ਜਲੰਧਰ | ਆਸਟ੍ਰੇਲੀਆ ਵਿਚ ਪੰਜਾਬੀ ਵਿਅਕਤੀ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਰਾਇਆ ਨਾਲ ਸਬੰਧਤ ਦਿਨੇਸ਼ ਕੁਮਾਰ ਭੌਂਸਲੇ ਪੁੱਤਰ ਸਤਪਾਲ ਭੌਂਸਲੇ ਦੀ ਸੰਖੇਪ ਬੀਮਾਰੀ ਕਾਰਨ ਜਾਨ ਗਈ ਹੈ। ਉਹ 37 ਸਾਲ ਦੇ ਸਨ। ਮ੍ਰਿਤਕ 2 ਭੈਣਾਂ ਦਾ ਇਕਲੌਤਾ ਭਰਾ ਸੀ ਤੇ ਆਪਣੇ ਪਿੱਛੇ ਪਤਨੀ ਅਤੇ ਬੇਟਾ ਛੱਡ ਗਿਆ ਹੈ।
ਦਿਨੇਸ਼ ਦੀ ਮ੍ਰਿਤਕ ਦੇਹ ਭਾਰਤ ਪਹੁੰਚ ਗਈ...
ਚੰਡੀਗੜ੍ਹ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਹੈ। ਉਨ੍ਹਾਂ ਨੂੰ ਅਦਾਲਤ ਨੇ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਜੀਲੈਂਸ ਨੇ ਸੋਮਵਾਰ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ...
ਅੰਮ੍ਰਿਤਸਰ
ਅਨੋਖਾ ਵਿਆਹ : ਸ਼ਮਸ਼ਾਨਘਾਟ ‘ਚ ਉੱਤਰੀ ਬਰਾਤ, ਇਥੇ ਹੀ ਪੂਰੀਆਂ ਹੋਈਆਂ ਸਾਰੀਆਂ ਰਸਮਾਂ, ਪੜ੍ਹੋ ਹੈਰਾਨ ਕਰਦਾ ਮਾਮਲਾ
Admin - 0
ਅੰਮ੍ਰਿਤਸਰ। ਸ਼ਹਿਰ ਦੇ ਇਲਾਕੇ ਮੋਹਕਮਪੁਰਾ ਵਿੱਚ ਅੱਜ ਇੱਕ ਅਜੀਬ ਹੀ ਵਿਆਹ ਦੇਖਣ ਨੂੰ ਮਿਲਿਆ। ਦੱਸਣਯੋਗ ਹੈ ਕਿ ਮੋਹਕਮਪੁਰਾ ਇਲਾਕੇ ਦੇ ਸ਼ਮਸ਼ਾਨਘਾਟ (ਮੜ੍ਹੀਆਂ) ਵਿਚ ਲੰਮੇ ਸਮੇਂ ਤੋਂ ਦਾਦੀ ਅਤੇ ਪੋਤੀ ਰਹਿ ਰਹੀਆਂ ਸਨ। ਆਪਣੀ ਇਮਾਨਦਾਰੀ ਅਤੇ ਨਿੱਘੇ ਸੁਭਾਅ ਦੇ ਚੱਲਦਿਆਂ ਦੋਵੇਂ ਦਾਦੀ ਅਤੇ ਪੋਤੀ ਇਲਾਕੇ ਦੇ ਲੋਕਾਂ ਦੀਆਂ ਹਰਮਨ ਪਿਆਰੀਆਂ ਹਨ।
ਅੱਜ ਇਨ੍ਹਾਂ ਮੜ੍ਹੀਆਂ (ਸ਼ਮਸ਼ਾਨਘਾਟ) ਵਿਚ ਰਹਿਣ ਵਾਲੀ ਲੜਕੀ ਦਾ ਵਿਆਹ...
ਐਸ ਬੀ ਐਸ ਨਗਰ/ਨਵਾਂਸ਼ਹਿਰ
12 ਨੌਜਵਾਨਾਂ ਨੂੰ ਲੀਬੀਆ ‘ਚ ਫਸਾਉਣ ਵਾਲਾ ਏਜੰਟ ਪੁਲਿਸ ਅੜਿੱਕੇ, ਪਾਸਪੋਰਟ ਜ਼ਬਤ ਕਰਕੇ ਨੌਜਵਾਨਾਂ ਨੂੰ ਰੋਟੀ ਤੋੋਂ ਵੀ ਕਰ’ਤਾ ਸੀ ਅਵਾਜ਼ਾਰ
Admin - 0
ਸ੍ਰੀ ਆਨੰਦਪੁਰ ਸਾਹਿਬ। 12 ਨੌਜਵਾਨਾਂ ਨੂੰ ਧੋਖੇ ਨਾਲ ਲੀਬੀਆ ਭੇਜਣ ਦੇ ਮਾਮਲੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਕਥਿਤ ਧੋਖੇਬਾਜ਼ ਏਜੰਟ ਰਾਜਵਿੰਦਰ ਨੂੰ ਦਿੱਲੀ ਤੋਂ ਗ੍ਰਿਫਤਾਰ ਕਰਨ ਵਿਚ ਸਫਲਤਾ ਮਿਲੀ ਹੈ।ਇਸ ਮਾਮਲੇ ਸਬੰਧੀ ਡੀਐਸਪੀ ਅਜੇ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ 12 ਨੌਜਵਾਨ ਲੀਬੀਆ ਵਿੱਚ ਫਸੇ ਹੋਏ ਹਨ। ਜਿਸਤੋਂ ਬਾਅਦ ਉਨ੍ਹਾਂ ਪੁਲਿਸ...
