Home Blog Page 123
ਚੰਡੀਗੜ੍ਹ 24 ਜਨਵਰੀ | ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ ਮਾਣ-ਸਨਮਾਨ ਹੈ ਅਤੇ ਇਹ ਭਾਰਤ...
ਅਸੀਂ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਸਾਹਿਬਾਨ ਦਾ ਸੁਨੇਹਾ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਆਪ ਸਰਕਾਰ ਹਰ ਸੰਭਵ ਯਤਨ ਕਰੇਗੀ: ਭਗਵੰਤ ਸਿੰਘ ਮਾਨ ਨਾਂਦੇੜ, 24 ਜਨਵਰੀ | ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ...
ਜਲੰਧਰ 23 ਜਨਵਰੀ | ਅੱਜ ਮੇਅਰ ਜਲੰਧਰ ਮਾਣਯੋਗ ਸ਼੍ਰੀ ਵਨੀਤ ਧੀਰ ਜੀ ਦੇ ਨਿਵਾਸ ਸਥਾਨ ’ਤੇ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ, ਪੂਜਨੀਆ ਸੰਤ ਨਿਰੰਜਨ ਦਾਸ ਜੀ ਮਹਾਰਾਜ ਦੇ ਪਾਵਨ ਦਰਸ਼ਨ ਕਰਨ ਦਾ ਸੁਭਾਗ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੂੰ ਪ੍ਰਾਪਤ ਹੋਇਆ। ਇਸ ਆਤਮਿਕ ਅਤੇ ਪਵਿੱਤਰ ਮਿਲਾਪ ਦੌਰਾਨ ਨਿਤਿਨ ਕੋਹਲੀ ਨੇ ਸੰਤ ਮਹਾਰਾਜ ਜੀ...
ਸੱਤਾ ਨਹੀਂ, ਸੇਵਾ ਆਮ ਆਦਮੀ ਪਾਰਟੀ ਦੀ ਰਾਜਨੀਤੀ – ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਪੰਜਾਬ ਨੇ ਰਚਿਆ ਇਤਿਹਾਸ ਜਲੰਧਰ 23 ਜਨਵਰੀ | ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਰਾਜਨੀਤੀ ਦਾ ਪ੍ਰਤੀਕ ਹੈ। ਇਹ ਯੋਜਨਾ...
ਜਲੰਧਰ 20 ਜਨਵਰੀ | ਆਮ ਆਦਮੀ ਪਾਰਟੀ, ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਨਵੇਂ ਚੇਅਰਮੈਨ ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਮੈਂਬਰਾਂ ਦੇ ਹੁਣ ਤੱਕ ਦੇ ਯੋਗਦਾਨ ਦੀ ਸਹਾਰਨਾ ਕੀਤੀ ਅਤੇ ਭਵਿੱਖ ਵਿੱਚ ਵਪਾਰ ਨੂੰ ਹੋਰ ਸੁਧਾਰਨ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਉਮੀਦ ਜਤਾਈ। ਸਨਮਾਨ ਸਮਾਰੋਹ ਵਿੱਚ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼...
ਚੰਡੀਗੜ੍ਹ 23 ਜਨਵਰੀ | ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ ਟਰਨਓਵਰ ਵਾਲਾ ਏ.ਆਈ.ਐਸ.ਆਰ.ਐਮ. ਮਲਟੀਮੈਟਲਜ਼ ਪ੍ਰਾਈਵੇਟ ਲਿਮਟਿਡ- ਜੋ...
ਅਮੀਰ ਅਤੇ ਗਰੀਬ ਨੂੰ ਇੱਕੋ ਜਿਹੀਆਂ ਸਿਹਤ ਸਹੂਲਤਾਂ ਦੇਣ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣਿਆ ਪੰਜਾਬ ਇਸ ਯੋਜਨਾ ਤਹਿਤ ਪੰਜਾਬ ਭਰ ਦੇ 820 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਉਪਲੱਬਧ ਹੋਵੇਗਾ, ਜਿਸ ਵਿੱਚ ਪ੍ਰਮੁੱਖ ਨਿੱਜੀ ਹਸਪਤਾਲ ਵੀ ਸ਼ਾਮਲ ਇਸ ਯੋਜਨਾ ਤਹਿਤ ਡਾਇਲਸਿਸ ਤੋਂ ਲੈ ਕੇ ਕੈਂਸਰ ਦੀ ਦੇਖਭਾਲ ਤੱਕ 2,300 ਤੋਂ ਵੱਧ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ ਲੋੜ ਪੈਣ 'ਤੇ ਮਰੀਜ਼...
ਪੰਜਾਬ ਵਿੱਚ ਹਰੇਕ ਪਰਿਵਾਰ ਨੂੰ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਵਿੱਚ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੁਨੀਆ ਭਰ ਵਿੱਚ ਸਿਰਫ ਇਹੀ ਸਕੀਮ ਹੈ ਜੋ ਕਿਡਨੀ ਟਰਾਂਸਪਲਾਂਟ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਲਈ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਹੜੇ ਸ਼ਾਨਦਾਰ ਤੇ ਮਹਿੰਗੇ ਹਸਪਤਾਲਾਂ ਵਿੱਚ ਅਮੀਰ ਇਲਾਜ ਕਰਵਾਉਂਦੇ ਹਨ, ਹੁਣ ਉਥੇ ਗਰੀਬ ਵੀ ਇਲਾਜ ਕਰਵਾ ਸਕੇਗਾ-ਕੇਜਰੀਵਾਲ ਮੁਫ਼ਤ ਇਲਾਜ,...
ਪੰਜਾਬੀ ਬੁਲੇਟਿਨ ਟੀਮ | ਨਾਂਦੇੜ (ਮਹਾਰਾਸ਼ਟਰ), 23 ਜਨਵਰੀ ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ 24 ਅਤੇ 25 ਜਨਵਰੀ ਨੂੰ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਹ ਮਹਾਨ ਸਮਾਗਮ ਮਹਾਂਰਾਸ਼ਟਰ ਸਰਕਾਰ ਅਤੇ ਤਖ਼ਤ ਸ੍ਰੀ ਹੁਜ਼ੂਰ ਸਾਹਿਬ ਬੋਰਡ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਜਾ ਰਿਹਾ ਹੈ। ਇਸ...
ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ ਪਿਛਲੀਆਂ ਸਰਕਾਰਾਂ ਵੇਲੇ ਗੈਂਗਸਟਰ ਕਲਚਰ ਵਧਿਆ-ਫੁੱਲਿਆ, ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ: ਪੰਨੂ ਪੁਲਿਸ ਛਾਪੇਮਾਰੀ, ਮੁਕਾਬਲੇ ਅਤੇ ਹਵਾਲਗੀ ਦੀਆਂ ਯੋਜਨਾਵਾਂ ਗੈਂਗਸਟਰਾਂ ਵਿਰੁੱਧ 'ਆਪ' ਸਰਕਾਰ ਦੀ ਫੈਸਲਾਕੁੰਨ ਕਾਰਵਾਈ ਦਾ ਸੰਕੇਤ: ਪੰਨੂ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਜਨਤਕ ਸਹਿਯੋਗ ਜ਼ਰੂਰੀ, ਹੈਲਪਲਾਈਨ ਨੰਬਰ 93946-93946 ਜਾਰੀ: ਆਪ ਚੰਡੀਗੜ੍ਹ, 20...
- Advertisement -

MOST POPULAR