ਐਸਏਐਸ ਨਗਰ/ਮੋਹਾਲੀ
ਕੌਮੀ ਇਨਸਾਫ਼ ਮੋਰਚੇ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ, ਛੱਡੀਆਂ ਪਾਣੀ ਦੀਆਂ ਬੁਛਾੜਾਂ
Admin - 0
ਚੰਡੀਗੜ੍ਹ। ਮੋਹਾਲੀ-ਚੰਡੀਗੜ੍ਹ ਸਰਹੱਦ ਉਪਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂ ਅਤੇ ਸੰਗਤ ਵੱਲੋਂ ਧਰਨਾ ਲਗਾਇਆ ਗਿਆ ਹੈ। ਸਰਕਾਰਾਂ ਦੇ ਅਣਡਿੱਠੇ ਕਾਰਨ ਸਿੱਖ ਜਥੇਬੰਦੀਆਂ ਅੱਜ ਤੀਜੀ ਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਨੂੰ ਰਵਾਨਾ ਹੋਈਆਂ ਸੀ ਇਸ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ 31 ਸਿੰਘਾਂ ਦੇ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ : ਰਾਮ ਰਹੀਮ ਤੇ ਐਂਟੀ ਟੈਰੇਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Admin - 0
ਚੰਡੀਗੜ੍ਹ | ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਤੇ ਐਂਟੀ ਟੈਰੇਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਵੀਰੇਸ਼ ਸ਼ਾਂਡਿਲਿਆ ਨੂੰ ਮੋਬਾਇਲ 'ਤੇ ਧਮਕੀ ਮਿਲਣ ਤੋਂ ਬਾਅਦ ਅੰਬਾਲਾ ਪੁਲਿਸ ਨੇ FIR ਦਰਜ ਕੀਤੀ ਹੈ ਤੇ ਧਮਕੀ ਵਿਚ ਕਿਹਾ ਕਿ ਬੱਬਰ ਖਾਲਸਾ ਦੇ ਭਾਰਤ ਮੁਖੀ ਜਗਤਾਰ ਸਿੰਘ ਹਵਾਰਾ ਨੂੰ ਜੇਲ੍ਹ ਤੋਂ ਬਾਹਰ...
ਅੰਮ੍ਰਿਤਸਰ
ਜਲੰਧਰ ਤੋਂ ਅਗਵਾ ਕੀਤੀ 7 ਸਾਲ ਦੀ ਮਾਸੂਮ ਅੰਮ੍ਰਿਤਸਰ ਤੋਂ ਬਰਾਮਦ, ਬਾਪ ਨੇ ਜਿਸ ਦੀ ਕੀਤੀ ਮਦਦ, ਓਹੀ ਨਿਕਲੀ ਧੋਖੇਬਾਜ਼
Admin - 0
ਜਲੰਧਰ | ਇਥੋਂ ਦੇ ਸੰਤੋਖਪੁਰਾ ਤੋਂ ਅਗਵਾ ਕੀਤੀ ਨਿਹੰਗ ਸਿੰਘ ਦੀ 7 ਸਾਲ ਦੀ ਬੱਚੀ ਮਿਲ ਗਈ ਹੈ। ਬੱਚੀ ਅੰਮ੍ਰਿਤਸਰ ਤੋਂ ਬਰਾਮਦ ਹੋਈ ਹੈ। ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵੀਨਿਊ ਵਿਚ ਕੂੜੇ ਦੇ ਡੰਪ ਕੋਲ ਖੜ੍ਹੀ ਸੀ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਅੰਮ੍ਰਿਤਸਰ ਪੁਲਿਸ ਨੇ ਬੱਚੀ ਦੀ ਬਰਾਮਦਗੀ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ...
ਲੁਧਿਆਣਾ | ਤੇਜ਼ ਰਫ਼ਤਾਰ ਕਾਰ ਨੇ ਸਕੂਟਰ ਸਵਾਰ ਬਜ਼ੁਰਗ ਵਿਅਕਤੀ ਦੀ ਟੱਕਰ ਮਾਰ ਕੇ ਜਾਨ ਲੈ ਲਈ। ਸਕੂਟਰ ਪਿੱਛੇ ਬੈਠੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਥਾਣਾ ਸਦਰ ਦੀ ਪੁਲਿਸ ਨੇ ਪਿੰਡ ਗਿੱਲ ਗੁਰੂ ਨਾਨਕ ਨਗਰ ਦੀ ਰਹਿਣ ਵਾਲੀ ਮਨਜੀਤ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮਨਜੀਤ ਕੌਰ...
