Home Blog Page 1230
ਮੱਧ ਪ੍ਰਦੇਸ਼। ਆਪਣੇ ਚਮਤਕਾਰਾਂ ਨਾਲ ਸੋਸ਼ਲ ਮੀਡੀਆ ਉਤ ਹਰ ਵੇਲੇ ਚਰਚਾ ਦਾ ਵਿਸ਼ਾ ਬਣੇ ਰਹਿਣ ਵਾਲੇ ਬਾਗੇਸ਼ਵਰ ਧਾਮ ਵਾਲੇ ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਇਸ ਵਾਰ ਦਿਮਾਗ ਪੜ੍ਹਨ ਵਾਲੀ ਕੁੜੀ ਸੁਹਾਨੀ ਸ਼ਾਹ ਉਤੇ ਭੜਕ ਗਏ ਹਨ।ਇਕ ਵਾਇਰਲ ਵੀਡੀਓ ਵਿਚ ਬਾਗੇਸ਼ਵਰ ਬਾਬਾ ਸੁਹਾਨੀ ਸ਼ਾਹ ਨੂੰ ਕਹਿ ਰਹੇ ਹਨ ਕਿ ਕੱਚ ਜਿੰਨਾ ਮਰਜ਼ੀ ਚਮਕਦਾਰ ਹੋਵੇ ਪਰ ਉਹ ਚਮਤਕਾਰ ਨਹੀਂ ਕਰ ਸਕਦਾ। ਧੀਰੇਂਦਰ...
ਗਵਾਲੀਅਰ। 'ਹਮ ਭੀ ਫੌਜੀ ਹੈਂ, ਫੌਜੀ ਕਭੀ ਫੌਜੀ ਸਾਥ ਗੱਦਾਰੀ ਨਹੀਂ ਕਰਤਾ...' ਇਸ ਟੈਗ ਲਾਈਨ ਨੂੰ ਸੁਣਾ ਕੇ, ਗੁਜਰਾਤ ਵਿੱਚ ਰਜਿਸਟਰਡ ਇੱਕ ਕੰਪਨੀ ਦੇ ਜਾਅਲਸਾਜਾਂ ਨੇ ਗਵਾਲੀਅਰ ਵਿੱਚ 200 ਤੋਂ ਵੱਧ ਸੇਵਾਮੁਕਤ ਫੌਜੀਆਂ ਨੂੰ ਠੱਗ ਲਿਆ। ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ 200 ਤੋਂ ਵੱਧ ਸੇਵਾਮੁਕਤ ਫੌਜੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਕਰੀਬ 80 ਕਰੋੜ ਰੁਪਏ ਦੀ ਠੱਗੀ...
ਜਲੰਧਰ। ਰਾਮਾਮੰਡੀ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਰਾਮਾਮੰਡੀ ਤੋਂ ਜੰਡੂਸਿੰਘਾ ਨੂੰ ਜਾਂਦੇ ਰਸਤੇ ਵਿੱਚ ਇੱਕ ਪੈਲੇਸ ਵਿੱਚ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੈਲੇਸ 'ਚ ਕੰਮ ਕਰਦੇ 4 ਨੌਜਵਾਨਾਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਹਿਮਾਚਲ ਦੇ ਇਕ ਅੱਧਖੜ ਉਮਰ ਦੇ ਵਿਅਕਤੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਇਸ ਸਬੰਧੀ ਥਾਣਾ ਰਾਮਾਮੰਡੀ ਪੁਲਿਸ ਨੇ ਮਾਮਲਾ...
ਚੰਡੀਗੜ੍ਹ। ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ । ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਦੇ 7 ਆਗੂਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆਂ ਧਾਰਾ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਆਗੂਆਂ ਵਿੱਚ ਜਗਤਾਰ ਸਿੰਘ ਦੇ...
ਗੜ੍ਹਸ਼ੰਕਰ। ਇਥੋਂ ਦੇ ਨੇੜਲੇ ਪਿੰਡ ਸਤਨੌਰ ਦੀ ਇੱਕ ਔਰਤ ਨੇ ਆਪਣੇ ਜੇਠ ਦੇ ਉੱਪਰ ਤੰਗ ਪ੍ਰੇਸ਼ਾਨ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲਗਾਏ ਹਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ ਦੂਜੇ ਪਾਸੇ ਜੇਠ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਨਕਾਰ ਰਹੇ ਹਨ। ਜਾਣਕਾਰੀ ਦਿੰਦੇ ਹੋਏ ਜਸਵੀਰ ਕੌਰ ਪਤਨੀ ਚਰਨਜੀਤ ਸਿੰਘ ਨੇ ਆਪਣੀਆਂ ਧੀਆਂ ਨੂੰ ਨਾਲ ਲੈਕੇ...
