Home Blog Page 1233
ਨਵੀਂ ਦਿੱਲੀ। ਈਡੀ ਨੇ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ ਸ਼ਰਾਬ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕੀਤਾ ਹੈ। ਗੌਤਮ ਮਲਹੋਤਰਾ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਬੇਟਾ ਹੈ।ਗੌਤਮ ਉਤੇ ਮਨੀ ਲਾਂਡਰਿੰਗ ਦਾ ਦੋਸ਼ ਹੈ ਤੇ ਉਹ ਸ਼ਰਾਬ ਬਣਾਉਣ ਵਾਲੀ ਵੱਡੀ ਕੰਪਨੀ ਓਏਸਿਸ ਗਰੁੱਪ ਦਾ ਡਾਇਰੈਕਟਰ ਹੈ। ਮਿਲੀ ਜਾਣਕਾਰੀ ਮੁਤਾਬਿਕ ਗੌਤਮ...
ਮੋਗਾ | ਵਿਆਹ ਸਮਾਗਮ ‘ਚ ਡੀਜੇ ‘ਤੇ ਗੀਤ ਚਲਾਉਣ ਨੂੰ ਲੈ ਕੇ ਝਗੜਾ ਹੋ ਗਿਆ। ਪਿੰਡ ਲੋਹਗੜ੍ਹ ਦੇ ਰਹਿਣ ਵਾਲੇ ਹਰਜੋਤ ਸਿੰਘ ਜੋਧਾ ਨੇ ਦੱਸਿਆ ਕਿ ਉਹ ਕਬੱਡੀ ਖੇਡਦਾ ਹੈ। ਉਸ ਦੇ ਦੋਸਤ ਹੈਪੀ ਦਾ ਮੰਗਲਵਾਰ ਨੂੰ ਪਿੰਡ ‘ਚ ਵਿਆਹ ਸੀ। ਉਹ ਆਪਣੇ ਕੁਝ ਦੋਸਤਾਂ ਨਾਲ ਹੈਪੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਪਿੰਡ ਚੜਿੱਕ ਦੇ ਇਕ ਮੈਰਿਜ ਪੈਲੇਸ...
ਅੰਕਾਰਾ। 6 ਫਰਵਰੀ, 2023 ਦਾ ਦਿਨ ਤੁਰਕੀ ਅਤੇ ਸੀਰੀਆ ਦੇ ਇਤਿਹਾਸ ਤੋਂ ਕਦੇ ਨਹੀਂ ਮਿਟੇਗਾ। ਸਵੇਰੇ 4:17 'ਤੇ ਆਏ ਭੂਚਾਲ ਨੇ ਸਭ ਕੁਝ ਤਬਾਹ ਕਰ ਦਿੱਤਾ। ਹੁਣ ਤੱਕ ਅੱਠ ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਤਸਵੀਰਾਂ ਦਿਲ ਦਹਿਲਾ ਦੇਣ ਵਾਲੀਆਂ ਹਨ। ਕਈ ਮਾਸੂਮ ਬੱਚਿਆਂ ਦੀ ਵੀ ਮੌਤ ਹੋ ਚੁੱਕੀ ਹੈ। ਪਰ ਇਸ ਭੂਚਾਲ ਦੇ...
ਕੈਨੇਡਾ | ਇਕ ਹੋਰ ਮਾੜੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਉਚੇਰੀ ਸਿੱਖਿਆ ਲਈ ਮਹੀਨਾ ਪਹਿਲਾਂ ਕੈਨੇਡਾ ਗਈ ਲੜਕੀ ਨੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕਾ ਦੀ ਪਛਾਣ ਖੁਸ਼ਨੀਤ ਕੌਰ (20) ਵਜੋਂ ਹੋਈ ਹੈ। ਉਥੇ ਜਾ ਕੇ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ। ਵੱਡੀ ਗਿਣਤੀ 'ਚ ਨੌਜਵਾਨਾਂ ਨੇ ਆਪਣੇ-ਆਪ ਨੂੰ ਕੈਨੇਡਾ 'ਚ ਸਥਾਪਤ ਕੀਤਾ ਹੈ ਪਰ ਸੱਚ ਇਹ...
ਸੰਗਰੂਰ। ਫਰਨੀਚਰ ਸ਼ੋਅਰੂਮ ਦੇ ਮਾਲਕ ਵੱਲੋਂ ਸ਼ੋਰੂਮ ਵਿੱਚ ਸਫਾਈ ਕਰਨ ਵਾਲੀ ਪਿੰਡ ਮੰਗਵਾਲ ਦੀ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਜਲਦੀ ਹੀ ਗ੍ਰਿਫਤਾਰੀ ਦਾ ਦਾਅਵਾ ਕਰਦੇ ਹੋਏ ਸ਼ੋਅਰੂਮ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  ਸਿਵਲ ਹਸਪਤਾਲ ਸੰਗਰੂਰ ਵਿੱਚ ਜ਼ੇਰੇ ਇਲਾਜ ਪੀੜਤਾ ਤੇ ਉਸ ਦਾ ਪਤੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਧਰ, ਦਲਿਤ...