ਕ੍ਰਾਇਮ ਅਤੇ ਨਸ਼ਾ
ਬੇਹੱਦ ਹੈਰਾਨ ਕਰਦਾ ਮਾਮਲਾ : ਵਿਆਹ ਮਗਰੋਂ ਵਿਦਾ ਹੋ ਕੇ ਜਾ ਰਹੀ ਲਾੜੀ ਸਹੁਰਿਆਂ ਨੂੰ ਬੇਹੋਸ਼ ਕਰਕੇ ਪ੍ਰੇਮੀ ਨਾਲ ਫ਼ਰਾਰ
Admin - 0
ਇਟਾਵਾ। ਉੱਤਰ ਪ੍ਰਦੇਸ਼ ਤੋਂ ਕਾਫੀ ਹੈਰਾਨ ਕਰਨ ਵਾਲੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਵੀ ਯੂਪੀ ਦੇ ਇਟਾਵਾ ਜ਼ਿਲ੍ਹੇ 'ਤੋਂ ਸਾਹਮਣੇ ਆਇਆ ਹੈ। ਵਿਆਹ ਤੋਂ ਬਾਅਦ ਵਿਦਾ ਹੋ ਕੇ ਸਹੁਰੇ ਘਰ ਜਾ ਰਹੀ ਲਾੜੀ ਚੱਲਦੀ ਰੇਲ ਗੱਡੀ 'ਚੋਂ ਲਾਪਤਾ ਹੋ ਗਈ। ਦਰਅਸਲ ਵਿਆਹ ਤੋਂ ਬਾਅਦ ਲਾੜੀ ਨੂੰ ਰੇਲ ਤੋਂ ਵਿਦਾ ਕਰਵਾ ਕੇ ਜਾ ਰਹੇ ਲਾੜੇ ਅਤੇ ਉਸ ਦੇ...
ਅੰਮ੍ਰਿਤਸਰ
ਪੰਜਾਬ ਸਰਕਾਰ ਨੇ ਸਿੱਧੂ ਦੇ ਘਰ ਦੀ ਸੁਰੱਖਿਆ ਹਟਾਈ, ਜੇਲ ‘ਚੋਂ ਰਿਹਾਅ ਹੋਣ ਤੋਂ ਪਹਿਲਾਂ ਲੱਗਾ ਵੱਡਾ ਝਟਕਾ
Admin - 0
ਲੁਧਿਆਣਾ/ਚੰਡੀਗੜ੍ਹ/ਅੰਮ੍ਰਿਤਸਰ/ਪਟਿਆਲਾ | ਪਟਿਆਲਾ ਜੇਲ੍ਹ ਵਿਚ 1988 ਦੇ ਰੋਡਰੇਜ ਮਾਮਲੇ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਰਿਹਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਸਿੱਧੂ ਦੇ ਪਟਿਆਲਾ ਸਥਿਤ ਰਿਹਾਇਸ਼ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਖਾਕੀ ਦਾ ਡਰ ਖਤਮ! : ਪੁਲਿਸ ਦੇ ਸਾਹਮਣੇ ਹੀ ਸਿਵਲ ਹਸਪਤਾਲ ‘ਚ ਭਿੜੀਆਂ ਦੋ ਧਿਰਾਂ, ਇਕ-ਦੂਜੇ ਨੂੰ ਦੇਖ ਲੈਣ ਦੀਆਂ ਦਿੱਤੀਆਂ ਧਮਕੀਆਂ
Admin - 0
ਜਲੰਧਰ। ਸਿਵਲ ਹਸਪਤਾਲ ਵਿੱਚ ਪੁਲਿਸ ਦੇ ਆਹਮੋ-ਸਾਹਮਣੇ ਦੋ ਗੁੱਟ ਆਪਸ ਵਿੱਚ ਭਿੜ ਗਏ। ਪੁਲਿਸ ਨੇ ਦਖ਼ਲ ਦੇ ਕੇ ਦੋਵਾਂ ਧੜਿਆਂ ਨੂੰ ਵੱਖ ਕਰ ਦਿੱਤਾ।
ਦਰਅਸਲ ਮਕਸੂਦਾਂ ਦੇ ਰਵਿਦਾਸ ਨਗਰ 'ਚ ਗੋਲੀਬਾਰੀ ਨੂੰ ਲੈ ਕੇ ਇਹ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ ਸਨ। ਪੁਲਿਸ ਨੇ ਗੋਲੀ ਚਲਾਉਣ ਵਾਲੇ ਨੌਜਵਾਨਾਂ ਨੂੰ ਫੜ ਕੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਾਇਆ।
ਇਸ ਦੌਰਾਨ ਗੋਲੀਆਂ ਦਾ...
