਧਰ। ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਲੋਕਾਂ ਨਾਲ ਠੱਗੀ ਮਾਰ ਕੇ ਵਿਦੇਸ਼ ਭੱਜ ਗਿਆ ਹੈ। ਇਸ ਕਾਮੇਡੀਅਨ ਖ਼ਿਲਾਫ਼ ਅੱਜ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਕਾਕੇ ਸ਼ਾਹ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਉਸ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਤਿੰਨ ਵਿੱਚ ਕੇਸ ਵੀ ਦਰਜ ਕੀਤਾ...
- Advertisement -

MOST POPULAR