ਐਸਏਐਸ ਨਗਰ/ਮੋਹਾਲੀ
ਆਪਣੇ ਹੀ 7 ਸਾਲ ਦੇ ਬੱਚੇ ਨੂੰ ਮਾਂ ਨੇ ਕਰਵਾਇਆ ਸੀ KIDNAP, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Admin - 0
ਮੋਹਾਲੀ। 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ‘ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਗੁਰਦਿੱਤ ਸਿੰਘ ਨੂੰ ਸੈਕਟਰ-66 ਦੇ ਬੈਸਟੇਕ ਮਾਲ ਤੋਂ ਉਸ ਦੀ ਮਾਂ ਰਸਪ੍ਰੀਤ ਕੌਰ ਨੇ ਚੁੱਕਿਆ ਸੀ। ਪੁਲਿਸ ਨੇ ਔਰਤ ਅਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਬੱਚਾ ਲੁਧਿਆਣਾ ਤੋਂ ਬਰਾਮਦ ਕਰ ਲਿਆ ਹੈ।
ਔਰਤ ਅਤੇ ਉਸ ਦੇ ਪਤੀ ਵਿਚਕਾਰ ਝਗੜਾ ਚੱਲ ਰਿਹਾ ਹੈ।ਬੱਚੇ ਦੀ...
ਜਲੰਧਰ
ਜਲੰਧਰ : ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ
Admin - 0
ਜਲੰਧਰ | ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਸੁਨੀਲ ਜੋਤੀ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਦੱਸਣਯੋਗ ਹੈ ਕਿ ਸਾਬਕਾ ਮੇਅਰ ਸੁਨੀਲ ਕੁਮਾਰ ਜੋਤੀ ਦਾ ਨਾਂ ਭਾਜਪਾ ਦੇ ਚੋਟੀ ਦੇ ਆਗੂਆਂ ਵਿਚ ਲਿਆ ਜਾਂਦਾ ਸੀ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿਚ ਭਾਜਪਾ ਦੇ ਚੋਣ ਪ੍ਰਚਾਰ ਵਿਚ ਵੀ ਹਿੱਸਾ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਸ਼ਰਾਬ ਪੀਣ ਤੋਂ ਰੋਕਣ ‘ਤੇ ਨਿਹੰਗ ਸਿੰਘਾਂ ਨੇ ਅਹਾਤੇ ‘ਚ ਕੀਤਾ ਹੰਗਾਮਾ, ਸਿੱਖ ਨੌਜਵਾਨਾਂ ਦੇ ਮਾਰੀਆਂ ਕਿਰਪਾਨਾਂ
Admin - 0
ਜਲੰਧਰ। ਸ਼ਹਿਰ 'ਚ ਸਿੱਖ ਨੌਜਵਾਨਾਂ ਨੇ ਨਿਹੰਗ ਸਿੰਘਾਂ ਦੇ ਬਾਣੇ (ਕੱਪੜੇ) ਪਾ ਕੇ ਵਿਹੜੇ 'ਚ ਸ਼ਰੇਆਮ ਸ਼ਰਾਬ ਪੀਂਦੇ 2 ਨੌਜਵਾਨਾਂ ਨੂੰ ਫੜਿਆ। ਇਸ ਦੀ ਖ਼ਬਰ ਸਿੱਖ ਜਥੇਬੰਦੀਆਂ ਤੱਕ ਵੀ ਪਹੁੰਚ ਗਈ ਹੈ। ਨੌਜਵਾਨਾਂ ਨੇ ਦੱਸਿਆ ਕਿ ਉਹ ਬੁੱਢਾ ਦਲ ਨਾਲ ਸਬੰਧਤ ਹਨ ਤੇ ਉਹ ਸ਼ਰਾਬ ਪੀ ਸਕਦੇ ਹਨ।ਸਿੱਖ ਨੌਜਵਾਨਾਂ ਦਾ ਕਹਿਣਾ ਹੈ ਕਿ ਨਿਹੰਗ ਸਿੰਘਾਂ ਦਾ ਬਾਣਾ ਪਾ ਕੇ...