ਐਸਏਐਸ ਨਗਰ/ਮੋਹਾਲੀ
ਸਾਬਕਾ CM ਸਵ. ਬੇਅੰਤ ਸਿੰਘ ਦੇ ਪੁੱਤਰ ਦੀ ਕੋਠੀ ਖ਼ਾਲੀ ਕਰਵਾਉਣ ਗਈ ਟੀਮ ਸੁਰੱਖਿਆ ਮੁਲਾਜ਼ਮਾਂ ਦੇ ਵਿਰੋਧ ਪਿੱਛੋਂ ਖਾਲੀ ਹੱਥ ਮੁੜੀ, ਪ੍ਰਸ਼ਾਸਨ ਨੇ ਦਿੱਤੇ ਸਨ ਨਿਰਦੇਸ਼
Admin - 0
ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਨੂੰ ਵੱਖ-ਵੱਖ ਕਾਰਨਾਂ ਕਰਕੇ ਬੀਤੇ ਵਰ੍ਹੇ SDM ਸੈਂਟਰਲ ਸੰਯਮ ਗਰਗ ਵੱਲੋਂ ਕੋਠੀ ਖਾਲੀ ਕਰਨ ਦਾ ਨੋਟਿਸ ਭੇਜਿਆ ਗਿਆ ਸੀ।
ਮੌਜੂਦਾ ਸਮੇਂ ਇਸ ਕੋਠੀ ਵਿਚ ਸਾਬਕਾ ਮੁੱਖ ਮੰਤਰੀ ਦਾ ਪੁੱਤਰ ਤੇਜ ਪ੍ਰਕਾਸ਼ ਸਿੰਘ ਰਹਿੰਦਾ ਹੈ। ਨੋਟਿਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਕੋਠੀ ਖਾਲੀ ਨਹੀਂ ਕੀਤੀ ਤਾਂ ਮੰਗਲਵਾਰ ਨੂੰ...
ਕ੍ਰਾਇਮ ਅਤੇ ਨਸ਼ਾ
ਗੁਰਾਇਆ ’ਚ ਵੱਡੀ ਵਾਰਦਾਤ : ਦੁਕਾਨ ’ਚ ਦਾਖਲ ਹੋ ਕੇ ਤਲਵਾਰਾਂ ਨਾਲ ਮੁੰਡਾ ਵੱਢ’ਤਾ, ਗੁੱਸੇ ‘ਚ ਦੁਕਾਨਦਾਰ ਭਾਈਚਾਰੇ ਨੇ ਦੁਕਾਨਾਂ ਬੰਦ ਕਰਕੇ ਕੀਤਾ ਪ੍ਰਦਰਸ਼ਨ
Admin - 0
ਗੁਰਾਇਆ/ਫਿਲੌਰ। ਬੀਤੀ ਦੇਰ ਸ਼ਾਮ 7 ਵਜੇ ਦੇ ਕਰੀਬ ਹਲਕਾ ਫਿਲੌਰ ਦੇ ਥਾਣਾ ਗੁਰਾਇਆ ਦੇ ਪਿੰਡ ਦੁਸਾਂਝ ਕਲਾਂ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਾਰਾਂ ਨੇ ਦੁਕਾਨ ਅੰਦਰ ਦਾਖਲ ਹੋ ਕੇ ਇਕ ਦੁਕਾਨਦਾਰ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜਖਮੀ ਕਰ ਦਿੱਤਾ।
ਜ਼ਖਮੀ ਨੂੰ ਜਲੰਧਰ ਦੇ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਵਾਰਦਾਤ ਤੋਂ ਬਾਅਦ ਗੁੱਸੇ ਵਿਚ...
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇਣਗੇ। ਸੰਭਾਵਨਾ ਹੈ ਕਿ ਲੋਕ ਸਭਾ 'ਚ ਉਨ੍ਹਾਂ ਦਾ ਸੰਬੋਧਨ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਨੀਲੇ ਰੰਗ ਦੀ ਜੈਕੇਟ ਵਿੱਚ ਸੰਸਦ ਵਿੱਚ ਨਜ਼ਰ ਆਏ। ਪ੍ਰਧਾਨ ਮੰਤਰੀ ਦੀ ਇਹ ਜੈਕਟ ਕੱਪੜੇ ਦੀ ਨਹੀਂ ਸਗੋਂ ਪਲਾਸਟਿਕ ਦੀਆਂ ਬੋਤਲਾਂ...









