ਮੁੰਬਈ। ਟੀਮ ਇੰਡੀਆ 2023 ਦਾ ਪਹਿਲਾ ਟੈਸਟ ਮੈਚ 9 ਫਰਵਰੀ ਯਾਨੀ ਕਿ ਅੱਜ ਤੋਂ ਆਸਟ੍ਰੇਲੀਆ ਖਿਲਾਫ਼ ਖੇਡੇਗੀ । ਨਾਗਪੁਰ ਵਿੱਚ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਪਹਿਲਾ ਮੈਚ ਵੀਰਵਾਰ ਨੂੰ ਸਵੇਰੇ 9:30 ਵਜੇ ਸ਼ੁਰੂ ਹੋਵੇਗਾ । ਦੋਵੇਂ ਟੀਮਾਂ ਲਈ ਇਹ ਮੁਕਾਬਲਾ ਅਹਿਮ ਹੋਣ ਵਾਲਾ ਹੈ। ਇੱਕ ਪਾਸੇ ਭਾਰਤ ‘ਤੇ ਟੈਸਟ ਰੈਂਕਿੰਗ ਵਿੱਚ ਪਹਿਲੇ ਨੰਬਰ ‘ਤੇ ਆਉਣ ਦਾ ਦਬਾਅ...
ਜਲੰਧਰ। ਇਕ ਬਹੁਤ ਹੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਅਨੁਸਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਭਲਕੇ ਜਲੰਧਰ ਦੇ ਫਤਿਹਪੁਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਵਿਆਹ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਕੁੜੀ ਐਨਆਰਆਈ ਹੈ। ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਵੇਗਾ। ਇਹ ਵਿਆਹ ਕਿਸੇ ਵੱਡੇ ਆਲੀਸ਼ਾਨ ਪੈਲੇਸ ਵਿਚ ਨਹੀਂ ਹੋਣ ਜਾ ਰਿਹਾ।...
ਮੁਕਤਸਰ। ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮਲੋਟ ਸ੍ਰੀ ਗੰਗਾਨਗਰ ਰੇਲਵੇ ਟ੍ਰੈਕ ਨੇੜੇ ਪਿੰਡ ਡੱਬਵਾਲੀ ਢਾਬ ਤੋਂ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਰੇਲਵੇ ਟ੍ਰੈਕ ‘ਤੇ ਇਕ ਅਣਪਛਾਤੀ ਲਾਸ਼ ਮਿਲੀ ਸੀ, ਜਿਸ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਰੱਖਿਆ ਗਿਆ ਸੀ। ਜਿਸ ਦੀ ਪਹਿਚਾਣ ਅੱਜ ਮ੍ਰਿਤਕ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ...
ਝਾਰਖੰਡ। ਵੈਲੇਨਟਾਈਨ ਡੇ ਹਫਤੇ ਦੇ ਪਹਿਲੇ ਦਿਨ ਯਾਨੀ ਰੋਜ਼ ਡੇਅ 'ਤੇ ਦੋਹਾਂ ਸਹੇਲੀਆਂ ਵਿਚਾਲੇ ਝਗੜਾ ਹੋ ਗਿਆ। ਤੂੰ-ਤੂੰ ਮੈਂ-ਮੈਂ ਤੋਂ ਸ਼ੁਰੂ ਹੋਈ ਗੱਲ ਲੜਾਈ ਤੱਕ ਪਹੁੰਚ ਗਈ। ਇਸ ਦੌਰਾਨ ਦੋਵਾਂ ਨੇ ਇੱਕ ਦੂਜੇ ਦੇ ਵਾਲ ਖਿੱਚ ਕੇ ਇੱਕ ਦੂਜੇ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਲੜਾਈ ਦੌਰਾਨ ਦੋਵਾਂ ਨੇ ਇੱਕ ਦੂਜੇ ਨੂੰ ਗਾਲ੍ਹਾਂ ਵੀ ਕੱਢੀਆਂ। ਇਸ ਹੰਗਾਮੇ ਨੂੰ ਦੇਖ...
ਚੰਡੀਗੜ੍ਹ/ਐਸ.ਏ.ਐਸ.ਨਗਰ | ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ...
- Advertisement -

MOST POPULAR