ਕ੍ਰਾਇਮ ਅਤੇ ਨਸ਼ਾ
ਪੰਜਾਬੀ ਗਾਇਕ ਸਿਮਰ ਦੋਰਾਹਾ ਨੇ ਢਾਬੇ ‘ਚ ਕੀਤੀ ਬਦਮਾਸ਼ੀ, ਚੁੱਕ-ਚੁੱਕ ਪਰ੍ਹੇ ਮਾਰਿਆ ਸਾਮਾਨ
Admin - 0
ਦੋਰਾਹਾ। ਪੰਜਾਬੀ ਗਾਇਕ ਸਿਮਰ ਦੋਰਾਹਾ ਵਲੋਂ ਦੋਰਾਹਾ ਵਿਚ ਇਕ ਢਾਬੇ ਉੇਤੇ ਬਦਮਾਸ਼ੀ ਕਰਨ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਵਾਇਰਲ ਵੀਡੀਓ ਵਿਚ ਸਿਮਰ ਦੋਰਾਹਾ ਇਕ ਢਾਬੇ ਉਤੇ ਭੰਨਤੋੜ ਕਰਦਾ ਨਜ਼ਰ ਆ ਰਿਹਾ ਹੈ। ਇੰਨਾ ਹੀ ਨਹੀਂ ਸਿਮਰ ਦੋਰਾਹਾ ਢਾਬੇ ਉਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਵੀ ਬਦਸਲੂਕੀ ਕਰਦਾ ਨਜ਼ਰ ਆ ਰਿਹਾ ਹੈ।ਜਾਣਕਾਰੀ ਅਨੁਸਾਰ ਸਿਮਰ ਦੋਰਾਹਾ ਇਕ ਢਾਬੇ ਉਤੇ ਜਾਂਦਾ...
ਕ੍ਰਾਇਮ ਅਤੇ ਨਸ਼ਾ
ਪੇਸ਼ੀ ‘ਤੇ ਆਏ ਵਿਅਕਤੀ ‘ਤੇ ਵਿਰੋਧੀ ਧਿਰ ਨੇ ਚਲਾਈ ਗੋਲੀ, ਸਾਥੀ ਨੌਜਵਾਨ ਜ਼ਖਮੀ, ਅਦਾਲਤ ਦੇ ਬਾਹਰ ਵਾਪਰੀ ਘਟਨਾ
Admin - 0
ਲੁਧਿਆਣਾ | ਸਥਾਨਕ ਅਦਾਲਤੀ ਕੰਪਲੈਕਸ ਦੇ ਬਾਹਰ ਅੱਜ ਗੋਲੀ ਚੱਲਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜ਼ਖਮੀ ਹੋਏ ਨੌਜਵਾਨ ਦੀ ਸ਼ਨਾਖਤ ਹਿਮਾਂਸ਼ੂ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਉਹ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਪੇਸ਼ੀ ਭੁਗਤਣ ਲਈ ਆਇਆ ਸੀ ਕਿ ਵਿਰੋਧੀ ਪਾਰਟੀ ਵੱਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਅਦਾਲਤੀ ਕੰਪਲੈਕਸ ਵਿਚ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਦੁਬਈ ਜਾਣ ਲਈ ਪੈਸੇ ਨਹੀਂ ਸਨ ਤਾਂ ਵੇਚਣ ਲੱਗੇ ਹੈਰੋਇਨ, ਪਾਕਿਸਤਾਨੀ ਸਮੱਗਲਰਾਂ ਨਾਲ ਲਿੰਕ ਰੱਖਣ ਵਾਲਿਆਂ ਤੋਂ ਲੈਂਦੇ ਸਨ ਡਰੱਗਜ਼
Admin - 0
ਜਲੰਧਰ। ਸੀ. ਆਈ. ਏ. ਸਟਾਫ-1 ਵੱਲੋਂ ਹੈਰੋਇਨ ਨਾਲ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਸਮੱਗਲਰ ਵਾਪਸ ਦੁਬਈ ਜਾਣ ਲਈ ਹੈਰੋਇਨ ਵੇਚਣ ਲੱਗੇ ਸਨ। ਨੌਜਵਾਨਾਂ ਨੇ ਮੰਨਿਆ ਕਿ ਦੁਬਈ ਜਾਣ ਲਈ ਉਨ੍ਹਾਂ ਕੋਲ ਪੈਸੇ ਨਹੀਂ ਸਨ, ਜਿਸ ਕਾਰਨ ਉਹ ਪਾਕਿਸਤਾਨ ਦੇ ਸਮੱਗਲਰਾਂ ਨਾਲ ਲਿੰਕ ਰੱਖਣ ਵਾਲੇ ਤਰਨਤਾਰਨ ਦੇ ਸਮੱਗਲਰਾਂ ਤੋਂ ਹੈਰੋਇਨ ਖਰੀਦ ਕੇ ਅੱਗੇ ਵੇਚਦੇ ਸਨ। ਉਹੀ ਸਮੱਗਲਰ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ...










