ਚੰਡੀਗੜ੍ਹ | ਦੀਪ ਸਿੱਧੂ ਨਾਲ ਹਾਦਸੇ ਮੌਕੇ ਉਸ ਰਾਤ ਨੂੰ ਕੀ-ਕੀ ਹੋਇਆ ਸੀ, ਗਰਲਫ੍ਰੈਂਡ ਰੀਨਾ ਰਾਏ ਨੇ ਕੀਤੇ ਵੱਡੇ ਖੁਲਾਸੇ ਕਿਹਾ ਕਿ ਉਸਦੀ ਪਤਨੀ ਉਸਨੂੰ ਨਫਰਤ ਕਰਦੀ ਸੀ। 2011 ਵਿਚ ਦੋਵੇਂ ਵੱਖ ਹੋ ਗਏ ਸਨ। 2019 ਵਿਚ ਦੀਪ 'ਤੇ ਕੇਸ ਦਰਜ ਹੋਇਆ ਸੀ, ਪਤਨੀ ਦੀਪ ਸਿੱਧੂ ਤੋਂ ਸਾਰੀ ਜਾਇਦਾਦ ਮੰਗ ਰਹੀ ਸੀ। ਕਾਰ ਵਿਚ ਬੈਠੀ ਦੀਪ ਸਿੱਧੂ ਦੀ ਗਰਲਫ੍ਰੈਂਡ...
 ਸੰਗਰੂਰ। ਬੇਸ਼ੱਕ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਖਿਡਾਰੀਆਂ ਦੀ ਹਾਲਤ ਕਾਫੀ ਬਦਤਰ ਹੈ। ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਸੋਨ ਤਮਗਾ ਜੇਤੂ ਮੁੱਕੇਬਾਜ਼ ਸਫਾਈ ਸੇਵਕ ਦਾ ਕੰਮ ਕਰ ਰਿਹਾ ਹੈ। ਅਹਿਮ ਗੱਲ ਹੈ ਕਿ ਇਹ ਖਿਡਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ ਦਾ ਹੀ ਹੈ।  ਮੁੱਕੇਬਾਜ਼ੀ ਵਿੱਚ ਸੋਨ...
ਮਾਨਸਾ/ਬੁਢਲਾਡਾ | ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। 26 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੋਤ ਸਿੰਘ ਵਜੋਂ ਹੋਈ ਹੈ। ਗੁਰਜੋਤ ਸਟੱਡੀ ਵੀਜ਼ੇ ’ਤੇ 11 ਜਨਵਰੀ ਨੂੰ ਕੈਨੇਡਾ ਗਿਆ ਸੀ। ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਬੁਢਲਾਡਾ ਖੇਤਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ...
ਅੰਮ੍ਰਿਤਸਰ। ਪੰਜਾਬ ’ਚ ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ ਹੈ। ਬੇਸ਼ੱਕ ਪ੍ਰਸ਼ਾਸਨ ਵੱਲੋਂ ਇਸਦੀ ਵਿਕਰੀ ਅਤੇ ਖਰੀਦ ਨੂੰ ਰੋਕਣ ਲਈ ਕਈ ਦਾਅਵੇ ਕੀਤੇ ਗਏ। ਇਸਦੇ ਬਾਵਜੁਦ ਵੀ ਚਾਈਨਾ ਡੋਰ ਦੇ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ। ਹੁਣ ਇਸ ਚਾਈਨਾ ਡੋਰ ਦੀ ਚਪੇਟ ’ਚ ਕੌਮੀ ਪੱਧਰ ਦੀ ਖਿਡਾਰਨ ਲਵਪ੍ਰੀਤ ਕੌਰ ਆ ਗਈ। ਦੱਸ ਦਈਏ ਕਿ ਜ਼ਿਲ੍ਹੇ ਦੇ ਵੇਰਕਾ ਦੀ ਰਹਿਣ...
ਤੁਰਕੀ। ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ 6 ਫਰਵਰੀ ਨੂੰ ਆਏ 7.7 ਤੀਬਰਤਾ ਦੇ ਭੂਚਾਲ ਵਿੱਚ ਹੁਣ ਤੱਕ ਕੁੱਲ 8000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭੂਚਾਲ ਕਾਰਨ ਭਾਰੀ ਨੁਕਸਾਨ ਹੋਇਆ ਹੈ। ਕਈ ਇਮਾਰਤਾਂ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਹਨ। ਤੁਰਕੀ ਦੇ ਆਫ਼ਤ ਪ੍ਰਬੰਧਨ ਵਿਭਾਗ ਨੇ ਦੱਸਿਆ ਕਿ 6 ਫਰਵਰੀ ਨੂੰ ਕਹਾਰਮਨਮਾਰਾਸ਼ ਇਲਾਕੇ ਵਿੱਚ 7.7 ਤੀਬਰਤਾ ਦੇ ਭੂਚਾਲ...
- Advertisement -

MOST POPULAR