Home Blog Page 1234
ਚੰਡੀਗੜ੍ਹ| ਪੰਜਾਬ ਦੇ ਜ਼ੀਰਕਪੁਰ 'ਚ ਭਾਂਖਰਪੁਰ-ਘੱਗਰ ਰੇਲਵੇ ਪੁਲ 'ਤੇ ਪਿੰਡ ਨਗਲਾ ਨੇੜੇ ਰੇਲਗੱਡੀ ਅੱਗੇ ਆ ਕੇ ਇਕ ਨੌਜਵਾਨ ਅਤੇ ਔਰਤ ਨੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਇਹ ਮਾਮਲਾ ਪ੍ਰੇਮ ਪ੍ਰਸੰਗ ਦਾ ਜਾਪਦਾ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਰੇਲਵੇ ਪੁਲਿਸ ਨੂੰ ਉਨ੍ਹਾਂ ਕੋਲੋਂ ਕੋਈ ਸੁਸਾਈਡ ਨੋਟ ਮਿਲਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਜ਼ੀਰਕਪੁਰ ਦੇ...
ਲੁਧਿਆਣਾ | ਸ਼ੁੱਕਰਵਾਰ ਦੇਰ ਸ਼ਾਮ ਕੁਝ ਸ਼ਰਾਰਤੀ ਅਨਸਰਾਂ ਨੇ ਇਕ ਯਾਤਰੀ ਟਰੇਨ 'ਤੇ ਪਥਰਾਅ ਕੀਤਾ। ਇਸ ਪਥਰਾਅ ਵਿੱਚ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਬੱਚੇ ਦੇ ਸਿਰ ਦੀ ਅਸਥਾਈ ਹੱਡੀ ਟੁੱਟ ਗਈ ਸੀ। ਬੱਚੇ ਨੂੰ ਦੌਰੇ ਪੈ ਰਹੇ ਹਨ। ਟਰੇਨ 'ਚ ਮੌਜੂਦ ਸਟਾਫ ਦੀ ਮਦਦ ਨਾਲ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਖੂਨ ਇੰਨਾ ਵਹਿ ਗਿਆ ਹੈ ਕਿ ਬੱਚੇ ਦੀ ਹਾਲਤ...
ਪਟਿਆਲਾ | ਜ਼ਿਲੇ ਵਿੱਚ ਦੋ ਕਾਰਾਂ ਦੀ ਰੇਸ ਦੀ ਲਪੇਟ 'ਚ ਸਾਈਕਲ ਸਵਾਰ ਨੌਜਵਾਨ ਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮ੍ਰਿਤਕ ਦਾ ਸਿਰ ਕਾਰ ਵਿਚ ਫਸ ਗਿਆ। ਬਦਮਾਸ਼ ਕਾਰ ਰੋਕਣ ਦੀ ਬਜਾਏ ਮ੍ਰਿਤਕ ਦਾ ਸਿਰ ਕਾਰ ਸਮੇਤ ਲੈ ਗਏ। ਪੁਲਿਸ 48 ਘੰਟੇ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਿਰ ਦਾ ਪਤਾ ਨਹੀਂ ਲਗਾ ਸਕੀ ਹੈ। ਸਿਰ...
ਚੰਡੀਗੜ੍ਹ | ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਸਾਲ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਪੂਰੀ ਕਰਨ ਜਾ ਰਹੀ ਹੈ। ਮਾਰਚ ਦੇ ਪਹਿਲੇ ਹਫ਼ਤੇ ਪੇਸ਼ ਹੋਣ ਵਾਲੇ ਭਗਵੰਤ ਮਾਨ ਸਰਕਾਰ ਦੇ ਪਹਿਲੇ ਰੈਗੂਲਰ ਬਜਟ ਵਿੱਚ ਇਸ ਸਕੀਮ ਲਈ ਵਿਵਸਥਾ ਕੀਤੀ ਜਾਵੇਗੀ। ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਸਾਲ 2023-24 ਦੇ ਬਜਟ ਵਿੱਚ ਇਸ ਲਈ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ...
ਰੂਪਨਗਰ | ਨੰਗਲ ਵਿਚ ਐਮਪੀ ਦੀ ਕੋਠੀ ਨੇੜੇ ਇਕ ਕਾਰ ਭਾਖੜਾ ਨਹਿਰ ਵਿਚ ਡਿੱਗ ਗਈ। ਕਾਰ ਵਿਚ ਇਕੋਂ ਪਰਿਵਾਰ ਦੇ ਚਾਰ ਜੀਅ ਸਵਾਰ ਸਨ। ਇਸ ਦੌਰਾਨ ਇਕ ਵਿਅਕਤੀ ਮੋਹਨ ਲਾਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਦਕਿ ਤਿੰਨ ਮੈਂਬਰਾਂ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ।ਇਸ ਦੌਰਾਨ ਅਕਸ਼ੈ ਕੁਮਾਰ ਕਾਰ ਚਾਲਕ ਅਤੇ ਉਸ ਦੀ ਪਤਨੀ ਸੁਮਨ ਕੁਮਾਰੀ ਤੇ...
ਚੰਡੀਗੜ੍ਹ। ਪੰਜਾਬ ਦੀ 'ਆਪ' ਸਰਕਾਰ ਆਉਣ ਵਾਲੇ ਵਿੱਤੀ ਸਾਲ 'ਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਕਰੇਗੀ। ਰਾਜ ਦੇ ਵਿੱਤ ਵਿਭਾਗ ਨੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਰਾਜ ਦੀ ਸੱਤਾਧਾਰੀ ਪਾਰਟੀ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਔਰਤਾਂ ਨੂੰ 1,000...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲੇਰਕੋਟਲਾ ਵਿਖੇ ਤਾਇਨਾਤ ਵਣ (ਫਾਰੈਸਟ) ਗਾਰਡ ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ ਸੰਗਰੂਰ ਨੂੰ 15 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ...
ਚੰਡੀਗੜ੍ਹ। 20 ਫਰਵਰੀ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਬੋਰਡ ਵੱਲੋਂ ਰੋਲ ਨੰਬਰ ਜਾਰੀ ਕੀਤੇ ਜਾ ਚੁੱਕੇ ਹਨ। ਵਿਦਿਆਰਥੀਆਂ ਦੇ ਰੋਲ ਨੰਬਰ ਇੰਟਰਨੈੱਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀ ਸਕੂਲਾਂ ਦੀ ਲੌਗਇਨ ਆਈਡੀ ਤੋਂ ਆਪਣੇ ਰੋਲ ਨੰਬਰ ਪ੍ਰਾਪਤ ਕਰ ਸਕਣਗੇ ਅਤੇ ਵਿਦਿਆਰਥੀ...
ਚੰਡੀਗੜ੍ਹ | ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਜ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਪੰਜਾਬ ਭਰ...
- Advertisement -

MOST POPULAR